Monday, 29 April 2024

 

 

ਖ਼ਾਸ ਖਬਰਾਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ

 

 


show all

 

ਬਰੈਂਪਟਨ ਸਾਊਥ ਦੀ ਐਮਪੀ ਸੋਨੀਆ ਸਿੱਧੂ ਵੱਲੋਂ ਸਾਬਕਾ ਚੇਅਰਮੈਨ ਪਵਨ ਦੀਵਾਨ ਦਾ ਸਨਮਾਨ

31-Jul-2022 ਲੁਧਿਆਣਾ/ਬਰੈਂਪਟਨ

ਕੈਨੇਡਾ ਦੇ ਦੌਰੇ 'ਤੇ ਆਏ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਦਾ ਬਰੈਂਪਟਨ ਸਾਊਥ ਦੀ ਸੰਸਦ ਮੈਂਬਰ ਸੋਨੀਆ ਸਿੱਧੂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਸੰਸਦ ਮੈਂਬਰ ਸੋਨੀਆ ਸਿੱਧੂ ਨੇ ਕਿਹਾ ਕਿ ਪਵਨ ਦੀਵਾਨ ਵੱਲੋਂ ਪੰਜਾਬ ਵਿੱਚ ਪ੍ਰਵਾਸੀ ਭਾਈਚਾਰੇ ਦੇ ਹੱਕਾਂ ਲਈ ਲਗਾਤਾਰ ਕੀਤੇ...

 

ਐਮਪੀਪੀ ਅਮਰਜੋਤ ਸੰਧੂ ਵੱਲੋਂ ਪਵਨ ਦੀਵਾਨ ਦਾ ਸਨਮਾਨ

29-Jul-2022 ਲੁਧਿਆਣਾ/ਬਰੈਂਪਟਨ

ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਪਵਨ ਦੀਵਾਨ ਨੂੰ ਭਾਰਤ ਅਤੇ ਕੈਨੇਡਾ ਦਰਮਿਆਨ ਚੰਗੇ ਸਬੰਧ ਸਥਾਪਤ ਕਰਨ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ​​ਕਰਨ ਦੇ ਯਤਨਾਂ ਲਈ ਸਨਮਾਨਿਤ ਕੀਤਾ ਗਿਆ ਹੈ। ਜਿਨ੍ਹਾਂ ਨੂੰ ਇਹ ਸਨਮਾਨ ਬਰੈਂਪਟਨ ਵੈਸਟ ਦੇ ਪ੍ਰੋਵਿੰਸ਼ੀਅਲ...

 

ਗੁਰਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਐਮ.ਪੀ ਮਨੀਸ਼ ਤਿਵਾੜੀ

19-Nov-2021 ਸ੍ਰੀ ਅਨੰਦਪੁਰ ਸਾਹਿਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।  ਤਿਵਾੜੀ ਨੇ ਦਿੱਲੀ ਦੇ ਹੁਕਮਰਾਨਾਂ ਨੂੰ ਸਮਝ ਦੇਣ ਲਈ ਵਾਹਿਗੁਰੂ...

 

ਘਨੌਲੀ-ਨਾਲਾਗੜ ਰੋਡ ਦੀ ਉਸਾਰੀ ਸਮਾਂਬੱਧ ਸੀਮਾ ਵਿਚ ਮੁਕੰਮਲ ਕੀਤੀ ਜਾਵੇਗੀ : ਮਨੀਸ਼ ਤਿਵਾੜੀ

16-Nov-2021 ਰੂਪਨਗਰ

ਇਲਾਕੇ ਦੀ ਚਿਰੋਕਣੀ ਮੰਗ ਪੂਰਾ ਕਰਦਿਆਂ ਅੱਜ ਮੈਂਬਰ ਪਾਰਲੀਮੈਂਟ ਸ਼੍ਰੀ ਮਨੀਸ਼ ਤਿਵਾੜੀ ਨੇ 6.97 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਘਨੌਲੀ-ਨਾਲਾਗੜ (ਹਿਮਾਚਲ ਪ੍ਰਦੇਸ਼ ਬਾਰਡਰ) ਰੋਡ ਦੀ ਉਸਾਰੀ ਦੀ ਸ਼ੁਰੂਆਤ ਕਰਵਾਈ।ਇਸ ਮੌਕੇ ਸ਼੍ਰੀ ਤਿਵਾੜੀ ’ਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ...

 

ਸ਼ਰਧਾ ਦੇ ਫੁੱਲ ਭੇਟ ਕਰਕੇ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਕੀਤਾ ਯਾਦ

14-Nov-2021 ਲੁਧਿਆਣਾ

ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ 132ਵਾਂ ਜਨਮ ਦਿਵਸ ਲੁਧਿਆਣਾ ਦੇ ਸਰਾਭਾ ਨਗਰ ਇਲਾਕੇ ਵਿੱਚ ਸ਼ਰਧਾ ਦੇ ਫੁੱਲ ਭੇਟ ਕਰਕੇ ਮਨਾਇਆ ਗਿਆ। ਇਸ ਮੌਕੇ ਕਾਂਗਰਸੀ ਵਰਕਰਾਂ ਵੱਲੋਂ ਲੋਕਾਂ ਨੂੰ ਲੱਡੂ ਵੀ ਵੰਡੇ ਗਏ।ਇਸ ਮੌਕੇ ਸੰਬੋਧਨ ਕਰਦਿਆਂ ਹੋਇਆਂ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ...

 

 

<< 1 >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD