Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

 


show all

 

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਅਜੀਤਪਾਲ ਸਿੰਘ ਕੋਹਲੀ ਵੱਲੋਂ ਪਟਿਆਲਾ ਤੋਂ ਦੋ ਹੋਰ ਬੱਸਾਂ ਰਵਾਨਾ

27-Jul-2026 ਪਟਿਆਲਾ

ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਦੀ ਢਿੱਲੋਂ ਕਾਲੋਨੀ ਅਤੇ ਤੇਜ ਬਾਗ ਕਾਲੋਨੀ ਤੋਂ ਅੱਜ ਦੋ ਬੱਸਾਂ ਰਵਾਨਾ ਕੀਤੀਆਂ। ਇਸ ਮੌਕੇ ਵਾਰਡ ਨੰਬਰ 35 ਦੇ ਇੰਚਾਰਜ ਰਮੇਸ਼ ਸਿੰਗਲਾ ਅਤੇ ਵਾਰਡ ਨੰਬਰ...

 

ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ

27-Jul-2026 ਪਟਿਆਲਾ

ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਹੇਠ,ਸੁਰਜੀਤ ਸਿੰਘ ਰੱਖੜਾ ਸਾਬਕਾ ਕੈਬਨਿਟ ਮੰਤਰੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵਿਖੇ ਗਿਆਰਵੀਂ ਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਸਕੂਲ ਬੈਗ...

 

'ਇੱਕ ਸ਼ਾਮ ਸ਼ਿਵ ਦੇ ਨਾਮ' ਦਾ ਸੱਦਾ ਪੱਤਰ ਜਾਰੀ;ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਹੋਰ ਆਪ ਆਗੂਆਂ ਨੇ ਕੀਤਾ ਰਿਲੀਜ਼

26-Jul-2026 ਪਟਿਆਲਾ

ਪਟਿਆਲਾ ਦੇ ਰਾਜਪੁਰਾ ਰੋਡ ‘ਤੇ ਸਥਿਤ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ 28 ਜੁਲਾਈ ਨੂੰ ਸ਼ਾਮ ਸਾਢੇ ਛੇ ਵਜੇ ਹੋਣ ਜਾ ਰਹੇ ਵਿਸ਼ਾਲ ਧਾਰਮਿਕ ਉਤਸਵ "ਇੱਕ ਸ਼ਾਮ ਸ਼ਿਵ ਦੇ ਨਾਮ" ਦੇ ਸੱਦਾ ਪੱਤਰ (ਕਾਰਡ) ਨੂੰ ਅੱਜ ਸਰਕਟ ਹਾਊਸ ਵਿਖੇ ਰਸਮੀ ਤੌਰ 'ਤੇ ਜਾਰੀ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ...

 

ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ

25-Jul-2026 ਪਟਿਆਲਾ

ਆਮ ਆਦਮੀ ਪਾਰਟੀ ਦੇ ਵਿਧਾਇਕ ਸਰਦਾਰ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਹੈ ਕਿ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਹ ਅੱਜ ਮੇਅਰ ਕੁੰਦਨ ਗੋਗੀਆ ਨਾਲ ਛੋਟਾ ਅਰਾਈ ਮਾਜਰਾ ਵਿਖੇ ਲਗਭਗ...

 

ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ

25-Jul-2026 ਪਟਿਆਲਾ

ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ  ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਵਿਕਾਸ ਨਗਰ (ਨੇੜੇ ਸਿਉਣਾ ਚੌਂਕ) ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦਿਆਂ...

 

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਨੂੰ ਦਿਖਾਈ ਹਰੀ ਝੰਡੀ

24-Jul-2026 ਪਟਿਆਲਾ

ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਪਟਿਆਲਾ ਸ਼ਹਿਰ ਦੇ ਮਾਡਲ ਟਾਊਨ ਅਤੇ ਢਿੱਲੋਂ ਕਾਲੋਨੀ ਤੋ ਅੱਜ ਰਵਾਨਾ ਕੀਤੀ ਗਈ। ਇਸ ਮੌਕੇ ਹਲਕਾ ਕੋਆਰਡੀਨੇਟਰ ਹਰਵਿੰਦਰਪਾਲ ਸਿੰਘ ਵਿੰਟੀ, ਬਲਾਕ ਪ੍ਰਧਾਨ ਰਜਿੰਦਰ ਮੋਹਨ, ਜੁਆਇੰਟ ਸਕੱਤਰ...

 

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ

23-Jul-2026 ਪਟਿਆਲਾ

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਰੰਭੀ ਯੂਨੀਵਰਸਲ ਹੈਲਥ ਸਕੀਮ 'ਮੁੱਖ ਮੰਤਰੀ ਸਿਹਤ ਯੋਜਨਾ' ਆਪਣੇ ਕੇਵਲ ਸਾਢੇ 6 ਮਹੀਨਿਆਂ 'ਚ ਹੀ 5.12 ਲੱਖ ਲੋਕਾਂ ਨੂੰ 914 ਕਰੋੜ ਰੁਪਏ ਤੋਂ ਵੱਧ ਦਾ ਨਕਦ ਰਹਿਤ ਮੁਫ਼ਤ ਇਲਾਜ...

 

ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ

22-Jul-2026 ਰਾਜਪੁਰਾ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਸਿਰਫ਼ ਇੱਕ ਧਾਰਮਿਕ ਆਯੋਜਨ ਨਹੀਂ, ਸਗੋਂ ਭਾਰਤੀ ਸਨਾਤਨ ਸੱਭਿਆਚਾਰ, ਸਮਾਜਿਕ ਸਮਰਸਤਾ, ਸੇਵਾ ਅਤੇ ਮਾਨਵਤਾ ਦੇ ਭਲਾਈ ਦਾ ਜਿਉਂਦਾ-ਜਾਗਦਾ ਸੁਨੇਹਾ ਹੈ। ਇਹ ਯਾਤਰਾ ਸਾਨੂੰ ਪਿਆਰ, ਸੇਵਾ, ਸਮਾਨਤਾ ਅਤੇ ਰਾਸ਼ਟਰ ਏਕਤਾ ਦਾ ਮਾਰਗ...

 

ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

21-Jul-2026 ਪਟਿਆਲਾ

ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵਲੋ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਪਟਿਆਲਾ ਸ਼ਹਿਰ ਦੇ ਧੋਬੀ ਘਾਟ ਤੋ ਅੱਜ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ਰਵਾਨਾ ਕੀਤੀ ਗਈ। ਇਸ ਮੌਕੇ ਹਲਕਾ ਕੋਆਰਡੀਨੇਟਰ ਹਰਵਿੰਦਰ ਪਾਲ ਸਿੰਘ ਵਿੰਟੀ, ਜਸਬੀਰ ਸਿੰਘ ਬਿੱਟੂ, ਵਾਰਡ ਨੰਬਰ 51 ਦੇ ਐੱਮ.ਸੀ. ਕਿਰਨ ਅਹੁਜਾ ਅਤੇ...

 

ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ

21-Jul-2026 ਪਟਿਆਲਾ

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸੇਵਾ ਕੇਂਦਰ ਅਤੇ ਪਟਿਆਲਾ ਦੇ ਸਬ ਰਜਿਸਟਰਾਰ ਦਫ਼ਤਰ ਅਚਨਚੇਤ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਰਜਿਸਟਰੀਆਂ ਤੇ ਹੋਰ ਵੱਖ-ਵੱਖ ਕੰਮ ਕਰਵਾਉਣ ਆਏ ਆਮ ਲੋਕਾਂ ਨਾਲ ਗੱਲਬਾਤ ਕਰਕੇ ਸਰਕਾਰੀ ਸੇਵਾਵਾਂ ਬਾਬਤ ਫੀਡਬੈਕ ਪ੍ਰਾਪਤ ਕੀਤੀ। ਉਨ੍ਹਾਂ ਨੇ ਇੱਥੇ ਲੋਕਾਂ ਦੇ...

 

ਪਟਿਆਲਾ ' ਚ ਤ੍ਰਿਪੜੀ ਵਸਨੀਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੋਈ ਪੂਰੀ : ਡਾ ਬਲਬੀਰ ਸਿੰਘ

18-Jul-2026 ਪਟਿਆਲਾ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਲਗਾਤਾਰ ਯਤਨਾਂ ਸਦਕਾ ਤ੍ਰਿਪੜੀ ਇਲਾਕੇ ਵਿਚ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਸਮੱਸਿਆ ਦਾ ਹੱਲ ਕਰਦਿਆਂ ਇਲਾਕੇ ਵਿੱਚ ਸਾਲਾਂ ਤੋਂ ਚੱਲ ਰਹੇ ਨਾਜਾਇਜ਼ ਕਬਜ਼ਿਆਂ ਹਟਾਏ ਗਏ। ਇਸ ਉਪਰਾਲੇ ਨਾਲ ਨਾ ਸਿਰਫ਼ ਆਵਾਜਾਈ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ,...

 

ਮੁਖ ਮੰਤਰੀ ਤੀਰਥ ਯਾਤਰਾ ਲਈ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਨੂੰ ਅਜੀਤਪਾਲ ਸਿੰਘ ਕੋਹਲੀ ਨੇ ਕੀਤਾ ਰਵਾਨਾ

18-Jul-2026 ਪਟਿਆਲਾ

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋ ਮੁਖ ਮੰਤਰੀ ਤੀਰਥ ਯਾਤਰਾ ਦੇ ਤਹਿਤ ਸਥਾਨਕ ਵਾਰਡ ਨੰਬਰ 47 ਸ਼ੇਰੇ ਪੰਜਾਬ ਮਾਰਕੀਟ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਬੱਸ ਰਵਾਨਾ ਕੀਤੀ। ਇਸ ਮੌਕੇ ਵਿਰਾਸਤ ਸੇਵਾ ਸੰਗਠਨ ਪਟਿਆਲਾ ਦੇ ਕੋਆਡੀਨੇਟਰ ਹਰਮਿੰਦਰ ਪਾਲ ਸਿੰਘ ਵਿੰਟੀ ਸਭਰਵਾਲ,ਆਰਤੀ ਗੁਪਤਾ, ਜਿਲ੍ਹਾ ਪ੍ਰਧਾਨ ਮਹਿਲਾ ਵਿੰਗ,...

 

10,500 ਰੁਪਏ ਰਿਸ਼ਵਤ ਲੈਂਦਾ ਜਲ ਸਰੋਤ ਵਿਭਾਗ ਦਾ ਅਸਿਸਟੈਂਟ ਰੈਵਨਿਊ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

17-Jul-2026 ਪਟਿਆਲਾ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਤਹਿਤ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਜਲ ਸਰੋਤ ਵਿਭਾਗ ਦੇਵੀਗੜ੍ਹ ਮੰਡਲ, ਪਟਿਆਲਾ ਵਿੱਚ ਤਾਇਨਾਤ ਸੁਖਪਾਲ ਸਿੰਘ, ਅਸਿਸਟੈਂਟ ਰੈਵਨਿਊ ਕਲਰਕ (ਵਾਧੂ ਚਾਰਜ ਐਚ.ਆਰ.ਸੀ.) ਨੂੰ 10,500 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ...

 

ਡਾ. ਬਲਬੀਰ ਸਿੰਘ ਤੇ ਡਾ. ਹਿਮਾਂਸ਼ੂ ਅਗਰਵਾਲ ਨੇ ਸੁਰਖਿਆ ਬਲਾਂ ਦੀ ਜਾਣਕਾਰੀ ਵਾਲੀਆਂ ਫਲੈਕਸਾਂ ਰਾਹੀਂ ਬੱਚਿਆਂ ਨੂੰ ਕੀਤਾ ਜਾਗਰੂਕ

17-Jul-2026 ਪਟਿਆਲਾ

ਨੌਜਵਾਨਾਂ ਨੂੰ ਨਸ਼ਿਆ ਤੋ ਦੂਰ ਰੱਖ ਕੇ ਖੇਡਾਂ ਦੇ ਨਾਲ ਨਾਲ ਰੱਖਿਆ ਸੇਵਾਵਾਂ ' ਚ ਭਰਤੀ ਕਰਵਾ ਕੇ ਰੁਜ਼ਗਾਰ ਮੁੱਹਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਥਾਨਕ ਪੋਲੋ ਗਰਾਊਂਡ...

 

ਹਾਰ ਜਾਂ ਫੇਲ ਹੋਣ ਦਾ ਡਰ ਮਨ 'ਚੋਂ ਕੱਢਕੇ ਲਗਾਤਾਰ ਮਿਹਨਤ ਕਰਨ ਵਿਦਿਆਰਥੀ - ਡਾ. ਹਿਮਾਂਸ਼ੂ ਅਗਰਵਾਲ

16-Jul-2026 ਪਟਿਆਲਾ

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵਿਦਿਆਰਥੀਆਂ ਨੂੰ ਕਿਸੇ ਵੀ ਟੀਚੇ ਦੀ ਪ੍ਰਾਪਤੀ ਲਈ ਆਪਣੇ ਗਿਆਨ 'ਚ ਲਗਾਤਾਰ ਵਾਧਾ ਕਰਦੇ ਰਹਿਣ ਸਮੇਤ ਹਾਰ ਜਾਂ ਫੇਲ ਹੋਣ ਦੇ ਡਰ ਨੂੰ ਮਨ 'ਚੋਂ ਕੱਢਕੇ ਲਗਾਤਾਰ ਮਿਹਨਤ ਜਾਰੀ ਰੱਖਣ ਦਾ ਸੱਦਾ ਦਿੱਤਾ ਹੈ। ਡਿਪਟੀ ਕਮਿਸ਼ਨਰ, ਜ਼ਿਲ੍ਹਾ ਪ੍ਰਸ਼ਾਸਨ ਦੀ ਨਿਵੇਕਲੀ ਪਹਿਲ 'ਚੇਤਨਾ...

 

ਲੋਕ ਹੜ੍ਹਾਂ ਬਾਰੇ ਕੋਈ ਚਿੰਤਾ ਨਾ ਕਰਨ, ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ : ਡਾ. ਬਲਬੀਰ ਸਿੰਘ

16-Jul-2026 ਪਟਿਆਲਾ

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਮਾਨਸੂਨ ਸੀਜ਼ਨ 'ਚ ਲੋਕ ਹੜ੍ਹ ਆਉਣ ਦੀ ਕੋਈ ਚਿੰਤਾ ਨਾ ਕਰਨ, ਕਿਉਂਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ ਤੇ ਵਿਭਾਗੀ ਤਾਲਮੇਲ ਨਾਲ ਪ੍ਰਸ਼ਾਸਕੀ ਮਸ਼ੀਨਰੀ ਨੇ ਸਾਰੇ ਲੋੜੀਂਦੇ ਹੜ੍ਹ ਰੋਕੂ ਪ੍ਰਬੰਧ ਅਗੇਤੇ ਹੀ ਮੁਕੰਮਲ ਕਰ ਲਏ ਹਨ। ਉਨ੍ਹਾਂ ਕਿਹਾ ਕਿ...

 

ਅਜੀਤਪਾਲ ਕੋਹਲੀ ਵਲੋਂ ਮੁਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

15-Jul-2026 ਪਟਿਆਲਾ

ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵਲੋ ਚਲ ਰਹੀ ਮੁਖ ਮੰਤਰੀ ਤੀਰਥ ਯਾਤਰਾ ਪਟਿਆਲਾ ਸ਼ਹਿਰ ਦੇ ਮਾਡਲ ਟਾਊਨ ਤੋ ਅੱਜ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ਰਵਾਨਾ ਕੀਤੀ ਗਈ। ਇਸ ਮੌਕੇ ਵਿਰਾਸਤ ਸੇਵਾ ਸੰਗਠਨ ਪਟਿਆਲਾ ਦੇ ਕੋਆਡੀਨੇਟਰ ਹਰਮਿੰਦਰ ਪਾਲ ਸਿੰਘ ਵਿੰਟੀ ਸਭਰਵਾਲ,ਕੋਂਸਲਰ ਗੁਰਜੀਤ ਸਿੰਘ ਸਾਹਨੀ,...

 

ਜੋਗਿੰਦਰ ਸਿੰਘ ਛਾਂਗਾ ਨੇ ਹਮੇਸ਼ਾ ਲੋਕ ਸੇਵਾ ਕੀਤੀ- ਬਲਤੇਜ ਪੰਨੂ

14-Jul-2026 ਪਟਿਆਲਾ

ਆਮ ਆਦਮੀ ਪਾਰਟੀ ਦੇ ਜਰਨਲ ਸਕੱਤਰ ਤੇ ਮੀਡੀਆ ਇੰਚਾਰਜ ਸ੍ਰ .ਬਲਤੇਜ ਸਿੰਘ ਪੰਨੂ ਨੇ ਅੱਜ ਪਟਿਆਲਾ ਸ਼ਹਿਰ ਵਿਚੋਂ 1992 ਤੋਂ ਲਗਾਤਾਰ ਨਗਰ ਨਿਗਮ ਦੀਆਂ ਚੋਣਾਂ ਲੜ੍ਹ ਕੇ ਲੋਕ ਦੀ ਸੇਵਾ ਕਰਦੇ ਆ ਰਹੇ ਜੋਗਿੰਦਰ ਸਿੰਘ ਛਾਂਗਾ ਦੀ ਅੰਤਿਮ ਅਰਦਾਸ ਵਿਚ ਸ਼ਾਮਿਲ ਹੋ ਕੇ ਨੇ ਛਾਂਗਾ (ਵਡੇਰਾ ਪਰਿਵਾਰ ) ਨਾਲ ਦੁੱਖ ਸਾਂਝਾ ਕੀਤਾ ਅਤੇ...

 

ਆਮ ਆਦਮੀ ਪਾਰਟੀ ਦੇ ਵਲੰਟੀਅਰਾ ਨੇ 2027 ਵਿਚ ਸਰਕਾਰ ਬਨਾਉਣ ਦਾ ਬਿਗਲ ਵਜਾਇਆ : ਬਲਤੇਜ ਪਨੂੰ, ਹਰਪਾਲ ਜੁਨੇਜਾ

13-Jul-2026 ਪਟਿਆਲਾ

ਅੱਜ ਆਮ ਆਦਮੀ ਪਾਰਟੀ ਦੇ ਵਲੰਟੀਅਰ ਵਲੋਂ  ਇੱਕ ਮੰਚ ਤੇ ਇਕੱਠੇ ਹੋ  ਕੇ 2027 ਵਿਚ ਦੁਬਾਰਾ ਸ੍ਰ. ਭਗਵੰਤ ਸਿੰਘ ਮਾਨ ਜੀ ਨੂੰ ਮੁਖ ਮੰਤਰੀ ਬਨਾਉਂਣ ਦਾ ਪ੍ਰਣ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਜਰਨਲ ਸਕੱਤਰ ,ਮੁਖ ਬੁਲਾਰੇ ਸ੍ਰ.ਬਲਤੇਜ ਸਿੰਘ ਪੰਨੂ ਜੀ , ਪੀ ਆਰ ਟੀ ਸੀ ਦੇ ਚੇਅਰਮੈਨ ਹਰਪਾਲ ਜੁਨੇਜਾ...

 

ਝੂਠੇ ਵੀਜ਼ੇ ਤੇ ਨਕਲੀ ਆਫਰ ਲੈਟਰ ਦੇਣ ਵਾਲਿਆਂ ਦੀ ਦਿਓ ਜਾਣਕਾਰੀ: ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ

11-Jul-2026 ਨਾਭਾ/ ਪਟਿਆਲਾ

ਪੰਜਾਬ ਰਾਜ ਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ (ਪੀ.ਐਸ.ਐਚ.ਆਰ.ਸੀ.) ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਅੱਜ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ (ਡਾਇਟ) ਨਾਭਾ ਵਿਖੇ ਮਨੁੱਖੀ ਅਧਿਕਾਰ ਜਾਗਰੂਕਤਾ ਕੈਂਪ, ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਅਤੇ ਲੋਕਾਂ ਦੀਆਂ ਸ਼ਿਕਾਇਤਾਂ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD