Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

 


show all

 

ਭਾਜਪਾ ਦਾ ਦੂਜਾ ਬੂਥ ਮਹਾਸੰਮੇਲਨ : ਪਟਿਆਲਾ ਵਾਸੀਆਂ ਲਈ ਉੱਤਰੀ ਬਾਈਪਾਸ ਦੇ ਨਿਰਮਾਣ ਦਾ ਰਸਤਾ ਸਾਫ, ਜਾਰੀ ਹੋਇਆ ਟੈਂਡਰ - ਪ੍ਰਨੀਤ ਕੌਰ

13-Feb-2024 ਪਟਿਆਲਾ

ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਸਾਂਸਦ ਪ੍ਰਨੀਤ ਕੌਰ ਮੰਗਲਵਾਰ ਨੂੰ ਸਰਹਿੰਦ ਰੋਡ 'ਤੇ ਸਥਿਤ ਸਿਲਵਰ ਓਕ ਪੈਲੇਸ ਵਿਖੇ ਕਰਵਾਏ ਗਏ ਭਾਜਪਾ ਦੇ ਦੂਜੇ ਬੂਥ ਮਹਾਂਸੰਮੇਲਨ ਦਾ ਹਿੱਸਾ ਬਣੇ। ਇਸ ਮੌਕੇ ਵਰਕਰਾਂ ਦੇ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ  ਕਿਹਾ ਕਿ ਪਟਿਆਲਾ ਵਿਧਾਨ ਸਭਾ ਹਲਕਾ-110...

 

ਪ੍ਰਨੀਤ ਕੌਰ ਨੇ ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ ਲਈ ਪੰਜਾਬ ਸਰਕਾਰ ਨੂੰ ਲਤਾੜਿਆ

12-Jan-2024 ਪਟਿਆਲਾ

ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਅੱਜ ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ’ਤੇ ਅਫਸੋਸ ਜਤਾਇਆ ਹੈ। ਸਾਬਕਾ ਐਮ.ਸੀ ਸੀਮਾ ਸ਼ਰਮਾ ਜੀ ਨਾਲ ਉਹਨਾਂ ਦੇ ਨਿਵਾਸ ਸਥਾਨ 'ਤੇ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ ਕਿ,...

 

ਸੰਸਦ ਮੈਂਬਰਾਂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਐਮ.ਪੀ.ਐਲ.ਏ.ਡੀ. ਫੰਡਾਂ ਦੇ ਤਹਿਤ ਅਲਾਟ ਕੀਤੇ ਕੰਮਾਂ ਨੂੰ ਤੇਜ਼ ਕਰਨ ਲਈ ਆਖਿਆ

10-Jan-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸੰਸਦ ਮੈਂਬਰਾਂ ਸ੍ਰੀਮਤੀ ਪ੍ਰਨੀਤ ਕੌਰ, ਸ਼੍ਰੀ ਮਨੀਸ਼ ਤਿਵਾੜੀ ਅਤੇ ਸ. ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਜ਼ਿਲ੍ਹਾ ਅਧਿਕਾਰੀਆਂ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਲੋਕਲ ਏਰੀਆ ਡਿਵੈਲਪਮੈਂਟ ਫੰਡਾਂ ਤਹਿਤ ਅਲਾਟ ਕੀਤੇ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ...

 

ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੂੰ ਲਿਖਿਆ ਪੱਤਰ

23-Dec-2023 ਪਟਿਆਲਾ

ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਵਿਦੇਸ਼ ਮੰਤਰੀ ਪਰਨੀਤ ਕੌਰ ਨੇ ਅੱਜ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ (ਪੀ.ਐੱਮ.-ਜੇ.ਏ.ਵਾਈ.) ਸਕੀਮ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਨ ਦਾ ਮੁੱਦਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ। ਨਾਲ ਹੀ ਉਨ੍ਹਾਂ...

 

ਪਟਿਆਲਾ ਤੋਂ ਸਾਂਸਦ ਪ੍ਰਨੀਤ ਕੌਰ ਨੇ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

22-Dec-2023 ਪਟਿਆਲਾ/ਦਿੱਲੀ

ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਅੱਜ ਦਿੱਲੀ ਵਿਖੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਪਟਿਆਲਾ ਨਾਲ ਸਬੰਧਤ ਕੁਝ ਮੰਗਾਂ ਰੱਖੀਆਂ। ਇੱਥੇ ਜਾਰੀ ਇੱਕ ਬਿਆਨ ਵਿੱਚ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, “ਮੈਂ ਪਟਿਆਲਾ ਦੀਆਂ ਕੁਝ ਮੰਗਾਂ ਉਠਾਉਣ...

 

ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ ਪਟਿਆਲਾ ਵਿੱਚ 'ਵਿਕਸਤ ਭਾਰਤ ਸੰਕਲਪ ਯਾਤਰਾ' ਪ੍ਰੋਗਰਾਮ ਦੌਰਾਨ ਕੇਂਦਰੀ ਸਰਕਾਰ ਦੀਆਂ ਸਕੀਮਾਂ ਦੇ ਲਾਭਪਾਤਰੀਆਂ ਨਾਲ ਕੀਤੀ ਗੱਲਬਾਤ

09-Dec-2023 ਪਟਿਆਲਾ

ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਅੱਜ ਕੇਂਦਰ ਸਰਕਾਰ ਦੀ ਫਲੈਗਸ਼ਿਪ 'ਵਿਕਸਤ ਭਾਰਤ ਸੰਕਲਪ ਯਾਤਰਾ' ਮੁਹਿੰਮ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਨ ਲਈ ਪਟਿਆਲਾ ਦੇ ਡਕਾਲਾ ਦਾ ਦੌਰਾ ਕੀਤਾ। ਕੇਂਦਰੀ ਮੰਤਰੀ ਦੇ ਨਾਲ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ, ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਭਾਰਤੀ ਜਨਤਾ ਪਾਰਟੀ...

 

ਪ੍ਰਨੀਤ ਕੌਰ ਨੇ ਪਟਿਆਲਾ ਦੇ ਬੱਸ ਸਟੈਂਡ ਦੇ ਘੋਰ ਕੁਪ੍ਰਬੰਧ 'ਤੇ ਦੁੱਖ ਪ੍ਰਗਟਾਇਆ

04-Oct-2023 ਪਟਿਆਲਾ

ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਮੌਜੂਦਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਪਟਿਆਲਾ ਦੀ ਬੱਸ ਪ੍ਰਣਾਲੀ ਦੇ ਘੋਰ ਕੁਪ੍ਰਬੰਧ ਲਈ ਆਮ ਆਦਮੀ ਸਰਕਾਰ ਦੀ ਆਲੋਚਨਾ ਕੀਤੀ। ਪਟਿਆਲਾ ਦੇ ਨਵੇਂ ਬੱਸ ਸਟੈਂਡ ਦਾ ਉਦਘਾਟਨ ਇਸ ਸਾਲ ਮਈ ਮਹੀਨੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਸੀ ਪਰ ਹੁਣ ਤੱਕ ਨਾ ਤਾਂ ਲੋਕਲ...

 

ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਸ਼ੁਤਰਾਣਾ ਵਿਖੇ ਧਰਨਾ ਦੇ ਰਹੇ ਕਿਸਾਨਾਂ ਨਾਲ ਕੀਤੀ ਮੁਲਾਕਾਤ

18-Aug-2023 ਪਟਿਆਲਾ

ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ 4 ਦਿਨਾਂ ਵਿੱਚ ਦੂਜੀ ਵਾਰ ਸ਼ੁਤਰਾਣਾ ਦੇ ਧਰਨਾਕਾਰੀ ਕਿਸਾਨਾਂ ਦਾ ਦੌਰਾ ਕੀਤਾ। ਪਟਿਆਲਾ ਦੇ ਸੰਸਦ ਮੈਂਬਰ ਨੇ ਆਪਣੇ ਨਾਲ ਐੱਨ.ਐੱਚ.ਏ.ਆਈ ਦੀ ਵਿਸ਼ੇਸ਼ ਕੇਂਦਰੀ ਟੀਮ ਦੀ ਵੀ ਕਿਸਾਨਾਂ ਨਾਲ ਮੁਲਾਕਾਤ ਕਰਾਈ ਜੋਕਿ ਆਪਣੀ ਮੰਗਾਂ ਦੇ ਹੱਲ ਪਿਛਲੇ...

 

ਐਮ.ਪੀ. ਪਟਿਆਲਾ ਪ੍ਰਨੀਤ ਕੌਰ ਨੇ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ

02-Aug-2023 ਨਵੀਂ ਦਿੱਲੀ

ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਮੌਜੂਦਾ ਸੰਸਦ ਪਾਰਲੀਮੈਂਟ ਪ੍ਰਨੀਤ ਕੌਰ ਨੇ ਅੱਜ ਕੇਂਦਰੀ ਸੜਕ ਅਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਮੁੱਦੇ ਉਠਾਏ। ਇੱਥੇ ਜਾਰੀ ਇੱਕ ਬਿਆਨ ਵਿੱਚ ਸੰਸਦ ਮੈਂਬਰ ਨੇ ਦੱਸਿਆ ਕਿ ਉਨ੍ਹਾਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ...

 

ਪ੍ਰਨੀਤ ਕੌਰ ਨੇ ਪੀਐਮ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਲਈ ਰਾਹਤ ਦੀ ਮੰਗ ਕੀਤੀ

28-Jul-2023 ਪਟਿਆਲਾ/ਦਿੱਲੀ

ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਦੇ ਹੜਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਲਈ ਰਾਹਤ ਦੀ ਮੰਗ ਕੀਤੀ। ਪ੍ਰਧਾਨਮੰਤਰੀ ਨੂੰ ਲਿਖੀ ਆਪਣੀ ਚਿੱਠੀ ਵਿੱਚ ਸੰਸਦ ਮੈਂਬਰ ਪਟਿਆਲਾ ਨੇ ਲਿਖਿਆ, "ਜਿਵੇਂ ਕਿ ਤੁਸੀਂ ਜਾਣਦੇ...

 

ਇਹ ਪਟਿਆਲਾ ਦੀ ਸਦੀਆਂ ਪੁਰਾਣੀ ਰਵਾਇਤ ਹੈ: ਪ੍ਰਨੀਤ ਕੌਰ

11-Jul-2023 ਪਟਿਆਲਾ

ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਆਪਣੀ ਧੀ ਜੈ ਇੰਦਰ ਕੌਰ ਨਾਲ ਪਟਿਆਲਾ ਦੇ ਬੜੀ ਨਦੀ ਨੂੰ ਰਵਾਇਤੀ ਨੱਥ ਅਤੇ ਚੂੜਾ ਭੇਂਟ ਕੀਤਾ। ਪ੍ਰਨੀਤ ਕੌਰ ਅਤੇ ਜੈ ਇੰਦਰ ਕੌਰ ਨੇ ਸਭ ਤੋਂ ਪਹਿਲਾਂ ਪਟਿਆਲਾ ਦੇ ਇਤਿਹਾਸਕ ਕਿਲ੍ਹਾ ਮੁਬਾਰਕ ਵਿਖੇ ਬੁਰਜ ਬਾਬਾ ਆਲਾ ਸਿੰਘ ਜੀ ਵਿਖੇ ਮੱਥਾ ਟੇਕਿਆ,...

 

ਪ੍ਰਨੀਤ ਕੌਰ ਨੇ ਪਟਿਆਲਾ ਦੇ ਮੀਂਹ ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ

09-Jul-2023 ਪਟਿਆਲਾ

ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਮੌਜੂਦਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਪਟਿਆਲਾ ਦੇ ਮੀਂਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ। ਪ੍ਰਨੀਤ ਕੌਰ ਨੇ ਪਟਿਆਲਾ ਦੀ ਵੱਡੀ ਨਦੀ ਦੇ ਨਾਲ ਲੱਗਦੇ ਸੰਜੇ ਕਲੋਨੀ ਅਤੇ ਘਲੋਰੀ ਗੇਟ ਸਮੇਤ ਹੋਰ ਇਲਾਕਿਆਂ ਦਾ ਦੌਰਾ ਕੀਤਾ।ਸ਼ਹਿਰ ਦੇ ਵੱਖ-ਵੱਖ ਮੀਂਹ ਪ੍ਰਭਾਵਿਤ ਇਲਾਕਿਆਂ...

 

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਪਟਿਆਲਾ ਰੇਲਵੇ ਵਿੱਚ 56 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

13-Apr-2023 ਪਟਿਆਲਾ

10 ਲੱਖ ਨੌਜਵਾਨਾਂ ਲਈ ਭਰਤੀ ਮੁਹਿੰਮ "ਰੋਜ਼ਗਾਰ ਮੇਲੇ" ਦੇ ਚੋਥੇਪੜਾਅ ਦੀ ਅੱਜ ਦੇਸ਼ ਭਰ ਵਿੱਚ ਸਥਿਤ 45 ਕੇਂਦਰਾਂ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਸ਼ੁਰੂਆਤ ਕੀਤੀ ਗਈ। ਸਮਾਗਮ ਦੌਰਾਨ 71,000 ਨਵੇਂ ਭਰਤੀ ਹੋਏ ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ...

 

ਸੰਸਦ ਮੈਂਬਰ ਪ੍ਰਨੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ ਦਿਸ਼ਾ ਕਮੇਟੀ ਦੀ ਮੀਟਿੰਗ 'ਚ ਕੇਂਦਰੀ ਸਕੀਮਾਂ ਦਾ ਜਾਇਜ਼ਾ

30-Nov-2022 ਪਟਿਆਲਾ

ਪਟਿਆਲਾ ਜ਼ਿਲ੍ਹੇ 'ਚ ਚੱਲ ਰਹੀਆਂ ਕੇਂਦਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਮੋਨੀਟਰਿੰਗ (ਦਿਸ਼ਾ) ਕਮੇਟੀ ਦੀ ਮੀਟਿੰਗ ਅੱਜ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ. ਬਲਬੀਰ ਸਿੰਘ ਅਤੇ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ...

 

ਪ੍ਰਨੀਤ ਕੌਰ ਨੇ ਪਟਿਆਲਾ ਦੇ ਕਾਰੋਬਾਰੀਆਂ ਖਿਲਾਫ ਸਿਆਸਤ ਤੋਂ ਪ੍ਰੇਰਿਤ ਬਦਲਾਖੋਰੀ ਦੀ ਕਾਰਵਾਈ ਦਾ ਮੁੱਦਾ ਉਠਾਇਆ

11-Oct-2022 ਪਟਿਆਲਾ

ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਪਟਿਆਲਾ ਪ੍ਰਸ਼ਾਸਨ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਹੈ ਕਿ ਉਹ ਵਿਰੋਧੀ ਸਿਆਸੀ ਪਾਰਟੀਆਂ ਨਾਲ ਸਬੰਧ ਰੱਖਣ ਵਾਲੇ ਵਪਾਰੀ ਭਾਈਚਾਰੇ ਦੇ ਵੱਖ-ਵੱਖ ਮੈਂਬਰਾਂ ਖ਼ਿਲਾਫ਼ ਸਿਆਸੀ ਤੌਰ ’ਤੇ ਪ੍ਰੇਰਿਤ ਜ਼ਬਰਦਸਤੀ ਕਾਰਵਾਈ ਕਰ ਰਿਹਾ ਹੈ।ਸਾਂਸਦ...

 

ਐਮ.ਪੀ. ਪਟਿਆਲਾ ਪ੍ਰਨੀਤ ਕੌਰ ਨੇ ਸ਼ੀਸ਼ ਮਹਿਲ ਰੋਡ 'ਤੇ 85 ਲੱਖ ਰੁਪਏ ਦੀ ਲਾਗਤ ਨਾਲ ਬਣੇ ਰਾਜਮਾਤਾ ਮਹਿੰਦਰ ਕੌਰ ਯਾਦਗਾਰੀ ਪਾਰਕ ਦਾ ਕੀਤਾ ਉਦਘਾਟਨ

14-Sep-2022 ਪਟਿਆਲਾ

ਸਾਬਕਾ ਵਿਦੇਸ਼ ਮੰਤਰੀ ਤੇ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਨੇ ਬੀਬਾ ਜੈ ਇੰਦਰ ਕੌਰ ਨਾਲ ਅੱਜ ਸ਼ੀਸ਼ ਮਹਿਲ ਰੋਡ (ਮੱਛੀ ਤਲਾਅ) ਵਿਖੇ 85 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਨਵੇਂ 28 ਸੌ ਫੁੱਟ ਲੰਬੇ ਅਤੇ 90 ਫੁੱਟ ਚੌੜੇ ਰਾਜਮਾਤਾ ਮਹਿੰਦਰ ਕੌਰ ਯਾਦਗਾਰੀ ਪਾਰਕ ਦਾ ਉਦਘਾਟਨ ਕੀਤਾ। ਇਸ ਮੌਕੇ ਇਲਾਕੇ ਦੇ ਲੋਕਾਂ...

 

ਪ੍ਰਨੀਤ ਕੌਰ ਨੇ 'ਆਪ' ਸਰਕਾਰ ਦੀ ਬਦਲਾਖੋਰੀ ਦੀ ਰਾਜਨੀਤੀ ਦੀ ਕੀਤੀ ਨਿਖੇਧੀ

09-Sep-2022 ਪਟਿਆਲਾ

ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੌਂਸਲਰ ਵਰਸ਼ਾ ਕਪੂਰ ਦੇ ਪਤੀ ਹਰੀਸ਼ ਕਪੂਰ ਦੀ ਦੁਕਾਨ ’ਤੇ ਕੀਤੀ ਗਈ ਚੋਣਵੀਂ ਅਤੇ ਰਾਜਨੀਤੀ ਪ੍ਰੇਰਿਤ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ। ਇਸ ਕਾਰਵਾਈ ਦੀ ਨਿੰਦਾ ਕਰਦਿਆਂ ਪ੍ਰਨੀਤ ਕੌਰ ਨੇ ਇੱਥੇ ਇੱਕ ਬਿਆਨ ਵਿੱਚ...

 

'ਆਪ' ਸਰਕਾਰ ਵੱਲੋਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਗਾਰੰਟੀ ਦੇਣ 'ਚ ਨਾਕਾਮ ਰਹਿਣ 'ਤੇ Preneet Kaur ਨੇ ਔਰਤਾਂ ਦੇ ਵੱਡੇ ਇਕੱਠ ਸਮੇਤ ਕੀਤਾ ਭਾਰੀ ਰੋਸ ਪ੍ਰਦਰਸ਼ਨ

25-Aug-2022 ਪਟਿਆਲਾ

ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਪੰਜਾਬ ਦੇ ਵੱਖ-ਵੱਖ ਹਲਕਿਆਂ ਦੀਆਂ ਔਰਤਾਂ ਸਮੇਤ ਪੰਜਾਬ ਸਰਕਾਰ ਖ਼ਿਲਾਫ਼ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਮਗਰੋਂ ਓਹਨਾ ਨੇ ਡੀਸੀ ਪਟਿਆਲਾ ਨੂੰ ਪੰਜਾਬ ਸਰਕਾਰ ਨਾਮ ਇਕ ਮੈਮੋਰੰਡਮ ਵੀ ਸੌਂਪਿਆ। ਭਾਰੀ ਇਕੱਠ ਨੂੰ ਸੰਬੋਧਨ...

 

ਸੰਸਦ ਮੈਂਬਰ ਪ੍ਰਨੀਤ ਕੌਰ ਨੇ ਆਜ਼ਾਦੀ ਦਿਵਸ ਦੇ ਮੌਕੇ ਤੇ ਪਟਿਆਲਾ ਵਿਖੇ ਕੌਮੀ ਝੰਡਾ ਲਹਿਰਾਇਆ

15-Aug-2022 ਪਟਿਆਲਾ

ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਭਾਰਤ ਦੇ 76ਵੇਂ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਪਟਿਆਲਾ ਦੇ ਮਹਾਤਮਾ ਗਾਂਧੀ ਬੁੱਤ 'ਤੇ ਰਾਸ਼ਟਰੀ ਝੰਡਾ ਲਹਿਰਾਇਆ।ਰਾਸ਼ਟਰੀ ਝੰਡਾ ਲਹਿਰਾਉਣ ਤੋਂ ਪਹਿਲਾਂ ਪਟਿਆਲਾ ਦੇ ਸੰਸਦ ਮੈਂਬਰ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਨੂੰ ਉਨ੍ਹਾਂ ਦੇ ਬੁੱਤ...

 

ਐਮ.ਪੀ. ਪਟਿਆਲਾ ਪ੍ਰਨੀਤ ਕੌਰ ਨੇ ਗਾਇਕ ਸ਼ੁਬਦੀਪ ਸਿੰਘ (ਸਿੱਧੂ ਮੂਸੇਵਾਲਾ) ਦੇ ਘਰ ਜਾ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

07-Jun-2022 ਮਾਨਸਾ

ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਅੱਜ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਨੌਜਵਾਨ ਗਾਇਕ ਦੀ ਮੌਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਬਾਅਦ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, "ਇਹਨੀ ਛੋਟੀ ਉਮਰ ਵਿੱਚ ਇਨ੍ਹਾਂ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD