Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

 


show all

 

18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

02-Jun-2026 ਪਟਿਆਲਾ

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਥਾਦਾ ਸ਼ੁਤਰਾਣਾ ਤਹਿਸੀਲ ਪਾਤੜਾਂ ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਜਸਵਿੰਦਰ ਸਿੰਘ ਨੂੰ 18000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ...

 

ਮਾਲੇਰਕੋਟਲਾ ਵਿੱਚ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼

18-May-2026 ਪਟਿਆਲਾ

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਜਾਅਲੀ ਭਾਰਤੀ ਕਰੰਸੀ ਨੋਟਾਂ (ਐਫਆਈਸੀਐਨ) ਦੇ ਸਰਕੂਲੇਸ਼ਨ ਨੂੰ ਕਰਾਰਾ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ ਪਟਿਆਲਾ (ਸੀਆਈ ਯੂਨਿਟ ਮਾਲੇਰਕੋਟਲਾ) ਨੇ ਜਾਅਲੀ ਕਰੰਸੀ ਮਾਡਿਊਲ ਵਿੱਚ ਸ਼ਾਮਲ ਚਾਰ ਵਿਅਕਤੀਆਂ ਨੂੰ 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਗ੍ਰਿਫਤਾਰ...

 

ਪੰਜਾਬ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਖਾਲਿਸਤਾਨੀ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ, ਆਰਪੀਜੀ ਅਤੇ ਵਿਸਫੋਟਕ ਜ਼ਬਤ ਕੀਤੇ

29-Apr-2026 ਪਟਿਆਲਾ

ਸ਼ੰਭੂ ਰੇਲਵੇ ਟਰੈਕ 'ਤੇ ਆਈ.ਈ.ਡੀ. ਧਮਾਕੇ ਦੀ ਕੋਸ਼ਿਸ਼ ਦੇ ਮਾਮਲੇ ‘ਚ ਸ਼ਾਮਲ ਪਾਕਿਸਤਾਨ-ਸਮਰਥਿਤ ਆਈਐਸਆਈ ਅਤੇ ਖਾਲਿਸਤਾਨ ਪੱਖੀ ਅੱਤਵਾਦੀ ਨੈੱਟਵਰਕ ਦੀ ਡੂੰਘੀ ਅੱਤਵਾਦੀ ਸਾਜ਼ਿਸ਼ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਪਟਿਆਲਾ ਪੁਲਿਸ ਨੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨਾਲ ਸਾਂਝੇ ਆਪ੍ਰੇਸ਼ਨ...

 

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

28-Apr-2026 ਪਟਿਆਲਾ

ਪਟਿਆਲਾ ਪੁਲਿਸ ਨੇ 12 ਘੰਟਿਆਂ ਦੇ ਅੰਦਰ ਹੀ ਸ਼ੰਭੂ ਅੰਬਾਲਾ ਰੇਲਵੇ ਮਾਰਗ ‘ਤੇ ਹੋਏ ਬੰਬ ਧਮਾਕੇ ਦੀ ਗੁੱਥੀ ਸੁਲਝਾ ਲਈ ਹੈ। ਇਸ ਦੇ ਨਾਲ ਹੀ ਸਰਹੱਦ ਪਾਰੋਂ ਪਾਕਿਸਤਾਨ ਦੀ ਖੁਫੀਆਂ ਏਜੰਸੀ (ਆਈ ਐਸ ਆਈ) ਦੀ ਸ਼ਹਿ ‘ਤੇ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਕਰਕੇ ਭਾਰੀ ਮਾਤਰਾ ਵਿੱਚ ਜੰਗੀ ਅਸਲਾ ਐਮੋਨੀਸ਼ਨ ਬਰਾਮਦ ਕਰਦਿਆਂ...

 

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

28-Apr-2026 ਪਟਿਆਲਾ

ਪਟਿਆਲਾ ਪੁਲਿਸ ਨੇ 12 ਘੰਟਿਆਂ ਦੇ ਅੰਦਰ ਹੀ ਸ਼ੰਭੂ ਅੰਬਾਲਾ ਰੇਲਵੇ ਮਾਰਗ ‘ਤੇ ਹੋਏ ਬੰਬ ਧਮਾਕੇ ਦੀ ਗੁੱਥੀ ਸੁਲਝਾ ਲਈ ਹੈ। ਇਸ ਦੇ ਨਾਲ ਹੀ ਸਰਹੱਦ ਪਾਰੋਂ ਪਾਕਿਸਤਾਨ ਦੀ ਖੁਫੀਆਂ ਏਜੰਸੀ (ਆਈ ਐਸ ਆਈ) ਦੀ ਸ਼ਹਿ ‘ਤੇ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਕਰਕੇ ਭਾਰੀ ਮਾਤਰਾ ਵਿੱਚ ਜੰਗੀ ਅਸਲਾ ਐਮੋਨੀਸ਼ਨ ਬਰਾਮਦ ਕਰਦਿਆਂ...

 

ਹਥਿਆਰ ਤਸਕਰੀ ਮਾਡਿਊਲ ਨਾਲ ਸਬੰਧਤ ਬਿਹਾਰ-ਅਧਾਰਤ ਹਥਿਆਰ ਸਪਲਾਇਰ ਸਮੇਤ ਚਾਰ ਦੋਸ਼ੀ ਕਾਬੂ

02-Apr-2026 ਪਟਿਆਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਪਟਿਆਲਾ ਪੁਲਿਸ ਨੇ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਨਾਲ ਸਬੰਧਤ ਚਾਰ ਦੋਸ਼ੀਆਂ ਨੂੰ 10 ਆਧੁਨਿਕ ਸੈਲਫ-ਲੋਡਿੰਗ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਕੇ...

 

ਵਿਜੀਲਸ ਬਿਊਰੋ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

25-Mar-2026 ਪਟਿਆਲਾ

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਦਫ਼ਤਰ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਹਰਪਾਲ ਸਿੰਘ ਨੂੰ 20 ਹਜਾਰ ਰੁਪਏ  ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ...

 

ਵਿਜੀਲੈਂਸ ਬਿਊਰੋ ਨੇ ਸਬ-ਇੰਸਪੈਕਟਰ ਨੂੰ 50000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

28-Feb-2026 ਪਟਿਆਲਾ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਥਾਣਾ ਸਾਈਬਰ ਸੈੱਲ, ਸੰਗਰੂਰ ਵਿਖੇ ਤਾਇਨਾਤ ਸਬ-ਇੰਸਪੈਕਟਰ ਮੇਵਾ ਸਿੰਘ ਨੂੰ 50000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ...

 

30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

01-Jan-2026 ਪਟਿਆਲਾ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਤਹਿਸੀਲਦਾਰ ਜਗਤਾਰ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸਦੇ ਸਹਿ-ਦੋਸ਼ੀ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ...

 

ਨਸ਼ਾ ਤਸਕਰ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਤਸਕਰ 4.7 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

30-Sep-2025 ਪਟਿਆਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਪਟਿਆਲਾ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 4.7 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ...

 

ਪਟਿਆਲਾ ਪੁਲਿਸ ਵੱਲੋਂ ਫਿਲੀਪੀਨਜ਼ ਬੈਠੇ ਸਾਈਬਰ ਠੱਗਾਂ ਨੂੰ ਬੈਂਕ ਖਾਤੇ ਅਤੇ ਮੋਬਾਇਲ ਸਿਮ ਕਾਰਡ ਮੁਹੱਈਆ ਕਰਵਾਉਣ ਵਾਲਾ ਪਟਿਆਲਾ ਦਾ ਗਿਰੋਹ ਕਾਬੂ

02-Sep-2025 ਪਟਿਆਲਾ

ਐਸ.ਐਸ.ਪੀ ਪਟਿਆਲਾ ਸ੍ਰੀ ਵਰੁਨ ਸ਼ਰਮਾ, ਆਈ.ਪੀ.ਐਸ ਦੀ ਨਿਗਰਾਨੀ ਹੇਠ ਪਟਿਆਲਾ ਪੁਲਿਸ ਦੀ ਸਾਈਬਰ ਕਰਾਇਮ ਟੀਮ ਨੇ ਸ੍ਰ.ਆਸਵੰਤ ਸਿੰਘ ਪੀ.ਪੀ.ਐਸ, ਐਸ.ਪੀ ਸਾਈਬਰ ਕਰਾਇਮ ਅਤੇ ਆਰਥਿਕ ਅਪਰਾਧ, ਪਟਿਆਲਾ ਅਤੇ ਇੰਸਪੈਕਟਰ ਤਰਨਦੀਪ ਕੌਰ, ਐਸ.ਐਚ.ਓ ਥਾਣਾ ਸਾਈਬਰ ਕਰਾਇਮ ਪਟਿਆਲਾ ਦੀ ਅਗਵਾਈ ਹੇਠ ਪਟਿਆਲੇ ਦੇ ਇੱਕ ਅਜਿਹੇ ਗਿਰੋਹ ਨੂੰ ਫੜਿਆ...

 

1.5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

01-Sep-2025 ਪਟਿਆਲਾ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਸੋਮਵਾਰ ਨੂੰ ਜੰਗਲਾਤ ਗਾਰਡ ਅਮਨਦੀਪ ਸਿੰਘ, ਵਧੀਕ ਬਲਾਕ ਇੰਚਾਰਜ, ਵਣ ਰੇਂਜ ਦਫ਼ਤਰ, ਪਟਿਆਲਾ ਨੂੰ 1,50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਗੱਲ ਦਾ ਖੁਲਾਸਾ ਕਰਦਿਆਂ ਅੱਜ ਇੱਥੇ ਰਾਜ...

 

10,000 ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਜੇਲ੍ਹ ਸੁਪਰਡੈਂਟ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

27-Aug-2025

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਤਿ-ਸੁਰੱਖਿਆ ਜੇਲ੍ਹ, ਨਾਭਾ ਜ਼ਿਲਾ ਪਟਿਆਲਾ ਦੇ ਸਹਾਇਕ ਜੇਲ੍ਹ ਸੁਪਰਡੈਂਟ ਭਿਵਮਤੇਜ ਸਿੰਗਲਾ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ...

 

ਪੰਜਾਬ ਅਤੇ ਹਰਿਆਣਾ ਵਿੱਚ ਪੁਲਿਸ ਅਦਾਰਿਆਂ ’ਤੇ ਹਮਲਿਆਂ ਪਿੱਛੇ ਬੀ.ਕੇ.ਆਈ. ਮਾਡਿਊਲ ਦਾ ਹੱਥ; ਤਿੰਨ ਵਿਅਕਤੀ ਗ੍ਰਿਫ਼ਤਾਰ

20-Jul-2025 ਚੰਡੀਗੜ੍ਹ/ਪਟਿਆਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਪੰਜਾਬ ਪੁਲਿਸ ਨੇ ਵਿਦੇਸ਼ੀ ਹੈਂਡਲਰ ਮਨਿੰਦਰ ਬਿੱਲਾ ਅਤੇ ਮਨੂ ਅਗਵਾਨ ਵੱਲੋਂ ਚਲਾਏ ਜਾ ਰਹੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.)  ਅੱਤਵਾਦੀ ਮਾਡਿਊਲ...

 

ਪਟਿਆਲਾ ਪੁਲਿਸ ਵੱਲੋਂ ਫਰਜੀ ਦਿੱਲੀ ਡਿਪਟੀ ਸੀ ਐਮ ਦਿਖਾ ਕੇ ਠੱਗੀ ਕਰਦੇ ਗਿਰੋਹ ਦਾ ਪਰਦਾਫਾਸ਼

09-Jul-2025 ਪਟਿਆਲਾ

ਪਟਿਆਲਾ ਪੁਲਿਸ ਨੇ ਇੱਕ ਅਜਿਹੇ ਗਿਰੋਹ ਨੂੰ ਬੇਨਕਾਬ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ, ਜੋ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਦੇ ਪੁਰਾਣ ਮੋਬਾਇਲ ਨੰਬਰ ਨੂੰ ਵਰਤਕੇ ਡਿਪਟੀ ਸੀਐਮ ਦਾ ਕਰੀਬੀ ਹੋਣ ਦਾ ਭੁਲੇਖਾ ਪਾ ਕੇ ਆਪਣਾ ਦਬਦਬਾ ਬਣਾ ਰਿਹਾ ਸੀ, ਇਸ ਗਿਰੋਹ ਦਾ ਮੁੱਖ ਸਰਗਨਾ ਜਾਅਲੀ ਜਮਾਨਤੀ ਬਾਂਡ ਅਤੇ ਫ਼ਰਜੀ ਦਸਤਾਵੇਜ...

 

ਪਟਿਆਲਾ ਪੁਲਿਸ ਨੇ ਲਾਈਵ ਮੁਕਾਬਲੇ ਦੌਰਾਨ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਬੱਬੂ ਨੂੰ ਗ੍ਰਿਫ਼ਤਾਰ ਕੀਤਾ - ਐਸ ਐਸ ਪੀ ਵਰੁਣ ਸ਼ਰਮਾ

30-Jun-2025 ਪਟਿਆਲਾ

ਪਟਿਆਲਾ ਪੁਲਿਸ ਨੇ ਅੱਜ ਸ਼ਾਮ ਇੱਕ ਲਾਈਵ ਮੁਕਾਬਲੇ ਦੌਰਾਨ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਬੱਬੂ ਪੁੱਤਰ ਗੁਰਚਰਨ ਸਿੰਘ ਨਿਵਾਸੀ ਪਿੰਡ ਨਨਹੇੜਾ, ਥਾਣਾ ਘੱਗਾ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।ਇਸ ਕੋਲੋਂ 6 ਪਿਸਤੌਲ, 36 ਜ਼ਿੰਦਾ ਕਾਰਤੂਸ ਤੇ ਚੋਰੀ ਦਾ ਸਕੂਟਰ ਵੀ ਬਰਾਮਦ ਹੋਇਆ ਹੈ।ਐਸਐਸਪੀ ਪਟਿਆਲਾ ਵਰੁਣ...

 

30000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

30-Jun-2025 ਪਟਿਆਲਾ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਪਟਿਆਲਾ ਦੀ ਪੁਲਿਸ ਚੌਕੀ ਪਾਤੜਾਂ ਵਿਖੇ ਤਾਇਨਾਤ ਹੌਲਦਾਰ ਮਨਦੀਪ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਅੱਜ ਇੱਥੇ ਰਾਜ ਵਿਜੀਲੈਂਸ...

 

ਪਟਿਆਲਾ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ 5 ਗੁਰਗੇ 7 ਨਜਾਇਜ ਪਿਸਟਲਾਂ ਤੇ ਗੋਲੀ ਸਿੱਕੇ ਸਮੇਤ ਕਾਬੂ-ਐਸ.ਐਸ.ਪੀ. ਵਰੁਣ ਸ਼ਰਮਾ

19-Jun-2025 ਪਟਿਆਲਾ

ਪਟਿਆਲਾ ਪੁਲਿਸ ਨੇ ਮੁਸਤੈਦੀ ਵਰਤਦਿਆਂ ਲਾਰੈਂਸ ਬਿਸ਼ਨੋਈ ਗੈਂਗ ਦੇ 5 ਗੁਰਗਿਆਂ ਨੂੰ 30 ਤੇ 32 ਬੋਰ ਦੇ 3-3 ਪਿਸਟਲ, 315 ਬੋਰ ਦਾ ਇੱਕ ਦੇਸੀ ਕੱਟਾ ਅਤੇ 10 ਮੈਗਜੀਨ ਸਮੇਤ 11 ਜਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸਰਮਾ ਨੇ ਅੱਜ ਇੱਥੇ ਪੁਲਿਸ...

 

ਪਟਿਆਲਾ ਪੁਲਿਸ ਦਾ ਬਦਮਾਸ਼ ਨਾਲ ਮੁਕਾਬਲਾ

07-Jun-2025 ਪਟਿਆਲਾ

ਪਟਿਆਲਾ ਪੁਲਿਸ ਦੇ ਸੀਆਈਏ ਸਟਾਫ ਨੇ ਅੱਜ ਇੱਥੇ ਅਰਬਨ ਅਸਟੇਟ ਵਿਖੇ ਸਾਧੂ ਬੇਲਾ ਰੋਡ ‘ਤੇ ਦੁਵੱਲੀ ਗੋਲੀਬਾਰੀ ਮਗਰੋਂ ਗੋਲਡੀ ਢਿੱਲੋਂ ਗੈਂਗ ਨਾਲ ਜੁੜੇ ਇੱਕ ਬਦਨਾਮ ਗੈਂਗਸਟਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਮੌਕੇ ਮੁਕਾਬਲੇ ਵਾਲੀ ਜਗ੍ਹਾ ਦਾ ਜਾਇਜ਼ਾ ਲੈਂਦਿਆਂ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਨੇ ਸਪੱਸ਼ਟ...

 

ਪਟਿਆਲਾ ਪੁਲਿਸ ਦਾ ਬਦਮਾਸ਼ ਨਾਲ ਮੁਕਾਬਲਾ

14-May-2025 ਪਟਿਆਲਾ

ਪੰਜਾਬ ਨੂੰ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਤੋਂ ਮੁਕਤ ਸੂਬਾ ਬਣਾਉਣ ਲਈ ਆਪਣੀ ਵਚਨਬੱਧਤਾ ਨਿਭਾਉਂਦਿਆਂ ਪਟਿਆਲਾ ਪੁਲਿਸ ਨੇ ਅੱਜ ਇਕ ਬਦਨਾਮ ਬਦਮਾਸ਼ ਨੂੰ ਦੁਵੱਲੀ ਗੋਲੀਬਾਰੀ ਮਗਰੋਂ ਗ੍ਰਿਫ਼ਤਾਰ ਕਰਨ ਦੀ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਇੱਥੇ ਪਟਿਆਲਾ-ਸਰਹਿੰਦ ਰੋਡ ‘ਤੇ ਪਿੰਡ ਫੱਗਣਮਾਜਰਾ ਨੇੜੇ ਏਸ਼ੀਅਨ ਕਾਲਜ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD