Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

 


show all

 

ਸ਼ਬਦ ਗੁਰੂ ਯਾਤਰਾ 52ਵੇਂ ਦਿਨ ਗੁਰਦੁਆਰਾ ਅੰਬ ਸਾਹਿਬ ਤੋਂ ਖ਼ਾਲਸਾਈ ਜਾਹੋ ਜਲਾਲ ਨਾਲ ਅੱਗੇ ਰਵਾਨਾ

27-Feb-2019 ਐਸ.ਏ.ਐਸ. ਨਗਰ (ਮੁਹਾਲੀ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ 7 ਜਨਵਰੀ ਨੂੰ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਵੱਖ ਵੱਖ ਪੜਾਵਾਂ ਤੋਂ ਹੁੰਦੀ ਹੋਈ ਅੱਜ 52ਵੇਂ ਦਿਨ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਤੋਂ ਗੁਰਦੁਆਰਾ...

 

ਕੰਮਕਾਜੀ ਥਾਵਾਂ ਤੇ ਔਰਤਾਂ ਦੇ ਜਿਣਸੀ ਸੋਸ਼ਣ ਖਿਲਾਫ ਬਣੇ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ : ਪਰਮਜੀਤ ਕੌਰ ਲਾਂਡਰਾ

06-Dec-2017 ਐਸ.ਏ.ਐਸ. ਨਗਰ (ਮੁਹਾਲੀ)

ਕੰਮਕਾਜੀ ਥਾਵਾਂ ਤੇ ਔਰਤਾਂ ਦੇ ਜਿਣਸੀ ਸੋਸ਼ਣ ਖਿਲਾਫ ਬਣਾਏ ਗਏ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਅਤੇ ਹਰੇਕ ਕੰਮ ਕਾਜੀ ਦਫ਼ਤਰਾਂ ਵਿੱਚ ਔਰਤਾਂ ਲਈ ਅੰਦਰੂਨੀ ਸ਼ਿਕਾਇਤ ਕਮੇਟੀਆਂ ਬਣਾਈਆਂ ਜਾਣ। ਇਸ ਗੱਲ ਦੀ ਜਾਣਕਾਰੀ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸ਼ਨ ਬੀਬੀ ਪਰਮਜੀਤ ਕੌਰ ਲਾਂਡਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...

 

ਪਿੰਡ ਡਹਿਰ ਦੇ ਗੁਰਦੁਆਰਾ ਸਾਹਿਬ ਨੂੰ ਅੱਗ ਲੱਗਣ ਦੀ ਘਟਨਾ ਦੇ ਪਸ਼ਚਾਤਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

16-May-2017 ਲਾਲੜੂ

ਬੀਤੇ ਦਿਨੀਂ ਇਥੋਂ ਨੇੜਲੇ ਪਿੰਡ ਡਹਿਰ ਦੇ ਗੁਰਦੁਆਰਾ ਸਾਹਿਬ ਵਿਖੇ ਅੱਗ ਲੱਗਣ ਦੀ ਘਟਨਾ ਕਾਰਨ ਸ੍ਰ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਸਰੂਪ ਅਗਨ ਭੇਟ ਹੋਣ ਅਤੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੁਕਸਾਨੇ ਜਾਣ ਦੇ ਪਸ਼ਚਾਤਾਪ ਵਜੋਂ ਪਿੰਡ ਵਾਸੀਆਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਸ੍ਰੀ...

 

ਗੁਰਦੁਆਰਾ ਸਾਹਿਬ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੀਕ ਜੈਕਾਰਿਆਂ ਦੀ ਗੂੰਜ 'ਚ ਵਿਸ਼ਾਲ ਫ਼ਤਹਿ ਮਾਰਚ ਆਯੋਜਿਤ

12-May-2017 ਐਸ.ਏ.ਐਸ. ਨਗਰ (ਮੁਹਾਲੀ)

ਦਸਮ ਪਿਤਾ, ਸਾਹਿਬ-ਏ-ਕਮਾਲ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਥਾਪੜਾ ਪ੍ਰਾਪਤ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੀ ਸਰਹਿੰਦ ਫ਼ਤਹਿ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਚੱਪੜਚਿੜੀ ਤੋਂ ਸ੍ਰੀ ਫਤਹਿਗੜ੍ਹ ਸਾਹਿਬ ਤੀਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਿਹੰਗ...

 

ਜਾਅਲਸਾਜ਼ ਵਿਦੇਸ਼ੀ ਲਾੜਿਆਂ ਤੋਂ ਧੀਆਂ ਦੇ ਬਚਾਅ ਹਿੱਤ ਕੌਮੀ ਸੈਮੀਨਾਰ

20-Apr-2017 ਚੰਡੀਗੜ੍ਹ

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂਂ ਕੌਮੀ ਮਹਿਲਾ ਕਮਿਸ਼ਨ ਦੇ ਸਹਿਯੋਗ ਨਾਲ ਅੱੱਜ ਐਨ.ਆਰ.ਆਈ. ਵਿਆਹਾਂ ਦੇ ਮੁੱਦੇ ਉਤੇ ਇਕ ਕੌਮੀ ਸੈਮੀਨਾਰ ਮਹਾਤਮਾ ਗਾਂਧੀ ਰਾਜ ਪ੍ਰਸ਼ਾਸਨਿਕ ਸੰਸਥਾ (ਮੈਗਸੀਪਾ) ਸੈਕਟਰ -26 ਵਿਖੇ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਦੇਸ਼ ਦੇ ਅੱਠ ਸੂਬਿਆਂ ਦੇ ਮਹਿਲਾ ਕਮਿਸ਼ਨਾਂ ਵੱਲੋਂ  ਜਾਅਲਸਾਜ਼ ਵਿਦੇਸ਼ੀ...

 

ਪੰਜਾਬ ਮੰਡੀ ਬੋਰਡ ਵੱਲੋਂ 3698 ਕਰੋੜ ਦੀ ਲਾਗਤ ਨਾਲ 34916 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ , ਚੌੜਾ ਅਤੇ ਮਜਬੂਤ ਕੀਤਾ : ਤੇਜਿੰਦਰ ਪਾਲ ਸਿੰਘ ਸਿੱਧੂ

19-Dec-2016 ਐਸ.ਏ.ਐਸ. ਨਗਰ (ਮੁਹਾਲੀ)

ਪੰਜਾਬ ਮੰਡੀ ਬੋਰਡ ਵੱਲੋਂ ਰਾਜ ਵਿੱਚ ਲੋਕਾਂ ਨੂੰ ਬਿਹਤਰ ਆਵਾਜਾਈ ਦੀਆ ਸਹੂਲਤਾਂ ਪ੍ਰਦਾਨ ਕਰਨ ਲਈ  3698 ਕਰੋੜ ਰੁਪਏ ਦੀ ਲਾਗਤ ਨਾਲ 34916 ਕਿਲੋਮੀਟਰ ਲਿੰਕ ਸੜਕਾਂ ਮੁਰੰਮਤ , ਚੌੜਾ ਅਤੇ ਮਜਬੂਤ ਕੀਤਾ ਗਿਆ ਹੈ। ਇਨਾਂਹ ਵਿੱਚੋਂ 32268 ਕਿਲੋਮੀਟਰ ਸੜਕਾਂ ਦੀ ਮੁਰੰਮਤ ਕੀਤੀ ਜਾ ਚੁੱਕੀ ਹੈ ਅਤੇ ਬਕਾਇਆ ਸੜਕਾਂ  ਦੀ...

 

ਇਸਤਰੀ ਮਹਿਲਾ ਸਰਪੰਚਾਂ ਨੂੰ ਉਨਾਂਹ ਦੇ ਕਾਨੂੰਨੀ ਅਧਿਕਾਰਾਂ ਬਾਰੇ ਕੀਤਾ ਜਾਗਰੂਕ

14-Dec-2016 ਡੇਰਾਬਸੀ

ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਨੈਸ਼ਨਲ ਕਮਿਸ਼ਨ ਫਾਰ ਵੂਮੈਨ (ਨਵੀਂ ਦਿੱਲੀ ) ਦੇ ਸਹਿਯੋਗ ਨਾਲ ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਬੀਬੀ ਪਰਮਜੀਤ ਕੌਰ ਲਾਂਡਰਾਂ ਦੀ ਪ੍ਰਧਾਨਗੀ ਹੇਠ ਔਰਤਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਦੋ ਰੋਜ਼ਾ ਕਾਨੂੰਨੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਸਰਕਾਰੀ ਕਾਲਜ ਡੇਰਾਬਸੀ ਵਿਖੇ ਕੀਤਾ ਗਿਆ।...

 

ਔਰਤਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ ਦੀ ਲੋੜ : ਐਨ.ਕੇ.ਸ਼ਰਮਾ

13-Dec-2016 ਡੇਰਾਬੱਸੀ

ਔਰਤਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣਾ ਸਮੇਂ ਦੀ ਲੋੜ ਹੈ ਅਤੇ ਨਰੋਏ ਸਮਾਜ ਦੀ ਸਿਰਜਣਾ ਲਈ ਸਾਨੂੰ ਸਮਾਜਿਕ ਕਦਰਾਂ ਕੀਮਤਾਂ ਤੋਂ ਜਾਣੂ ਹੋਣਾ ਵੀ ਲਾਜ਼ਮੀ ਹੈ। ਇਨਾਂਹ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਐਨ.ਕੇ.ਸ਼ਰਮਾ ਨੇ ਸਰਕਾਰੀ ਕਾਲਜ ਡੇਰਾਬੱਸੀ ਵਿਖੇ ਪੰਜਾਬ ਰਾਜ ਮਹਿਲਾਂ ਕਮਿਸ਼ਨ ਵਲੋਂ ਨੈਸ਼ਨਲ ਕਮਿਸ਼ਨ ਫਾਰ ਵੂਮੈਨ...

 

ਪਰਮਜੀਤ ਕਾਹਲੋਂ ਵੱਲੋਂ ਕ੍ਰਿਸ਼ਨਪਾਲ ਸ਼ਰਮਾ ਦਾ ਸਨਮਾਨ

04-Nov-2016 ਐਸ.ਏ.ਐਸ. ਨਗਰ (ਮੁਹਾਲੀ)

ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਵਿਖੇ ਅੱਜ ਕ੍ਰਿਸ਼ਨ ਪਾਲ ਸ਼ਰਮਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਵਿਸ਼ੇਸ਼ ਤੌਰ ਤੇ ਪਹੁੰਚੇ , ਇਹਨਾਂ ਦਾ ਪਰਮਜੀਤ ਸਿੰਘ ਕਾਹਲੋਂ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਸ਼ਹਿਰੀ ਨੇ ਸਿਰੋਪਾਓ ਪਾ ਕੇ ਵਿਸ਼ੇਸ਼ ਸਨਮਾਨ ਕੀਤਾ| ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਸ਼ਰਮਾ ਨੇ ਕਿਹਾ ਕਿ ਉਹ ਮੁਹਾਲੀ ਜ਼ਿਲ੍ਹੇ ਵਿਚ ਅਕਾਲੀ...

 

ਦੇਵੇਂਦਰ ਸ਼ੇਰਾਵਤ ਖਿਲਾਫ ਪੰਜਾਬ ਮਹਿਲਾ ਆਯੋਗ ਦੇ ਕੋਲ ਪਹੁੰਚਿਆ ‘ਆਪ’ ਦਾ ਮਹਿਲਾ ਵਿੰਗ

06-Sep-2016 ਚੰਡੀਗੜ

ਆਮ ਆਦਮੀ ਪਾਰਟੀ ( ਆਪ ) ਦੇ ਮਹਿਲਾ ਵਿੰਗ ਨੇ ਦਿੱਲੀ ਦੇ ਵਿਧਾਇਕ ਦੇਵੇਂਦਰ ਸ਼ੇਰਾਵਤ ‘ਤੇ ਪੰਜਾਬ ਦੀਆ ਔਰਤਾਂ ਦਾ ਅਪਮਾਨ ਕਰਨ ਦਾ ਇਲਜ਼ਾਮ ਲਗਾਉਂਦੇ ਹੋਏ ਪੰਜਾਬ ਮਹਿਲਾ ਆਯੋਗ ਦੇ ਕੋਲ ਦੇਵੇਂਦਰ ਸ਼ੇਰਾਵਤ ਖਿਲਾਫ ਸ਼ਿਕਾਇਤ ਕੀਤੀ ਹੈ । ਮੰਗਲਵਾਰ ਨੂੰ ਪਾਰਟੀ ਦੀ ਮਹਿਲਾ ਵਿੰਗ ਪ੍ਰਧਾਨ ਅਤੇ ਤਲਵੰਡੀ ਸਾਬੋ ਵਿਧਾਨ ਸਭਾ ਹਲਕੇ...

 

ਆਪ ਆਗੂਆਂ 'ਤੇ ਲੱਗੇ ਦੋਸ਼ਾਂ ਸਬੰਧੀ ਕਾਰਵਾਈ ਦੀ ਮੰਗ

06-Sep-2016 ਚੰਡੀਗੜ੍ਹ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਪੰਜਾਬ ਦੀਆਂ ਔਰਤਾਂ ਦੇ ਸ਼ੋਸ਼ਣ ਦੀਆਂ ਮੀਡੀਆਂ 'ਤੇ ਚੱਲ ਰਹੀਆਂ ਖ਼ਬਰਾਂ ਸਬੰਧੀ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਚਿੱਠੀ ਵਿਚ...

 

ਵੱਖ ਵੱਖ ਆਗੂਆਂ ਨੂੰ ਦਫਤਰ ਆਉਣ ਤੇ ਸਨਮਾਨਿਤ ਕੀਤਾ

03-Sep-2016 ਐਸ.ਏ.ਐਸ.ਨਗਰ (ਮੁਹਾਲੀ)

ਸ਼੍ਰੋਮਣੀ ਅਕਾਲੀ ਦਲ ਜਿਲ੍ਹਾ ਮੁਹਾਲੀ(ਸ਼ਹਿਰੀ) ਦੇ ਦਫਤਰ ਵਿਖੇ ਪਹੁੰਚਣ ਤੇ ਪ੍ਰਧਾਨ ਸ੍ਰ ਪਰਮਜੀਤ ਸਿੰਘ ਕਾਹਲੋਂ ਵੱਲੋਂ ਯੂਥ ਅਕਾਲੀ ਦਲ ਮਾਲਵਾ ਜੋਨ-2 ਦੇ ਮੀਤ ਪ੍ਰਧਾਨ ਸ੍ਰ ਬਿਕਰਮਜੀਤ ਸਿੰਘ ਗੀਗੇਮਾਜਰਾ,  ਕੈਪਟਨ ਰਮਨਦੀਪ ਸਿੰਘ ਬਾਵਾ ਮੀਤ ਪ੍ਰਧਾਨ ਮਾਲਵਾ ਜੋਨ-2 , ਸ੍ਰ. ਗੁਰਪ੍ਰੀਤ ਸਿੰਘ ਸਰਪੰਚ ਤੰਗੋਲੀ ਮੀਤ ਪ੍ਰਧਾਨ-2,...

 

ਪੰਜਾਬ ਨੂੰ ਸਰਵੋਤਮ ਸੂਬਾ ਬਨਾਉਣ ਲਈ ਅਕਾਲੀ-ਭਾਜਪਾ ਸਰਕਾਰ ਵੱਲੋਂ ਵੱਡੇ ਸੁਧਾਰ ਲਾਗੂ ਕੀਤੇ ਗਏ-ਸੁਖਬੀਰ ਸਿੰਘ ਬਾਦਲ

25-Aug-2016 ਐਸ.ਏ.ਐਸ. ਨਗਰ (ਮੁਹਾਲੀ)

ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਵੱਲੋਂ ਰਾਜ ਅੰਦਰ ਵੱਖ-ਵੱਖ ਖੇਤਰਾਂ ਵਿੱਚ ਸੁਧਾਰਾਂ ਦੀ ਝੜੀ ਲਾਉਣ ਸਦਕਾ ਹੀ ਸੂਬੇ ਨੇ ਵਿਕਾਸ ਅਤੇ ਖੁਸ਼ਹਾਲੀ ਦੇ ਮਾਪਦੰਡਾਂ 'ਤੇ ਵੱਡੀਆਂ ਮੱਲਾਂ ਮਾਰੀਆਂ ।ਅੱਜ ਇਥੇ ਐਸ.ਏ.ਐਸ. ਨਗਰ ਜਿਲ੍ਹੇ ਦੇ 110.57 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਪ੍ਰਸ਼ਾਸਕੀ ਕੰਪਲੈਕਸ ਦਾ ਉਦਘਾਟਨ ਕਰਨ ਮੌਕੇ...

 

'ਉੜਤਾ ਪੰਜਾਬ' ਖਿਲਾਫ ਹਾਈ ਕੋਰਟ 'ਚ ਪਾਰਟੀ ਬਣਿਆ ਪੰਜਾਬ ਰਾਜ ਮਹਿਲਾ ਕਮਿਸ਼ਨ

15-Jun-2016 ਚੰਡੀਗੜ੍ਹ

ਵਿਵਾਦਤ ਫਿਲਮ 'ਉੜਤਾ ਪੰਜਾਬ' ਵਿੱਚ ਪੰਜਾਬ ਨੂੰ ਬਦਨਾਮ ਕਰਨ ਦੀ ਸਾਜਿਸ਼ ਤਹਿਤ ਫਿਲਮਾਏ ਦ੍ਰਿਸ਼ਾਂ, ਭੱਦੀ ਸ਼ਬਦਾਵਲੀ ਅਤੇ ਔਰਤਾਂ ਨੂੰ ਨਸ਼ਈ ਬਣਾ ਕੇ ਪੇਸ਼ ਕਰਨ ਖਿਲਾਫ ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਹਿਲਾ ਤੋਂ ਚੱਲ ਰਹੀ ਲੋਕ ਹਿੱਤ ਪਟੀਸ਼ਨ (ਪੀ.ਆਈ.ਐਲ) ਵਿੱਚ ਪਾਰਟੀ ਬਣਨ ਲਈ ਅੱਜ ਪੰਜਾਬ ਰਾਜ ਮਹਿਲਾ ਕਮਿਸ਼ਨ...

 

ਮਹਿਲਾ ਰਾਜ ਕਮਿਸ਼ਨ ਦੀ ਚੇਅਰਪਰਸਨ ਬੀਬੀ ਪਰਮਜੀਤ ਕੌਰ ਲਾਂਡਰਾ ਦੇ ਕਾਰਜਕਾਲ ਹੋਇਆ 3 ਸਾਲ ਦਾ ਵਾਧਾ

04-Feb-2016 ਐਸ.ਏ.ਐਸ. ਨਗਰ (ਮੁਹਾਲੀ)

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬੀਬੀ ਪਰਮਜੀਤ ਕੌਰ ਲਾਂਡਰਾ ਦੇ ਕਾਰਜਕਾਲ ਵਿੱਚ ਦੁਬਾਰਾ 3 ਸਾਲ ਲਈ ਵਾਧਾ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਵੱਲੋਂ ਕਾਰਜਕਾਲ ਦੇ ਵਾਧੇ ਦੀ ਮਨਜ਼ੂਰੀ ਮਿਲਣ ਉਪਰੰਤ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਚੰਡੀਗੜ੍ਹ ਦੇ ਸੈਕਟਰ 17 'ਚ ਸਥਿਤ ਕਮਿਸ਼ਨ ਦੇ ਦਫਤਰ 'ਚ...

 

ਪਿੰਡ ਲਾਂਡਰਾਂ ਵਿੱਚ ਦੋ ਰੋਜ਼ਾ ਕਬੱਡੀ ਕੱਪ ਟੂਰਨਾਮੈਂਟ ਧੂਮ ਧੜੱਕੇ ਨਾਲ ਸ਼ੁਰੂ

18-Dec-2015 ਐਸ.ਏ.ਐਸ. ਨਗਰ (ਮੁਹਾਲੀ)

ਇੱਥੋਂ ਦੇ ਨੇੜਲੇ ਪਿੰਡ ਲਾਂਡਰਾਂ ਵਿਖੇ ਸ਼ਹੀਦ ਭਗਤ ਸਿੰਘ ਵੈਲਫ਼ੇਅਰ ਕਲੱਬ ਅਤੇ ਗਰਾਮ ਪੰਚਾਇਤ ਲਾਂਡਰਾਂ ਦੇ ਸਾਂਝੇ ਉਦਮ ਸਕਦਾ ਅੱਜ ਦੋ ਦਿਨਾਂ 9ਵਾਂ ਕਬੱਡੀ ਕੱਪ ਟੂਰਨਾਮੈਂਟ ਧੂਮ ਧੜੱਕੇ ਨਾਲ ਸ਼ੁਰੂ ਹੋਇਆ। ਜਿਸ ਦਾ ਉਦਘਾਟਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਅਤੇ ਸੀਨੀਅਰ ਅਕਾਲੀ ਆਗੂ ਬੀਬੀ ਪਰਮਜੀਤ ਕੌਰ ਲਾਂਡਰਾਂ...

 

ਸੇਂਟ ਸੋਲਜ਼ਰ ਸਕੁਲ ਵਿੱਚ ਕਾਰਟੂਨ ਵਿੱਚ ਨਜ਼ਰ ਆਏ ਨੌਨਿਹਾਲ

05-Dec-2015 ਐਸ.ਏ.ਐਸ. ਨਗਰ (ਮੁਹਾਲੀ)

ਮੋਹਾਲੀ ਫੇਜ -7 ਸਥਿਤ ਸੈਂਟ ਸੋਲਜ਼ਰ ਇੰਟਰਨੈਸ਼ਨਲ ਸਕੂਲ ਵਿੱਚ ਵਾਇਬਸ-2015  ਦੇ ਤਹਿਤ ਸਾਲਾਨਾ ਸਮਾਰੋਹ ਦਾ ਆਯੋਜਿਨ ਕੀਤਾ ਗਿਆ।ਜਿਸ ਵਿੱਚ ਨੰਨੇ ਮੁੰਨੇ ਬੱਚੇ ਕਾਰਟੂਨ ਪਾਤਰ ਵਿੱਚ ਨਜ਼ਰ  ਆਏ । ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸ਼ਨ ਪਰਮਜੀਤ ਕੌਰ ਲਾਂਡਰਾ ਨੇ ਸ਼ਿਰਕਤ...

 

ਲਾਂਡਰਾਂ ਟੀ-ਪੁਆਇੰਟ ਤੇ 150 ਕਰੋੜ ਰੁਪਏ ਦੀ ਲਾਗਤ ਨਾਲ ਫਲਾਈ ਓਵਰ ਬਣਾਉਣ ਦੀ ਤਜਵੀਜ : ਤੇਜਿੰਦਰ ਪਾਲ ਸਿੰਘ ਸਿੱਧੂ

17-Nov-2015 ਐਸ.ਏ.ਐਸ.ਨਗਰ

ਲਾਂਡਰਾਂ ਟੀ-ਪੁਆਇੰਟ ਤੇ ਰੋਜ਼ਾਨਾਂ ਟਰੈਫਿਕ ਦੀ ਸਮੱਸਿਆ ਤੇ ਪੱਕੇ ਤੌਰ ਤੇ ਕਾਬੂ ਪਾਉਣ ਲਈ ਅਤੇ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਇਥੇ 150 ਕਰੋੜ ਰੁਪਏ ਦੀ ਲਾਗਤ ਨਾਲ ਫਲਾਈ ਓਵਰ ਬਣਾਉਣ ਦੀ ਤਜਵੀਜ ਹੈ ਅਤੇ ਇੱਕ ਵਿਸ਼ੇਸ ਪ੍ਰੋਜੈਕਟ ਤਿਆਰ ਕਰਕੇ ਪੰਜਾਬ ਸਰਕਾਰ ਨੂੰ ਭੇਜਿਆ ਗਿਆ ਹੈ ਤਾਂ ਜੋ ਲਾਂਡਰਾਂ ਟੀ-ਪਆਇੰਟ ਤੇ ਲੋਕਾਂ ਨੂੰ...

 

ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ਨੇ ਆਪਣੇ ਵਰਕਰਾਂ ਦੇ ਮਹਿਲਾ ਕਮਿਸ਼ਨ ਵਿੱਚ ਦਿੱਤੀ ਸ਼ਿਕਾਇਤ

09-Sep-2015 ਐਸ.ਏ.ਐਸ. ਨਗਰ (ਮੁਹਾਲੀ)

ਆਮ ਆਦਮੀ ਪਾਰਟੀ ਦੀ ਸਰਗਰਮ ਮਹਿਲਾ ਆਗੂ ਅਮਨਦੀਪ ਕੌਰ ਫਿਰੋਜ਼ਪੁਰ ਨੇ ਆਪਣੀ ਹੀ ਪਾਰਟੀ ਦੇ ਤਿੰਨ ਵਰਕਰਾਂ ਵਿਰੁੱਧ ਉਸ ਦੇ ਖ਼ਿਲਾਫ਼ ਗਲਤ ਟਿੱਪਣੀਆਂ ਬਾਰੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬੀਬੀ ਪਰਮਜੀਤ ਕੌਰ ਲਾਂਡਰਾਂ ਨੂੰ ਮਿਲ ਕੇ ਲਿਖਤੀ ਸ਼ਿਕਾਇਤ ਦਿੱਤੀ ਹੈ। ਉਨਾਂ ਆਪ ਦੇ ਕਿਸਾਨ ਵਿੰਗ ਦੇ ਮੁਖੀ ਦੇ ਸਮਰਥਕਾਂ...

 

ਖਰੜ ਹਲਕੇ ਦੇ ਪਿੰਡਾਂ 'ਚ ਪਾਖਾਨੇ ਬਣਾਉਣ ਲਈ 11 ਕਰੋੜ ਰੁਪਏ ਖਰਚ ਕੀਤੇ ਜਾਣਗੇ : ਪਰਮਜੀਤ ਕੌਰ ਬਡਾਲੀ

19-Jul-2015 ਐਸ.ਏ.ਐਸ.ਨਗਰ

ਖਰੜ ਹਲਕੇ ਦੇ 143 ਪਿੰਡਾਂ ਵਿੱਚ 7354 ਘਰਾਂ ਵਿੱਚ ਪਾਖਾਨੇ ਤੇ ਪੰਜਾਬ ਸਰਕਾਰ 11 ਕਰੋੜ ਰੁਪਏ ਖਰਚ ਕਰੇਗੀ ਅਤੇ ਹਲਕੇ ਦੇ ਪਿੰਡ ਭਜੋਲੀ ਤੇ ਫਤਹਿਗੜ੍ਹ ਵਿਖੇ 2 ਕਰੋੜ 32 ਲੱਖ 24 ਹਜ਼ਾਰ ਰੁਪਏ ਦੀ ਲਾਗਤ ਨਾਲ ਸੀਵਰੇਜ ਪਾਇਆ ਗਿਆ ਹੈ।ਇਸ ਗੱਲ ਦੀ ਜਾਣਕਾਰੀ ਚੇਅਰਪਰਸ਼ਨ ਜ਼ਿਲ੍ਹਾ ਪ੍ਰੀਸ਼ਦ ਬੀਬੀ ਪਰਮਜੀਤ ਕੌਰ ਬਡਾਲੀ ਨੇ ਜ਼ਿਲ੍ਹਾ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD