Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

 


show all

 

ਪ੍ਰੇਮ ਮਿੱਤਲ ਨੇ 21 ਜੂਨੀਅਰ ਇੰਜੀਨੀਅਰਾਂ ਸਮੇਤ 30 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਵੰਡੇ

30-Dec-2016 ਚੰਡੀਗੜ੍ਹ

ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਦੇ ਚੇਅਰਮੈਨ ਪ੍ਰੇਮ ਮਿੱਤਲ ਵਿਧਾਇਕ ਮਾਨਸਾ ਨੇ ਅੱਜ ਕਾਰਪੋਰੇਸ਼ਨ ਵਿਚ 21 ਜੂਨੀਅਰਇੰਜੀਨੀਅਰਾਂ ਸਮੇਤ 30 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ ਪ੍ਰਬੰਧਕ ਨਿਰਦੇਸ਼ਕ ਸ੍ਰੀ ਸੁਰਿੰਦਰ ਸਿੰਘ ਵੀ ਉਨ੍ਹਾਂ ਨਾਲ ਸਨ।ਮਿੱਤਲ ਨੇ ਦੱਸਿਆ ਕਿ ਜਿਨ੍ਹਾਂ ਮੁਲਾਜ਼ਮਾਂ ਨੂੰ...

 

ਕੇਜਰੀਵਾਲ ਕਿੰਗ ਕੋਬਰਾ ਵਾਂਗ ਇੱਕ ਇੱਕ ਕਰਕੇ ਆਪਣੀ ਪਾਰਟੀ ਦੇ ਲੀਡਰਾਂ ਨੂੰ ਡੰਗ ਰਿਹਾ ਹੈ : ਹਰਸਿਮਰਤ ਕੌਰ ਬਾਦਲ

17-Sep-2016 ਮਾਨਸਾ

ਕੈਪਟਨ ਅਮਰਿੰਦਰ ਸਿੰਘ ਨੂੰ ਹੀ ਨਹੀਂ ਬਲਕਿ ਪੂਰੀ ਕਾਂਗਰਸ ਪਾਰਟੀ ਨੂੰ ਪੰਜਾਬ ਵਿਚ ਵੱਡੇ ਫਰਕ ਨਾਲ ਹਰਾਵਾਂਗੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਭਾਰਤ ਸਰਕਾਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਮਾਨਸਾ ਜ਼ਿਲ੍ਹੇ ਅੰਦਰ ਪੇਂਡੂ ਖੇਤਰ ਦੇ ਸੇਵਾ ਕੇਂਦਰਾਂ ਦਾ ਉਦਘਾਟਨ ਕਰਨ ਸਮੇਂ ਪੱਤਰਕਾਰਾਂ...

 

ਅਗਲੇ ਦੋ ਮਹੀਨੇ ਪੰਜਾਬ ਦੇ ਵਿਕਾਸ ਵਿਚ ਨਵਾਂ ਅਧਿਆਏ ਜੋੜਣਗੇ- ਸੁਖਬੀਰ ਸਿੰਘ ਬਾਦਲ

12-Aug-2016 ਮਾਨਸਾ

ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪਿਛਲੇ 9 ਸਾਲਾਂ ਵਿਚ ਪੰਜਾਬ ਦਾ ਚਹੁੰਮੁਖੀ ਰਿਕਾਰਡ ਵਿਕਾਸ ਕਰਨ ਤੋਂ ਬਾਅਦ ਅਗਲੇ 2 ਮਹੀਨੇ ਵਿਕਾਸ ਦੀ ਗਤੀ ਵਿਚ ਮੀਲ ਪੱਥਰ ਸਾਬਤ ਹੋਣਗੇ ਅਤੇ ਸੂਬੇ ਦੇ ਵਿਕਾਸ ਵਿਚ ਨਵਾਂ ਅਧਿਆਏ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇਕ ਖਾਕਾ ਤਿਆਰ ਕੀਤਾ...

 

ਆਮ ਆਦਮੀ ਪਾਰਟੀ ਨੇ ਹਰੇਕ ਧਰਮ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ

07-Jul-2016 ਮਾਨਸਾ

ਆਮ ਆਦਮੀ ਪਾਰਟੀ ਦਾ ਕੰਮ ਸਿਰਫ ਵੋਟਾਂ ਤੱਕ ਹੀ ਸੀਮਿਤ ਰਹਿਣਾ ਹੈ ਅਤੇ ਇਨ੍ਹਾਂ ਪਾਰਟੀਆਂ ਨੂੰ ਨਾ ਤਾਂ ਪਰਮਾਤਮਾ ਯਾਦ ਆਉਂਦਾ ਹੈ ਅਤੇ ਨਾ ਹੀ ਕਿਸੇ ਧਾਰਮਿਕ ਗੰਰਥ ਦੀ ਪਰਵਾਹ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਮਾਨਸਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ...

 

ਮਨਪ੍ਰੀਤ ਵਿਕਾਸ ਦੇ ਰਾਹ ਵਿੱਚ ਰੋੜਾ : ਹਰਸਿਮਰਤ ਕੌਰ ਬਾਦਲ

22-Mar-2014 ਮਾਨਸਾ

ਮਨਪ੍ਰੀਤ ਵਿਕਾਸ ਦੇ ਰਾਹ ਵਿੱਚ ਰੋੜਾ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਆਪਣੇ ਦੌਰੇ ਦੌਰਾਨ ਵੱਖ ਵੱਖ ਪਿੰਡਾਂ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਬੀਬਾ ਬਾਦਲ ਨੇ ਕਿਹਾ ਕਿ ਮਨਪ੍ਰੀਤ ਵਿਕਾਸ ਦੇ ਰਾਹ ਵਿੱਚ ਰੋੜਾ ਹੈ ਉਸ ਨੂੰ ਵੋਟ ਮੰਗਣ ਦਾ...

 

ਪੰਜਾਬ ਦੀਆਂ 13 ਸੀਟਾਂ 'ਤੇ ਅਕਾਲੀ ਦਲ ਦੀ ਜਿੱਤ ਹੋਵੇਗੀ : ਨਰੇਸ਼ ਮਿੱਤਲ

22-Mar-2014 ਮਾਨਸਾ

ਅੱਜ ਸ੍ਰੀ ਗੁਰੂ ਰਾਮ ਦਾਸ ਧਰਮਸ਼ਾਲਾ ਵਿਖੇ ਨੌਜਵਾਨਾਂ ਦੀ ਇੱਕ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਗੁਰਵਿੰਦਰ ਇੰਪੀ ਨੇ ਕੀਤੀ। ਇਸ ਮੌਕੇ 'ਤੇ ਅਕਾਲੀ ਦਲ ਦੇ ਵਿਨੈਜੀਤ ਗੋਲਡੀ, ਨਰੇਸ਼ ਮਿੱਤਲ ਜਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਮੈਂਬਰ, ਸ਼ਹਿਰੀ ਪ੍ਰਧਾਨ ਪ੍ਰੇਮ ਅਰੋੜਾ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ 'ਤੇ ਨੌਜਵਾਨਾਂ ਨੂੰ...

 

ਖੂਨ ਦੇ ਕੇ ਜਾਨ ਬਚਾਉਣਾ ਸਭ ਤੋਂ ਵੱਡਾ ਧਰਮ - ਵਿਧਾਇਕ ਮਿੱਤਲ

03-Feb-2014 ਮਾਨਸਾ

ਮਾਨਸਾ ਦੇ ਪਿੰਡ ਖਿਆਲਾ ਕਲਾਂ ਵਿਖੇ ਭਗਤ ਧੰਨਾ ਜੱਟ ਮੈਮੋਰੀਅਲ ਕਲੱਬ ਨੇ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਇੱਕ ਬਲੱਡ ਕੈਂਪ ਲਗਾਇਆ, ਜਿਸ ਦਾ ਉਦਘਾਟਨ ਹਲਕਾ ਵਿਧਾਇਕ ਪ੍ਰੇਮ ਮਿੱਤਲ ਨੇ ਕੀਤਾ। ਇਸ ਮੌਕੇ ਉਹਨਾਂ ਨੇ ਬੋਲਦਿਆਂ ਕਿਹਾ ਕਿ ਖੂਨ ਦਾਨ ਸਭ ਤੋਂ ਉੱਤਮ ਦਾਨ ਹੈ ਕਿਉਂਕਿ ਖੂਨ ਦੇ ਕੇ ਜਾਨ ਬਚਾਉਣਾ ਸਭ ਤੋਂ ਵੱਡਾ...

 

ਅੰਤਲੇ ਸਾਹਾਂ 'ਤੇ ਕਾਂਗਰਸ ਦੀ ਸਿਆਸੀ ਮੌਤ ਤੈਅ : ਸੁਖਬੀਰ ਬਾਦਲ

16-Dec-2013 ਮਾਨਸਾ

ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰੀ ਸੱਤਾ 'ਤੇ ਕਾਬਜ ਲੋਕ ਵਿਰੋਧੀ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ ਸਰਕਾਰ ਦੇ ਦਿਨ ਪੁਗ ਗਏ ਹਨ ਅਤੇ ਅੰਤਲੇ ਸਾਹਾਂ 'ਤੇ ਪੁੱਜ ਚੁੱਕੀ ਇਸ ਕਾਂਗਰਸੀ ਸਰਕਾਰ ਦੀ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਸਿਆਸੀ ਮੌਤ ਤੈਅ...

 

ਕਬੱਡੀ ਦੇ ਨਾਲ-ਨਾਲ ਬਾਸਕਟਬਾਲ, ਹਾਕੀ ਤੇ ਫੁੱਟਬਾਲ ਨੂੰ ਵੀ ਕੀਤਾ ਜਾਵੇਗਾ ਪ੍ਰਫੁੱਲਤ- ਸੁਖਬੀਰ ਬਾਦਲ

10-Dec-2013 ਮਾਨਸਾ

ਚੌਥੇ ਪਰਲਜ਼ ਵਿਸ਼ਵ ਕੱਪ ਕਬੱਡੀ ਦੇ ਅੱਜ ਇੱਥੇ ਮਲਟੀਪਰਪਜ਼ ਖੇਡ ਸਟੇਡੀਅਮ ਵਿਖੇ ਹੋਏ 4 ਕੌਮਾਂਤਰੀ ਦਿਲਚਸਪ ਮੈਚਾਂ ਦੌਰਾਨ ਮਾਨਸਾ ਜ਼ਿਲ੍ਹੇ ਦੇ ਵਸਨੀਕਾਂ ਨੇ ਪੰਜਾਬੀਆਂ ਦੀ ਮਾਂ ਖੇਡ ਕਬੱਡੀ ਲਈ ਭਰਵਾਂ ਜੋਸ਼ ਦਿਖਾਇਆ। ਇਸ ਦੌਰਾਨ ਪੂਲ 'ਬੀ' ਦੇ ਹੋਏ ਮੈਚ 'ਚ ਡੈਨਮਾਰਕ ਨੇ ਟੂਰਨਾਮੈਂਟ ਦੀ ਆਪਣੀ ਪਹਿਲੀ ਜਿੱਤ ਹਾਸਲ ਕਰਕੇ ਸਕਾਟਲੈਂਡ...

 

ਵਿਧਾਇਕ ਮਿੱਤਲ ਨੇ ਵੰਡੇ 31 ਵਿਦਿਆਰਥਣਾਂ ਨੂੰ ਸਾਇਕਲ

20-Nov-2013 ਮਾਨਸਾ

ਪੰਜਾਬ ਸਰਕਾਰ ਵੱਲੋਂ ਮਾਈ ਭਾਗੋ ਸਕੀਮ ਤਹਿਤ ਗਿਆਰਵੀਂ ਅਤੇ ਬਾਰਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਮੁਫ਼ਤ ਸਾਇਕਲ ਦਿੱਤੇ ਜਾਣ ਦੀ ਲੜੀ ਤਹਿਤ ਵਿਧਾਇਕ ਹਲਕਾ ਮਾਨਸਾ ਪ੍ਰੇਮ ਮਿੱਤਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਸੱਦਾ ਸਿੰਘ ਵਾਲਾ ਦੀਆਂ 31 ਵਿਦਿਆਰਥਣਾਂ ਨੂੰ ਸਾਇਕਲ ਵੰਡੇ ਗਏ। ਇਸ ਮੌਕੇ ਵਿਧਾਇਕ ਪ੍ਰੇਮ...

 

ਵਿਦਿਆਰਥੀਆਂ ਨੂੰ ਕੋਟੀਆਂ ਵੰਡਣਾ ਸੇਵਾ ਭਾਰਤੀ ਦਾ ਸ਼ਲਾਘਾ ਯੋਗ ਉਪਰਾਲਾ-ਪ੍ਰੇਮ ਮਿੱਤਲ

20-Nov-2013 ਮਾਨਸਾ

ਸਰਕਾਰੀ ਸੈਕੰਡਰੀ ਸਕੂਲ (ਲੜਕੇ) ਮਾਨਸਾ ਵਿੱਚ ਸੇਵਾ ਭਾਰਤੀ ਵੱਲੋਂ ਲੋੜਵੰਦ ਵਿਦਿਆਰਥੀਆਂ ਨੂੰ ਕੋਟੀਆਂ ਵੰਡੀਆਂ ਗਈਆਂ ਤੇ ਕੋਟੀਆਂ ਵੰਡਣ ਦੀ ਰਸਮ ਹਲਕਾ ਵਿਧਾਇਕ ਪ੍ਰੇਮ ਮਿੱਤਲ ਵੱਲੋਂ ਅਦਾ ਕੀਤੀ ਗਈ।ਇਸ ਮੌਕੇ ਹਾਜਰ ਸਕੂਲ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਪ੍ਰੇਮ ਮਿੱਤਲ ਨੇ ਕਿਹਾ ਕਿ ਸੇਵਾ ਭਾਰਤੀ...

 

ਵਿਧਾਇਕ ਮਿੱਤਲ ਨੇ ਵੰਡੇ 14 ਲੱਖ 70 ਹਜਾਰ ਦੀ ਰਾਸ਼ੀ ਦੇ ਚੈੱਕ

14-Nov-2013 ਮਾਨਸਾ

ਪੰਜਾਬ ਸਰਕਾਰ ਵੱਲੋਂ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮਕਾਨਾਂ ਦੀ ਨਵੀਂ ਉਸਾਰੀ ਅਤੇ ਪੁਰਾਣੇ ਮਕਾਨਾਂ ਦੀ ਮੁਰੰਮਤ ਲਈ ਦਿੱਤੀ ਜਾਂਦੀ ਸ਼ਹਾਇਤਾ ਰਾਸ਼ੀ ਤਹਿਤ ਅੱਜ ਵਿਧਾਇਕ ਪ੍ਰੇਮ ਮਿੱਤਲ ਨੇ ਆਪਣੇ ਹਲਕੇ ਅਧੀਨ ਪੈਂਦੇ ਸੱਤ ਪਿੰਡਾਂ ਦੇ 74 ਵਿਅਕਤੀਆਂ ਨੂੰ 29 ਲੱਖ 40 ਹਜਾਰ ਦੀ ਰਾਸ਼ੀ ਵਿਚੋਂ 14 ਲੱਖ 70 ਹਜਾਰ ਦੀ ਰਕਮ ਦੇ...

 

ਵਿਧਾਇਕ ਮਿੱਤਲ ਨੇ 120 ਵਿਦਿਆਰਥਣਾਂ ਨੂੰ ਦਿੱਤੇ ਸਾਇਕਲ

14-Nov-2013 ਮਾਨਸਾ

ਪੰਜਾਬ ਸਰਕਾਰ ਵੱਲੋਂ ਮਾਈ ਭਾਗੋ ਸਕੀਮ ਤਹਿਤ ਗਿਆਰਵੀਂ ਅਤੇ ਬਾਰਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਮੁਫਤ ਸਾਇਕਲ ਦਿੱਤੇ ਜਾਣ ਦੀ ਲੜੀ ਤਹਿਤ ਹਲਕਾ ਵਿਧਾਇਕ ਪ੍ਰੇਮ ਮਿੱਤਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਖਿਆਲਾ ਕਲਾਂ ਦੀਆਂ 120 ਵਿਦਿਆਰਥਣਾਂ ਨੂੰ ਸਾਇਕਲ ਵੰਡੇ ਗਏ। ਇਸ ਮੌਕੇ ਵਿਦਿਆਰਥਣਾਂ, ਸਕੂਲ ਦਾ ਸਟਾਫ...

 

ਸੰਗਤ ਦਰਸ਼ਨ ਨੂੰ ਲੈ ਕੇ ਹਲਕਾ ਵਿਧਾਇਕ ਮਿੱਤਲ ਨੇ ਕੀਤੀਆਂ ਵੱਖ ਵੱਖ ਵਾਰਡਾਂ ਚ ਮੀਟਿੰਗਾਂ

13-Nov-2013 ਮਾਨਸਾ

ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਸੰਸਦ ਮੈਂਬਰ ਬਠਿੰਡਾ ਵੱਲੋਂ ਮਾਨਸਾ ਵਿਖੇ ਹੋਣ ਵਾਲੇ ਸੰਗਤ ਦਰਸ਼ਨ ਪ੍ਰੋਗਰਾਮ ਨੂੰ ਲੈ ਕੇ ਹਲਕਾ ਵਿਧਾਇਕ ਪ੍ਰੇਮ ਮਿੱਤਲ ਨੇ ਵਾਰਡ ਨੰਬਰ 1 ਅਤੇ 6 ਦੀਆਂ ਮੀਟਿੰਗਾਂ ਸਥਾਨਕ ਮਹਾਰਾਜਾ ਅੱਗਰਸੈਨ ਭਵਨ ਵਿਖੇ ਕੀਤੀਆਂ। ਮੀਟਿੰਗਾਂ ਵਿੱਚ ਇਕੱਤਰ...

 

ਹੁਣ ਲੱਲੂਆਣਾ ਰੋਡ ਦਾ ਨਾਂ ਹੋਵੇਗਾ ਭਗਤ ਨਾਮਦੇਵ ਮਾਰਗ

13-Nov-2013 ਮਾਨਸਾ

ਮਾਨਸਾ ਦੇ ਨਾਲ ਲੱਗਦੇ ਪਿੰਡ ਲੱਲੂਆਣਾ ਦੇ ਨਾਂ ਨਾਲ ਜਾਣਿਆ ਜਾਂਦਾ ਸਥਾਨਕ ਲੱਲੂਆਣਾ ਰੋਡ ਹੁਣ ਭਗਤ ਨਾਮਦੇਵ ਮਾਰਗ ਨਾਲ ਜਾਣਿਆ ਜਾਵੇਗਾ। ਇਸ ਦਾ ਨਾਂ ਨਗਰ ਕੌਂਸਲ ਵੱਲੋਂ ਬਦਲ ਦਿੱਤਾ ਗਿਆ ਹੈ। ਇਸ ਲਈ ਵਿਧਾਇਕ ਮਾਨਸਾ ਪ੍ਰੇਮ ਮਿੱਤਲ ਕੋਲ ਲੋਕਾਂ, ਦੁਕਾਨਦਾਰਾਂ ਨੇ ਮੰਗ ਰੱਖ ਕੇ ਨਾਂ ਬਦਲਣ ਦੀ ਗੱਲ ਰੱਖੀ ਸੀ, ਜਿਸ ਤੋਂ ਬਾਅਦ...

 

ਉਪ ਮੁੱਖ ਮੰਤਰੀ ਰੱਖਣਗੇ ਜੋਗਾ ਡਿਸਟ੍ਰੀਬਿਊਟਰੀ ਦਾ ਨੀਂਹ ਪੱਥਰ-ਵਿਧਾਇਕ ਮਿੱਤਲ

09-Nov-2013 ਮਾਨਸਾ

ਮਾਨਸਾ ਦੇ ਪਿੰਡ ਜੋਗਾ ਵਿਚ ਜੋਗਾ ਡਿਸਟ੍ਰੀਬਿਊਟਰੀ ਦਾ ਨੀਂਹ ਪੱਥਰ ਲਈ 12 ਸਤੰਬਰ ਨੂੰ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਪਿੰਡ ਜੋਗਾ ਪਹੁੰਚਣ ਨੂੰ ਲੈ ਕੇ ਹਲਕਾ ਵਿਧਾਇਕ ਪ੍ਰੇਮ ਮਿੱਤਲ ਦੀ ਪ੍ਰਧਾਨਗੀ ਹੇਠ ਹਲਕੇ ਦੇ ਪੰਚਾਂ, ਸਰਪੰਚਾਂ, ਜਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ, ਬਲਾਕ ਸੰਮਤੀ ਮੈਂਬਰਾਂ ਅਤੇ ਸੀਨੀਅਰ ਅਕਾਲੀ...

 

ਖਿਆਲਾ ਕਲਾਂ ਦੇ ਐਸ ਸੀ ਵਿੰਗ ਦੇ 40 ਅਹੁਦੇਦਾਰ ਅਕਾਲੀ ਦਲ ਵਿੱਚ ਸ਼ਾਮਲ

06-Oct-2013 ਮਾਨਸਾ

ਖਿਆਲਾ ਕਲਾਂ ਦੇ ਐਸ ਸੀ ਵਿੰਗ ਦੇ 40 ਅਹੁਦੇਦਾਰ ਆਪਣੇ ਪਰਿਵਾਰਾਂ ਸਮੇਤ ਕਾਂਗਰਸ ਅਤੇ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ । ਅਕਾਲੀ ਦਲ ਦੇ ਪੇਂਡੂ ਇਕਾਈ ਪ੍ਰਧਾਨ ਸੁਖਪਾਲ ਕੌਰ ਦੀ ਅਗਵਾਈ ਵਿੱਚ ਅਕਾਲੀ ਦਾਲ ਵਿੱਚ ਸ਼ਾਮਲ ਹੋਣ ਵਾਲੇ ਇਨ੍ਹਾਂ ਅਹੁਦੇਦਾਰਾਂ  ਨੂੰ ਜੀ ਆਇਆਂ ਆਖਣ ਲਈ ਹਲਕਾ ਵਿਧਾਇਕ...

 

ਭਾਰਤ ਦੇ ਮਾਣ ਦਾ ਮਾਨਸਾ ਵਿੱਚ ਸਨਮਾਨ

06-Oct-2013 ਮਾਨਸਾ

ਕਿਸ਼ਤੀ ਚਾਲਣ ਵਿੱਚ ਚੀਨ ਵਿੱਚ ਹੋਈ 15 ਵੀ ਏਸ਼ੀਆ ਚੈਪੀਅਨਸਿੱਪ ਵਿੱਚ  ਸੋਨੇ ਦਾ ਮੈਡਲ ਜਿੱਤ ਕੇ ਪਹਿਲੀ ਵਾਰ ਆਪਣੇ ਪਿੰਡ ਆ ਰਹੇ ਓਲੰਪੀਅਨ ਸਵਰਨ ਸਿੰਘ ਦਾ ਅੱਜ ਅੱਧੀ ਰਾਤੀਂ ਮਾਨਸਾ ਦੇ ਰੇਲਵੇ ਸ਼ਟੇਸ਼ਨ 'ਤੇ ਅਕਾਲੀ ਦਲ ਦੇ ਯੂਥ ਆਗੂ ਨਰੇਸ਼ ਮਿੱਤਲ ਨੇ ਆਪਣੇ ਕਰੀਬੀ ਸਾਥੀਆਂ ਵਰਿੰਦਰ ਮਹਿਤਾ, ਸ਼ਤੀਸ਼ ਮਹਿਤਾ ਅਤੇ ਹੋਰਨਾਂ ਨਾਲ...

 

ਬਲਾਤਕਾਰੀਆਂ ਨੂੰ ਫਾਂਸੀ ਦੀ ਸਜ਼ਾ ਹੋਵੇ : ਹਰਸਿਮਰਤ ਕੌਰ ਬਾਦਲ

11-Sep-2013 ਮਾਨਸਾ

ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਦਿੱਲੀ ਵਿਖੇ ਹੋਏ ਸਮੂਹਿਕ ਬਲਾਤਕਾਰ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਮਿਲਣੀ ਚਾਹੀਦੀ ਹੈ, ਤਾਂ ਜੋ ਕੋਈ ਵੀ ਹੋਰ ਵਿਅਕਤੀ ਬਲਾਤਕਾਰ ਵਰਗੀ ਘਿਨੌਣੀ ਹਰਕਤ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਸੁਰੱਖ਼ਿਅਤ ਮਾਹੌਲ ਦੇਣ ਲਈ ਬਲਾਤਕਾਰ ਦੇ ਦੋਸ਼ੀਆਂ ਲਈ ਸਖ਼ਤ...

 

ਬੀਬਾ ਬਾਦਲ ਦੀ ਜਿੱਤ ਇਤਿਹਾਸਕ ਜਿੱਤ ਬਣੇਗੀ : ਵਿਧਾਇਕ ਮਿੱਤਲ

31-Aug-2013 ਮਾਨਸਾ

2014 ਦੀਆਂ ਲੋਕ ਸਭਾ ਚੋਣਾਂ 'ਚ ਪੂਰੇ ਪੰਜਾਬ ਅੰਦਰ 13 ਦੀਆਂ 13 ਸੀਟਾਂ 'ਤੇ ਅਕਾਲੀ ਭਾਜਪਾ ਦੀ ਜਿੱਤ ਹੋਵੇਗੀ ਅਤੇ ਬਠਿੰਡਾ ਪਾਰਲੀਮੈਂਟ ਦੀ ਸੀਟ ਜਿਸ ਤੋਂ ਬੀਬਾ ਹਰਸਿਮਰਤ ਕੌਰ ਬਾਦਲ ਚੋਣ ਲੜ ਰਹੇ ਹਨ ਦੀ ਜਿੱਤ ਤਾਂ ਪੱਕੀ ਹੀ ਹੈ ਪਰ ਇਹ ਜਿੱਤ ਆਮ ਜਿੱਤ ਨਹੀਂ ਹੋਵੇਗੀ, ਇਹ ਇਤਿਹਾਸਕ ਜਿੱਤ ਹੋਵੇਗੀ। ਇਹਨਾਂ ਸ਼ਬਦਾਂ ਦਾ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD