Friday, 03 May 2024

 

 

ਖ਼ਾਸ ਖਬਰਾਂ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ ਸੀਜੀਸੀ ਲਾਂਡਰਾਂ ਵਿਖੇ ਵਿਗਆਨ ਅਤੇ ਤਕਨਾਲੋਜੀ ਵਿੱਚ ਕੰਪਿਊਟੇਸ਼ਨਲ ਵਿਧੀਆਂ ਸੰਬੰਧੀ ਚੌਥੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ

 

 


show all

 

ਵਸੁਦੇਵ ਕਟੁੰਬਕਮ ਦਾ ਅਨੋਖਾ ਦ੍ਰਿਸ਼ - 76ਵਾਂ ਨਿਰੰਕਾਰੀ ਸੰਤ ਸਮਾਗਮ

30-Oct-2023 ਸਮਾਲਖਾ

"ਜੇਕਰ ਅਸੀਂ ਸ਼ਾਂਤੀਪੂਰਨ ਜੀਵਨ ਬਤੀਤ ਕਰਨਾ ਚਾਹੁੰਦੇ ਹਾਂ, ਤਾਂ ਸਾਨੂੰ ਪ੍ਰਮਾਤਮਾ ਨੂੰ ਜਾਣਨਾ ਚਾਹੀਦਾ ਹੈ ਅਤੇ ਉਸ ਪ੍ਰਤੀ ਸ਼ੁਕਰਗੁਜਾਰੀ ਦੀ ਭਾਵਨਾ ਰੱਖਣੀ ਚਾਹੀਦੀ ਹੈ। ਇਹ ਪ੍ਰਵਚਨ ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਨੇ 76ਵੇਂ ਸਲਾਨਾ ਨਿਰੰਕਾਰੀ ਸੰਤ ਸਮਾਗਮ ਦੇ ਦੂਜੇ ਦਿਨ ਸਮੂਹ ਸੰਗਤ ਨੂੰ ਫਰਮਾਉਂਦੇ...

 

76ਵੇਂ ਸਲਾਨਾ ਨਿਰੰਕਾਰੀ ਸੰਤ ਸਮਾਗਮ ਦਾ ਸ਼ਾਨਦਾਰ ਉਦਘਾਟਨ

29-Oct-2023 ਸਮਾਲਖਾ

ਮਾਨਵਤਾ ਦੇ ਨਾਮ ਸੰਦੇਸ਼ ਦਿੰਦਿਆਂ ਨਿਰੰਕਾਰੀ ਸਤਿਗੁਰੂ ਮਾਤਾ  ਸੁਦੀਕਸ਼ਾ ਜੀ ਮਹਾਰਾਜ ਨੇ 28 ਅਕਤੂਬਰ 2023 ਨੂੰ 76ਵੇਂ ਸਾਲਾਨਾ ਨਿਰੰਕਾਰੀ ਸੰਤ ਸਮਾਗਮ ਦੇ ਸ਼ੁਭ ਆਰੰਭ ਦੇ ਮੌਕੇ  ਫਰਮਾਇਆ ਕਿ 'ਹਰੇਕ ਇਨਸਾਨ ਚਾਹੁੰਦਾ ਹੈ ਕਿ ਪੂਰੇ ਵਿਸ਼ਵ ਵਿੱਚ ਸ਼ਾਂਤੀ ਹੋਵੇ, ਸਕੂਨ ਹੋਵੇ, ਹਰ ਕੋਈ ਸਕੂਨ ਨਾਲ ਜਿੰਦਗੀ ਜੀਅ ਸਕੇ।...

 

76ਵੇਂ ਸਾਲਾਨਾ ਨਿਰੰਕਾਰੀ ਸੰਤ ਸਮਾਗਮ ਦੀ ਸਵੈ- ਸੇਵਾ ਦਾ ਉਦਘਾਟਨ

17-Sep-2023 ਸਮਾਲਖਾ

ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਅਤੇ ਨਿਰੰਕਾਰੀ ਰਾਜਪਿਤਾ ਰਮਿਤ ਜੀ ਦੁਆਰਾ ਸੰਤ ਨਿਰੰਕਾਰੀ ਅਧਿਆਤਮਿਕ ਅਸਥਾਨ ਸਮਾਲਖਾ ਦੀ ਪਵਿੱਤਰ ਧਰਤੀ 'ਤੇ ਅੱਜ 76ਵੇਂ ਸਾਲਾਨਾ ਨਿਰੰਕਾਰੀ ਸੰਤ ਸਮਾਗਮ ਦੀ ਸਵੈ- ਸੇਵਾ ਦਾ ਉਦਘਾਟਨ ਕੀਤਾ ਗਿਆ। ਜਿਵੇਂ ਕਿ ਸਭ ਨੂੰ ਪਤਾ ਹੈ ਕਿ ਇਸ ਸਾਲ ਦਾ ਸਾਲਾਨਾ ਨਿਰੰਕਾਰੀ ਸੰਤ ਸਮਾਗਮ 28, 29...

 

75ਵਾਂ ਸਾਲਾਨਾ ਨਿਰੰਕਾਰੀ ਸੰਤ ਸਮਾਗਮ ਪਿਆਰ, ਸ਼ਾਂਤੀ ਅਤੇ ਮਨੁੱਖਤਾ ਦੇ ਨਾਮ ਸੰਦੇਸ਼ ਨਾਲ ਸੰਪੰਨ

21-Nov-2022 ਸਮਾਲਖਾ (ਹਰਿਆਣਾ)

“ਅਸੀਂ ਆਪਣੇ ਆਪ ਨੂੰ ਸ਼ਾਂਤੀ ਅਤੇ ਪਿਆਰ ਦਾ ਸਵਰੂਪ ਬਣਾਉਂਦੇ ਹੋਏ ਅਤੇ ਇਨ੍ਹਾਂ ਰੱਬੀ ਭਾਵਨਾਵਾਂ ਨੂੰ ਪੂਰੀ ਦੁਨੀਆ ਵਿੱਚ ਫੈਲਾਉਂਦੇ ਜਾਈਏ।”  ਇਹ ਪਰਵਚਨ ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਨੇ 75ਵੇਂ ਸਾਲਾਨਾ ਨਿਰੰਕਾਰੀ ਸੰਤ ਸਮਾਗਮ ਦੇ ਸਮਾਪਤੀ ਸਮਾਗਮ ਦੌਰਾਨ ਲੱਖਾਂ ਦੀ ਗਿਣਤੀ ਵਿਚ ਸ਼ਾਮਲ ਹੋਏ...

 

75ਵੇਂ ਸਲਾਨਾ ਨਿਰੰਕਾਰੀ ਸੰਤ ਸਮਾਗਮ ਦੇ ਪਹਿਲੇ ਦਿਨ ਸੇਵਾਦਲ ਰੈਲੀ ਦਾ ਆਯੋਜਨ

17-Nov-2022 ਚੰਡੀਗੜ੍ਹ

75ਵੇ ਨਿਰੰਕਾਰੀ ਸੰਤ ਸਮਾਗਮ ਦਾ ਪਹਿਲਾ ਦਿਨ ਬੁੱਧਵਾਰ ਨੂੰ ਸੇਵਾਦਲ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਸੇਵਾਦਲ ਦੀਆਂ ਅਣਥੱਕ ਸੇਵਾਵਾਂ ਦੀ ਸ਼ਲਾਘਾ ਕਰਦੇ ਹੋਏ ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀ ਪਵਿੱਤਰ ਹਜ਼ੂਰੀ ਵਿੱਚ ਨਿਰੰਕਾਰੀ ਅਧਿਆਤਮਿਕ ਸਥਾਨ, ਸਮਾਲਖਾ (ਹਰਿਆਣਾ) ਵਿਖੇ ਇੱਕ ਵਿਸ਼ਾਲ ਸੇਵਾਦਲ...

 

ਅਧਿਆਤਮਿਕਤਾ ਅਤੇ ਮਾਨਵਤਾ ਦੇ ਇਲਾਹੀ ਸੰਗਮ : 75ਵੇਂ ਸਾਲਾਨਾ ਨਿਰੰਕਾਰੀ ਸੰਤ ਸਮਾਗਮ ਦੀਆਂ ਤਿਆਰੀਆਂ ਉਤਸ਼ਾਹ ਪੂਰਵਕ ਸ਼ੁਰੂ

17-Oct-2022 ਸਮਾਲਖਾ ( ਪਾਣੀਪਤ)

ਸਾਲਾਨਾ ਨਿਰੰਕਾਰੀ ਸੰਤ ਸਮਾਗਮ ਵਿਸ਼ਵ ਭਰ ਦੇ ਸ਼ਰਧਾਲੂਆਂ ਲਈ ਭਗਤੀ, ਪਿਆਰ ਅਤੇ ਮਿਲਵਰਤਨ ਦਾ ਅਜਿਹਾ ਵਿਲੱਖਣ ਸਵਰੂਪ ਹੈ, ਜਿਸ ਵਿੱਚ ਸਾਰੇ ਸ਼ਰਧਾਲੂ ਸ਼ਾਮਲ ਸ਼ਾਮਿਲ ਹੋਕੇ ਅਲੌਕਿਕ ਅਨੰਦ ਦਾ ਅਨੁਭਵ ਪ੍ਰਾਪਤ ਕਰਦੇ ਹਨ।  ਇਸ ਅਨੰਦਮਈ ਸਵਰੂਪ ਨੂੰ ਜਾਰੀ ਰੱਖਦੇ ਹੋਏ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀ ਪਾਵਨ...

 

ਅਨੇਕਤਾ ਵਿੱਚ ਏਕਤਾ , ਸੁੰਦਰਤਾ ਅਤੇ ਪ੍ਰੀਤ ਪਿਆਰ ਦਾ ਮਹਾਕੁੰਭ

30-Nov-2018 ਸਮਾਲਖਾ (ਪਾਨੀਪਤ, ਹਰਿਆਣਾ)

ਸੰਤ ਨਿਰੰਕਾਰੀ ਮਿਸ਼ਨ ਦਾ 71ਵਾਂ ਸਾਲਾਨਾ ਸੰਤ ਸਮਾਗਮ ਗੰਨੌਰ ਅਤੇ ਸਮਾਲਖਾ ਦੇ ਵਿਚਕਾਰ ਜੀ .ਟੀ. ਰੋਡ ਸਥਿਤ ਸੰਤ ਨਿਰੰਕਾਰੀ ਅਧਾਤਮਿਕ ਸਥਲ ਉੱਤੇ 24 ਨਵੰਬਰ,2018 ਨੂੰ ਸ਼ੁਰੂ ਹੋਇਆ ਅਤੇ 26 ਨਵੰਬਰ ਨੂੰ ਦੇਰ ਰਾਤ ਸੰਪੰਨ ਹੋਇਆ। ਦੇਸ਼ ਭਰ ਅਤੇ ਦੂਰ ਦੇਸ਼ਾਂ ਤੋਂ ਆਏ ਹੋਏ ਪੰਜ ਲੱਖ ਤੋਂ ਵੀ ਜਿਆਦਾ ਨਿਰੰਕਾਰੀ ਭਗਤਾਂ ਅਤੇ...

 

 

<< 1 >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD