Monday, 29 April 2024

 

 

ਖ਼ਾਸ ਖਬਰਾਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ

 

 


show all

 

ਸਿਹਤ ਵਿਭਾਗ ਵੱਲੋਂ ਸਾਇਕਲ ਜਾਗਰੂਕਤਾ ਰੈਲੀ ਆਯੋਜਿਤ

21-Dec-2021 ਫਿਰੋਜ਼ਪੁਰ

ਸਿਹਤ ਵਿਭਾਗ ਫਿਰੋਜ਼ਪੁਰ ਨੇ ਸਟੇਟ ਹੈਡਕੁਆਰਟਰ ਵੱਲੋਂ ਪ੍ਰਾਪਤ ਹਿਦਾਇਤਾਂ ਮੁਤਾਬਿਕ ਨੈਸ਼ਨਲ ਪ੍ਰੋਗ੍ਰਾਮ ਫਾਰ ਕੰਟਰੋਲ ਆਫ ਕੈਂਸਰ, ਡਾਇਬਟੀਜ਼, ਕਾਰਡੀਓਵਸਕੁਲਰ ਡਿਜ਼ੀਜ਼ਜ਼ (ਦਿਲ ਦੀਆਂ ਬਿਮਾਰੀਆਂ) ਐਂਡ ਸਟਰੋਕ  ਅਧੀਨ ਸ਼ਰੀਰਕ ਕਸਰਤ ਅਤੇ ਤੰਦਰੁਸਤੀ ਨੂੰ ਪ੍ਰੋਤਸਾਹਿਤ ਕਰਨ ਲਈ ਜ਼ਿਲਾ ਪ੍ਰਸ਼ਾਸ਼ਨ ਦੀ ਰਹਿਨੁਮਾਈ ਹੇਠ ਸਾਇਕਲ...

 

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ 66 ਲੱਖ ਰੁਪਏ ਦੇ ਚੈੱਕ ਭੇਟ ਕੀਤੇ

30-Nov-2021 ਫਿਰੋਜ਼ਪੁਰ

ਹਲਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਹਲਕਾ ਮੌੜ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ 66 ਲੱਖ ਰੁਪਏ ਦੀ ਗ੍ਰਾਂਟ ਦੇ ਚੈੱਕ ਸੌਂਪੇ।  ਇਸ ਮੌਕੇ ਸਰਪੰਚ ਗੁਰਨੇਬ ਸਿੰਘ, ਸਰਪੰਚ ਪੀਪਲ ਸਿੰਘ, ਸਰਪੰਚ ਜਿੰਦਰ ਸਿੰਘ, ਸਰਪੰਚ ਗੋਰਾ, ਸਰਪੰਚ ਲਖਵਿੰਦਰ ਸਿੰਘ ਠੇਕੇਦਾਰ, ਸਰਪੰਚ ਅਵਤਾਰ ਸਿੰਘ, ਸਰਪੰਚ ਗੁਰਚਰਨ...

 

ਮਦਰ ਟਰੇਸਾ ਦੇ ਜਨਮ ਦਿਨ ਦੇ ਸਬੰਧ ਵਿੱਚ ਸੈਮਸਨ ਬ੍ਰਿਗੇਡ ਕ੍ਰਿਸਚਿਅਨ ਵੱਲੋਂ ਕਰਵਾਏ ਮਸੀਹ ਸੰਮੇਲਨ ਵਿੱਚ ਵਿਧਾਇਕ ਪਿੰਕੀ ਨੇ ਕੀਤੀ ਮੁੱਖ ਮਹਿਮਾਨ ਵਜੋਂ ਸਿਰਕਤ

29-Aug-2021 ਫਿਰੋਜ਼ਪੁਰ

ਸੈਮਸਨ ਬ੍ਰਿਗੇਡ ਕ੍ਰਿਸਚਿਅਨ ਯੂਥ ਪੰਜਾਬ ਵੱਲੋਂ ਮਦਰ ਟਰੇਸਾ ਦੇ ਜਨਮ ਦਿਨ ਦੇ ਸਬੰਧ ਵਿੱਚ ਮਸੀਹ ਸੰਮੇਲਨ ਕਰਵਾਇਆ ਗਿਆ।ਜਿਸ ਵਿੱਚ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ. ਪਰਮਿੰਦਰ ਸਿੰਘ ਪਿੰਕੀ ਨੇ ਮੁੱਖ ਮਹਿਮਾਨ ਵਜੋਂ ਸਿਰਕਤ ਕੀਤੀ। ਇਸ ਉਪਰੰਤ ਵਿਧਾਇਕ ਪਿੰਕੀ ਨੇ ਕੇਕ ਕੱਟ ਕੇ ਸਮੂਹ ਹਾਜ਼ਰ ਸੰਗਤਾਂ ਨੂੰ ਮਦਰ ਟਰੇਸਾ ਦੇ...

 

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ 60 ਪੰਚਾਇਤਾਂ ਨੂੰ ਵੰਡੇ 9 ਕਰੋੜ ਰੁਪਏ ਦੇ ਚੈੱਕ

29-Aug-2021 ਫਿਰੋਜ਼ਪੁਰ

ਹਲਕੇ ਦੇ ਪਿੰਡਾਂ ਵਿੱਚ ਵਿਕਾਸ ਦੇ ਕੰਮ ਕਰਵਾਉਣ ਲਈ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ. ਪਰਮਿੰਦਰ ਸਿੰਘ ਪਿੰਕੀ ਨੇ ਪਿੰਡਾਂ ਦੀਆਂ 60 ਪੰਚਾਇਤਾਂ ਨੂੰ ਲਗਭਗ 9 ਕਰੋੜ ਰੁਪਏ ਦੀ ਰਾਸ਼ੀ ਦੇ ਚੈੱਕ ਤਕਸੀਮ ਕੀਤੇ। ਇਸ ਮੌਕੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ...

 

ਲਗਭਗ 15 ਪਰਿਵਾਰ ਅਕਾਲੀ ਦਲ ਪਾਰਟੀ ਛੱਡ ਕੇ ਕਾਂਗਰਸ ਵਿੱਚ ਹੋਏ ਸਾਮਲ

22-Aug-2021 ਫਿਰੋਜ਼ਪੁਰ

ਫਿਰੋਜ਼ਪੁਰ ਵਿੱਚ ਅਕਾਲੀ ਦਲ ਪਾਰਟੀ ਨੂੰ ਇੱਕ ਹੋਰ ਝਟਕਾ ਲੱਗਾ ਜਦੋਂ ਪਿੰਡ ਗੁਲਾਮੀ ਵਾਲਾ ਦੇ ਲਗਭਗ 15 ਪਰਿਵਾਰ ਅਕਾਲੀ ਦਲ ਪਾਰਟੀ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ।ਇਸ ਤੋਂ ਇਲਾਵਾ ਪਿੰਡ ਕਾਲੂਵਾਲਾ, ਬੀਰ ਸਰਕਾਰ, ਇਲਮੇ ਵਾਲਾ, ਗੁਲਾਮੀ ਵਾਲਾ ਅਤੇ ਦੌਲਤਪੁਰਾ ਨੂੰ 45 ਲੱਖ ਦੇ ਚੈੱਕ ਦਿੱਤੇ।ਅਕਾਲੀ ਦਲ ਪਾਰਟੀ ਛੱਡ ਕੇ...

 

20 ਲੱਖ ਰੁਪਏ ਦੀ ਲਾਗਤ ਨਾਲ ਲੱਗਣਗੀਆਂ ਪਿੰਡ ਖਾਈ ਫੇਮੇਕੀ ਦੀਆਂ ਸੜਕਾਂ ਦੇ ਨਾਲ ਲੱਗਦੀਆਂ ਦੁਕਾਨਾਂ ਦੇ ਬਾਹਰ ਇੰਟਰਲੋਕ ਟਾਈਲਾਂ- ਵਿਧਾਇਕ ਪਰਮਿੰਦਰ ਸਿੰਘ ਪਿੰਕੀ

09-Aug-2021 ਫਿਰੋਜ਼ਪੁਰ

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵੱਲੋਂ ਫਿਰੋਜ਼ਪੁਰ ਫਾਜ਼ਿਲਕਾ ਰੋਡ ਤੇ ਸਥਿਤ ਪਿੰਡ ਖਾਈ ਫੇਮੇਕੀ ਦੀਆਂ ਸੜਕਾਂ ਦੇ ਨਾਲ ਲੱਗਦੀਆਂ ਦੁਕਾਨਾਂ ਦੇ ਬਾਹਰ ਇੰਟਰਲੋਕ ਟਾਈਲਾਂ ਲਗਵਾਉਣ ਲਈ 20 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ।ਇਸ ਮੌਕੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ...

 

ਵੱਖ-ਵੱਖ ਪਾਰਟੀਆਂ ਛੱਡ ਕੇ 51 ਪਰਿਵਾਰ ਕਾਂਗਰਸ ਪਾਰਟੀ ਵਿੱਚ ਹੋਏ ਸ਼ਾਮਲ

08-Aug-2021 ਫਿਰੋਜ਼ਪੁਰ

ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸਰਦਾਰ ਪਰਮਿੰਦਰ ਸਿੰਘ ਪਿੰਕੀ  ਵੱਲੋਂ ਜ਼ਿਲ੍ਹੇ ਵਿੱਚ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ  ਬਸਤੀ ਲਖਰਾਣਾ  ਅਤੇ ਬਸਤੀ ਪਛਾੜੀਆ ਦਾਖਲੀ ਪਿੰਡ  ਆਲੇਵਾਲਾ  ਦੇ 51  ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ  ਕਾਂਗਰਸ ਪਾਰਟੀ ਵਿੱਚ...

 

ਵਿਧਾਇਕ ਪਿੰਕੀ ਨੇ ਕੀਤਾ ਇਤਿਹਾਸਿਕ ਕੰਮ, ਸ਼੍ਰੀ ਰਾਧਾ ਕ੍ਰਿਸ਼ਨ ਮੰਦਰ ਹਨੂੰਮਾਨ ਧਾਮ ਦੇ ਸ਼ਰਧਾਲੂਆਂ ਲਈ ਸਰਕਾਰ ਤੋਂ 14 ਮਰਲੇ ਜ਼ਮੀਨ ਕੀਤੀ ਪ੍ਰਾਪਤ

02-Aug-2021 ਫਿਰੋਜ਼ਪੁਰ

ਹੋਰਨਾਂ ਰਾਜਨੀਤਕ ਪਾਰਟੀਆਂ ਸਿਫਰ ਦੇ ਨੂਮਾਇੰਦੇ ਜਨਤਾ ਲਈ ਵਿਕਾਸ ਦੇ ਦਾਅਵੇ ਕਰਦੇ ਹਨ, ਪਰੰਤੂ ਉਨ੍ਹਾਂ ਨੂੰ ਜ਼ਮੀਨੀ ਪੱਧਰ ਉਤੇ ਲਾਗੂ ਕਰਨ ਦਾ ਕੰਮ ਕੋਈ ਕੋਈ ਹੀ ਕਰਦਾ ਹੈ। ਇਨ੍ਹਾਂ ਕੰਮਾਂ ਦੀ ਲੜਾਈ ਵਿੱਚ ਹਮੇਸ਼ਾਂ ਜਨਤਾ ਲਈ ਇੱਕ ਮਸੀਹਾ ਵਜੋਂ ਉਭਰੇ ਫਿਰੋਜ਼ਪੁਰ ਸ਼ਹਿਰੀ ਦੇ ਸਥਾਨਕ ਵਿਧਾਇਕ ਸ. ਪਰਮਿੰਦਰ ਸਿੰਘ ਪਿੰਕੀ ਜਿਨ੍ਹਾਂ...

 

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ 2.50 ਕਰੋੜ ਰੁਪਏ ਦੀ ਲਾਗਤ ਨਾਲ ਲੱਗੇ ਸਬ ਸਟੇਸ਼ਨ ਅਟਾਰੀ ਵਿਖੇ 12.5 ਐਮ.ਵੀ.ਏ ਦੇ ਨਵੇਂ ਟ੍ਰਾਂਸਫਾਰਮਰ .ਦਾ ਕੀਤਾ ਉਦਘਾਟਨ

31-Jul-2021 ਫਿਰੋਜ਼ਪੁਰ

ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ ਪਰਮਿੰਦਰ ਸਿੰਘ ਪਿੰਕੀ ਨੇ 66 ਕੇ.ਵੀ. ਸਬ ਸਟੇਸ਼ਨ ਅਟਾਰੀ ਵਿਖੇ 12.5 ਐਮ.ਵੀ.ਏ ਦੇ ਨਵੇਂ ਟ੍ਰਾਂਸਫਾਰਮਰ ਦਾ ਉਦਘਾਟਨ ਕੀਤਾ ਜੋ ਕਿ ਲਗਭਗ 2.50 ਕਰੋੜ ਦੀ ਲਾਗਤ ਨਾਲ ਲਗਾਇਆ ਗਿਆ ਹੈ। ਇਸ ਮੌਕੇ ਵਿਧਾਇਕ ਪਿੰਕੀ ਨੇ ਹਲਕੇ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਟ੍ਰਾਂਸਫਾਰਮਰ ਦੇ ਲੱਗਣ...

 

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਰਾਮਬਾਗ ਬਿਰਧ ਆਸ਼ਰਮ ਵਿਖੇ ਬਣ ਰਹੇ ਨਵੇਂ ਕਮਰਿਆਂ ਦਾ ਕੀਤਾ ਨਿਰੀਖਣ

19-Jul-2021 ਫਿਰੋਜ਼ਪੁਰ

ਰਾਮਬਾਗ ਬਿਰਧ ਆਸ਼ਰਮ ਫਿਰੋਜ਼ਪੁਰ ਛਾਉਣੀ ਵਿਖੇ ਬਜ਼ੁਰਗਾਂ ਦੇ ਵਧੀਆ ਰਹਿਣ ਸਹਿਣ ਲਈ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਪਰਮਿੰਦਰ ਸਿੰਘ ਪਿੰਕੀ ਵੱਲੋਂ ਸਰਕਾਰ ਪਾਸੋਂ ਆਸ਼ਰਮ ਲਈ 47 ਲੱਖ ਰੁਪਏ ਮਨਜ਼ੂਰ ਕਰਵਾਏ ਗਏ ਹਨ।ਵਿਧਾਇਕ ਵੱਲੋਂ ਪਹਿਲਾਂ ਆਸ਼ਰਮ ਵਿਖੇ ਸੋਲਰ ਸਿਸਟਮ ਲਗਵਾਇਆ ਗਿਆ ਅਤੇ ਹੁਣ ਆਸ਼ਰਮ ਵਿਖੇ ਨਵੇਂ ਕਮਰੇ ਅਤੇ ਡਾਇਨਿੰਗ ਹਾਲ...

 

ਕੋਵਿਡ ਦੌਰਾਨ ਆਕਸੀਜਨ ਦੀ ਨਿਰਵਿਘਨ ਸਪਲਾਈ ਲਈ ਵਿਧਾਇਕ ਪਿੰਕੀ ਵੱਲੋਂ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਲਗਵਾਇਆ ਗਿਆ ਆਕਸੀਜਨ ਦਾ ਨਵਾਂ ਪਲਾਟ

09-Jul-2021 ਫਿਰੋਜ਼ਪੁਰ

ਕੋਵਿਡ ਦੌਰਾਨ ਫਿਰੋਜ਼ਪੁਰ ਜ਼ਿਲ੍ਹੇ  ਵਿੱਚ ਆਕਸੀਜਨ ਦੀ ਨਿਰਵਿਘਨ ਸਪਲਾਈ ਬਣਾਈ ਰੱਖਣ ਲਈ ਫਿਰੋਜ਼ਪੁਰ ਸਹਿਰ ਦੇ ਵਿਧਾਇਕ ਸ੍ਰ. ਪਰਮਿੰਦਰ ਸਿੰਘ ਪਿੰਕੀ ਵੱਲੋਂ ਸਿਵਲ ਹਸਪਤਾਲ ਫਿਰੋਜ਼ਪੁਰ ਵਿੱਚ ਆਕਸੀਜਨ ਦਾ ਨਵਾਂ ਪਲਾਟ ਲਗਵਾ ਦਿੱਤਾ ਗਿਆ ਹੈ ਜੋ ਕਿ ਟਾਟਾ ਕੰਪਨੀ ਦੇ ਸਹਿਯੋਗ ਨਾਲ ਲਗਾਇਆ ਗਿਆ ਹੈ। ਇਹ ਪਲਾਂਟ ਜਲਦੀ ਹੀ...

 

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਵੱਖ ਵੱਖ ਪਿੰਡਾਂ ਦਾ ਦੌਰਾ ਕਰ ਕੇ ਸਰਪੰਚਾਂ/ਪੰਚਾਂ ਨਾਲ ਕੀਤੀ ਮੀਟਿੰਗ

15-Jun-2021 ਫਿਰੋਜ਼ਪੁਰ

ਹਲਕੇ ਦੇ ਪਿੰਡਾਂ ਵਿਚ ਹੁਣ ਤੱਕ ਕਰਾਏ ਗਏ ਕੰਮਾਂ ਦਾ ਜਾਇਜਾ ਲੈਣ ਅਤੇ ਰਹਿੰਦੇ ਵਿਕਾਸ ਦੇ ਕੰਮਾਂ ਨੂੰ ਪੂਰਾ ਕਰਨ ਦੇ ਮਕਸਦ ਨਾਲ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ: ਪਰਮਿੰਦਰ ਸਿੰਘ ਪਿੰਕੀ ਨੇ ਹਲਕੇ ਦੇ ਵੱਖ ਵੱਖ ਪਿੰਡਾਂ ਬਾਰੇ ਕੇ, ਮੱਧਰੇ, ਸੂਬਾ ਕਧੀਮ, ਸੂਬਾ ਜਦੀਦ, ਕਰੀਆਂ ਪਹਿਲਵਾਨ, ਹਸਤੇ ਕੇ ਆਦਿ ਦਾ ਦੌਰਾ ਕੀਤਾ...

 

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਗੁਰੂ ਨਾਨਕ ਭਲਾਈ ਐਂਡ ਵੈੱਲਫੇਅਰ ਸੁਸਾਇਟੀ ਨੂੰ 05 ਲੱਖ ਦੀ ਰਾਸ਼ੀ ਦਾ ਚੈੱਕ

01-Jun-2021 ਫ਼ਿਰੋਜ਼ਪੁਰ

ਸਮਾਜ ਵਿੱਚ ਲੋਕਾਂ ਲਈ ਭਲਾਈ ਦਾ ਕੰਮ ਕਰਨ ਵਾਲੀ ਗੁਰੂ ਨਾਨਕ ਭਲਾਈ ਐਂਡ ਵੈੱਲਫੇਅਰ ਸੁਸਾਇਟੀ ਨੂੰ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ: ਪਰਮਿੰਦਰ ਸਿੰਘ ਪਿੰਕੀ ਵੱਲੋਂ 05 ਲੱਖ ਦੀ ਰਾਸ਼ੀ ਦਾ ਚੈੱਕ ਭੇਟ ਕੀਤਾ ਗਿਆ। ਵਿਧਾਇਕ ਪਿੰਕੀ ਨੇ ਦੱਸਿਆ ਕਿ ਗੁਰੂ ਨਾਨਕ ਭਲਾਈ ਐਂਡ ਵੈੱਲਫੇਅਰ ਸੁਸਾਇਟੀ ਵੱਲੋਂ ਲਗਾਤਾਰ ਲੋਕਾਂ ਦੀ ਭਲਾਈ...

 

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਅਮਿੱਤ ਫਾਊਂਡੇਸ਼ਨ ਨੂੰ 02 ਲੱਖ ਦਾ ਚੈੱਕ ਸੌਂਪਿਆ, ਸਮਾਜ ਵਿਚ ਭਲਾਈ ਦੇ ਕੰਮਾਂ ਤੇ ਖਰਚ ਕੀਤੇ ਜਾਣਗੇ ਪੈਸੇ

31-May-2021 ਫ਼ਿਰੋਜ਼ਪੁਰ

ਵਿਧਾਇਕ ਫਿਰੋਜ਼ਪੁਰ ਸ਼ਹਿਰੀ ਪਰਮਿੰਦਰ ਸਿੰਘ ਪਿੰਕੀ ਵੱਲੋਂ ਅੱਜ ਅਮਿੱਤ ਫਾਊਂਡੇਸ਼ਨ ਨੂੰ 02 ਲੱਖ ਦੀ ਰਾਸ਼ੀ ਦਾ ਚੈੱਕ ਸੌਂਪਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਪਿੰਕੀ ਨੇ ਦੱਸਿਆ ਕਿ ਅਮਿੱਤ ਫਾਂਊਡੇਸ਼ਨ ਨੋਜਵਾਨਾਂ ਵੱਲੋਂ ਭਲਾਈ ਦੇ ਕੰਮਾਂ ਲਈ ਸ਼ੁਰੂ ਕੀਤਾ ਗਿਆ ਇੱਕ ਕਲੱਬ ਹੈ। ਇਸ ਫਾਊਂਡੇਸ਼ਨ ਦੇ ਨੋਜਵਾਨਾਂ ਵੱਲੋਂ...

 

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਵੈੱਲਫੇਅਰ ਕਲੱਬ ਨੂੰ 05 ਲੱਖ ਦਾ ਚੈੱਕ ਸੌਂਪਿਆ, ਭਲਾਈ ਦੇ ਕੰਮਾਂ ਲਈ ਖਰਚ ਕੀਤੀ ਜਾਵੇਗੀ ਰਾਸ਼ੀ

30-May-2021 ਫ਼ਿਰੋਜ਼ਪੁਰ

ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸਰਦਾਰ ਪਰਮਿੰਦਰ ਸਿੰਘ ਪਿੰਕੀ ਵੱਲੋਂ ਅੱਜ ਫਿਰੋਜ਼ਪੁਰ ਵੈੱਲਫੇਅਰ ਕਲੱਬ ਨੂੰ ਪੰਜ ਲੱਖ ਦੀ ਰਾਸ਼ੀ ਦਾ ਚੈੱਕ ਸੌਂਪਿਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਨੇ ਦੱਸਿਆ ਕਿ ਫਿਰੋਜ਼ਪੁਰ ਵੈੱਲਫੇਅਰ ਕਲੱਬ ਵੱਲੋਂ ਲਾਵਾਰਿਸ ਮ੍ਰਿਤਕ ਦੇਹਾਂ ਦਾ ਸਸਕਾਰ ਕਰਨ ਦਾ ਕੰਮ ਕੀਤਾ ਜਾਂਦਾ ਹੈ ਤੇ ਇਸ ਕੋਰੋਨਾ...

 

ਵਿਧਾਇਕ ਪਿੰਕੀ ਨੇ ਪਸ਼ੂਆਂ ਦੀ ਸਾਂਭ ਸੰਭਾਲ/ਦੇਖਭਾਲ ਲਈ ਗੋਪਾਲ ਗਊਂਸ਼ਾਲਾ ਫਿਰੋਜ਼ਪੁਰ ਛਾਉਣੀ ਨੂੰ ਭੇਜਿਆ 25 ਲੱਖ ਦਾ ਇੱਕ ਹੋਰ ਚੈੱਕ

20-May-2021 ਫਿਰੋਜ਼ਪੁਰ

ਗੋਪਾਲ ਗਊਂਸ਼ਾਲਾਂ ਫਿਰੋਜ਼ਪੁਰ ਛਾਉਣੀ ਵਿਖੇ ਗਊਂਆਂ ਦੀ ਵਧੀਆ ਸਾਂਭ ਸੰਭਾਲ ਲਈ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵੱਲੋਂ 25 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਗਊਂਸ਼ਾਲਾ ਲਈ ਭੇਜਿਆ ਗਿਆ। ਇਹ ਚੈੱਕ ਵਿਧਾਇਕ ਦੇ ਭਰਾ ਸ੍ਰ. ਹਰਿੰਦਰ ਸਿੰਘ ਖੋਸਾ ਵੱਲੋਂ ਵੀਰਵਾਰ ਨੂੰ ਗਊਂਸ਼ਾਲਾ ਦੀ ਮੈਨੇਜਮੈਂਟ ਨੂੰ ਸੋਂਪਿਆ ਗਿਆ। ਇਸ ਦੌਰਾਨ ਪ੍ਰਧਾਨ...

 

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਦਾ ਕੀਤਾ ਦੌਰਾ, ਕਰੋਨਾ ਵਾਰਡ ਨੂੰ ਕਰਵਾਇਆ ਸੈਨੇਟਾਈਜ਼

15-May-2021 ਫਿਰੋਜ਼ਪੁਰ

ਵਿਧਾਇਕ ਫਿਰੋਜ਼ਪੁਰ ਪਰਮਿੰਦਰ ਸਿੰਘ ਪਿੰਕੀ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਦਾ ਦੌਰਾ ਕੀਤਾ ਅਤੇ ਕਰੋਨਾ ਵਾਰਡ ਨੂੰ ਸੈਨੇਟਾਈਜ਼ ਕਰਵਾਇਆ। ਉਨ੍ਹਾਂ ਕਿਹਾ ਕਿ ਲੋਕ ਕਰੋਨਾ ਵਾਰਡ ਤੋਂ ਡਰਦੇ ਹਨ ਪਰੰਤੂ ਡਰਨ ਦੀ ਕੋਈ ਲੋੜ ਨਹੀਂ, ਸਗੋਂ ਕਰੋਨਾ ਨਾਲ ਲੜਣਾ ਚਾਹੀਦਾ ਹੈ ਅਤੇ ਇਸ ਲਈ ਜ਼ਰੂਰੀ ਸਾਵਧਾਨੀਆਂ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ...

 

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦਾਣਾ ਮੰਡੀ ਗੁਲਾਮੀ ਵਾਲਾ ਵਿਖੇ ਨਵੇਂ ਬਣੇ ਸੈੱਡ ਦਾ ਕੀਤਾ ਉਦਘਾਟਨ

14-Apr-2021 ਫਿਰੋਜ਼ਪੁਰ

ਵਿਧਾਇਕ ਫਿਰੋਜ਼ਪੁਰ ਸ਼ਹਿਰੀ ਪਰਮਿੰਦਰ ਸਿੰਘ ਪਿੰਕੀ ਨੇ ਦਾਣਾ ਮੰਡੀ ਬਸਤੀ ਵਕੀਲਾ ਵਾਲੀ ਅਤੇ ਗੁਲਾਮੀ ਵਾਲਾ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਉਪਰੰਤ ਉਨ੍ਹਾਂ ਦਾਣਾ ਮੰਡੀ ਗੁਲਾਮੀ ਵਾਲਾ ਵਿਖੇ ਨਵੇਂ ਬਣੇ ਸੈੱਡ ਦਾ ਵੀ ਕੀਤਾ ਉਦਘਾਟਨ ਵੀ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸੁਖਵਿੰਦਰ ਸਿੰਘ ਅਟਾਰੀ ਚੇਅਰਮੈਨ ਮਾਰਕਿਟ...

 

ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਜਨਮ ਦਿਵਸ ਤੇ ਵਿਧਾਇਕ ਪਿੰਕੀ ਨੇ ਬਾਬਾ ਜੀ ਦੀ ਫੋਟੋ ਤੇ ਫੁੱਲ ਮਾਲਾਵਾਂ ਭੇਟ ਕਰਕੇ ਦਿੱਤੀ ਸ਼ਰਧਾਜ਼ਲੀ, ਲੋੜਵੰਦ 270 ਸਕੂਲੀ ਬੱਚਿਆਂ ਨੂੰ ਸਕੂਲੀ ਬੈਗ ਵੀ ਵੰਡੇ

14-Apr-2021 ਫਿਰੋਜ਼ਪੁਰ

ਪਿੰਡ ਹਾਕੇ ਵਾਲੇ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ ਮਨਾਏ ਜਾ ਰਹੇ 130 ਵੇਂ ਜਨਮ ਦਿਵਸ ਸਮਾਗਮ ਤੇ ਵਿਧਾਇਕ ਫਿਰੋਜ਼ਪੁਰ ਸਹਿਰੀ ਸ੍ਰ. ਪਰਮਿੰਦਰ ਸਿੰਘ ਪਿੰਕੀ ਵੱਲੋਂ ਪਹੁੰਚ ਕੇ ਜਿੱਥੇ ਉਨ੍ਹਾਂ ਦੀ ਫੋਟੋ ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾ ਦੇ ਫੁੱਲ੍ਹ ਭੇਟ ਕੀਤੇ ਗਏ ਉੱਥੇ ਹੀ ਉਨ੍ਹਾਂ ਦੇ ਜਨਮ ਦਿਵਸ...

 

5 ਪਰਿਵਾਰ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਦੇ ਬੇੜੇ ਵਿੱਚ ਸਵਾਰ ਹੋਏ

08-Apr-2021 ਫਿਰੋਜ਼ਪੁਰ

ਪਿੰਡ ਭੰਮਾ ਸਿੰਘ ਵਾਲਾ ਅਤੇ ਪਿੰਡ ਪੱਲਾ ਮੇਘਾ ਦੇ 15 ਪਰਿਵਾਰ ਫਿਰੋਜ਼ਪੁਰ ਸ਼ਹਿਰੀ ਵਿਧਾਇਕ ਸ੍ਰ ਪਰਮਿੰਦਰ ਸਿੰਘ ਪਿੰਕੀ ਦੇ ਫਿਰੋਜ਼ਪੁਰ ਲਈ ਕੀਤੇ ਜਾ ਰਹੇ ਵਿਕਾਸ ਤੋਂ ਪ੍ਰਭਾਵਿਤ ਹੋ ਕੇ  ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਦੇ ਬੇੜੇ ਵਿੱਚ ਸਵਾਰ ਹੋ ਗਏ।ਇਸ ਸਮੇਂ ਸੁਖਦੇਵ ਸਿੰਘ ਸ਼ੇਖਾ, ਗੁਰਮੇਜ ਸਿੰਘ,...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD