Friday, 03 May 2024

 

 

ਖ਼ਾਸ ਖਬਰਾਂ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ ਸੀਜੀਸੀ ਲਾਂਡਰਾਂ ਵਿਖੇ ਵਿਗਆਨ ਅਤੇ ਤਕਨਾਲੋਜੀ ਵਿੱਚ ਕੰਪਿਊਟੇਸ਼ਨਲ ਵਿਧੀਆਂ ਸੰਬੰਧੀ ਚੌਥੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ

 

 


show all

 

ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ

28-Apr-2024 ਮਾਨਸਾ

ਜ਼ਿਲ੍ਹੇ ਦੀਆਂ ਮੰਡੀਆਂ ਵਿਚ ਪਹੁੰਚ ਰਹੀ ਕਣਕ ਦੀ ਖਰੀਦ ਦੇ ਨਾਲ-ਨਾਲ ਲਿਫਟਿੰਗ ਪ੍ਰਕਿਰਿਆ ਵਿਚ ਵੀ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਪੇਸ਼ ਨਾ ਆਵੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਨਸਾ ਦੇ ਪ੍ਰਭਾਰੀ ਸਕੱਤਰ ਸ੍ਰੀ ਵੀ.ਕੇ.ਮੀਨਾ ਨੇ ਮਾਨਸਾ ਵਿਖੇ ਵੱਖ-ਵੱਖ ਖਰੀਦ ਏਜੰਸੀਆਂ ਅਤੇ...

 

ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

26-Apr-2024 ਮਾਨਸਾ

ਜ਼ਿਲ੍ਹਾ ਚੋਣ ਅਫ਼ਸਰ, ਸ੍ਰੀ ਪਰਮਵੀਰ ਸਿੰਘ ਦੀ ਨਿਗਰਾਨੀ ਹੇਠ ਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਪ੍ਰਕਿਰਿਆ ਮੁਕੰਮਲ ਹੋਈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ ਤਿੰਨੋ ਵਿਧਾਨ ਸਭਾ ਹਲਕਿਆਂ ਦੇ 645 ਪੋਲਿੰਗ ਸਟੇਸ਼ਨਾਂ ਵਿਖੇ ਤਾਇਨਾਤ ਹੋਣ ਵਾਲੇ ਚੋਣ ਅਮਲੇ...

 

ਕਣਕ ਦੇ ਨਾੜ੍ਹ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਕੀਤਾ ਜਾਵੇ ਪ੍ਰੇਰਿਤ- ਡਿਪਟੀ ਕਮਿਸ਼ਨਰ ਪਰਮਵੀਰ ਸਿੰਘ

16-Apr-2024 ਮਾਨਸਾ

ਕਣਕ ਦੇ ਵਾਢੀ ਸੀਜ਼ਨ ਦੇ ਮੱਦੇਨਜ਼ਰ ਨਾੜ੍ਹ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਸਬੰਧਤ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕਣਕ ਦੀ ਫਸਲ ਦੀ ਵਾਢੀ ਸ਼ੁਰੂ ਹੋ ਚੁੱਕੀ ਹੈ। ਆਮ ਤੌਰ ’ਤੇ...

 

ਸਕੂਲੀ ਵਾਹਨਾਂ ਦੇ ਹਾਦਸਿਆਂ ਨੂੰ ਰੋਕਣ ਲਈ ਸੇਫ ਸਕੂਲ ਵਾਹਨ ਪਾਲਿਸੀ ਨੂੰ ਇੰਨ ਬਿੰਨ ਲਾਗੂ ਕੀਤਾ ਜਾਵੇ- ਡਿਪਟੀ ਕਮਿਸ਼ਨਰ ਪਰਮਵੀਰ ਸਿੰਘ

15-Apr-2024 ਮਾਨਸਾ

ਸਕੂਲੀ ਵਾਹਨਾਂ ਦੇ ਹਾਦਸਿਆਂ ਨੂੰ ਰੋਕਣ ਲਈ ਸੇਫ ਸਕੂਲ ਵਾਹਨ ਪਾਲਿਸੀ ਨੂੰ ਇੰਨ ਬਿੰਨ ਲਾਗੂ ਕੀਤਾ ਜਾਵੇ ਤਾਂ ਜੋ ਸਕੂਲੀ ਬੱਚਿਆਂ ਨੂੰ ਸੁਰੱਖਿਅਤ ਮਾਹੌਲ ਵਿਚ ਸਕੂਲ ਅਤੇ ਘਰਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾ ਸਕੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹਾ ਬਾਲ ਸੁਰੱਖਿਆ...

 

ਬਾਬਾ ਸਾਹਿਬ ਦੇ ਪੂਰਨਿਆਂ ’ਤੇ ਚਲਦਿਆਂ ਸਾਨੂੰ ਸਮਾਜਿਕ ਬਰਾਬਰੀ ਲਈ ਕੰਮ ਕਰਨਾ ਚਾਹੀਦਾ ਹੈ-ਡਿਪਟੀ ਕਮਿਸ਼ਨਰ ਪਰਮਵੀਰ ਸਿੰਘ

14-Apr-2024 ਮਾਨਸਾ

ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ 133ਵਾਂ ਜਨਮ ਦਿਵਸ ਡਾ. ਅੰਬੇਡਕਰ ਯੂਥ ਕਲੱਬ, ਮਾਨਸਾ ਵੱਲੋਂ ‘ਗਿਆਨ ਦਿਵਸ’ ਦੇ ਤੌਰ ’ਤੇ ਸ਼ਾਂਤੀ ਭਵਨ ਮਾਨਸਾ ਵਿਖੇ ਮਨਾਇਆ ਗਿਆ, ਜਿੱਥੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਮੁੱਖ ਮਹਿਮਾਨ ਵਜ਼ੋਂ ਸ਼ਾਮਿਲ ਹੋਏ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ...

 

ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਹਾੜੇ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ

14-Apr-2024 ਮਾਨਸਾ

ਭਾਰਤੀ ਸੰਵਿਧਾਨ ਦੇ ਨਿਰਮਾਤਾ, ਯੁਗ ਪੁਰਸ਼ ਅਤੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ 133ਵੇਂ ਜਨਮ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਬਾਬਾ ਸਾਹਿਬ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਡਿਪਟੀ ਕਮਿਸਨਰ ਨੇ ਬਾਬਾ ਸਾਹਿਬ ਦੇ ਜਨਮ ਦਿਹਾੜੇ...

 

ਡਵੀਜਨਲ ਕਮਿਸ਼ਨਰ ਫਰੀਦਕੋਟ ਅਜੀਤ ਬਾਲਾਜੀ ਜੋਸ਼ੀ ਨੇ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਕੀਤੀ ਅਪੀਲ

09-Apr-2024 ਫ਼ਰੀਦਕੋਟ

2003 ਬੈਚ ਦੇ ਆਈ.ਏ.ਐੱਸ ਅਫਸਰ ਸ੍ਰੀ ਅਜੀਤ ਬਾਲਾਜੀ ਜੋਸ਼ੀ ਨੇ ਅੱਜ ਬਤੌਰ ਡਵੀਜਨਲ ਕਮਿਸ਼ਨਰ ਫਰੀਦਕੋਟ ਅਧੀਨ ਪੈਂਦੇ ਜਿਲ੍ਹਾ ਫਰੀਦਕੋਟ, ਬਠਿੰਡਾ ਅਤੇ ਮਾਨਸਾ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਫਰੀਦਕੋਟ ਵਿਖੇ ਪਹੁੰਚਣ ਤੇ ਸ੍ਰੀ ਅਜੀਤ ਬਾਲਾਜੀ ਜੋਸ਼ੀ, ਆਈ.ਏ.ਐਸ. ਨੂੰ ਪੁਲਿਸ ਦੀ ਟੁੱਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ...

 

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਕਰਵਾਇਆ ਜਾਣੂ

18-Mar-2024 ਮਾਨਸਾ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕਰਦਿਆਂ ਕਿਹਾ ਕਿ ਉਹ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੱਗੇ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕਰਨ ਅਤੇ ਚੋਣਾਂ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ...

 

ਚੋਣ ਪ੍ਰਕਿਰਿਆ ਨੂੰ ਨਿਰਪੱਖ ਤੇ ਪਾਰਦਰਸ਼ਤਾ ਨਾਲ ਨੇਪਰੇ ਚੜ੍ਹਾਉਣ ਲਈ ਤਾਲਮੇਲ ਤੇ ਸਮਰਪਿਤ ਭਾਵਨਾ ਡਿਊਟੀ ਨਿਭਾਉਣ ਅਧਿਕਾਰੀ- ਜ਼ਿਲ੍ਹਾ ਚੋਣ ਅਫ਼ਸਰ

18-Mar-2024 ਮਾਨਸਾ

ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਚੋਣ ਜ਼ਾਬਤੇ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਨਿਯੁਕਤ ਨੋਡਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਮਾਹੌਲ ਵਿਚ ਚੋਣਾਂ ਦੇ ਕੰਮ ਨੂੰ ਨੇਪਰੇ ਚੜ੍ਹਾਉਣ ਲਈ ਸਮੂਹ ਅਧਿਕਾਰੀ...

 

ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਲਾਜ਼ਮੀ ਵਰਤੋਂ ਕਰੇ- ਡਿਪਟੀ ਕਮਿਸ਼ਨਰ ਪਰਮਵੀਰ ਸਿੰਘ

13-Mar-2024 ਮਾਨਸਾ

ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਲਾਜ਼ਮੀ ਵਰਤੋਂ ਕਰੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਮਾਤਾ ਸੁੰਦਰੀ ਗਰਲਜ਼ ਕਾਲਜ ਮਾਨਸਾ ਵਿਖੇ ਸਵੀਪ ਮੁਹਿੰਮ ਤਹਿਤ ਕਰਵਾਏ ਪੋਸਟਰ, ਸਲੋਗਨ ਅਤੇ ਕੁਇੱਜ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੂੰ...

 

ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਫੂਡ ਸੇਫਟੀ ਆਨ ਵ੍ਹੀਲ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

12-Mar-2024 ਮਾਨਸਾ

ਲੋਕਾਂ ਲਈ ਖਾਣ ਪੀਣ ਦੇ ਪਦਾਰਥਾਂ ’ਚ ਸ਼ੁੱਧਤਾ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਕਮਿਸ਼ਨਰ ਫੂਡ ਅਤੇ ਡਰੱਗ ਐਡਮਨਿਸਟਰੇਸਨ ਖਰੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਪਰਮਵੀਰ ਸਿੰਘ ਵੱਲੋਂ ਫੂਡ ਸੇਫਟੀ ਆਨ ਵ੍ਹੀਲ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ...

 

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬੈਂਕ ਸ਼ੱਕੀ ਖਾਤਿਆਂ ਦੇ ਲੈਣ-ਦੇਣ ’ਤੇ ਦੇਣ ਵਿਸ਼ੇਸ਼ ਧਿਆਨ- ਜ਼ਿਲ੍ਹਾ ਚੋਣ ਅਫ਼ਸਰ

08-Mar-2024 ਮਾਨਸਾ

ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਵੱਲੋਂ ਬੈਂਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ। ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਬੈਂਕਾਂ ਦਾ ਕੈਸ਼ ਜਿਸ ਵਾਹਨ ’ਚ ਲੈ ਕੇ ਜਾਣਾ ਹੈ, ਉਸ...

 

ਚੋਣਾਂ ਦੌਰਾਨ ਗੈਰ-ਕਾਨੂੰਨੀ ਢੰਗ ਨਾਲ ਵੰਡੇ ਜਾਣ ਵਾਲੇ ਪੈਂਫਲੇਟ/ਲੀਫਲੈਟ/ਪੋਸਟਰਾਂ ’ਤੇ ਤਿੱਖੀ ਨਜ਼ਰ ਰੱਖੀ ਜਾਵੇਗੀ- ਡਿਪਟੀ ਕਮਿਸ਼ਨਰ ਪਰਮਵੀਰ ਸਿੰਘ

08-Mar-2024 ਮਾਨਸਾ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਸਮੇਂ ਦੌਰਾਨ ਗੈਰ-ਕਾਨੂੰਨੀ ਪੋਸਟਰਾਂ, ਪੈਂਫਲੇਟ, ਹੈਂਡਬਿਲਾਂ, ਪਰਚਿਆਂ ’ਤੇ ਲਗਾਤਾਰ ਨਜ਼ਰ ਰੱਖੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹੇ ਦੇ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਨਾਲ ਮੀਟਿੰਗ ਦੌਰਾਨ...

 

ਆਗਾਮੀ ਲੋਕ ਸਭਾ ਚੋਣਾਂ ਸਬੰਧੀ ਡਿਪਟੀ ਕਮਿਸ਼ਨਰ ਨੇ ਸਮੂਹ ਨੋਡਲ ਅਫਸਰਾਂ ਨਾਲ ਕੀਤੀ ਮੀਟਿੰਗ

07-Mar-2024 ਮਾਨਸਾ

ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਆਗਾਮੀ ਲੋਕ ਸਭਾ ਚੋਣਾਂ ਦੇ ਸਬੰਧੀ  ਜ਼ਿਲ੍ਹੇ ’ਚ ਚੋਣ ਡਿਊਟੀਆਂ ਲਈ ਨਿਯੁਕਤ ਕੀਤੇ ਨੋਡਲ ਅਫਸਰਾਂ ਨਾਲ ਮੀਟਿੰਗ ਕੀਤੀ ਅਤੇ ਅਧਿਕਾਰੀਆਂ ਨੂੰ ਭਾਰਤ ਚੋਣ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਚੋਣਾਂ ਸਬੰਧੀ ਸਾਰੇ ਪ੍ਰਬੰਧ ਸਮਾਂ ਰਹਿੰਦਿਆਂ ਮੁਕੰਮਲ ਕਰਨ...

 

ਸਕੂਲੋਂ ਵਿਰਵੇ ਬੱਚਿਆਂ ਦੇ ਚੰਗੇ ਭਵਿੱਖ ਲਈ ਉਨ੍ਹਾਂ ਨੂੰ ਸਕੂਲਾਂ ਵਿਚ ਦਾਖਲ ਕਰਵਾਉਣ ਮਾਪੇ : ਪਰਮਵੀਰ ਸਿੰਘ

07-Mar-2024 ਮਾਨਸਾ

ਸਕੂਲੋਂ ਵਿਰਵੇ ਬੱਚਿਆਂ ਦੇ ਚੰਗੇ ਭਵਿੱਖ ਲਈ ਉਨ੍ਹਾਂ ਨੂੰ ਸਕੂਲਾਂ ਵਿਚ ਲਾਜ਼ਮੀ ਦਾਖਲ ਕਰਵਾਉਣ ਮਾਪੇ। ਚੰਗੀ ਸਿੱਖਿਆ ਅਤੇ ਗਿਆਨ ਨਾਲ ਹੀ ਬੱਚੇ ਦੇ ਨਾਲ ਨਾਲ ਪਰਿਵਾਰ ਦੀ ਆਰਥਿਕ ਤਰੱਕੀ ਸੰਭਵ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਸ੍ਰੀ ਪਰਮਵੀਰ ਸਿੰਘ ਨੇ ਸਕੂਲੋਂ...

 

ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਆਮ ਆਦਮੀ ਕਲੀਨਿਕ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ- ਵਿਧਾਇਕ ਵਿਜੈ ਸਿੰਗਲਾ

02-Mar-2024 ਮਾਨਸਾ

ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਆਮ ਆਦਮੀ ਕਲੀਨਿਕ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਨਸ਼ਾ ਛੁਡਾਊ ਅਤੇ ਮੁੜ ਵਸੇਵਾ ਕੇਂਦਰ ਠੂਠਿਆਂਵਾਲੀ ਰੋਡ ਮਾਨਸਾ ਅਤੇ ਭੀਖੀ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ...

 

ਅਗਾਮੀ ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਦਿਸ਼ਾ ਨਿਰਦੇਸ਼ ਜਾਰੀ

27-Feb-2024 ਮਾਨਸਾ

ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਧਿਕਾਰੀ ਹੁਣੇ ਤੋਂ ਯੋਜਨਾਬੱਧ ਢੰਗ ਨਾਲ ਅਗੇਤਰੇ ਕੰਮਾਂ ਨੂੰ ਨਿਪਟਾਉਣਾ ਯਕੀਨੀ ਬਣਾਉਣ। ਇੰਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਊ ਕਾਨਫਰੰਸ ਹਾਲ ਵਿਖੇ ਅਗਾਮੀ ਲੋਕ ਸਭਾ ਚੋਣਾਂ ਲਈ ਤਾਇਨਾਤ...

 

ਜ਼ਿਲ੍ਹੇ ਦੇ 73045 ਬੱਚਿਆਂ ਨੂੰ ਪੋਲੀਓ ਰੋਕੂ ਵੈਕਸੀਨ ਪਿਲਾਉਣ ਦਾ ਟੀਚਾ, 378 ਬੂਥ ਅਤੇ 73 ਸੁਪਰਵਾਈਜ਼ਰ ਨਿਯੁਕਤ-ਡਿਪਟੀ ਕਮਿਸ਼ਨਰ

27-Feb-2024 ਮਾਨਸਾ

ਪਲਸ ਪੋਲੀਓ ਸਬੰਧੀ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਲ 2011 ਤੋਂ ਬਾਅਦ ਭਾਰਤ ਵਿੱਚ ਭਾਵੇਂ ਕੋਈ ਪੋਲੀਓ ਦਾ ਕੇਸ ਨਹੀਂ ਮਿਲਿਆ ਪ੍ਰੰਤੂ ਗੁਆਂਢੀ ਦੇਸ਼ਾਂ ਵਿੱਚ ਪੋਲੀਓ ਦੀ ਬਿਮਾਰੀ ਹੋਣ ਕਾਰਨ ਅਸੀਂ ਆਪਣੇ ਬੱਚਿਆਂ...

 

02 ਮਾਰਚ ਨੂੰ ਜ਼ਿਲ੍ਹੇ ਅੰਦਰ 06 ਹੋਰ ਨਵੇਂ ਆਦਮੀ ਕਲੀਨਿਕ ਖੁੱਲ੍ਹਣਗੇ-ਪਰਮਵੀਰ ਸਿੰਘ

27-Feb-2024 ਮਾਨਸਾ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਦੂਜੇ ਫੇਸ ਅੰਦਰ 02 ਮਾਰਚ ਤੋਂ 86 ਹੋਰ ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ ਜਿਸ ਤਹਿਤ ਜ਼ਿਲ੍ਹਾ ਮਾਨਸਾ ਅੰਦਰ 06 ਨਵੇਂ ਆਮ ਆਦਮੀ ਕਲੀਨਿਕ ਹੋਰ ਖੁੱਲ੍ਹਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ...

 

ਲੋੜਵੰਦ ਬੱਚਿਆਂ ਨੂੰ ਸਪੋਸ਼ਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਤਹਿਤ 4 ਹਜ਼ਾਰ ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦੀ ਸੁਵਿਧਾ- ਡਿਪਟੀ ਕਮਿਸ਼ਨਰ ਪਰਮਵੀਰ ਸਿੰਘ

21-Feb-2024 ਮਾਨਸਾ

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮਿਸ਼ਨ ਵਤਸੱਲਿਆ ਸਕੀਮ ਦੇ ਚੈਪਟਰ ਨੰਬਰ 04 ਅਧੀਨ ਨਿਯਮਾਂ ਅਨੁਸਾਰ ਜਿੰਨ੍ਹਾਂ ਬੱਚਿਆ ਦੇ ਮਾਤਾ—ਪਿਤਾ ਜਾਂ ਪਿਤਾ ਦੀ ਮੌਤ ਹੋ ਚੁੱਕੀ ਹੈ, ਉਨ੍ਹਾਂ ਬੱਚਿਆ ਨੂੰ ਸਪੋਂਸ਼ਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਦਾ ਲਾਭ ਦਿੱਤਾ ਜਾਂਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ...

 

 

<< 1 2 3 4 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD