Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਫਰਜ਼ੀ ਵੀਡੀਓ ਮਾਮਲੇ 'ਚ ਆਪ ਦੇ ਪੰਜਾਬ ਭਰ 'ਚ ਵਿਰੋਧ ਪ੍ਰਦਰਸ਼ਨ

20-Jun-2026 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਨੇ ਸ਼ਨੀਵਾਰ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਗੁੰਮਰਾਹਕੁੰਨ ਅਤੇ ਫਰਜ਼ੀ ਵੀਡੀਓ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਖ਼ਿਲਾਫ਼ ਚਿੱਟਾ ਪਾਰਟੀ (ਸ਼ਿਰੋਮਣੀ ਅਕਾਲੀ ਦਲ), ਇਸ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਈਡੀ ਪਾਰਟੀ (ਭਾਜਪਾ) ਅਤੇ ਕਾਂਗਰਸ ਵਿਰੁੱਧ...

 

ਕੀਮਤੀ ਭਗਤ ਵੱਲੋਂ ਗਊਧਨ ਦੀ ਸੁਰੱਖਿਆ ਅਤੇ ਸੰਭਾਲ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ

10-Jun-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਸ਼੍ਰੀ ਕੀਮਤੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਗਊ ਸੇਵਾ ਕਮਿਸ਼ਨ ਗਊਧਨ ਦੀ ਸੁਰੱਖਿਆ, ਭਲਾਈ ਅਤੇ ਸੰਭਾਲ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...

 

ਫੇਜ਼-5 ਮਾਰਕੀਟ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਮੀਟਿੰਗ

08-May-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਫੇਜ਼-5 ਮਾਰਕੀਟ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੁੱਦਿਆਂ ਨੂੰ ਜਾਣਨ ਲਈ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਕਰਦਿਆਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਕਿਹਾ ਕਿ ਦੁਕਾਨਦਾਰਾਂ ਅਤੇ ਵਪਾਰੀਆਂ ਵੱਲੋਂ...

 

ਸਿਲੰਡਰ ਦੇ ਵਧੇ ਰੇਟਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਧਰਨਾ ਪ੍ਰਦਰਸ਼ਨ

03-May-2026 ਮੋਹਾਲੀ

ਮੋਦੀ ਸਰਕਾਰ ਵੱਲੋਂ ਘਰੇਲੂ ਗੈਸ ਸਿਲੰਡਰ ਦੇ ਰੇਟਾਂ ਵਿੱਚ ਕੀਤੇ ਗਏ ਵਾਧੇ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਅੱਜ ਐਸ.ਏ.ਐਸ. ਨਗਰ (ਮੋਹਾਲੀ) ਦੇ ਚਾਵਲਾ ਚੌਕ, ਫੇਸ-7 ਵਿਖੇ ਜ਼ਿਲ੍ਹਾ ਪੱਧਰੀ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਧਰਨੇ ਵਿੱਚ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ...

 

ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ

17-Apr-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ‘ਰੰਗਲਾ ਪੰਜਾਬ’ ਮਿਸ਼ਨ ਹੇਠ ਲਗਭਗ 8.47 ਕਰੋੜ ਰੁਪਏ ਦੀ ਲਾਗਤ ਨਾਲ 174 ਵਿਕਾਸ ਦੇ ਕੰਮ ਪ੍ਰਗਤੀ ਅਧੀਨ ਹਨ । ਇਹ ਜਾਣਕਾਰੀ ਕੈਬਨਿਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਅੱਜ ਸੰਬੰਧਤ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ। ਇਸ...

 

ਪੰਜਾਬ ਦੇ ਸਰਬਪੱਖੀ ਵਿਕਾਸ ਦੀ ਗਤੀ ਨੂੰ ਵੇਖ ਵਿਰੋਧੀ ਬੌਖਲਾਏ : ਕੁਲਵੰਤ ਸਿੰਘ

15-Apr-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਪਿੰਡ ਬੱਲੋ ਮਾਜਰਾ ਅਤੇ ਫੇਜ਼-6 ਸਥਿਤ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਨਵੇਂ ਬਣੇ ਕਲਾਸਰੂਮਜ਼ ਦਾ ਉਦਘਾਟਨ ਕੀਤਾ ਗਿਆ। ਪਿੰਡ ਬੱਲੋ ਮਾਜਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 46 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ 2 ਐਡੀਸ਼ਨਲ ਕਮਰੇ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ...

 

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਬਲੌਂਗੀ ਮਾਰਕੀਟ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਮੀਟਿੰਗ

23-Mar-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸੂਬੇ ਵਿੱਚ ਜ਼ਮੀਨੀ ਪੱਧਰ ’ਤੇ ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਯਕੀਨੀ ਬਣਾਉਣ ਅਤੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀਆਂ ਇਕਾਈਆਂ (ਵਿਧਾਨ ਸਭਾ ਹਲਕੇ ਤੋਂ ਜ਼ਿਲ੍ਹਾ ਅਤੇ ਜ਼ਿਲ੍ਹਾ ਤੋਂ ਰਾਜ ਪੱਧਰ ਤੱਕ ਦੇ ਉਦੇਸ਼ ਤਹਿਤ) ਵਿੱਚ ਆਪਸੀ ਤਾਲਮੇਲ ਤਹਿਤ ਅੱਜ ਸ਼ਾਮ ਬਲੌਂਗੀ ਮਾਰਕੀਟ ਵਿੱਚ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਜ਼ਿਲ੍ਹਾ...

 

ਮਾਨ ਸਰਕਾਰ ਦੀ ਗਰੰਟੀ ਪੂਰੀ ਹੋਣ ਦੀ ਖੁਸ਼ੀ ਵਿੱਚ ਡੇਰਾਬੱਸੀ, ਕੁਰਾਲੀ ਅਤੇ ਮੋਹਾਲੀ ਦੀਆਂ ਔਰਤਾਂ ਨੇ ‘ਜਾਗੋ’ਕੱਢ ਕੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਕੀਤਾ ਸਵਾਗਤ

13-Mar-2026 ਐੱਸ.ਏ.ਐੱਸ ਨਗਰ

ਪੰਜਾਬ ਸਰਕਾਰ ਵੱਲੋਂ ਔਰਤਾਂ ਨਾਲ ਕੀਤਾ ਗਿਆ ਵਾਅਦਾ ਪੂਰੇ ਕਰਦੇ ਹੋਏ ਮਾਨ ਸਰਕਾਰ ਵੱਲੋਂ ਮਾਵਾਂ-ਭੈਣਾਂ ਲਈ 1,000 ਪ੍ਰਤੀ ਮਹੀਨਾ ਅਤੇ ਐਸ.ਸੀ. ਵਰਗ ਦੀਆਂ ਔਰਤਾਂ ਲਈ 1,500 ਪ੍ਰਤੀ ਮਹੀਨਾ ਦੀ ਗਰੰਟੀ ਪੂਰੀ ਕਰਨ ਦੀ ਖੁਸ਼ੀ ਵਿੱਚ ਅੱਜ ਜ਼ਿਲੇ ਦੇ ਵੱਖ-ਵੱਖ ਹਲਕਿਆਂ ਡੇਰਾਬੱਸੀ, ਕੁਰਾਲੀ ਅਤੇ ਮੋਹਾਲੀ ਵਿਖੇ ਔਰਤਾਂ ਵੱਲੋਂ...

 

ਪ੍ਰਭਜੋਤ ਕੌਰ ਵੱਲੋਂ ਪਿੰਡ ਸੈਦਪੁਰ ਦੇ ਸਰਕਾਰੀ ਹਾਈ ਸਕੂਲ ਵਿੱਚ ਨਵੀਂ ਰਸੋਈ ਅਤੇ ਇੰਟਰਲੌਕ ਟਾਇਲਾਂ ਦਾ ਉਦਘਾਟਨ

28-Feb-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪਿੰਡ ਸੈਦਪੁਰ ਦੇ ਸਰਕਾਰੀ ਹਾਈ ਸਕੂਲ ਵਿੱਚ ਬਣੀ ਨਵੀਂ ਰਸੋਈ ਅਤੇ ਸਕੂਲ ਦੀ ਚਾਰਦੀਵਾਰੀ ਅੰਦਰ ਲੱਗੀਆਂ ਇੰਟਰਲੌਕ ਟਾਇਲਾਂ ਦੇ ਫਰਸ਼ ਦਾ ਉਦਘਾਟਨ ਅੱਜ ਇੰਜੀਨੀਅਰ ਪ੍ਰਭਜੋਤ ਕੌਰ, ਚੇਅਰਪਰਸਨ, ਜ਼ਿਲ੍ਹਾ ਯੋਜਨਾ ਕਮੇਟੀ ਐਸ.ਏ.ਐਸ. ਨਗਰ ਨੇ ਆਪਣੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਇਲਾਕੇ ਦੇ ਮਾਣਯੋਗ ਵਿਅਕਤੀ, ਸਕੂਲ ਪ੍ਰਬੰਧਕ...

 

'ਆਪ' ਯੂਥ ਵਿੰਗ ਨੇ ਕੱਢੀ 'ਸ਼ੁਕਰਾਨਾ ਯਾਤਰਾ', ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼ਾਮਲ

20-Feb-2026 ਚੰਡੀਗੜ੍ਹ

 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਯੂਥ ਵਿੰਗ ਵੱਲੋਂ ਸੂਬਾ ਕਾਰਜਕਾਰੀ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਇੱਕ ਵਿਸ਼ਾਲ 'ਸ਼ੁਕਰਾਨਾ ਯਾਤਰਾ' ਕੱਢੀ ਗਈ। ਨੌਜਵਾਨਾਂ ਦੇ ਭਾਰੀ ਉਤਸ਼ਾਹ ਅਤੇ ਇੱਕਜੁਟਤਾ ਦੇ ਨਾਲ ਇਹ ਯਾਤਰਾ ਖਰੜ ਤੋਂ ਸ਼ੁਰੂ ਹੋ ਕੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ...

 

ਗੁਰਚਰਨ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੈਸਕੋ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

18-Feb-2026 ਚੰਡੀਗੜ੍ਹ

ਪੰਜਾਬ ਦੇ ਕੈਬਨਿਟ ਮੰਤਰੀਆਂ ਮੋਹਿੰਦਰ ਭਗਤ, ਲਾਲਜੀਤ ਸਿੰਘ ਭੁੱਲਰ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ. ਬਲਬੀਰ ਸਿੰਘ ਦੀ ਹਾਜ਼ਰੀ ਵਿੱਚ, ਮੇਜਰ (ਡਾ.) ਗੁਰਚਰਨ ਸਿੰਘ, ਸੇਵਾਮੁਕਤ ਨੇ ਅੱਜ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਕੈਬਨਿਟ ਮੰਤਰੀਆਂ...

 

ਸੁਖ ਸ਼ਾਂਤੀ ਭਵਨ, ਫੇਜ਼-7, ਮੁਹਾਲੀ ਵਿਖੇ ਸ਼ਿਵਰਾਤਰੀ ਮਹੋਤਸਵ ਉਤਸ਼ਾਹ ਅਤੇ ਆਧਿਆਤਮਿਕਤਾ ਨਾਲ ਭਰਪੂਰ

16-Feb-2026 ਮੁਹਾਲੀ

ਬ੍ਰਹਮਾ ਕੁਮਾਰੀਜ਼ ਵੱਲੋਂ ਸੁਖ ਸ਼ਾਂਤੀ ਭਵਨ, ਫੇਜ਼-7, ਮੁਹਾਲੀ ਵਿਖੇ ਨਵਦਸ਼ਕੋਤਸਵ – 90ਵੀਂ ਤ੍ਰਿਮੂਰਤੀ ਸ਼ਿਵ ਜਯੰਤੀ ਸਮਾਰੋਹ ਦੇ ਉਪਲੱਖ ਵਿੱਚ ਸ਼ਿਵਰਾਤਰੀ ਮਹੋਤਸਵ ਸ਼ਰਧਾ, ਉਤਸ਼ਾਹ ਅਤੇ ਆਧਿਆਤਮਿਕ ਮਾਹੌਲ ਵਿੱਚ ਮਨਾਇਆ ਗਿਆ। ਇਸ ਸਮਾਗਮ ਵਿੱਚ ਲਗਭਗ 500 ਸ਼ਰਧਾਲੂਆਂ ਅਤੇ ਪਤਵੰਤਿਆਂ ਦੀ ਗਰਿਮਾਪੂਰਣ ਹਾਜ਼ਰੀ ਰਹੀ।ਸਮਾਗਮ...

 

ਦਲਿਤਾਂ ਅਤੇ ਮਿਹਨਤਕਸ਼ਾਂ ਦਾ ਮਜ਼ਾਕ ਉਡਾਉਣ 'ਤੇ ਕਾਂਗਰਸ ਖ਼ਿਲਾਫ਼ ਬੈਂਡ-ਵਾਜਿਆਂ ਨਾਲ 'ਆਪ' ਦਾ ਜ਼ੋਰਦਾਰ ਪ੍ਰਦਰਸ਼ਨ

09-Feb-2026 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ, ਚੇਅਰਮੈਨਾਂ ਅਤੇ ਵਰਕਰਾਂ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਿਰੁੱਧ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਦੇ ਵਿਰੋਧ ਵਿੱਚ ਬਾਜਵਾ ਦੀ ਰਿਹਾਇਸ਼ ਦੇ  ਬਾਹਰ 'ਬੈਂਡ-ਵਾਜੇ'...

 

ਮੋਹਾਲੀ ਕਾਰਨੀਵਾਲ: ਪੰਜਾਬ ਸਖੀ ਸ਼ਕਤੀ ਮੇਲੇ ਦੀ ਰਸਮੀ ਸ਼ੁਰੂਆਤ

04-Feb-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਨੇ ਅੱਜ ਸਰਸ ਮੇਲਾ ਗ੍ਰਾਊਂਡ, ਸੈਕਟਰ-88, ਮੋਹਾਲੀ ਵਿਖੇ ਮੋਹਾਲੀ ਕਾਰਨੀਵਲ:...

 

ਡਾ. ਬਲਬੀਰ ਸਿੰਘ ਵੱਲੋਂ ਮੋਹਾਲੀ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੀ ਚੱਲ ਰਹੀ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਸਮੀਖਿਆ

04-Feb-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੋਹਾਲੀ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੀ ਚੱਲ ਰਹੀ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਸਮੀਖਿਆ ਕੀਤੀ। ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਹ ਪ੍ਰਮੁੱਖ, ਨਾਗਰਿਕ-ਕੇਂਦਰਿਤ ਯੋਜਨਾ ਭਗਵੰਤ ਸਿੰਘ ਮਾਨ...

 

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ 77ਵੇਂ ਗਣਤੰਤਰ ਦਿਵਸ ਮੌਕੇ ਐੱਸ.ਏ.ਐੱਸ. ਨਗਰ ਵਿਖੇ ਤਿਰੰਗਾ ਲਹਿਰਾਇਆ

26-Jan-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਸੰਗਰਾਮੀ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਿਹਤਰ ਸਿਹਤ ਸੇਵਾਵਾਂ, ਮਿਆਰੀ ਸਿੱਖਿਆ, ਰੋਜ਼ਗਾਰ ਦੇ ਮੌਕੇ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਹ ਸਾਹਿਬਜ਼ਾਦਾ...

 

ਜ਼ਿਲ੍ਹਾ ਯੋਜਨਾ ਕਮੇਟੀ ਦੇ ਫੰਡਾਂ ਨਾਲ ਪਿੰਡ ਠਸਕਾ ਵਿਖੇ ਬਣੇ ਓਪਨ ਜਿੰਮ ਦਾ ਕੁਲਵੰਤ ਸਿੰਘ ਅਤੇ ਪ੍ਰਭਜੋਤ ਕੌਰ ਵੱਲੋਂ ਉਦਘਾਟਨ

08-Jan-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਅੱਜ ਪਿੰਡ ਠਸਕਾ ਵਿਖੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਫੰਡਾਂ ਵਿੱਚੋਂ 5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਓਪਨ ਜਿੰਮ ਦਾ ਵਿਧਾਇਕ ਮੋਹਾਲੀ ਸ. ਕੁਲਵੰਤ ਸਿੰਘ ਅਤੇ ਇੰਜੀਨਅਰ ਪ੍ਰਭਜੋਤ ਕੌਰ, ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਐਸ.ਏ.ਐਸ. ਨਗਰ ਵੱਲੋਂ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸ. ਕੁਲਵੰਤ...

 

ਪੰਜਾਬ ਘੋੜਸਵਾਰੀ ਮੇਲਾ 2.0 ਪਲਣਪੁਰ ਵਿੱਚ ਇੱਕ ਸ਼ਾਨਦਾਰ ਤੇ ਯਾਦਗਾਰੀ ਪ੍ਰਦਰਸ਼ਨ ਨਾਲ ਸਮਾਪਤ ਹੋਇਆ

16-Nov-2025 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਘੋੜਸਵਾਰੀ ਮੇਲਾ 2.0 ਅੱਜ ਪਲਣਪੁਰ, ਐਸ.ਏ.ਐਸ. ਨਗਰ ਵਿੱਚ ਸਮਾਪਤ ਹੋਇਆ, ਜਿਸ ਵਿੱਚ ਘੋੜਸਵਾਰੀ ਖੇਡਾਂ ਵਿੱਚ ਪੰਜਾਬ ਦੇ ਵਧਦੇ ਪ੍ਰਭਾਵ ਅਤੇ ਇਸਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦਰਸਾਇਆ ਗਿਆ। ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕੀਤੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

 

ਵਿਸ਼ਵ ਕੱਪ ਜੇਤੂ ਪੰਜਾਬੀ ਧੀਆਂ ਦਾ ਮੋਹਾਲੀ ਪਹੁੰਚਣ 'ਤੇ ਪੰਜਾਬ ਸਰਕਾਰ ਵੱਲੋਂ ਸ਼ਾਨਦਾਰ ਸਵਾਗਤ

07-Nov-2025 ਮੋਹਾਲੀ

ਮਹਿਲਾ ਕ੍ਰਿਕਟ ਵਿੱਚ ਭਾਰਤ ਲਈ ਪਹਿਲਾ ਵਿਸ਼ਵ ਕੱਪ ਜਿੱਤ ਕੇ ਇਤਿਹਾਸ ਸਿਰਜਣ ਵਾਲੀ ਭਾਰਤੀ ਟੀਮ ਦੀਆਂ ਦੋ ਪੰਜਾਬੀ ਖਿਡਾਰਨਾਂ ਹਰਲੀਨ ਦਿਓਲ ਅਤੇ ਅਮਨਜੋਤ ਕੌਰ ਦਾ ਅੱਜ ਵਤਨ ਪਰਤਣ 'ਤੇ ਪੰਜਾਬ ਸਰਕਾਰ ਵੱਲੋਂ ਇੱਥੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਨਿੱਘਾ ਅਤੇ ਸ਼ਾਨਦਾਰ ਸਵਾਗਤ ਕੀਤਾ ਗਿਆ।ਮੰਤਰੀਆਂ...

 

ਪੰਜਾਬ ਸਰਕਾਰ ਵੱਲੋਂ ਵਿਸ਼ਵ ਚੈਂਪੀਅਨ ਕ੍ਰਿਕਟ ਖਿਡਾਰਨਾਂ ਅਮਨਜੋਤ ਕੌਰ ਤੇ ਹਰਲੀਨ ਦਿਓਲ ਦਾ ਮੋਹਾਲੀ ਪੁੱਜਣ ਉੱਤੇ ਸ਼ਾਹਾਨਾ ਸਵਾਗਤ

07-Nov-2025 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮਹਿਲਾ ਕ੍ਰਿਕਟ ਵਿੱਚ ਭਾਰਤ ਲਈ ਪਹਿਲਾ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਵਿੱਚ ਸ਼ਾਮਲ ਕਪਤਾਨ ਹਰਮਨਪ੍ਰੀਤ ਕੌਰ ਸਮੇਤ ਤਿੰਨ ਪੰਜਾਬਣਾਂ ਵਿੱਚੋਂ ਦੋ ਖਿਡਾਰਨਾਂ ਹਰਲੀਨ ਦਿਓਲ ਤੇ ਅਮਨਜੋਤ ਕੌਰ ਦਾ ਅੱਜ ਪੰਜਾਬ ਪਰਤਣ ਉੱਤੇ ਮੋਹਾਲੀ ਦੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਵਿਖੇ ਪੰਜਾਬ ਸਰਕਾਰ ਵੱਲੋਂ ਸ਼ਾਨਦਾਰ ਸਵਾਗਤ...

 

 

1 2 3

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD