Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕੰਮ ਕਰਨ ਦੀ ਹਦਾਇਤ

15-Jan-2026 ਪਟਿਆਲਾ

ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਸ੍ਰੀ ਵੀ.ਕੇ. ਜੰਜੂਆ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ। ਇਹ ਸਿਖਲਾਈ ਡੀ.ਸੀ. ਦਫ਼ਤਰ ਪਟਿਆਲਾ, ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ  ਅਤੇ ਸੁਸ਼ਾਸਨ ਅਤੇ ਸੂਚਨਾ ਤਕਨਾਲੋਜੀ ਵਿਭਾਗ ਦੇ ਸਹਿਯੋਗ ਨਾਲ ਦਿੱਤੀ...

 

ਸਾਡੀਆਂ ਧੀਆਂ ਕਿਸੇ ਤੋਂ ਘੱਟ ਨਹੀਂ, ਔਰਤ ਸਾਡੇ ਪਰਿਵਾਰਾਂ ਦੀ ਰੀੜ ਦੀ ਹੱਡੀ - ਡਾ. ਪ੍ਰੀਤੀ ਯਾਦਵ

13-Jan-2026 ਪਟਿਆਲਾ

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਹੈ ਕਿ ਸਾਡੀਆਂ ਧੀਆਂ ਕਿਸੇ ਤੋਂ ਘੱਟ ਨਹੀਂ ਹਨ ਅਤੇ ਇਸ ਤੋਂ ਵੱਧਕੇ ਸਾਡੀਆਂ ਔਰਤਾਂ ਸਾਡੇ ਪਰਿਵਾਰਾਂ ਦੀ ਰੀੜ ਦੀ ਹੱਡੀ ਹਨ। ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਧੀਆਂ ਦੀ ਲੋਹੜੀ ਦੇ ਜ਼ਿਲ੍ਹਾ ਪੱਧਰੀ...

 

ਡਾ. ਪ੍ਰੀਤੀ ਯਾਦਵ ਵੱਲੋਂ ਪਾਬੰਦੀਸ਼ੁਦਾ ਚਾਈਨੀਜ਼ ਡੋਰ, ਮਾਂਜਾ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ ਸਖ਼ਤ ਕਾਰਵਾਈ ਨਿਰਦੇਸ਼

13-Jan-2026 ਪਟਿਆਲਾ

ਡਿਪਟੀ ਕਮਿਸ਼ਨਰ ਪਟਿਆਲਾ, ਡਾ. ਪ੍ਰੀਤੀ ਯਾਦਵ ਨੇ ਪਤੰਗਬਾਜ਼ੀ ਲਈ ਵਰਤੇ ਜਾਣ ਵਾਲੇ ਪਾਬੰਦੀਸ਼ੁਦਾ ਚਾਈਨੀਜ਼ ਮਾਂਜਾ (ਚਾਈਨਾ ਡੋਰੀ) ਦੀ ਸਟੋਰੇਜ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਚਾਈਨਾ ਡੋਰ ਮਨੁੱਖੀ ਜਾਨਾਂ,...

 

ਡਾ. ਪ੍ਰੀਤੀ ਯਾਦਵ ਵੱਲੋਂ 'ਮੁੱਖ ਮੰਤਰੀ ਸਿਹਤ ਯੋਜਨਾ' ਦੇ ਕਾਰਡ ਬਣਾਉਣ ਲਈ ਤਿਆਰੀਆਂ ਦਾ ਜਾਇਜ਼ਾ

24-Dec-2025 ਪਟਿਆਲਾ

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਜ਼ਿਲ੍ਹੇ ਅੰਦਰ ਸਾਰੇ ਲਾਭਪਾਤਰੀ ਪਰਿਵਾਰਾਂ ਦੇ ਬਣਾਏ ਜਾਣ ਵਾਲੇ ਮੁੱਖ ਮੰਤਰੀ ਸਿਹਤ ਕਾਰਡਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ...

 

ਸੜਕ ਸੁਰੱਖਿਆ ਸਬੰਧੀ ਡਾ: ਪ੍ਰੀਤੀ ਯਾਦਵ ਵੱਲੋਂ ਸਖ਼ਤ ਆਦੇਸ਼

24-Dec-2025 ਪਟਿਆਲਾ

ਪਟਿਆਲਾ ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਨੂੰ ਯਕੀਨੀ ਬਨਾਉਣ ਅਤੇ ਆਵਾਜ਼ ਪ੍ਰਦੂਸ਼ਣ ਨੂੰ ਘਟਾਉਣ ਲਈ ਜਿਲ੍ਹਾ ਪੱਧਰੀ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੀਆਂ ਸੜਕਾਂ ਉਪਰ ਵਧੇਰੇ ਹਾਦਸਿਆਂ ਵਾਲੇ ਪਛਾਣ ਕੀਤੇ ਬਲੈਕ ਸਪਾਟਸ ਉੱਤੇ ਵਾਪਰਦੇ ਹਾਦਸੇ ਨੂੰ ਘਟਾਉਣ ਲਈ ਸਬੰਧਤ ਵਿਭਾਗਾਂ ਵੱਲੋਂ ਕੀਤੀ ਗਈ...

 

ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀ ਵੋਟਾਂ ਦਾ ਅਮਲ ਸਫ਼ਲਤਾ ਪੂਰਵਕ ਤੇ ਅਮਨ-ਅਮਾਨ ਨਾਲ ਨੇਪਰੇ ਚੜ੍ਹਿਆ : ਡਾ. ਪ੍ਰੀਤੀ ਯਾਦਵ

14-Dec-2025 ਪਟਿਆਲਾ

ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ 23 ਜ਼ੋਨਾਂ ਅਤੇ 10 ਪੰਚਾਇਤ ਸੰਮਤੀਆਂ ਦੇ 184 ਵਿੱਚੋਂ 169 ਜ਼ੋਨਾਂ ਦੀਆਂ ਆਮ ਚੋਣਾਂ ਲਈ ਅੱਜ ਪਈਆਂ ਵੋਟਾਂ ਦੀ ਪੂਰੀ ਪ੍ਰਕ੍ਰਿਆ ਸਫ਼ਲਤਾ ਪੂਰਵਕ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਈ। ਇਨ੍ਹਾਂ ਚੋਣਾਂ ਲਈ ਵੋਟਰਾਂ ਉਤਸ਼ਾਹ ਨਾਲ ਸਵੇਰੇ 8 ਵਜੇ ਤੋਂ ਲੈਕੇ ਸ਼ਾਮ 4 ਵਜੇ ਤੱਕ ਜ਼ਿਲ੍ਹੇ ਦੇ ਪਿੰਡਾਂ ਅੰਦਰ...

 

ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਅੱਜ, ਤਿਆਰੀਆਂ ਮੁਕੰਮਲ - ਡਾ. ਪ੍ਰੀਤੀ ਯਾਦਵ

13-Dec-2025 ਪਟਿਆਲਾ

ਪਟਿਆਲਾ ਜ਼ਿਲ੍ਹੇ ਦੀਆਂ 10 ਪੰਚਾਇਤ ਸੰਮਤੀਆਂ ਦੇ 184 ਜ਼ੋਨਾਂ ਅਤੇ ਜ਼ਿਲ੍ਹਾ ਪਰਿਸ਼ਦ ਦੇ 23 ਜ਼ੋਨਾਂ ਦੀਆਂ ਆਮ ਚੋਣਾਂ ਲਈ 14 ਦਸੰਬਰ ਨੂੰ ਵੋਟਾਂ ਪੁਆਉਣ ਲਈ ਸਮੂਹ ਰਿਟਰਨਿੰਗ ਅਧਿਕਾਰੀਆਂ ਵੱਲੋਂ ਅੱਜ ਵੱਖ-ਵੱਖ ਥਾਵਾਂ ਤੋਂ ਵੋਟ ਬਕਸਿਆਂ ਸਮੇਤ ਚੋਣ ਸਮੱਗਰੀ ਦੇ ਕੇ ਰਵਾਨਾ ਕੀਤੀਆਂ ਗਈਆਂ ਚੋਣ ਅਮਲੇ ਦੀਆਂ ਪੋਲਿੰਗ ਪਾਰਟੀਆਂ ਦੇਰ...

 

ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ - ਡਾ. ਪ੍ਰੀਤੀ ਯਾਦਵ

11-Dec-2025 ਪਟਿਆਲਾ

ਪਟਿਆਲਾ ਜ਼ਿਲ੍ਹੇ ਦੀਆਂ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਲਈ 14 ਦਸੰਬਰ ਨੂੰ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਅੱਜ ਸ਼ਾਮ ਸਾਰੇ ਰਿਟਰਨਿੰਗ ਅਧਿਕਾਰੀਆਂ ਤੇ ਡੀ.ਐਸ.ਪੀਜ ਨਾਲ ਇੱਕ ਅਹਿਮ ਕਰਕੇ ਪੁਰ-ਅਮਨ, ਨਿਰਪੱਖ, ਸੁਤੰਤਰ, ਪਾਰਦਰਸ਼ੀ ਤੇ ਨਿਰਵਿਘਨ...

 

ਡਾ. ਪ੍ਰੀਤੀ ਯਾਦਵ ਵੱਲੋਂ ਗਿਣਤੀ ਕੇਂਦਰਾਂ ਤੇ ਸਟਰਾਂਗ ਰੂਮਜ਼ ਦਾ ਨਿਰੀਖਣ

09-Dec-2025 ਪਟਿਆਲਾ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ ਅੰਦਰ 14 ਦਸੰਬਰ ਨੂੰ 23 ਜ਼ਿਲ੍ਹਾ ਪ੍ਰੀਸ਼ਦ ਜੋਨਾਂ ਤੇ 10 ਬਲਾਕ ਸੰਮਤੀਆਂ ਦੇ 184 ਜੋਨਾਂ ਦੀਆਂ ਚੋਣਾਂ ਦੌਰਾਨ ਪੈਣ ਵਾਲੀਆਂ ਵੋਟ ਬਕਸੇ ਰੱਖਣ ਲਈ ਬਣਾਏ ਗਏ ਸਟਰਾਂਗ ਰੂਮਜ ਤੇ ਵੋਟਾਂ ਦੀ ਗਿਣਤੀ ਕੇਂਦਰਾਂ ਦਾ ਨਿਰੀਖਣ ਕਰਨ ਲਈ ਸਰਕਾਰੀ ਮਹਿੰਦਰਾ...

 

ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ 3 ਵਜੇ ਤੋਂ ਪਹਿਲਾਂ ਪੁੱਜਣ ਵਾਲੇ ਸਾਰੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਹਾਸਲ ਕਰਨ ਸਮੇਤ ਸੁਰੱਖਿਆ ਤੇ ਹੋਰ ਸਾਰੇ ਪ੍ਰਬੰਧ ਪੁਖ਼ਤਾ : ਡਾ. ਪ੍ਰੀਤੀ ਯਾਦਵ

03-Dec-2025 ਪਟਿਆਲਾ

ਪਟਿਆਲਾ ਜ਼ਿਲ੍ਹਾ ਪ੍ਰੀ਼ਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਮੂਹ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਇਹ ਚੋਣਾਂ, ਨਿਰਪੱਖ, ਸੁਤੰਤਰ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ। ਇਸ ਮੌਕੇ ਏ.ਡੀ.ਸੀ....

 

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ-2025 : ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 14 ਦਸੰਬਰ ਨੂੰ ਹੋਣਗੀਆਂ : ਡਾ. ਪ੍ਰੀਤੀ ਯਾਦਵ

29-Nov-2025 ਪਟਿਆਲਾ

ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 209 ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮਿਤੀ 25-09-2025 ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ ਬੀਤੇ ਕੱਲ੍ਹ ਸ਼ਾਮ ਨੂੰ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਦੀਆਂ ਆਮ ਚੋਣਾਂ ਲਈ ਘੋਸ਼ਣਾ ਕਰ ਦਿੱਤੀ ਗਈ ਹੈ।ਇਸ ਸਬੰਧੀ ਜਾਣਕਾਰੀ...

 

ਡਾ. ਬਲਬੀਰ ਸਿੰਘ ਨੇ ਪਿੰਡ ਪੱਧਰ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਜਾਰੀ ਕੀਤੇ ਸਖ਼ਤ ਨਿਰਦੇਸ਼

19-Nov-2025 ਪਟਿਆਲਾ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਪਿੰਡਾ ਦੇ ਵਿਕਾਸ ਕਾਰਜਾਂ ਦੀ  ਮੀਟਿੰਗ ਕੀਤੀ। ਮੀਟਿੰਗ ਦੌਰਾਨ ਪਿੰਡ ਪੱਧਰ ‘ਤੇ ਆ ਰਹੀਆਂ ਮੁੱਖ ਸਮੱਸਿਆਵਾਂ ਅਤੇ ਚੱਲ ਰਹੇ ਵਿਕਾਸ ਕਾਰਜਾਂ...

 

ਡਾ. ਪ੍ਰੀਤੀ ਯਾਦਵ ਵੱਲੋਂ ਮੰਦਿਰ ਸ੍ਰੀ ਕਾਲੀ ਦੇਵੀ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

19-Nov-2025 ਪਟਿਆਲਾ

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਮੰਦਿਰ ਸ੍ਰੀ ਕਾਲੀ ਦੇਵੀ ਅਤੇ ਸ੍ਰੀ ਰਾਜ ਰਾਜੇਸ਼ਵਰੀ ਦੇਵੀ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਉਨ੍ਹਾਂ ਨੇ ਮੰਦਿਰ ਦੀ ਪਵਿੱਤਰਤਾ, ਸਫ਼ਾਈ ਅਤੇ ਸਰੋਵਰ ਦੇ ਪਾਣੀ ਦੀ ਗੁਣਵੱਤਾ ਨੂੰ ਸੁਧਾਰਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਭਾਵਸ਼ਾਲੀ...

 

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

14-Nov-2025 ਪਟਿਆਲਾ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ''ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ ਪਟਿਆਲਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਲ ਰੋਡ ਵਿਖੇ 18 ਨਵੰਬਰ ਨੂੰ ਸ਼ਾਮ 6 ਵਜੇ ਤੋਂ...

 

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

12-Nov-2025 ਪਟਿਆਲਾ

''ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ ਪਟਿਆਲਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਨੇੜੇ ਫੁਹਾਰਾ ਚੌਂਕ ਵਿਖੇ 18 ਨਵੰਬਰ ਨੂੰ ਸ਼ਾਮ 6 ਵਜੇ ਤੋਂ ਰਾਤ 9.30 ਵਜੇ ਤੱਕ ਮਹਾਨ ਕੀਰਤਨ ਸਮਾਗਮ ਕਰਵਾਇਆ...

 

ਡਾ. ਪ੍ਰੀਤੀ ਯਾਦਵ ਨੇ ”ਮੇਰਾ ਪਟਿਆਲਾ ਮੈਂ ਹੀ ਸੰਵਾਰਾਂ” ਮੁਹਿੰਮ ਦੀ ਕੀਤੀ ਸ਼ਲਾਘਾ

09-Nov-2025 ਪਟਿਆਲਾ

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸੜਕਾਂ ਕਿਨਾਰੇ ਸੁੱਟੇ ਗਏ ਪਲਾਸਟਿਕ ਦੇ ਕੂੜੇ ਨੂੰ ਇਕੱਠਾ ਕਰਨ ਲਈ ਆਪਣੀ 19ਵੀਂ ਮੁਹਿੰਮ ਚਲਾ ਕੇ ਇੱਥੇ ਨਾਭਾ ਰੋਡ ਵਿਖੇ 500 ਕਿਲੋਗ੍ਰਾਮ ਪਲਾਸਟਿਕ ਵੇਸਟ ਸਾਫ਼ ਕਰਨ ਵਾਲੇ ਪਟਿਆਵਲੀਆਂ ਦੀ ਟੀਮ ”ਮੇਰਾ ਪਟਿਆਲਾ ਮੈਂ ਹੀ ਸੰਵਾਰਾਂ” ਦੀ ਸ਼ਲਾਘਾ ਕੀਤੀ ਹੈ।ਡਿਪਟੀ ਕਮਿਸ਼ਨਰ...

 

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪਟਿਆਲਾ 'ਚ ਹੋਣ ਵਾਲੇ ਸਮਾਗਮਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਸੰਗਤ 'ਚ ਉਤਸ਼ਾਹ : ਡਾ. ਪ੍ਰੀਤੀ ਯਾਦਵ

08-Nov-2025 ਪਟਿਆਲਾ

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਯਾਦਗਾਰੀ ਸਮਾਗਮਾਂ ਦੀ ਸ਼ੁਰੂਆਤ ਲਾਈਟ ਐਂਡ ਸਾਊਂਡ ਸ਼ੋਅ ਨਾਲ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਸ੍ਰੀ ਗੁਰੂ...

 

ਡਾ. ਪ੍ਰੀਤੀ ਯਾਦਵ ਵੱਲੋਂ ਫੁਹਾਰਾ ਚੌਂਕ, ਲੀਲ੍ਹਾ ਭਵਨ, ਦੁੱਖ ਨਿਵਾਰਨ ਸਾਹਿਬ ਤੇ ਖੰਡਾ ਚੌਕ ਵਿਖੇ ਸੜਕਾਂ ਦੀ ਉਸਾਰੀ ਦਾ ਨਿਰੀਖਣ

07-Nov-2025 ਪਟਿਆਲਾ

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਸ਼ਹਿਰ ਅੰਦਰ ਸੜਕਾਂ ਦੀ ਉਸਾਰੀ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇੱਥੇ ਫੁਹਾਰਾ ਚੌਂਕ, ਲੀਲ੍ਹਾ ਭਵਨ, ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਨੇੜੇ ਅਤੇ ਖੰਡਾ ਚੌਂਕ ਵਿਖੇ ਸੜਕ ਦੀ ਉਸਾਰੀ ਦੇ ਚੱਲ ਰਹੇ ਕੰਮ ਦਾ ਨਿਰੀਖਣ ਕਰਦਿਆਂ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ...

 

ਡਾ. ਪ੍ਰੀਤੀ ਯਾਦਵ ਨੇ ਪਿੰਡ ਖਰੋਲਾ 'ਚ ਲੱਗੇ ਜਨ ਸੁਵਿਧਾ ਕੈਂਪ ਦਾ ਲਿਆ ਜਾਇਜ਼ਾ

06-Nov-2025 ਰਾਜਪੁਰਾ

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਰਾਜਪੁਰਾ ਦੇ ਪਿੰਡ ਖਰੋਲਾ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮੌਕੇ 'ਤੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਅਤੇ ਸਰਕਾਰੀ ਸੇਵਾਵਾ ਪ੍ਰਦਾਨ...

 

'ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ' : ‘ਹਿੰਦ ਦੀ ਚਾਦਰ' ਵਿਸ਼ਾਲ ਲਾਈਟ ਐਂਡ ਸਾਊਂਡ ਸ਼ੋਅ ਦੀ ਸ਼ਾਨਦਾਰ ਪੇਸ਼ਕਾਰੀ ਨੇ ਸੰਗਤ ਨੂੰ ਕੀਤਾ ਭਾਵੁਕ

04-Nov-2025 ਪਟਿਆਲਾ

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਗੁਰੂ ਸਾਹਿਬ ਦੇ ਜੀਵਨ, ਲਾਸਾਨੀ ਸ਼ਹਾਦਤ ਅਤੇ ਸਿੱਖਿਆਵਾਂ 'ਤੇ ਆਧਾਰਿਤ ਵਿਸ਼ਾਲ ਲਾਈਟ ਐਂਡ ਸਾਊਂਡ ਸ਼ੋਅ 'ਹਿੰਦ ਦੀ ਚਾਦਰ' ਨੇ ਮੰਗਲਵਾਰ ਦੀ ਸ਼ਾਮ ਨੂੰ ਪੋਲੋ ਗਰਾਊਂਡ ਵਿਖੇ ਪੁੱਜੀ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD