Saturday, 27 April 2024

 

 

ਖ਼ਾਸ ਖਬਰਾਂ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ ਦੇਣ ਵਾਲੇ ਸਟਿੱਕਰਾਂ ਦੀ ਮੁਹਿੰਮ ਦਾ ਅਗਾਜ਼

 

 


show all

 

ਅਕਾਲੀ ਦਲ ਵੱਲੋਂ ਸਰਕਾਰੀ ਕਰਮਚਾਰੀਆਂ ਦੇ ਬਕਾਏ ਨਾ ਦੇਣ ਲਈ ਕਾਂਗਰਸ ਸਰਕਾਰ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਨਿਖੇਧੀ

19-Jul-2018 ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਰਕਾਰੀ ਕਰਮਚਾਰੀਆਂ ਨੂੰ ਉਹਨਾਂ ਜਾਇਜ਼ ਅਧਿਕਾਰਾਂ ਤੋਂ ਵਾਂਝੇ ਕਰਕੇ  ਸਰਕਾਰੀ ਕੰਮਕਾਜ ਵਿਚ ਵਿਘਨ ਪਾਉਣ ਲਈ ਮਜ਼ਬੂਰ ਕਰਨ ਵਾਲੀ ਕਰਮਚਾਰੀ-ਵਿਰੋਧੀ ਨੀਤੀ ਧਾਰਨ ਕਰਨ ਵਾਸਤੇ ਕਾਂਗਰਸ ਸਰਕਾਰ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਸਖ਼ਤ ਨਿਖੇਧੀ ਕੀਤੀ ਹੈ। ਕੱਲ੍ਹ ਪੰਜਾਬ ਸਕੱਤਰੇਤ ਮੁਲਾਜ਼ਮਾਂ...

 

ਸ਼ਾਵਰ ਟੈਕਸ ਅਤੇ ਸਰਚਾਰਜ ਲਗਾ ਕੇ ਕਾਂਗਰਸ ਸਰਕਾਰ ਵੱਲੋਂ ਸਾਰੇ ਵਰਗਾਂ ਦਾ ਲੱਕ ਤੋੜਣ ਦੀ ਤਿਆਰੀ : ਪਰਮਿੰਦਰ ਸਿੰਘ ਢੀਂਡਸਾ

29-Mar-2018 ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ ਕਰਨ ਅਤੇ ਦਲਿਤਾਂ ਨੂੰ ਸਮਾਜ ਭਲਾਈ ਸਕੀਮਾਂ ਦੇ ਲਾਭ ਦੇਣ ਤੋਂ ਇਨਕਾਰ ਕਰਨ ਮਗਰੋਂ ਕਾਂਗਰਸ ਸਰਕਾਰ ਹੁਣ ਸਮਾਜ ਭਲਾਈ ਸਰਚਾਰਜ ਅਤੇ ਪੇਸ਼ੇਵਰ ਟੈਕਸ ਦੇ ਨਾਂ ਉੱਤੇ ਵੱਡੇ ਟੈਕਸ ਲਗਾ ਕੇ ਸਮਾਜ ਦੇ ਸਾਰੇ ਵਰਗਾਂ ਦਾ ਲੱਕ ਤੋੜਣ ਦੀ ਤਿਆਰੀ ਕਰ...

 

ਕਿਸਾਨਾਂ ਅਤੇ ਦਲਿਤਾਂ ਦੀ ਦੁਰਦਸ਼ਾ ਉੱਤੇ ਬਹਿਸ ਤੋਂ ਭੱਜ ਕੇ ਕਾਂਗਰਸ ਨੇ ਕਿਸਾਨ-ਵਿਰੋਧੀ ਅਤੇ ਦਲਿਤ-ਵਿਰੋਧੀ ਹੋਣ ਦਾ ਸਬੂਤ ਦਿੱਤਾ: ਅਕਾਲੀ ਦਲ

29-Nov-2017 ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਕਿਸਾਨੀ ਸੰਕਟ ਅਤੇ ਦਲਿਤ ਤੇ ਗਰੀਬਾਂ ਦੀਆਂ ਰੋਕੀਆਂ ਸਮਾਜ ਭਲਾਈ ਸਕੀਮਾਂ ਵਰਗੇ ਲੋਕਾਂ ਦੇ ਭਖ਼ਦੇ ਮੁੱਦਿਆਂ ਉੱਤੇ ਬਹਿਸ ਕਰਨ ਤੋਂ ਇਸ ਲਈ ਭੱਜ ਗਈ ਹੈ, ਕਿਉਂਕਿ ਇਸ ਨੇ ਆਪਣੀ ਕਾਰਗੁਜ਼ਾਰੀ ਵਜੋਂ ਵਿਖਾਉਣ ਵਾਸਤੇ ਕੁੱਝ ਵੀ ਨਹੀਂ ਕੀਤਾ ਹੈ।ਇੱਥੇ ਇੱਕ ਪ੍ਰੈਸ ਬਿਆਨ ਜਾਰੀ...

 

ਦਿੱਲੀ, ਪੰਜਾਬ ਅਤੇ ਮੁਲਕ ਦੇ ਲੋਕਾਂ ਨੂੰ ਧੋਖਾ ਦੇਣ ਲਈ ਮੀਡੀਆ ਸਟੰਟ ਕਰ ਰਿਹਾ ਹੈ ਕੇਜਰੀਵਾਲ: ਪਰਮਿੰਦਰ ਸਿੰਘ ਢੀਂਡਸਾ

15-Nov-2017 ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਪ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਚੰਡੀਗੜ੍ਹ ਫੇਰੀ ਨੂੰ ਦਿੱਲੀ, ਪੰਜਾਬ ਅਤੇ ਮੁਲਕ ਦੇ ਲੋਕਾਂ ਨੂੰ ਮੂਰਖ ਬਣਾਉੁਣ ਲਈ ਕੀਤਾ ਗਿਆ ਭਿਆਨਕ ਮੀਡੀਆ ਸਟੰਟ ਕਰਾਰ ਦਿੱਤਾ ਹੈ। ਪਾਰਟੀ ਨੇ ਕਿਹਾ ਹੈ ਕਿ ਇਸ ਫੇਰੀ ਦਾ ਕੋਈ ਨਤੀਜਾ ਨਹੀਂ ਨਿਕਲਿਆ, ਇਹ ਬੁਰੀ ਤਰ੍ਹਾਂ ਫਲਾਪ...

 

ਅਕਾਲੀ ਦਲ ਨੇ ਮਾਫੀਆ ਰਾਜ ਨੂੰ ਹਰੀ ਝੰਡੀ ਦੇਣ ਲਈ ਮਨਪ੍ਰੀਤ ਬਾਦਲ ਨੂੰ ਝਾੜ ਪਾਈ

25-Apr-2017 ਚੰਡੀਗੜ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਖਜਾਨਾ ਮੰਤਰੀ  ਮਨਪ੍ਰੀਤ ਸਿੰਘ ਬਾਦਲ ਨੂੰ ਪੰਜਾਬ ਵਿਚ ਸਿਆਸੀ ਮਾਫੀਆ ਰਾਜ  ਨੂੰ ਹਰੀ ਝੰਡੀ ਦੇਣ ਲਈ ਝਾੜ ਪਾਉਂਦਿਆਂ ਵਿੱਤ ਮੰਤਰੀ ਵੱਲੋਂ ਦਿੱਤੇ ਬਿਆਨ ਕਿ ਪੰਜਾਬ ਵਿਚ ਕਾਰੋਬਾਰ ਕਰਨ ਵਾਸਤੇ ਵਿਅਕਤੀ ਨੂੰ  ਰਾਜਨੀਤੀ ਵਿਚ ਰਹਿਣ ਦੀ ਲੋੜ ਹੁੰਦੀ ਹੈ, ਦੀ ਭਰਪੂਰ ਨਿੰਦਾ ਕੀਤੀ...

 

ਪਰਮਿੰਦਰ ਸਿੰਘ ਢੀਂਡਸਾ ਵੱਲੋਂ ਵਿੱਤ ਤੇ ਯੋਜਨਾ ਭਵਨ ਦਾ ਉਦਘਾਟਨ

19-Dec-2016 ਚੰਡੀਗੜ੍ਹ

ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਵਿੱਤ ਤੇ ਯੋਜਨਾ ਭਵਨ ਦਾ ਉਦਘਾਟਨ ਕੀਤਾ। ਇਥੇ ਸੈਕਟਰ 33-ਏ ਵਿੱਚ ਬਣਾਏ ਇਸ ਨਵੇਂ ਵਿੱਤ ਤੇ ਯੋਜਨਾ ਭਵਨ ਵਿੱਚ ਵਿੱਤ ਤੇ ਯੋਜਨਾ ਨਾਲ ਸਬੰਧਤ 11 ਵਿਭਾਗ ਸ਼ਿਫਟ ਹੋਣਗੇ ਜੋ ਇਸ ਵੇਲੇ ਚੰਡੀਗੜ੍ਹ ਤੇ ਮੁਹਾਲੀ ਵਿਖੇ ਵੱਖ-ਵੱਖ ਥਾਵਾਂ 'ਤੇ ਕੰਮ ਕਰ ਰਹੇ ਹਨ।ਵਿੱਤ ਤੇ ਯੋਜਨਾ ਭਵਨ...

 

ਡਾ.ਬੀ.ਆਰ.ਅੰਬੇਦਕਰ ਛੇਵਾਂ ਵਿਸ਼ਵ ਕੱਪ ਕਬੱਡੀ-2016 : ਪੁਰਸ਼ ਵਰਗ ਵਿੱਚ ਇਰਾਨ ਅਤੇ ਮਹਿਲਾ ਵਰਗ ਵਿੱਚ ਭਾਰਤ ਨੇ ਸੈਮੀ ਫਾਈਨਲ ਦੀ ਟਿਕਟ ਕਟਾਈ

07-Nov-2016 ਮੂਨਕ (ਸੰਗਰੂਰ)

ਡਾ.ਬੀ.ਆਰ.ਅੰਬੇਦਕਰ ਛੇਵੇਂ ਵਿਸ਼ਵ ਕੱਪ ਕਬੱਡੀ-2016 ਦੇ ਪੰਜਵੇਂ ਦਿਨ ਅੱਜ ਪੰਜਾਬ-ਹਰਿਆਣਾ ਸਰਹੱਦ 'ਤੇ ਸੰਗਰੂਰ ਜ਼ਿਲੇ ਦੇ ਕਸਬਾ ਮੂਨਕ ਦੇ ਸ਼ਹੀਦ ਊਧਮ ਸਿੰਘ ਸਟੇਡੀਅਮ ਵਿਖੇ ਪੰਜ ਮੈਚ ਖੇਡੇ ਗਏ। ਅੱਜ ਖੇਡੇ ਗਏ ਮੈਚਾਂ ਵਿੱਚ ਮਹਿਲਾ ਵਰਗ ਵਿੱਚ ਭਾਰਤ ਨੇ ਮੈਕਸੀਕੋ ਨੂੰ 35-21 ਨਾਲ ਹਰਾ ਕੇ ਲਗਾਤਾਰ ਦੂਜੀ ਜਿੱਤ ਨਾਲ ਸੈਮੀ ਫਾਈਨਲ ਵਿੱਚ...

 

ਪਟਵਾਰੀਆਂ ਦੀਆਂ ਵਿੱਤ ਵਿਭਾਗ ਨਾਲ ਸਬੰਧਤ ਮੰਗਾਂ ਦੇ ਜਲਦ ਹੱਲ ਲਈ ਮਜੀਠੀਆ ਵਲੋਂ ਢੀਂਡਸਾ ਨਾਲ ਮੁਲਾਕਾਤ

09-Sep-2016 ਚੰਡੀਗੜ੍ਹ

ਪੰਜਾਬ ਦੇ ਮਾਲ ਅਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪਟਾਵਾਰੀਆਂ ਨਾਲ ਕੁਝ ਦਿਨ ਪਹਿਲਾਂ ਕੀਤਾ ਵਾਅਦਾ ਨਿਭਾਉਂਦਿਆਂ ਵਿੱਤ ਮਹਿਕਮੇ ਨਾਲ ਸਬੰਧਿਤ ਮਸਲਿਆਂ ਨੂੰ ਵਿਚਾਰਨ ਲਈ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨਾਲ ਪਟਵਾਰੀਆਂ ਦੀ ਮੁਲਾਕਾਤ ਕਰਵਾਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਬਿਕਰਮ ਸਿੰਘ ਮਜੀਠੀਆ...

 

ਚੰਡੀਗੜ੍ਹ 'ਤੇ ਕੇਵਲ ਪੰਜਾਬ ਦਾ ਹੱਕ: ਪਰਕਾਸ਼ ਸਿੰਘ ਬਾਦਲ

20-Aug-2016 ਲੌਂਗੋਵਾਲ/ਸੰਗਰੂਰ

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਮੁੜ ਦੁਹਰਾਇਆ ਕਿ ਚੰਡੀਗੜ੍ਹ 'ਤੇ ਕੇਵਲ ਅਤੇ ਕੇਵਲ ਪੰਜਾਬ ਦਾ ਹੱਕ ਹੈ ਅਤੇ ਕਾਂਗਰਸ ਪਾਰਟੀ ਨੇ ਸੂਬੇ ਨਾਲ ਵੱਡਾ ਵਿਤਕਰਾ ਕਰਦੇ ਹੋਏ ਇਸਨੂੰ ਸੂਬੇ ਤੋਂ ਖੋਹਿਆ ਹੈ।ਅੱਜ ਇਥੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 31ਵੀਂਬਰਸੀ ਮੌਕੇ ਕਰਵਾਏ ਗਏ ਸੂਬਾ ਪੱਧਰੀ ਸ਼ਰਧਾਂਜਲੀ ਸਮਾਗਮ...

 

ਆਸਟਰੇਲੀਅਨ ਹਾਈ ਕਮਿਸ਼ਨਰ ਵੱਲੋਂ ਵਿੱਤੀ ਪ੍ਰਬੰਧਨ, ਪਰਵਾਸ, ਨਿਵੇਸ਼ ਪ੍ਰੋਤਸਾਹਨ ਅਤੇ ਖੇਤੀਬਾੜੀ ਸਬੰਧੀ ਢੀਂਡਸਾ ਨਾਲ ਮੁਲਾਕਾਤ

26-Jul-2016 ਚੰਡੀਗੜ੍ਹ

ਭਾਰਤ ਵਿੱਚ ਆਸਟੇਰਲੀਅਨ ਹਾਈ ਕਮਿਸ਼ਨਰ ਸ੍ਰੀਮਤੀ ਹਰਿੰਦਰ ਸਿੱਧੂ ਨੇ ਅੱਜ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨਾਲ ਮੁਲਾਕਾਤ ਕੀਤੀ। ਆਸਟਰੇਲੀਅਨ ਹਾਈ ਕਮਿਸ਼ਨਰ ਵੱਲੋਂ ਅੱਜ ਇਥੇ ਸਥਿਤ ਸ.ਢੀਂਡਸਾ ਦੇ ਸਰਕਾਰੀ ਰਿਹਾਇਸ਼ ਵੀ ਕੀਤੀ ਵਿਸ਼ੇਸ ਮੁਲਾਕਾਤ ਦੌਰਾਨ ਵਿੱਤੀ ਪ੍ਰਬੰਧਨ, ਪਰਵਾਸ, ਸਿੱਖਿਆ ਅਤੇ ਖੇਤੀਬਾੜੀ ਸਬੰਧੀ ਵਿਚਾਰਾਂ...

 

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਦਾ ਏਰੀਅਰ ਨਗਦ ਦੇਣ ਦਾ ਐਲਾਨ

27-Jun-2016 ਚੰਡੀਗੜ੍ਹ

ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ (ਡੀ.ਏ.) ਦੀ ਬਾਕਾਇਆ ਰਾਸ਼ੀ (ਏਰੀਅਰ) ਨਗਦ ਦੇਣ ਦਾ ਫੈਸਲਾ ਕੀਤਾ ਹੈ। ਇਹ ਐਲਾਨ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕਰਦਿਆਂ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ 1 ਜੁਲਾਈ 2014 ਤੋਂ 28 ਫਰਵਰੀ 2015 ਤੱਕ ਅੱਠ ਮਹੀਨਿਆਂ ਦਾ...

 

ਵਿੱਤ ਤੇ ਯੋਜਨਾ ਭਵਨ ਸਤੰਬਰ ਮਹੀਨੇ ਤੱਕ ਮੁਕੰਮਲ ਬਣ ਕੇ ਹੋਵੇਗਾ ਤਿਆਰ : ਪਰਮਿੰਦਰ ਸਿੰਘ ਢੀਂਡਸਾ

27-Apr-2016 ਚੰਡੀਗੜ੍ਹ

ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਸੈਕਟਰ 33 ਵਿਖੇ ਬਣ ਰਹੇ 'ਵਿੱਤ ਤੇ ਯੋਜਨਾ ਭਵਨ' ਦਾ ਦੌਰਾ ਕਰਦਿਆਂ ਉਸਾਰੀ ਕੰਮਾਂ ਦਾ ਜਾਇਜ਼ਾ ਲਿਆ। ਭਵਨ ਦਾ ਪੂਰਾ ਦੌਰਾ ਕਰਨ ਉਪਰੰਤ ਉਥੇ ਹੀ ਸਬੰਧਤ ਅਧਿਕਾਰੀਆਂ ਨਾਲ ਕੰਮ ਦਾ ਜਾਇਜ਼ਾ ਲੈਣ ਉਪਰੰਤ ਸ.ਢੀਂਡਸਾ ਨੇ ਖੁਲਾਸਾ ਕੀਤਾ ਕਿ ਇਸ ਵੇਲੇ ਭਵਨ ਦੀ ਉਸਾਰੀ ਦਾ 70 ਫੀਸਦੀ...

 

ਲੁਧਿਆਣਾ 'ਚ ਆਟੋਮੇਟਿਡ ਡਰਾਈਵਿੰਗ ਟੈਸਟ ਕੇਂਦਰਾਂ ਦਾ ਉਦਘਾਟਨ

26-Apr-2016 ਲੁਧਿਆਣਾ

ਪੰਜਾਬ ਦੇ ਵਿੱਤ ਦੇ ਯੋਜਨਾ ਮੰਤਰੀ ਮੰਤਰੀ  ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਸਥਾਨਕ ਸਰਕਾਰੀ ਕਾਲਜ (ਲੜਕੇ) ਵਿਖੇ 1 ਕਰੋੜ 25 ਲੱਖ ਰੁਪਏ ਦੀ ਲਾਗਤ ਵਾਲੇ 1. 25 ਏਕੜ ਵਿੱਚ ਬਣੇ ਆਟੋਮੇਟਿਡ ਡਰਾਈਵਿੰਗ ਟੈਸਟ ਅਤੇ ਸਿਖਲਾਈ ਕੇਂਦਰ ਦਾ ਉਦਘਾਟਨ ਕੀਤਾ। ਜਦਕਿ ਇਸ ਤੋਂ ਇਲਾਵਾ ਚੰਡੀਗੜ੍ਹ ਸੜਕ ਸਥਿਤ ਏਨੀ ਹੀ ਲਾਗਤ ਅਤੇ...

 

'ਭੁਵਨ ਪੰਜਾਬ ਪੋਰਟਲ' ਲਾਂਚ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ

18-Apr-2016 ਚੰਡੀਗੜ੍ਹ

ਪੰਜਾਬ ਰਾਜ 'ਭੁਵਨ ਪੰਜਾਬ ਪੋਰਟਲ' ਲਾਂਚ ਕਰਨ ਵਾਲਾ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ।ਇਹ ਪੋਰਟਲ ਅੱਜ ਇਥੇ ਪੁਲਾੜ ਤਕਨੀਕ 'ਤੇ ਅਧਾਰਿਤ ਵੱਖ-ਵੱਖ ਵਿਧੀਆਂ ਉਤਸ਼ਾਹਤ ਕਰਨ ਲਈ  ਰੱਖੀ ਪੰਜਾਬ ਸਟੇਟ ਮੀਟ ਦੋਰਾਨ ਲਾਂਚ ਕੀਤਾ ਗਿਆ ਜੋ ਕਿ ਲੋਕਾਂ ਨੂੰ ਰਾਜ ਨਾਲ ਸਬੰਧਤ ਵੱਖ-ਵੱਖ ਤਰ੍ਹਾਂ ਦੀਆਂ ਲੋਕ ਸੇਵਾਵਾਂ ਦੀ  ਮੁਕੰਮਲ...

 

ਪੰਜਾਬ ਸਰਕਾਰ ਆਰਥਿਕ ਤੌਰ 'ਤੇ ਕਮਜ਼ੋਰ ਤਬਕਿਆਂ ਨੂੰ ਚੋਟੀ ਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਯਤਨਸ਼ੀਲ-ਪਰਮਿੰਦਰ ਸਿੰਘ ਢੀਂਡਸਾ

11-Apr-2016 ਲੁਧਿਆਣਾ

ਪੰਜਾਬ ਸਰਕਾਰ ਦੇ ਵਿੱਤ ਅਤੇ ਯੋਜਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਪੱਖੋਂ ਕਮਜੋਰ ਤਬਕਿਆਂ ਨੂੰ ਉੱਚ ਕੋਟੀ ਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਦ੍ਰਿੜ ਯਤਨਸ਼ੀਲ ਹੈ, ਇਸੇ ਕੋਸ਼ਿਸ਼ ਤਹਿਤ ਹੀ ਸੂਬੇ ਵਿੱਚ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ,...

 

ਪੰਜਾਬ ਦਾ ਬਜਟ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਵੇਗਾ: ਪਰਮਿੰਦਰ ਸਿੰਘ ਢੀਂਡਸਾ

18-Mar-2016 ਚੰਡੀਗੜ

ਪੰਜਾਬ ਦੇ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਸਾਲ 2016-2017 ਲਈ ਪੇਸ਼ ਕੀਤਾ ਗਿਆ ਬਜਟ ਪੰਜਾਬ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਦੇਵੇਗਾ ਅਤੇ ਸੂਬਾ ਸਮੁੱਚੇ ਖੇਤਰਾਂ ਵਿੱਚ ਤਰੱਕੀ ਦੀਆਂ ਨਵੀਂਆਂ ਬੁਲੰਦੀਆਂ ਨੂੰ ਛੂਹੇਗਾ।ਅੱਜ ਬਜਟ ਅਨੁਮਾਨਾਂ ਸਬੰਧੀ ਆਮ ਬਹਿਸ ਨੂੰ ਸਮੇਟਦਿਆਂ ਵਿੱਤ ਮੰਤਰੀ ਸ. ਢੀਂਡਸਾ...

 

ਪਰਮਿੰਦਰ ਸਿੰਘ ਢੀਂਡਸਾ ਵਲੋਂ ਬਜਟ 2016-17 ਪੇਸ਼ : ਔਰਤਾਂ , ਨੋਜੁਵਾਨਾਂ ਅਤੇ ਸਮਾਜਿਕ ਭਲਾਈ ਸਕੀਮਾਂ ਵੱਲ ਵਿਸ਼ੇਸ਼ ਕੇਂਦਰੀਕਰਨ

15-Mar-2016 ਚੰਡੀਗੜ੍ਹ

ਪੰਜਾਬ ਦੇ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵਲੋਂ ਅੱਜ ਬਜਟ 2016 -17 ਪੇਸ਼ ਕੀਤਾ ਗਿਆ ਜਿਸ ਦਾ ਕੇਂਦਰੀਕਰਨ ਔਰਤਾਂ , ਨੋਜੁਵਾਨ ਅਤੇ ਸਮਾਜ ਭਲਾਈ ਸਕੀਮਾਂ ਹਨ।ਪੰਜਵਾਂ ਬਜਟ ਪੇਸ਼ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਸੂਬੇ ਲਈ 86,387 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ।ਸਲਾਨਾ...

 

ਪੰਜਾਬ ਸਰਕਾਰ ਬਜ਼ੁਰਗਾਂ ਅਤੇ ਬੇਸਹਾਰਿਆਂ ਨੂੰ ਸਮਾਜਿਕ ਸੁਰੱਖਿਆ ਮੁਹੱਈਆ ਕਰਾਉਣ ਲਈ ਵਚਨਬੱਧ-ਪਰਮਿੰਦਰ ਸਿੰਘ ਢੀਂਡਸਾ

18-Feb-2016 ਲੁਧਿਆਣਾ

ਵਿੱਤ ਅਤੇ ਯੋਜਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਦੀ ਅਕਾਲੀ-ਭਾਜਪਾ ਗਠਜੋੜ ਸਰਕਾਰ ਨੂੰ ਲੋਕਾਂ ਦੀ ਸਰਕਾਰ ਕਰਾਰ ਦਿੰਦਿਆਂ ਵਚਨਬੱਧਤਾ ਦੁਹਰਾਈ ਹੈ ਕਿ ਸਰਕਾਰ ਬਜ਼ੁਰਗਾਂ ਅਤੇ ਬੇਸਹਾਰਿਆਂ ਨੂੰ ਸਮਾਜਿਕ ਸੁਰੱਖਿਆ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਏਗੀ। ਪੰਜਾਬ ਸਰਕਾਰ ਵੱਲੋਂ ਵਧਾਈ ਗਈ ਬੁਢਾਪਾ ਪੈਨਸ਼ਨ ਨੂੰ ਵੰਡਣ...

 

ਪੰਜਾਬ ਵੱਲੋਂ ਕੇਂਦਰ ਤੋਂ 15 ਹਜ਼ਾਰ ਕਰੋੜ ਰੁਪਏ ਦੇ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ

07-Feb-2016 ਨਵੀਂ ਦਿੱਲੀ/ਚੰਡੀਗੜ੍ਹ

ਪੰਜਾਬ ਨੇ ਕੇਂਦਰ ਸਰਕਾਰ ਕੋਲ ਸੂਬੇ ਨੂੰ ਆਰਥਿਕ ਸੰਕਟ ਵਿਚੋਂ ਕੱਢਣ ਲਈ 15 ਹਜ਼ਾਰ ਕਰੋÎੜ ਰੁਪਏ ਦੀ ਵਿਸ਼ੇਸ਼ ਵਿੱਤੀ ਮਦਦ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਮਾਲਵਾ ਖਿੱਤੇ ਵਿਚ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਦੇ ਪ੍ਰਕੋਪ ਨੂੰ ਰੋਕਣ ਲਈ ਵੀ 100 ਕਰੋੜ ਰੁਪਏ ਦੀ ਵਿਸ਼ੇਸ਼ ਸਹਾਇਤਾ ਰਾਸ਼ੀ ਦੀ ਮੰਗ ਕੀਤੀ ਗਈ ਹੈ।...

 

ਸ੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਆਪਣੇ ਵਰਕਰਾਂ ਨੂੰ ਮਾਣ ਸਤਿਕਾਰ ਦਿੱਤਾ : ਪਰਮਿੰਦਰ ਸਿੰਘ ਢੀਂਡਸਾ

21-Dec-2015 ਐਸ.ਏ.ਐਸ. ਨਗਰ (ਮੁਹਾਲੀ)

ਸ੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਆਪਣੇ ਵਰਕਰਾਂ ਨੂੰ ਮਾਣ ਸਤਿਕਾਰ ਦਿੱਤਾ ਹੈ। ਸ੍ਰੋਮਣੀ ਅਕਾਲੀ ਦਲ ਦਾ ਇਤਿਹਾਸ ਵੀ ਮਾਣ ਮੱਤਾ ਹੈ। ਜਿਸ ਨੇ ਹਮੇਸ਼ਾਂ ਪੰਜਾਬ ਦੇ ਹੱਕਾਂ ਤੇ ਹਕੂਕਾਂ ਦੀ ਰਾਖੀ ਲਈ ਪਹਿਰਾ ਦਿੱਤਾ। ਇਸ ਗੱਲ ਦੀ ਜਾਣਕਾਰੀ ਵਿੱਤ ਤੇ ਯੌਜਨਾ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਸਿਹਤ ਸਿਸਟਮਜ਼ ਕਾਰਪੋਰੇਸ਼ਨ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD