Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

 


show all

 

ਪੰਜਾਬ ਸਰਕਾਰ ਨੌਜਵਾਨਾਂ ਨਾਲ ਕਰ ਰਹੀ ਹੈ ਧੋਖਾ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

26-Jul-2026 ਫਗਵਾੜਾ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਵਿੱਚ 'ਆਪ' ਪਾਰਟੀ ਦੀ ਸਰਕਾਰ 'ਤੇ ਨੌਜਵਾਨਾਂ ਨਾਲ ਧੋਖਾ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਹਾਲ ਹੀ ਵਿੱਚ ਪੰਜਾਬ ਵਿੱਚ ਐਕਸਾਈਜ਼ ਇੰਸਪੈਕਟਰ ਦੇ ਪ੍ਰੀਖਿਆ ਨਤੀਜੇ ਵਿੱਚ ਭਾਰੀ ਗੜਬੜੀ ਹੋਈ ਹੈ, ਪਾਸ ਹੋਏ ਨੌਜਵਾਨਾਂ ਦੇ ਨਾਮ ਅਜੀਬੋ-ਗ਼ਰੀਬ ਹਨ। ਇਸ ਦੇ ਨਾਲ...

 

ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ : ਲਾਲ ਚੰਦ ਕਟਾਰੂਚੱਕ

12-Jul-2026 ਫਗਵਾੜਾ

ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਐਤਵਾਰ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਫਗਵਾੜਾ ਵਿਖੇ ਕਰਵਾਏ ਗਏ ਰਵਿਦਾਸੀਆ ਸਮਾਜ ਚੇਤਨਾ ਸੰਤ ਸੰਮੇਲਨ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ...

 

ਪੁਣੇ ਕੇਤਨ ਅਗਰਵਾਲ ਮਾਮਲੇ ਵਿੱਚ ਰਾਜ ਸਭਾ ਮੈਂਬਰ ਡਾ. ਅਸ਼ੋਕ ਕੁਮਾਰ ਮਿੱਤਲ ਵੱਲੋਂ ਨਿਰਪੱਖ ਜਾਂਚ ਅਤੇ ਸਭ ਲਈ ਇੱਕਸਾਰ ਨਿਆਂ ਦੀ ਮੰਗ

09-Jul-2026 ਫਗਵਾੜਾ

ਰਾਜ ਸਭਾ ਮੈਂਬਰ ਡਾ. ਅਸ਼ੋਕ ਕੁਮਾਰ ਮਿੱਤਲ ਨੇ ਪੁਣੇ ਦੇ ਕੇਤਨ ਅਗਰਵਾਲ ਮਾਮਲੇ ਦੀ ਨਿਰਪੱਖ, ਗਹਿਰਾਈ ਨਾਲ ਅਤੇ ਪਾਰਦਰਸ਼ੀ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਹਰ ਪੀੜਤ ਨੂੰ, ਭਾਵੇਂ ਉਹ ਕਿਸੇ ਵੀ ਲਿੰਗ ਨਾਲ ਸੰਬੰਧਿਤ ਹੋਵੇ, ਨਿਆਂ ਅਤੇ ਸੰਸਥਾਗਤ ਸਹਾਇਤਾ ਦਾ ਇੱਕਸਾਰ ਹੱਕ ਮਿਲਣਾ ਚਾਹੀਦਾ ਹੈ। ਘਟਨਾ 'ਤੇ ਚਿੰਤਾ ਜਤਾਉਂਦੇ...

 

ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

18-Jun-2026 ਫਗਵਾੜਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ 'ਤੇ ਵਾਰੋ-ਵਾਰੀ ਰਾਜ ਕਰਨ ਵਾਲੀਆਂ ਸਿਆਸੀ ਪਾਰਟੀਆਂ ਦਾ ਦੌਰ ਹੁਣ ਖ਼ਤਮ ਹੋ ਚੁੱਕਾ ਹੈ ਅਤੇ ਸੂਬੇ ਦੇ ਭਰੋਸੇ ਨੂੰ ਠੇਸ ਪਹੁੰਚਾਉਣ ਵਾਲਿਆਂ ਨੂੰ ਜਵਾਬਦੇਹ ਬਣਾਇਆ ਜਾਵੇਗਾ। ਫਗਵਾੜਾ ਵਿੱਚ...

 

ਭਗਵੰਤ ਸਿੰਘ ਮਾਨ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

06-May-2026 ਫਗਵਾੜਾ

ਦੋਆਬਾ ਖੇਤਰ ਨੂੰ ਵੱਡਾ ਤੋਹਫਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਨੀਆ ਭਰ ਵਿੱਚ ਪ੍ਰਸਿੱਧ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਸ਼ੁਰੂ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਦੋਆਬੇ ਦਾ ਦਿਲ ਸਮਝੀ ਜਾਂਦੀ ਇਸ ਮਿੱਲ ਦੇ ਚਾਲੂ ਹੋਣ ਨਾਲ ਜਿੱਥੇ ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਮਿਲੇਗਾ, ਉੱਥੇ ਨੌਜਵਾਨਾਂ...

 

ਫਗਵਾੜਾ ਵਿੱਚ 16.8 ਕਿਲੋਗ੍ਰਾਮ ਹੈਰੋਇਨ ਬਰਾਮਦ; ਇੱਕ ਔਰਤ ਸਮੇਤ ਚਾਰ ਗ੍ਰਿਫ਼ਤਾਰ

07-Apr-2026 ਫਗਵਾੜਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਕਪੂਰਥਲਾ ਪੁਲਿਸ ਨੇ ਇੱਕ ਔਰਤ ਸਮੇਤ ਚਾਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਪਾਕਿਸਤਾਨ-ਸਮਰਥਿਤ ਨਸ਼ਾ ਤਸਕਰੀ...

 

ਦੂਜੇ ਪੜਾਅ ਵਿੱਚ ਪਹੁੰਚਿਆ ਯੁੱਧ ਨਸ਼ਿਆਂ ਵਿਰੁੱਧ

07-Jan-2026 ਫਗਵਾੜਾ

ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ਼ ਕਰਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਕੈਂਪਸ ਵਿੱਚ ਸੂਬੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ...

 

ਡਾ. ਰਵਜੋਤ ਨੇ ਕੀਤੀ ਪਹਿਲ: ਡਾ. ਰਵਜੋਤ ਸਿੰਘ ਦੇ ਸਵੇਰੇ-ਸਵੇਰੇ ਨਿਰੀਖਣ ਨੇ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਇਆ

13-May-2025 ਫਗਵਾੜਾ

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਹੈ ਕਿ ਫਗਵਾੜਾ ਸ਼ਹਿਰ ਦੀ ਨੁਹਾਰ ਬਦਲਣ ਲਈ ਪਹਿਲ ਦੇ ਆਧਾਰ ’ਤੇ ਸਾਫ ਸਫਾਈ, ਕੂੜੇ ਦੇ ਯੋਗ ਨਿਪਟਾਰੇ ਤੇ ਰਹਿੰਦੇ ਇਲਾਕਿਆਂ ਵਿਚ ਸੀਵਰੇਜ਼ ਪਾਉਣ ਦਾ ਕੰਮ ਜਲਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਗਵਾੜਾ ਵਿਖੇ ਕੂੜੇ ਦੀ ਲਿਫਟਿੰਗ ਦਾ ਪੱਕਾ ਹੱਲ ਜਲਦੀ...

 

ਮਾਨਯੋਗ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਐਲਪੀਯੂ ਦੇ ਸਾਲਾਨਾ ਉਤਸਵ 'ਏਕ ਭਾਰਤ ਏਕ ਵਿਸ਼ਵ' ਦਾ ਉਦਘਾਟਨ ਕੀਤਾ

22-Apr-2025 ਫਗਵਾੜਾ

ਏਕਤਾ ਅਤੇ ਸੱਭਿਆਚਾਰਕ ਸਦਭਾਵਨਾ ਦੇ ਇੱਕ ਸ਼ਾਨਦਾਰ ਜਸ਼ਨ ਵਿੱਚ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਉਸ ਸਮੇਂ ਜੀਵੰਤ ਹੋ ਗਈ ਜਦੋਂ ਲੋਕ ਸਭਾ ਦੇ ਮਾਨਯੋਗ ਸਪੀਕਰ, ਸ਼੍ਰੀ ਓਮ ਬਿਰਲਾ ਨੇ ਯੂਨੀਵਰਸਿਟੀ ਕੈਂਪਸ ਵਿੱਚ ਸਾਲਾਨਾ ਤਿਉਹਾਰ 'ਏਕ ਭਾਰਤ, ਏਕ ਵਿਸ਼ਵ' ਦਾ ਉਦਘਾਟਨ ਕੀਤਾ। ਤਿੰਨ ਦਿਨਾਂ ਦਾ ਇਹ ਮੈਗਾ ਪ੍ਰੋਗਰਾਮ...

 

ਇੱਕ ਮਜ਼ਬੂਤ, ਆਤਮ-ਨਿਰਭਰ ਭਾਰਤ ਦੇ ਨਿਰਮਾਣ ਵਿੱਚ ਨੌਜਵਾਨਾਂ ਨੂੰ ਸਰਗਰਮ ਹਿੱਸੇਦਾਰ ਬਣਨਾ ਚਾਹੀਦਾ ਹੈ : ਓਮ ਬਿਰਲਾ

22-Apr-2025 ਫਗਵਾੜਾ

ਲੋਕ ਸਭਾ ਸਪੀਕਰ ਓਮ ਬਿਰਲਾ ਨੇ ਅੱਜ ਨੌਜਵਾਨਾਂ ਨੂੰ ਇੱਕ ਮਜ਼ਬੂਤ ਅਤੇ ਆਤਮ-ਨਿਰਭਰ ਭਾਰਤ ਦੇ ਨਿਰਮਾਣ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਹੱਲ੍ਹਾਸ਼ੇਰੀ ਦਿੱਤੀ। ਉਨ੍ਹਾਂ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ, ਨਵੀਨਤਾ ਅਤੇ ਆਲਮੀ ਲੀਡਰਸ਼ਿਪ ਵਿੱਚ ਸਰਗਰਮੀ ਨਾਲ ਸ਼ਾਮਲ ਹੋਣ ਅਤੇ ਲੋਕਤੰਤਰ, ਖੋਜ, ਕਾਨੂੰਨ ਨਿਰਮਾਣ ਅਤੇ ਤਕਨੀਕੀ...

 

ਸਹਾਇਕ ਟਾਊਨ ਪਲੈਨਰ ਤੇ ਨਕਸ਼ਾ ਨਵੀਸ 50,000 ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ

21-Apr-2025 ਫਗਵਾੜਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਨੇ ਫਗਵਾੜਾ ਨਗਰ ਨਿਗਮ ਦੇ ਸਹਾਇਕ ਟਾਊਨ ਪਲੈਨਰ (ਏਟੀਪੀ) ਰਾਜ ਕੁਮਾਰ ਅਤੇ ਇੱਕ ਪ੍ਰਾਈਵੇਟ ਆਰਕੀਟੈਕਟ ਰਾਜੇਸ਼ ਕੁਮਾਰ ਨੂੰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼...

 

ਆਮ ਆਦਮੀ ਪਾਰਟੀ ਦੇ ਰਾਮਪਾਲ ਉੱਪਲ ਬਣੇ ਫਗਵਾੜਾ ਦੇ ਨਵੇਂ ਮੇਅਰ

01-Feb-2025 ਫਗਵਾੜਾ

ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਪਟਿਆਲਾ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਫਗਵਾੜਾ ਨਗਰ ਨਿਗਮ ਵਿੱਚ ਵੀ ਆਪਣਾ ਮੇਅਰ ਬਣਾ ਲਿਆ ਹੈ। 'ਆਪ' ਦੇ ਰਾਮਪਾਲ ਉੱਪਲ ਨੂੰ ਫਗਵਾੜਾ ਦਾ ਨਵਾਂ ਮੇਅਰ ਚੁਣਿਆ ਗਿਆ ਹੈ। ਤੇਜਪਾਲ ਬਸਰਾ ਸੀਨੀਅਰ ਡਿਪਟੀ ਮੇਅਰ ਅਤੇ ਵਿਪਨ ਕ੍ਰਿਸ਼ਨ ਡਿਪਟੀ ਮੇਅਰ ਬਣੇ ਹਨ। ਆਮ ਆਦਮੀ ਪਾਰਟੀ ਪੰਜਾਬ ਦੇ...

 

ਸ਼ਹਿਰੀ ਖੇਤਰਾਂ ਵਿਚ 100 ਫੀਸਦੀ ਆਬਾਦੀ ਨੂੰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾਬੰਦੀ : ਡਾ.ਰਵਜੋਤ ਸਿੰਘ

03-Dec-2024 ਫਗਵਾੜਾ

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਕਿਹਾ ਹੈ ਕਿ ਸ਼ਹਿਰੀ ਖੇਤਰਾਂ ਵਿਚ 100 ਫੀਸਦੀ ਆਬਾਦੀ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾਬੰਦੀ ਉਲੀਕੀ ਗਈ ਹੈ, ਜਿਸ ਤਹਿਤ ਭਵਿੱਖ ਵਿਚ ਪਾਣੀ ਦੀ ਕਮੀ ਦਾ ਸਾਹਮਣਾ ਕਰ ਰਹੇ ਖੇਤਰਾਂ ਵਿਚ ਪਹਿਲ ਦੇ ਆਧਾਰ ’ਤੇ ਪੰਜਾਬ ਵਾਟਰ ਸਪਲਾਈ...

 

ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ

02-May-2024 ਫਗਵਾੜਾ

ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਫਗਵਾੜਾ 'ਚ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਲਈ ਚੋਣ ਪ੍ਰਚਾਰ ਕਰਦਿਆਂ ਰੋਡ ਸ਼ੋਅ ਕੀਤਾ। ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡਾ.ਚੱਬੇਵਾਲ ਨੂੰ ਪਾਰਲੀਮੈਂਟ ਵਿੱਚ ਆਪਣਾ ਨੁਮਾਇੰਦਾ ਚੁਣਨ, ਕਿਉਂਕਿ ਉਹ ਇੱਕ ਸਾਧਾਰਨ ਪਰਿਵਾਰ ਤੋਂ ਹਨ,...

 

ਤਹਿਸੀਲਦਾਰ ਦੇ ਨਾਮ 'ਤੇ ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲਾ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

19-Feb-2024 ਫਗਵਾੜਾ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਵਿਅਕਤੀ ਪਰਦੀਪ ਕੁਮਾਰ, ਵਾਸੀ ਖਲਵਾੜਾ ਕਾਲੋਨੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਨੂੰ ਤਹਿਸੀਲਦਾਰ ਅਤੇ ਮੈਨੇਜਰ ਫਰਦ ਕੇਂਦਰ ਫਗਵਾੜਾ ਦੇ ਨਾਮ 'ਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ...

 

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ 61 ਲੱਖ ਨਾਲ ਬਣਨ ਵਾਲੀ ਲਿੰਕ ਰੋਡ ਦਾ ਰੱਖਿਆ ਨੀਂਹ ਪੱਥਰ

25-Jan-2024 ਐਸ.ਏ.ਐਸ. ਨਗਰ (ਮੋਹਾਲੀ)

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗੁਵਾਈ ਵਿੱਚ ਪੰਜਾਬ ਦੀਆਂ ਮੰਡੀਆਂ ਅਤੇ ਪੇਂਡੂ ਖੇਤਰਾ ਦਾ ਵਿਕਾਸ ਜੋਰਾਂ ਨਾਲ ਹੋ ਰਿਹਾ ਹੈ। ਇਸੇ ਲੜੀ ਤਹਿਤ ਅੱਜ ਨੈਸ਼ਨਲ ਹਾਇਵੇ ਬੰਗਾ-ਫਗਵਾੜਾ ਸੜਕ ਤੋਂ ਪਿੰਡ ਕਲੇਰਾਂ ਤੱਕ ਦੀ ਲਿੰਕ ਰੋਡ ਦਾ ਨੀਂਹ ਪੱਥਰ ਰੱਖਣ ਲਈ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ...

 

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀਆਂ ਨੀਤੀਆਂ ਭਾਰਤ ਨੂੰ ਨਵੀਆਂ ਉਚਾਈਆਂ 'ਤੇ ਲੈ ਕੇ ਜਾ ਰਹੀਆਂ ਹਨ : ਸੋਮ ਪ੍ਰਕਾਸ਼

10-Dec-2023 ਫਗਵਾੜਾ

ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਰਾਹੀਂ ਦੇਸ਼ ਦੇ ਹਰ ਨਾਗਰਿਕ ਨੂੰ ਸਸ਼ਕਤ ਬਣਾਉਣ ਦੀਆਂ ਨੀਤੀਆਂ ਦੇਸ਼ ਨੂੰ ਨਵੀਆਂ ਉਚਾਈਆਂ 'ਤੇ ਲੈ ਕੇ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ...

 

ਪੰਜਾਬ ਸਰਕਾਰ ਵੱਲੋਂ ਫਗਵਾੜਾ ਵਿਖੇ ਸਫ਼ਲਤਾਪੂਰਵਕ ਚਲਾਇਆ ਜਾ ਰਿਹੈ ਸੈਂਟਰ ਆਫ ਐਕਸੀਲੈਂਸ; ਵਿਸ਼ਵ ਬੈਂਕ ਦੇ ਪ੍ਰਧਾਨ ਵੱਲੋਂ ਸੈਂਟਰ ਦੇ ਕੰਮਕਾਜ ਦੀ ਸਮੀਖਿਆ

19-Jul-2023 ਫਗਵਾੜਾ

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਫਗਵਾੜਾ ਵਿਖੇ 'ਸੈਂਟਰ ਆਫ਼ ਐਕਸੀਲੈਂਸ' (ਸੀ.ਓ.ਈ.) ਦਾ ਉਦਘਾਟਨ ਕੀਤੇ ਜਾਣ ਦੇ ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ਅੰਦਰ 140 ਦੇ ਕਰੀਬ ਉਮੀਦਵਾਰ, ਜਿਨ੍ਹਾਂ ਵਿੱਚ 32 ਲੜਕੀਆਂ ਵੀ ਸ਼ਾਮਲ ਹਨ,  ਇਸ ਕੇਂਦਰ ਵਿੱਚ ਵੱਖ-ਵੱਖ ਨੌਕਰੀਆਂ...

 

ਪੰਜਾਬ ਵਿਚ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ ਰਾਹੀਂ ਸਾਫ ਕੀਤਾ ਪਾਣੀ ਸਿੰਚਾਈ ਲਈ ਵਰਤਿਆ ਜਾਵੇਗਾ-ਕੈਬਨਿਟ ਮੰਤਰੀ ਮੀਤ ਹੇਅਰ

01-Dec-2022 ਫਗਵਾੜਾ

ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ੍ਰੀ  ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿਚ 2600 ਐਮ.ਐਲ.ਡੀ. ਦੀ ਸਮਰੱਥਾ ਵਾਲੇ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ  ਰਾਹੀਂ ਸਾਫ ਕੀਤੇ ਪਾਣੀ ਨੂੰ ਸਿੰਚਾਈ ਲਈ ਵਰਤਣ ਦਾ ਪ੍ਰਬੰਧ ਕਰੇਗੀ, ਤਾਂ ਜੋ ਧਰਤੀ...

 

ਸਮਾਜ ਵਿਰੋਧੀ ਅਨਸਰਾਂ ’ਤੇ ਨਕੇਲ ਕੱਸਣ ਲਈ ਪੰਜਾਬ ਪੁਲਿਸ ਸੂਬੇ ਵਿੱਚ ਹਾਈਟੈਕ ਨਾਕਿਆਂ ਨੂੰ ਕਰੇਗੀ ਮੁੜ ਸੁਰਜੀਤ

22-Nov-2022 ਫਗਵਾੜਾ

ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਅੱਜ ਕਿਹਾ ਕਿ ਸੂਬੇ ਦੇ ਸਾਰੇ ਹਾਈਟੈਕ ਨਾਕਿਆਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ।ਉਹਨਾਂ ਸੀਪੀਜ਼/ਐਸਐਸਪੀਜ਼ ਨੂੰ...

 

 

1 2 3

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD