ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਇੱਕ ਅਹਿਮ ਮੀਟਿੰਗ ਐਤਵਾਰ ਨੂੰ ਚੰਡੀਗੜ੍ਹ ਵਿੱਚ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ‘ਆਪ’ ਪੰਜਾਬ ਦੇ ਸਾਰੇ ਵਿਧਾਇਕ, ਸੂਬਾ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਡਿਪਟੀ...