16-Oct-2025 ਕੁਰਨੂਲ (ਆਂਧਰਾ ਪ੍ਰਦੇਸ਼) ਨਰੇਂਦਰ ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਕੁਰਨੂਲ ਵਿੱਚ ₹13,430 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
05-Oct-2025 ਅਹਿਲਿਆਨਗਰ (ਮਹਾਰਾਸ਼ਟਰ) ਅਮਿਤ ਸ਼ਾਹ ਨੇ ਅਹਿਲਿਆਨਗਰ ਵਿੱਚ ਵਿਸਤ੍ਰਿਤ ਪ੍ਰਵਾਰਾ ਸ਼ੂਗਰ ਫੈਕਟਰੀ ਦਾ ਉਦਘਾਟਨ ਕੀਤਾ
04-Oct-2025 ਨਵੀਂ ਦਿੱਲੀ ਨਰੇਂਦਰ ਮੋਦੀ ਨੇ ਕੌਸ਼ਲ ਦੀਕਸ਼ਾਂਤ ਸਮਾਰੋਹ ਨੂੰ ਸੰਬੋਧਨ ਕਰਦਿਆਂ 62,000 ਕਰੋੜ ਰੁਪਏ ਤੋਂ ਵੱਧ ਦੇ ਯੁਵਾ-ਕੇਂਦ੍ਰਿਤ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ
15-Sep-2025 ਪੂਰਨੀਆ (ਬਿਹਾਰ) ਨਰੇਂਦਰ ਮੋਦੀ ਨੇ ਪੂਰਨੀਆ, ਬਿਹਾਰ ਵਿੱਚ ਲਗਭਗ ₹40,000 ਕਰੋੜ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
26-Aug-2025 ਚੇਨਈ ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਲੱਭਾਂਗੇ : ਭਗਵੰਤ ਮਾਨ
10-Jul-2025 ਰਾਂਚੀ ਅਮਿਤ ਸ਼ਾਹ ਨੇ ਝਾਰਖੰਡ ਦੇ ਰਾਂਚੀ ਵਿੱਚ ਪੂਰਬੀ ਜ਼ੋਨਲ ਕੌਂਸਲ ਦੀ 27ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ
02-May-2025 ਅਮਰਾਵਤੀ (ਆਂਧਰ ਪ੍ਰਦੇਸ਼) ਨਰੇਂਦਰ ਮੋਦੀ ਨੇ ਆਂਧਰ ਪ੍ਰਦੇਸ਼ ਦੇ ਅਮਰਾਵਤੀ ਵਿੱਚ 58,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
25-Apr-2025 ਨਵੀਂ ਦਿੱਲੀ ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ. ਚੰਦ੍ਰਬਾਬੂ ਨਾਇਡੂ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
12-Apr-2025 ਰਾਏਗੜ੍ਹ (ਮਹਾਰਾਸ਼ਟਰ) ਅਮਿਤ ਸ਼ਾਹ ਨੇ ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਛਤਰਪਤੀ ਸ਼ਿਵਾਜੀ ਮਹਾਰਾਜ ਦੀ 345ਵੀਂ ਬਰਸੀ ਦੇ ਮੌਕੇ 'ਤੇ ਇੱਕ ਪ੍ਰੋਗਰਾਮ ਨੂੰ ਸੰਬੋਧਨ ਕੀਤਾ
22-Feb-2025 ਪੁਣੇ ਅਮਿਤ ਸ਼ਾਹ ਨੇ ਅੱਜ ਮਹਾਰਾਸ਼ਟਰ ਦੇ ਪੁਣੇ ਵਿੱਚ ਪੱਛਮੀ ਜ਼ੋਨਲ ਕੌਂਸਲ ਦੀ 27ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ
05-Dec-2024 ਮਹਾਰਾਸ਼ਟਰ ਨਰੇਂਦਰ ਮੋਦੀ ਨੇ ਦੇਵੇਂਦਰ ਫੜਨਵੀਸ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈ ਦਿੱਤੀ
13-Nov-2024 ਦਰਭੰਗਾ(ਬਿਹਾਰ) ਨਰੇਂਦਰ ਮੋਦੀ ਨੇ ਬਿਹਾਰ ਵਿੱਚ 12,100 ਕਰੋੜ ਰੁਪਏ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ, ਨੀਂਹ ਪੱਥਰ ਰੱਖ ਕੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ
30-Jul-2024 ਨਵੀਂ ਦਿੱਲੀ ਕੇਜਰੀਵਾਲ ਦੀ ਗੈਰ-ਕਾਨੂੰਨੀ ਗ੍ਰਿਫ਼ਤਾਰੀ ਅਤੇ ਜੇਲ੍ਹ੍ਹ ਵਿੱਚ ਉਨ੍ਹਾਂ ਦੀ ਸਿਹਤ ਨਾਲ ਛੇੜਛਾੜ ਦੇ ਖ਼ਿਲਾਫ਼ ਇੰਡੀਆ ਗੱਠਜੋੜ ਨੇ ਜੰਤਰ-ਮੰਤਰ ਵਿਖੇ ਕੀਤਾ ਪ੍ਰਦਰਸ਼ਨ
13-Jul-2024 ਮੁੰਬਈ ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਮੁੰਬਈ ਵਿੱਚ 29,400 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
13-Jul-2024 ਮੁੰਬਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਮੁੰਬਈ ਵਿੱਚ ਇੰਡੀਅਨ ਨਿਊਜ਼ਪੇਪਰ ਸੋਸਾਇਟੀ ਟਾਵਰਸ ਦਾ ਉਦਘਾਟਨ ਕੀਤਾ