ਦੇਸ਼ ਦੀ ਆਜ਼ਾਦੀ ਅਤੇ ਤਰੱਕੀ ਵਿੱਚ ਪ੍ਰੈਸ ਦਾ ਅਹਿਮ ਰੋਲ ਹੈ ਤੇ ਦੇਸ਼ ਨੂੰ ਬੁਲੰਦੀਆਂ ’ਤੇ ਪਹੁੰਚਾਉਣ ਲਈ ਪੱਤਰਕਾਰਾਂ ਨੂੰ ਸੱਚ ’ਤੇ ਪਹਿਰਾ ਦਿੰਦਿਆਂ ਕਦੇ ਵੀ ਪੱਤਰਕਾਰੀ ਦੇ ਅਸੂਲਾਂ ਦਾ ਲੜ ਨਹੀਂ ਛੱਡਣਾ ਚਾਹੀਦਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਇੱਥੇ ਇੱਕ ਅਖਬਾਰ ਵੱਲੋਂ...