Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

 


show all

 

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਚਕੂਲਾ ਤੋਂ ਰਾਜਵਿਆਪੀ ਸਵੱਛਤਾ ਮੁਹਿੰਮ ਦੀ ਕੀਤੀ ਸ਼ੁਰੂਆਤ

13-Jul-2026 ਪੰਚਕੂਲਾ

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਸਵੱਛ ਭਾਰਤ ਅਭਿਆਨ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸਵੱਛਤਾ ਪ੍ਰਤੀ ਵਿਆਪਕ ਜਨ-ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਪੰਚਕੂਲਾ ਤੋਂ ਰਾਜਵਿਆਪੀ ਸਵੱਛਤਾ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ 'ਤੇ  ਉਨ੍ਹਾਂ...

 

ਨਸ਼ਾ ਸਿਰਫ਼ ਕਾਨੂੰਨ-ਵਿਵਸਥਾ ਨਹੀਂ, ਸਮਾਜਿਕ ਚੁਣੌਤੀ ਹੈ : ਨਾਇਬ ਸਿੰਘ ਸੈਣੀ

11-Jul-2026 ਪੰਚਕੂਲਾ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਨਸ਼ਾ ਸਿਰਫ ਕਾਨੂੰਨ-ਵਿਵਸਥਾ ਦੀ ਚੁਣੌਤੀ ਨਹੀਂ, ਸਗੋਂ ਸਮਾਜ, ਪਰਿਵਾਰ, ਸੱਭਿਆਚਾਰ ਅਤੇ ਰਾਸ਼ਟਰ ਨਿਰਮਾਣ ਨਾਲ ਜੁੜਿਆ ਬੇਹੱਦ ਗੰਭੀਰ ਵਿਸ਼ਾ ਹੈ। ਸਰਕਾਰ ਕਾਨੂੰਨ ਬਣਾ ਕੇ ਅਤੇ ਪੁਲਿਸ ਕਾਰਵਾਈ ਕਰਕੇ ਨਸ਼ੇ ਦੇ ਕਾਰੋਬਾਰ 'ਤੇ ਰੋਕ ਲਗਾ ਸਕਦੀ ਹੈ, ਪਰ ਇਸ ਬੁਰਾਈ...

 

ਕੁਦਰਤੀ ਖੇਤੀ ਵਿਕਸਤ ਭਾਰਤ ਦਾ ਸਭ ਤੋਂ ਮਜ਼ਬੂਤ ਥੰਮ੍ਹ - ਨਾਇਬ ਸਿੰਘ ਸੈਣੀ

08-Jul-2026 ਪੰਚਕੂਲਾ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇ ਵਿੱਚ ਕੁਦਰਤੀ ਖੇਤੀ ਨੂੰ ਪ੍ਰੋਤਸਾਹਨ ਕਰਨ ਦੇ ਉਦੇਸ਼ ਨਾਲ ਅੱਜ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 'ਪ੍ਰਕ੍ਰਿਤੀ ਸ਼੍ਰੀ ਅੰਨ ਪ੍ਰੇਰਕ ਕਿਸਾਨ ਕਮੇਟੀ' ਬਣਾਈ ਜਾਵੇਗੀ, ਇਹ ਕਮੇਟੀ ਹਰ ਜ਼ਿਲ੍ਹੇ ਵਿੱਚ ਹੋਵੇਗੀ। ਇਸ ਕਮੇਟੀ ਦਾ ਮੁੱਖ...

 

ਹਰਿਆਣਾ ਵਿੱਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਸਰਕਾਰ ਵਚਨਬੱਧ - ਨਾਇਬ ਸਿੰਘ ਸੈਣੀ

07-Jul-2026 ਪੰਚਕੂਲਾ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਡਾ ਟੀਚਾ ਸਿਰਫ਼ ਤਗਮੇ ਜਿੱਤਣਾ ਨਹੀਂ, ਸਗੋਂ ਇੱਕ ਅਜਿਹਾ ਮਜ਼ਬੂਤ ਖੇਡ ਸੱਭਿਆਚਾਰ ਪੈਦਾ ਕਰਨਾ ਹੈ ਜਿੱਥੇ ਪ੍ਰਤਿਭਾ ਨੂੰ ਮੌਕਾ ਮਿਲੇ, ਮਿਹਨਤ ਨੂੰ ਸਨਮਾਨ ਮਿਲੇ ਅਤੇ ਹਰ ਨੌਜਵਾਨ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਵਿਸ਼ਵਾਸ ਮਿਲੇ। ਉਨ੍ਹਾਂ ਕਿਹਾ...

 

ਯੋਗ ਸਿੱਖਿਆ ਨੂੰ ਮਿਲੇਗਾ ਹੁਲਾਰਾ, ਤੀਜੀ ਤੋਂ 9ਵੀਂ ਜਮਾਤ ਤੱਕ ਪਾਠਕ੍ਰਮ ਵਿੱਚ ਕੀਤਾ ਜਾਵੇਗਾ ਸ਼ਾਮਲ

21-Jun-2026 ਪੰਚਕੂਲਾ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ 12ਵੇਂ ਕੌਮਾਂਰਤੀ ਯੋਗ ਦਿਵਸ, 2026 ਦੇ ਮੌਕੇ 'ਤੇ ਪੰਚਕੂਲਾ ਵਿੱਚ ਆਯੋਜਿਤ ਰਾਜ ਪੱਧਰੀ ਯੋਗ ਦਿਵਸ ਸਮਾਰੋਹ ਵਿੱਚ ਯੋਗ ਨੂੰ ਜਨ-ਅੰਦੋਲਨ ਵਜੋਂ ਵਿਕਸਿਤ ਕਰਨ ਅਤੇ ਵਿਦਿਆਰਥੀਆਂ ਅਤੇ ਨੌਜਵਾਨਾਂ ਵਿੱਚ ਸਿਹਤਮੰਦ ਅਤੇ ਸੰਤੁਲਿਤ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ...

 

ਪੰਚਕੂਲਾ ਹੋਇਆ ਯੋਗਮਈ, ਰਾਜ ਪੱਧਰੀ ਕੌਮਾਂਰਤੀ ਯੋਗ ਦਿਵਸ ਸਮਾਰੋਹ ਵਿੱਚ ਨਾਇਬ ਸਿੰਘ ਸੈਣੀ ਨੇ ਹਜ਼ਾਰਾਂ ਲੋਕਾਂ ਨਾਲ ਕੀਤਾ ਯੋਗ

21-Jun-2026 ਪੰਚਕੂਲਾ

12ਵੇਂ ਕੌਮਾਂਰਤੀ ਯੋਗ ਦਿਵਸ, 2026 ਦੇ ਮੌਕੇ 'ਤੇ ਅੱਜ ਪੰਚਕੂਲਾ ਯੋਗਮਈ ਨਜ਼ਰ ਆਇਆ। ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੈਕਟਰ-5 ਸਥਿਤ ਪਰੇਡ ਗਰਾਊਂਡ ਵਿੱਚ ਆਯੋਜਿਤ ਰਾਜ ਪੱਧਰੀ ਯੋਗ ਦਿਵਸ ਸਮਾਰੋਹ ਵਿੱਚ ਹਜ਼ਾਰਾਂ ਨਾਗਰਿਕਾਂ ਨਾਲ ਸਮੂਹਿਕ ਯੋਗਾਭਿਆਸ ਕਰਕੇ ਸਿਹਤਮੰਦ ਸਰੀਰ, ਸਿਹਤਮੰਦ ਮਨ ਅਤੇ ਸਿਹਤਮੰਦ...

 

ਪੀਐਮ ਕਿਸਾਨ ਸਨਮਾਨ ਨਿਧੀ ਦੀ 23ਵੀਂ ਕਿਸ਼ਤ ਜਾਰੀ

20-Jun-2026 ਪੰਚਕੂਲਾ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਕੁਸ਼ਲ ਅਗਵਾਈ ਹੇਠ ਪਿਛਲੇ 12 ਸਾਲਾਂ ਵਿੱਚ ਭਾਰਤ ਦੇ ਖੇਤੀਬਾੜੀ ਖੇਤਰ ਵਿੱਚ ਬੇਮਿਸਾਲ ਤਬਦੀਲੀ ਆਈ ਹੈ। ਹਰਿਆਣਾ ਸਰਕਾਰ ਨੇ ਵੀ ਇਸੇ ਦਿਸ਼ਾ ਵਿੱਚ ਤੇਜ਼ੀ ਨਾਲ ਕੰਮ ਕਰਦਿਆਂ ਕਿਸਾਨਾਂ ਦੀ ਆਮਦਨ ਵਧਾਉਣ, ਸਿੰਚਾਈ ਸਹੂਲਤਾਂ...

 

ਪੀਐਮਡੀਏ ਸੀਈਓ ਨੇ ਪੰਚਕੂਲਾ ਵਿੱਚ ਇੰਫ੍ਰਾਸਟ੍ਰਕਚਰ ਪ੍ਰੋਜੈਕਟ ਦਾ ਕੀਤਾ ਗਰਾਊਂਡ ਇੰਸਪੈਕਸ਼ਨ

19-Jun-2026 ਪੰਚਕੂਲਾ

ਪੰਚਕੂਲਾ ਮੈਟਰੋਪੋਲੀਟਨ ਡਿਵੈਲਪਮੈਂਟ ਅਥਾਰਟੀ (ਪੀਐਮਡੀਏ) ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਸ੍ਰੀ ਕੇ. ਮਕਰੰਦ ਪਾਂਡੂਰੰਗ ਨੇ ਸ਼ੁੱਕਰਵਾਰ ਨੂੰ ਪੰਚਕੂਲਾ ਸ਼ਹਿਰ ਵਿੱਚ ਪੀਐਮਡੀਏ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ...

 

225 ਨਿਰੰਕਾਰੀ ਸ਼ਰਧਾਲੂਆਂ ਨੇ ਰਕਤਦਾਨ ਕਰਕੇ ਕੀਤੀ ਮਨੁੱਖਤਾ ਦੀ ਸੇਵਾ

14-Jun-2026 ਪੰਚਕੂਲਾ

ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਪਵਿੱਤਰ ਅਸੀਸਾਂ ਸਦਕਾ ਅੱਜ "ਵਿਸ਼ਵ ਰਕਤਦਾਤਾ ਦਿਵਸ" ਦੇ ਮੌਕੇ 'ਤੇ ਸੈਕਟਰ-9 ਸਥਿਤ ਸੰਤ ਨਿਰੰਕਾਰੀ ਸਤਸੰਗ ਭਵਨ ਵਿੱਚ ਰਕਤਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਸੰਤ ਨਿਰੰਕਾਰੀ ਚੈਰਿਟੇਬਲ ਫਾਊਂਡੇਸ਼ਨ ਦੇ ਤਹਿਤ ਆਯੋਜਿਤ ਇਸ ਕੈਂਪ ਵਿੱਚ ਕੁੱਲ 225 ਸ਼ਰਧਾਲੂਆਂ ਨੇ ਰਕਤਦਾਨ...

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ

12-Jun-2026 ਪੰਚਕੂਲਾ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਦੇਸ਼ 'ਤੇ 55 ਸਾਲ ਰਾਜ ਕਰਨ ਵਾਲੀ ਸਿਆਸੀ ਪਾਰਟੀ ਨੇ ਦੇਸ਼ ਨੂੰ ਜੋ ਮਜ਼ਬੂਤ ਕਰਨਾ ਸੀ, ਉਹ ਨਹੀਂ ਕੀਤਾ। ਕਾਂਗਰਸ ਨੇ ਦੇਸ਼ ਨੂੰ ਸਿਰਫ਼ ਤੇ ਸਿਰਫ਼ ਗੁੰਮਰਾਹ ਕਰਨ ਦਾ ਕੰਮ ਕੀਤਾ ਹੈ, ਪਰ ਕਾਂਗਰਸ ਦੇ ਝੂਠ ਬੋਲਣ ਦਾ ਸਮਾਂ ਹੁਣ ਜਾ ਚੁੱਕਾ ਹੈ। ਪ੍ਰਧਾਨ ਮੰਤਰੀ...

 

ਨਾਇਬ ਸਿੰਘ ਸੈਣੀ ਨੇ ਪੰਚਕੂਲਾ ਵਿੱਚ ਰਾਜ ਪੱਧਰੀ ਸਸ਼ਕਤ ਪੰਚਾਇਤ ਸਮਾਰੋਹ ਵਿੱਚ ਵੱਖ-ਵੱਖ ਯੋਜਨਾਵਾਂ ਤਹਿਤ 2,697 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਾਰੀ ਕੀਤੀ

09-Jun-2026 ਪੰਚਕੂਲਾ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੇਂਡੂਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਐਲਾਨ ਕੀਤਾ ਹੈ ਕਿ ਜੋ ਪਰਿਵਾਰ ਪਿੰਡ ਦੀ ਸ਼ਾਮਲਾਤ ਜ਼ਮੀਨ 'ਤੇ ਪਿਛਲੇ 20 ਸਾਲਾਂ ਤੋਂ ਮਕਾਨ ਬਣਾ ਕੇ ਰਹਿ ਰਹੇ ਹਨ, ਅਜਿਹੇ ਪਰਿਵਾਰ ਮਾਲਕੀ ਹੱਕ ਲਈ ਨਿਯਮਾਂ ਅਨੁਸਾਰ ਹੁਣ 16 ਜਨਵਰੀ 2027 ਤੱਕ ਆਪਣੀਆਂ ਅਰਜ਼ੀਆਂ ਦੇ ਸਕਦੇ ਹਨ।...

 

ਹਰਿਤ ਕ੍ਰਾਂਤੀ ਵਾਂਗ ਬਾਗਬਾਨੀ ਅਤੇ ਐਗਰੀ-ਬਿਜ਼ਨਸ ਕ੍ਰਾਂਤੀ ਦੀ ਹੁਣ ਅਗਵਾਈ ਕਰੇਗਾ ਹਰਿਆਣਾ : ਨਾਇਬ ਸਿੰਘ ਸੈਣੀ

05-Jun-2026 ਪੰਚਕੂਲਾ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਿਕਸਿਤ ਭਾਰਤ-2047 ਦੇ ਟੀਚੇ ਨੂੰ ਹਾਸਲ ਕਰਨ ਵਿੱਚ ਕਿਸਾਨ, ਨੌਜਵਾਨ, ਮਹਿਲਾਵਾਂ ਅਤੇ ਆਧੁਨਿਕ ਤਕਨਾਲੋਜੀ ਦੀ ਮਹੱਤਵਪੂਰਨ ਭੂਮਿਕਾ ਹੋਵੇਗੀ। ਹਰਿਆਣਾ ਨੂੰ ਬਾਗਬਾਨੀ, ਐਗਰੀ-ਬਿਜ਼ਨਸ, ਕੋਲਡ ਚੇਨ, ਫੂਡ ਪ੍ਰੋਸੈਸਿੰਗ ਅਤੇ ਖੇਤੀਬਾੜੀ ਨਿਰਯਾਤ ਦੇ ਖੇਤਰ ਵਿੱਚ...

 

ਹਰਿਆਣਾ ਦੇ ਕਿਸਾਨਾਂ ਨੂੰ ਵੱਡੀ ਰਾਹਤ, ਸੂਰਜਮੁਖੀ ਦੀ ਖੇਤੀ ਕਰਨ ਵਾਲੇ ਕਿਸਾਨਾਂ ਲਈ 60 ਦਿਨਾਂ ਲਈ ਦੁਬਾਰਾ ਖੁੱਲ੍ਹੇਗਾ ਪੋਰਟਲ

05-Jun-2026 ਪੰਚਕੂਲਾ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰਦੇਸ਼ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਐਲਾਨ ਕੀਤਾ ਹੈ ਕਿ ਸੂਰਜਮੁਖੀ ਦੀ ਖ਼ਰੀਦ ਲਈ ਪੋਰਟਲ ਅਗਲੇ 60 ਦਿਨਾਂ ਲਈ ਦੁਬਾਰਾ ਖੋਲ੍ਹਿਆ ਜਾਵੇਗਾ। ਮੁੱਖ ਮੰਤਰੀ ਅੱਜ ਪੰਚਕੂਲਾ ਵਿੱਚ ਜਾਈਕਾ ਵਿੱਤ-ਪੋਸ਼ਿਤ ਟਿਕਾਊ ਬਾਗਬਾਨੀ ਪ੍ਰੋਤਸਾਹਨ ਪ੍ਰੋਜੈਕਟ ਦੀ ਸ਼ੁਰੂਆਤ...

 

ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ

04-Jun-2026 ਪੰਚਕੂਲਾ

ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ, ਅਨੁਸੂਚਿਤ ਜਾਤੀਆਂ ਅਤੇ ਪਿਛੜੇ ਵਰਗ ਭਲਾਈ ਅਤੇ ਅੰਤੋਂਦੇਯ ਵਿਭਾਗ ਮੰਤਰੀ ਸ੍ਰੀ ਕ੍ਰਿਸ਼ਨ ਕੁਮਾਰ ਬੇਦੀ ਅਤੇ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਨ ਲਾਲ ਪੰਵਾਰ ਨੇ ਅੱਜ ਪੰਚਕੂਲਾ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਹਰਿਆਣਾ ਰਾਜ ਸਫਾਈ ਕਰਮਚਾਰੀ ਕਮਿਸ਼ਨ, ਹਰਿਆਣਾ ਰਾਜ...

 

ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

03-Jun-2026 ਪੰਚਕੂਲਾ

ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਹਾ ਕਿ ਕਿਸਾਨਾਂ ਦੀ ਆਮਦਨ ਵਧਾਉਣ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਵਿਜ਼ਨ ਦੇ ਅਨੁਕੂਲ ਰਾਜ ਸਰਕਾਰ ਲਗਾਤਾਰ ਅਜਿਹੇ ਯਤਨ ਕਰ ਰਹੀ ਹੈ, ਜਿਨ੍ਹਾਂ ਨਾਲ ਕਿਸਾਨ ਆਧੁਨਿਕ ਖੇਤੀ ਤਕਨੀਕਾਂ, ਨਵੇਂ ਬਾਜ਼ਾਰਾਂ ਅਤੇ ਵਿਸ਼ਵਵਿਆਪੀ (ਗਲੋਬਲ) ਮੌਕਿਆਂ ਨਾਲ ਜੁੜ ਸਕਣ।...

 

ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ

03-Jun-2026 ਪੰਚਕੂਲਾ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਪ੍ਰਧਾਨ ਸੰਗਠਨ ਦਾ ਚਿਹਰਾ ਅਤੇ ਵਰਕਰਾਂ ਦੀਆਂ ਉਮੀਦਾਂ ਦਾ ਕੇਂਦਰ ਹੁੰਦਾ ਹੈ। ਉਹ ਸੰਗਠਨ ਅਤੇ ਜਨਤਾ ਵਿਚਕਾਰ ਇੱਕ ਮਜ਼ਬੂਤ ਸੇਤੂ ਹੁੰਦਾ ਹੈ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਅੰਤਿਮ ਵਿਅਕਤੀ ਤੱਕ ਪਹੁੰਚਾਉਣ ਦਾ ਸਾਧਨ ਹੁੰਦਾ ਹੈ। ਸੂਬਾ ਪ੍ਰਧਾਨ ਦਾ...

 

ਸਿਹਤਮੰਦ ਹਰਿਆਣਾ ਦੀ ਦਿਸ਼ਾ ਵਿੱਚ ਵੱਡਾ ਕਦਮ, ਨਾਇਬ ਸਿੰਘ ਸੈਣੀ ਨੇ 100 ਕਰੋੜ ਤੋਂ ਵੱਧ ਦੇ ਸਿਹਤ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ

29-May-2026 ਪੰਚਕੂਲਾ

ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ 'ਸਵਸਥ ਹਰਿਆਣਾ-ਸਮ੍ਰਿੱਧ ਹਰਿਆਣਾ' ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਦਿਆਂ ਅਤੇ ਸੂਬਾ ਵਾਸੀਆਂ ਦੀ ਬਿਹਤਰ ਸਿਹਤ ਤੇ ਸਨਮਾਨਜਨਕ ਜੀਵਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਚੁੱਕਦਿਆਂ ਪੰਚਕੂਲਾ ਵਿੱਚ ਆਯੋਜਿਤ ਰਾਜ ਪੱਧਰੀ ਸਮਾਰੋਹ ਦੌਰਾਨ ਸਿਹਤ ਖੇਤਰ ਦੀਆਂ 100 ਕਰੋੜ ਰੁਪਏ...

 

ਅਨਿਲ ਵਿੱਜ ਦਾ ਬਿਜਲੀ ਕਾਲ ਸੈਂਟਰ 'ਤੇ ਅਚਾਨਕ ਨਿਰੀਖਣ, ਸ਼ਿਕਾਇਤ ਨਿਵਾਰਨ ਪ੍ਰਣਾਲੀ ਦੀ ਲਈ ਸਮੀਖਿਆ

27-May-2026 ਪੰਚਕੂਲਾ

ਹਰਿਆਣਾ ਦੇ ਊਰਜਾ ਮੰਤਰੀ ਸ਼੍ਰੀ ਅਨਿਲ ਵਿੱਜ ਨੇ ਅੱਜ ਪੰਚਕੂਲਾ ਸਥਿਤ ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਦੇ ਕਾਲ ਸੈਂਟਰ ਦਾ ਅਚਾਨਕ ਨਿਰੀਖਣ ਕਰਕੇ ਬਿਜਲੀ ਖਪਤਕਾਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਣਾਲੀ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ ਉਨ੍ਹਾਂ ਨੇ ਕਾਲ ਸੈਂਟਰ ਵਿੱਚ ਆਉਣ ਵਾਲੀਆਂ ਸ਼ਿਕਾਇਤ ਕਾਲਾਂ, ਉਨ੍ਹਾਂ ਦੇ...

 

ਹੋਣਹਾਰ ਵਿਦਿਆਰਥੀਆਂ ਦੀ ਮਾਰਕਸ਼ੀਟ ਸਿਰਫ਼ ਅੰਕਾਂ ਦਾ ਕਾਗਜ਼ ਨਹੀਂ, ਮਾਪਿਆਂ ਦੇ ਤਿਆਗ ਅਤੇ ਅਧਿਆਪਕਾਂ ਦੇ ਮਾਰਗਦਰਸ਼ਨ ਦਾ ਜਿਉਂਦਾ-ਜਾਗਦਾ ਪ੍ਰਮਾਣ ਹੈ : ਮਹੀਪਾਲ ਢਾਂਡਾ

26-May-2026 ਪੰਚਕੂਲਾ

ਹਰਿਆਣਾ ਦੇ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਕਿਹਾ ਕਿ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਦੀ ਮਾਰਕਸ਼ੀਟ ਸਿਰਫ਼ ਅੰਕਾਂ ਦਾ ਇੱਕ ਕਾਗਜ਼ ਨਹੀਂ ਹੈ। ਇਹ ਉਨ੍ਹਾਂ ਦੀਆਂ ਰਾਤਾਂ ਦੀ ਨੀਂਦ, ਉਨ੍ਹਾਂ ਦੇ ਮਾਤਾ-ਪਿਤਾ ਦੇ ਤਿਆਗ ਅਤੇ ਅਧਿਆਪਕਾਂ ਦੇ ਨਿਰਸਵਾਰਥ...

 

ਤਕਨੀਕੀ ਸਿੱਖਿਆ ਪ੍ਰਾਪਤ ਨੌਜਵਾਨਾਂ ਨੂੰ ਰੁਜ਼ਗਾਰ ਦਿਵਾਉਣਾ ਸਰਕਾਰ ਦੀ ਮੁੱਖ ਤਰਜੀਹ, ਸੂਬੇ ਭਰ ਵਿੱਚ ਲੱਗਣਗੇ ਵੱਡੇ ਰੁਜ਼ਗਾਰ ਮੇਲੇ : ਮਹੀਪਾਲ ਢਾਂਡਾ

25-May-2026 ਪੰਚਕੂਲਾ

ਹਰਿਆਣਾ ਦੇ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਉਦੇਸ਼ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ ਅਤੇ ਇਸ ਲਈ ਸਰਕਾਰ ਪੂਰੀ ਗੰਭੀਰਤਾ ਅਤੇ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਤਕਨੀਕੀ ਸਿੱਖਿਆ ਪ੍ਰਾਪਤ ਕਰਨ ਵਾਲੇ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD