Saturday, 04 May 2024

 

 

ਖ਼ਾਸ ਖਬਰਾਂ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ ਐਲਪੀਯੂ ਵੱਲੋਂ ਏਰੋਸਪੇਸ ਇੰਜਨੀਅਰਿੰਗ 'ਚ ਐਡਵਾਂਸਮੈਂਟਸ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ ‘ਮਿਸ਼ਨ ਐਕਸੀਲੈਂਸ’ ਬਣਿਆ ਨੰਨ੍ਹੇ ਸੁਫ਼ਨਿਆਂ ਦੀ ਉਡਾਣ: ਜਤਿੰਦਰ ਜੋਰਵਾਲ ਡਾ ਸੰਜੀਵ ਕੁਮਾਰ ਕੋਹਲੀ ਵਲੋਂ ਸਿਵਲ ਸਰਜਨ ਤਰਨਤਾਰਨ ਵਜੋਂ ਸੰਭਾਲਿਆ ਅਹੁਦਾ

 

 


show all

 

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜ਼ਖ਼ਮੀ ਕਿਸਾਨਾਂ ਦਾ ਜਾਣਿਆ ਹਾਲ- ਚਾਲ

22-Feb-2024 ਪਾਤੜਾਂ

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪਾਤੜਾਂ ਹਸਪਤਾਲ ਵਿਖੇ ਜ਼ਖ਼ਮੀ ਕਿਸਾਨਾਂ ਦਾ ਹਾਲ ਚਾਲ ਜਾਣਿਆ ਅਤੇ ਜ਼ਖ਼ਮੀਆਂ ਨੂੰ ਮਿਲ ਰਹੀਆਂ ਮੈਡੀਕਲ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਜ਼ਖ਼ਮੀ ਕਿਸਾਨਾਂ...

 

ਸਵੈ ਸਹਾਇਤਾ ਸਮੂਹਾਂ ਵਲੋਂ ਸਕੂਲ ਵਰਦੀਆਂ ਬਣਾਉਣ ਦੇ ਪ੍ਰਾਜੈਕਟ ਦਾ ਸ਼ੁਤਰਾਣਾ ਦੇ ਪਿੰਡ ਸੇਲਵਾਲਾ ਤੋਂ ਆਗਾਜ਼

20-Dec-2023 ਸੇਲਵਾਲਾ (ਪਾਤੜਾਂ)

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਸਵੈ ਸਹਾਇਤਾ ਸਮੂਹਾਂ ਵਲੋਂ ਸਕੂਲ ਵਰਦੀਆਂ ਬਣਾਉਣ ਦੇ ਪ੍ਰਾਜੈਕਟ ਦਾ ਸ਼ੁਤਰਾਣਾ ਦੇ ਪਿੰਡ ਸੇਲਵਾਲਾ ਤੋਂ ਆਗਾਜ਼ ਕੀਤਾ ਗਿਆ ਹੈ।ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪੁੱਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਤਨੀ...

 

ਚੇਤਨ ਸਿੰਘ ਜੌੜਾਮਾਜਰਾ ਨੇ ਅਕਾਲੀ ਦਲ ਦੇ ਆਈਟੀ ਵਿੰਗ ਦਾ ਪ੍ਰਧਾਨ ਕੇਵਲ ਸਿੰਘ ਦਾ ਆਪ 'ਚ ਕੀਤਾ ਸਵਾਗਤ

02-Dec-2023 ਘੱਗਾ/ਪਾਤੜਾਂ

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸ੍ਰੋਮਣੀ ਅਕਾਲੀ ਦਲ ਦੇ ਆਈਟੀ ਵਿੰਗ ਦੇ ਪ੍ਰਧਾਨ ਕੇਵਲ ਸਿੰਘ ਜੌੜਾਮਾਜਰਾ ਵੱਲੋਂ ਸ੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਨੀਤੀਆਂ...

 

ਚੇਤਨ ਸਿੰਘ ਜੌੜਾਮਾਜਰਾ ਨੇ ਪਿੰਡ ਹਰਿਆਊ ਖੁਰਦ ਵਿਖੇ 1 ਕਰੋੜ ਰੁਪਏ ਦੀ ਲਾਗਤ ਬਣਾਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ

02-Dec-2023 ਪਾਤੜਾਂ/ਸ਼ੁਤਰਾਣਾ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਹਲਕਾ ਸ਼ੁਤਰਾਣਾ ਦੇ ਪਿੰਡ ਹਰਿਆਊ ਖੁਰਦ ਵਿਖੇ ਢਾਈ ਏਕੜ ਜਮੀਨ 'ਚ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਏ ਖੇਡ ਸਟੇਡੀਅਮ ਦਾ ਉਦਘਾਟਨ ਵਿਧਾਇਕ ਕੁਲਵੰਤ ਸਿੰਘ ਦੀ ਮੌਜੂਦਗੀ ਵਿੱਚ ਕੀਤਾ। ਉਨ੍ਹਾਂ ਨੇ ਇਸ ਮੌਕੇ ਪਿੰਡ ਦੇ 163 ਪਰਿਵਾਰਾਂ...

 

ਮਾਲ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜ਼ਿਲ੍ਹਾ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

15-Jul-2023 ਪਟਿਆਲਾ, ਪਾਤੜਾਂ

ਪੰਜਾਬ ਦੇ ਮਾਲ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਸ਼ਨੀਵਾਰ ਨੂੰ ਜ਼ਿਲ੍ਹਾ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ।ਕੇ.ਏ.ਪੀ. ਸਿਨਹਾ ਨੇ ਜ਼ਿਲ੍ਹੇ ਦੇ ਪਾਤੜਾਂ, ਬਾਦਸ਼ਾਹਪੁਰ ਅਤੇ ਹੋਰ...

 

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਮਾਣਾ ਤੇ ਪਾਤੜਾਂ ਦੇ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ

14-Jul-2023 ਸਮਾਣਾ/ਪਾਤੜਾਂ/ਪਟਿਆਲਾ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਸਬ ਡਵੀਜ਼ਨ ਸਮਾਣਾ ਤੇ ਪਾਤੜਾਂ ਦੇ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਘੱਟ ਰਿਹਾ ਹੈ ਤੇ ਲੋਕਾਂ ਨੂੰ ਜਲਦੀ ਹੀ ਰਾਹਤ ਮਿਲੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਏ.ਡੀ.ਸੀ. (ਪੇਂਡੂ ਵਿਕਾਸ) ਅਨੂਪ੍ਰਿਤਾ ਜੌਹਲ, ਸਹਾਇਕ ਕਮਿਸ਼ਨਰ (ਯੂ.ਟੀ)...

 

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਵਿਖੇ ਡਰੇਨ ਦਾ ਜਾਇਜ਼ਾ

09-Jul-2023 ਦਿੜ੍ਹਬਾ

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਤੋਂ ਪਾਤੜਾਂ ਰੋਡ ਤੇ ਸਥਿਤ ਡਰੇਨ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਭਾਰੀ ਬਾਰਸ਼ ਦੇ ਜਾਰੀ ਐਲਰਟ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ ਅਤੇ ਹਲਕਾ ਦਿੜ੍ਹਬਾ ਦੇ ਬਰਸਾਤੀ ਨਾਲਿਆਂ, ਚੋਆਂ ਆਦਿ ਦੀ ਸਾਫ਼ ਸਫ਼ਾਈ...

 

ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਪਾਤੜਾਂ ਮੰਡੀ ਦਾ ਅਚਨਚੇਤ ਦੌਰਾ, ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ

02-Oct-2022 ਪਾਤੜਾਂ

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਚਨਚੇਤ ਪਾਤੜਾਂ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਝੋਨੇ ਦੀ ਖਰੀਦ ਦੇ ਸਾਰੇ ਪ੍ਰਬੰਧ ਅਗੇਤੇ ਹੀ ਮੁਕੰਮਲ...

 

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਮੋਮੀਆ ਡਰੇਨ ਤੇ ਘੱਗਰ ਦਰਿਆ ਦਾ ਦੌਰਾ

23-Jul-2022 ਪਾਤੜਾਂ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਮੋਮੀਆ ਡਰੇਨ ਤੇ ਘੱਗਰ ਦਰਿਆ ਦਾ ਦੌਰਾ ਕਰਕੇ ਪਿਛਲੇ ਦੋ ਦਿਨਾਂ ਦੌਰਾਨ ਹੋਈ ਬਰਸਾਤ ਕਾਰਨ ਪਾਣੀ ਦੇ ਵਧੇ ਹੋਏ ਪੱਧਰ ਦਾ ਜਾਇਜ਼ਾ ਲਿਆ ਅਤੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤੀ ਪਾਣੀ ਨਾਲ ਹੋਣ ਵਾਲੇ ਨੁਕਸਾਨ ਦੇ ਸਥਾਈ ਹੱਲ ਲਈ ਠੋਸ ਰਣਨੀਤੀ ਤਿਆਰ ਕੀਤੀ ਜਾਵੇ...

 

ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪਾਤੜਾਂ ਵਿਖੇ ਘਰ ਦੀ ਛੱਤ ਡਿਗਣ ਕਰਕੇ ਚਾਰ ਜੀਆਂ ਦਾ ਪਰਿਵਾਰ ਗੁਆਉਣ ਵਾਲੇ ਬੱਚੇ ਵਿਕਾਸ ਨਾਲ ਦੁੱਖ ਵੰਡਾਇਆ

23-Jul-2022 ਪਾਤੜਾਂ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਵਿਭਾਗਾਂ ਦੇ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਾਤੜਾਂ ਵਿਖੇ ਪੁੱਜ ਕੇ ਆਪਣੇ ਮਾਪਿਆਂ ਸਮੇਤ ਪਰਿਵਾਰ ਦੇ 4 ਜੀਅ ਗੁਆਉਣ ਵਾਲੇ ਬੱਚੇ ਵਿਕਾਸ ਨਾਲ ਦੁੱਖ ਵੰਡਾਇਆ। ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਤੇ ਡਿਪਟੀ...

 

ਪਾਤੜਾਂ ਤੋ 500 ਸ਼ਰਾਬ ਦੀਆਂ ਪੇਟੀਆਂ ਸਮੇਤ ਸਮੱਗਲਰ ਤੇ ਕੈਟਰ ਕਾਬੂ

03-Feb-2022 ਪਾਤੜਾਂ (ਪਟਿਆਲਾ)

ਸੰਦੀਪ ਕੁਮਾਰ ਗਰਗ ,ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਪਟਿਆਲਾ ਵੱਲੋਂ ਪ੍ਰੈਸ ਨੋਟ ਜਾਰੀ ਕਰਕੇ ਦੱਸਿਆ ਕਿ ਪਟਿਆਲਾ ਪੁਲਿਸ ਅਤੇ ਆਬਕਾਰੀ ਵਿਭਾਗ ਪੰਜਾਬ ਪੁਲਿਸ ਵਿੰਗ ਪਟਿਆਲਾ ਵੱਲੋਂ ਇੱਕ ਸਾਂਝਾ ਅਪਰੇਸ਼ਨ ਚਲਾਇਆ ਜਾ ਰਿਹਾ ਸੀ ,ਜਿਸ ਦੀ ਅਗਵਾਈ ਸ੍ਰੀ ਹਰਮੀਤ ਸਿੰਘ ਹੁੰਦਲ ,ਏ.ਆਈ.ਜੀ. ਆਬਕਾਰੀ ਤੇ ਕਰ ਵਿਭਾਗ ਪੰਜਾਬ ਪਟਿਆਲਾ...

 

ਐਸ.ਸੀ. ਕਮਿਸ਼ਨ ਦੇ ਮੈਂਬਰ ਚੰਦਰੇਸ਼ਵਰ ਸਿੰਘ ਮੋਹੀ ਨੇ ਪਿੰਡ ਸੇਲਵਾਲਾ ਦਾ ਦੌਰਾ ਕਰਕੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਸ਼ਿਕਾਇਤ ਦਾ ਨਿਪਟਾਰਾ ਕਰਵਾਇਆ

26-Oct-2021 ਪਾਤੜਾਂ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਚੰਦਰੇਸ਼ਵਰ ਸਿੰਘ ਮੋਹੀ ਨੇ ਅੱਜ ਪਾਤੜਾਂ ਨੇੜਲੇ ਪਿੰਡ ਸੇਲਵਾਲਾ ਪੁੱਜਕੇ ਅਨੁਸੂਚਿਤ ਜਾਤੀ ਨਾਲ ਸਬੰਧਤ ਇੱਕ ਮਹਿਲਾ ਸਮੇਤ ਹੋਰਨਾਂ ਵਿਅਕਤੀਆਂ ਵੱਲੋਂ ਕੀਤੀ ਸ਼ਿਕਾਇਤ ਦੀ ਸੁਣਵਾਈ ਕਰਕੇ ਇਸਦਾ ਮੌਕੇ 'ਤੇ ਹੀ ਨਿਪਟਾਰਾ ਕਰਵਾਇਆ। ਸ੍ਰੀ ਮੋਹੀ ਨੇ ਦੱਸਿਆ ਕਿ ਮਹਿਲਾ ਤੇਜੋ ਕੌਰ...

 

ਐਸ.ਸੀ. ਕਮਿਸ਼ਨ ਦੇ ਮੈਂਬਰ ਚੰਦਰੇਸ਼ਵਰ ਸਿੰਘ ਮੋਹੀ ਵੱਲੋਂ ਗੁਲਾਹੜ ਦਾ ਦੌਰਾ, ਸ਼ਿਕਾਇਤ ਦਾ ਨਿਪਟਾਰਾ

21-Oct-2021 ਸ਼ੁਤਰਾਣਾ/ਪਾਤੜਾਂ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ੍ਰੀ ਚੰਦਰੇਸ਼ਵਰ ਸਿੰਘ ਮੋਹੀ ਨੇ ਪਾਤੜਾਂ ਨੇੜਲੇ ਪਿੰਡ ਗੁਲਾਹੜ ਪੁੱਜਕੇ ਅਨੁਸੂਚਿਤ ਜਾਤੀ ਨਾਲ ਸਬੰਧਤ ਇੱਕ ਵਿਅਕਤੀ ਸੇਵਾ ਸਿੰਘ ਦੀ ਸ਼ਿਕਾਇਤ ਦੀ ਸੁਣਵਾਈ ਕਰਕੇ ਇਸਦਾ ਨਿਪਟਾਰਾ ਕਰਵਾਇਆ।ਸ੍ਰੀ ਮੋਹੀ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਵੱਲੋਂ ਵਾਹੀ ਜਾ ਰਹੀ ਸ਼ਾਮਲਾਟ ਜਮੀਨ ਦਾ...

 

ਪਟਿਆਲਾ ਪੁਲਿਸ ਨੇ ਨਜਾਇਜ਼ ਸ਼ਰਾਬ ਅਤੇ ਤਸਕਰੀ ਵਿਰੁੱਧ ਕਾਰਵਾਈ ਕਰਦਿਆ ਅੱਜ 12 ਮਾਮਲੇ ਕੀਤੇ ਦਰਜ਼

06-Aug-2020 ਪਟਿਆਲਾ, ਪਾਤੜਾਂ, ਸਮਾਣਾ

ਪਟਿਆਲਾ ਪੁਲਿਸ ਨੇ ਨਜਾਇਜ਼ ਸ਼ਰਾਬ ਅਤੇ ਤਸਕਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਛੇਵੇਂ ਦਿਨ ਵੀ ਵੱਡੀ ਕਾਰਵਾਈ ਕਰਦਿਆਂ ਛਾਪੇਮਾਰੀ ਕਰਕੇ ਕਈ ਥਾਵਾਂ ਤੋਂ ਲਾਹਣ ਤੇ ਨਜਾਇਜ਼ ਸ਼ਰਾਬ ਅਤੇ ਇੱਕ ਚਾਲੂ ਭੱਠੀ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਐਸ.ਐਸ.ਪੀ. ਪਟਿਆਲਾ ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਅੱਜ ਨਜਾਇਜ਼ ਸ਼ਰਾਬ...

 

ਚੌਥੇ ਦਿਨ ਵੀ ਪਟਿਆਲਾ ਪੁਲਿਸ ਨੇ ਨਾਜਾਇਜ਼ ਸ਼ਰਾਬ ਵਿਰੁੱਧ ਵਿੱਢੀ ਰੱਖੀ ਕਾਰਵਾਈ

04-Aug-2020 ਪਟਿਆਲਾ/ਨਾਭਾ/ਪਾਤੜਾਂ/ਸਮਾਣਾ

ਪਟਿਆਲਾ ਪੁਲਿਸ ਨੇ ਨਾਜਾਇਜ਼ ਸ਼ਰਾਬ ਤਿਆਰ ਕਰਨ ਵਾਲਿਆਂ ਵਿਰੁੱਧ ਅੱਜ ਲਗਾਤਾਰ ਚੌਥੇ ਦਿਨ ਕਾਰਵਾਈ ਜਾਰੀ ਰੱਖਦਿਆ ਛਾਪੇਮਾਰੀ ਕਰਕੇ ਕਈ ਥਾਵਾਂ ਤੋਂ ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਅੱਜ ਪਟਿਆਲਾ ਪੁਲਿਸ ਵੱਲੋਂ 15 ਮਾਮਲੇ ਦਰਜ ਕਰਕੇ ਕੁੱਲ 630 ਲੀਟਰ ਲਾਹਣ, 289...

 

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਬਾਹਰਲੇ ਰਾਜਾਂ ਤੋਂ ਪਟਿਆਲਾ ਜ਼ਿਲ੍ਹੇ 'ਚ ਦਾਖਲ ਹੋਣ ਨਿਰਧਾਰਤ ਕੀਤੇ ਚਾਰੇ ਸਥਾਨਾਂ ਦਾ ਕੀਤਾ ਦੌਰਾ

30-Apr-2020 ਪਟਿਆਲਾ/ਰਾਜਪੁਰ/ਸਮਾਣਾ/ਪਾਤੜਾਂ

ਜ਼ਿਲ੍ਹਾ ਮੈਜਿਸਟਰੇਟ  ਕਮ- ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਅਤੇ ਆਬਕਾਰੀ ਤੇ ਕਰ ਵਿਭਾਗ ਦੇ ਏ.ਈ.ਟੀ.ਸੀ. ਸ੍ਰੀ ਸ਼ੌਕਤ ਅਹਿਮਦ ਪਰੈ ਨੇ ਅੱਜ ਬਾਹਰਲੇ ਰਾਜਾਂ ਤੋਂ ਆਉਣ ਵਾਲੇ ਵਿਅਕਤੀਆਂ ਲਈ ਪਟਿਆਲਾ ਜ਼ਿਲ੍ਹੇ ਅੰਦਰ ਦਾਖਲ ਹੋਣ ਲਈ ਨਿਰਧਾਰਤ ਕੀਤੇ ਗਏ 4 ਸਥਾਨਾਂ ਦਾ ਦੌਰਾ ਕਰਕੇ...

 

ਸ਼ੁਤਰਾਣਾ ਹਲਕੇ ਦੇ ਸਰਬਪੱਖੀ ਵਿਕਾਸ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ- ਪਰਨੀਤ ਕੌਰ

06-Oct-2019 ਪਾਤੜਾਂ (ਪਟਿਆਲਾ)

ਹਲਕਾ ਸ਼ੁਤਰਾਣਾ ਦੇ ਸਰਬਪੱਖੀ ਵਿਕਾਸ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਅੱਜ ਇਥੇ ਆਪਣੇ ਧੰਨਵਾਦੀ ਦੌਰੇ ਦੌਰਾਨ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਹਲਕਾ ਸ਼ੁਤਰਾਣਾ ਤੋਂ ਪੁੱਜੇ ਪੰਚਾਂ, ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਦੇ...

 

ਪਟਿਆਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਜਾਅਲੀ ਸ਼ਰਾਬ ਬਣਾਉਣ ਵਾਲੀ ਫੈਕਟਰੀ ਫੜੀ

30-Oct-2018 ਘੱਗਾ/ਪਾਤੜਾਂ/ਸਮਾਣਾ/ਪਟਿਆਲਾ

ਪਟਿਆਲਾ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੀ ਨਿਜੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ਼ ਸਮਾਣਾ ਨੇ ਥਾਣਾ ਘੱਗਾ ਦੇ ਪਿੰਡ ਦੇਧਨਾ ਦੇ ਖੇਤਾਂ 'ਚ ਵਿਰਾਨ ਪਏ ਇੱਕ ਡੇਰੇ 'ਚ ਨਾਜਾਇਜ਼ ਢੰਗ ਨਾਲ ਜਾਅਲੀ ਸ਼ਰਾਬ ਬਣਾਉਣ ਵਾਲੇ ਇੱਕ ਵੱਡੇ ਗਿਰੋਹ ਦਾ ਪਰਦਾ ਫ਼ਾਸ਼ ਕੀਤਾ।...

 

ਐਸ.ਡੀ.ਐਮ ਪਾਤੜਾਂ ਵੱਲੋਂ ਬਾਜ਼ਾਰ ਵਿੱਚ ਖਾਣ-ਪੀਣ ਵਾਲੀਆਂ ਵਸਤਾਂ ਦੀ ਚੈਕਿੰਗ

26-Oct-2018 ਪਾਤੜਾਂ/ਪਟਿਆਲਾ

ਐਸ.ਡੀ.ਐਮ. ਪਾਤੜਾਂ ਪਾਲਿਕਾ ਅਰੋੜਾ ਵੱਲੋਂ ਅੱਜ ਸਿਹਤ ਵਿਭਾਗ ਦੀ ਟੀਮ ਨਾਲ ਨਵਾਂ ਬੱਸ ਸਟੈਂਡ ਵਿਖੇ ਖਾਣ-ਪੀਣ ਦੀਆਂ ਦੁਕਾਨਾਂ, ਕੰਟੀਨ ਅਤੇ ਸਾਫਟ ਡਰਿੰਕ ਦੇ ਸਟਾਲ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਜੂਸ, ਪਾਣੀ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੇ ਸੈਂਪਲ ਭਰੇ ਗਏ। ਇਸ ਮੌਕੇ ਐਸ.ਡੀ.ਐਮ ਨੇ ਕਿਹਾ ਕਿ ਲੋਕਾਂ ਨੂੰ ਖਾਣ-ਪੀਣ...

 

ਐਸ.ਡੀ.ਐਮ. ਪਾਤੜਾਂ ਵੱਲੋਂ ਪੰਜਾਬ ਤੋਂ ਬਾਹਰੋਂ ਆਉਂਦੇ ਪੀ.ਡੀ.ਐਸ. ਚਾਵਲਾਂ ਦਾ 5 ਸ਼ੈਲਰਾਂ ਵਿੱਚ ਅਚਨਚੇਤ ਨਿਰੀਖਣ

05-Oct-2018 ਪਾਤੜਾਂ

ਪਾਤੜਾਂ ਦੇ ਐਸ.ਡੀ.ਐਮ. ਪਾਲਿਕਾ ਅਰੋੜਾ ਨੇ ਸਬ ਡਵੀਜਨ ਪਾਤੜਾਂ 'ਚ ਸਥਿਤ ਅਤੇ ਮਾਰਕੀਟ ਕਮੇਟੀ ਪਾਤੜਾਂ ਅਧੀਨ ਆਉਂਦੇ 5 ਸ਼ੈਲਰਾਂ ਵਿਖੇ ਪੰਜਾਬ ਤੋਂ ਬਾਹਰੋਂ ਆਉਂਣ ਵਾਲੇ ਪੀ.ਡੀ.ਐਸ. ਚਾਵਲਾਂ ਬਾਰੇ ਅਚਨਚੇਤ ਨਿਰੀਖਣ ਕੀਤਾ। ਇਨ੍ਹਾਂ 5 ਸ਼ੈਲਰਾਂ 'ਚੋਂ ਦੋ ਵਿਖੇ ਊਣਤਾਈਆਂ ਸਾਹਮਣੇ ਆਉਣ 'ਤੇ ਐਸ.ਡੀ.ਐਮ. ਨੇ ਇਨ੍ਹਾਂ ਦੋ ਸ਼ੈਲਰਾਂ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD