ਭਾਰਤ ਅਤੇ ਫਰਾਂਸ ਵਿਚਕਾਰ ਨਿਵੇਸ਼ ਸਬੰਧਾਂ ਦੀ ਮਜ਼ਬੂਤੀ ਲਈ ਹਰਸਿਮਰਤ ਕੌਰ ਬਾਦਲ ਵੱਲੋਂ ਫਰਾਂਸ ਦੇਖੇਤੀਬਾੜੀ ਮੰਤਰੀ ਨਾਲ ਮੁਲਾਕਾਤ 20-Oct-2016 ਪੈਰਿਸ ਭਾਰਤ ਅਤੇ ਫਰਾਂਸ ਵਿਚਕਾਰ ਵਪਾਰਕ ਸਬੰਧਾਂ ਦੀ ਹੋਰ ਮਜ਼ਬੂਤੀ ਲਈ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਫਰਾਂਸ ਦੇਸੀਨੀਅਰ ਮੰਤਰੀਆਂ ਅਤੇ ਨਾਮੀਂ ਕੰਪਨੀਆਂ ਦੇ ਉੱਚ ਅਧਿਕਾਰੀਆਂ ਨਾਲ ਪੈਰਿਸ ਵਿਖੇ ਮੁਲਾਕਾਤ ਕੀਤੀ।ਫਰਾਂਸ ਦੇ ਖੇਤੀਬਾੜੀ ਮੰਤਰੀ ਸਟੀਫਨ ਲੀ ਫੋਲ ਨਾਲ ਮੁਲਾਕਾਤ ਦੌਰਾਨ ਸ੍ਰੀਮਤੀ ਹਰਸਿਮਰਤ...