Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

 


show all

 

ਭਗਵੰਤ ਮਾਨ ਨੇ ਬਠਿੰਡਾ ਵਿੱਚ ਵਿਧਾਇਕਾਂ ਅਤੇ ਆਪ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ

21-Mar-2024 ਬਠਿੰਡਾ

ਆਮ ਆਦਮੀ ਪਾਰਟੀ (ਆਪ) ਪੰਜਾਬ ਇਕਾਈ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਪੂਰੇ ਜ਼ੋਰ-ਸ਼ੋਰ ਨਾਲ ਚੋਣ ਪ੍ਰਚਾਰ ਲਈ ਮੈਦਾਨ ਵਿਚ ਹਨ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਰਣਨੀਤੀ ਬਣਾਉਣ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਅੱਜ ਬਠਿੰਡਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਆਗੂਆਂ ਅਤੇ ਅਹੁਦੇਦਾਰਾਂ ਨਾਲ ਮੀਟਿੰਗ...

 

ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਦੌਰਾਨ 13 ਸੀਟਾਂ ਤੇ ਵੱਡੀ ਜਿੱਤ ਪ੍ਰਾਪਤ ਕਰੇਗੀ- ਬਲਜਿੰਦਰ ਕੌਰ

14-Mar-2024 ਫਤਹਿਗੜ੍ਹ ਸਾਹਿਬ

ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੀਆਂ 13 ਸੀਟਾਂ ਤੇ ਵੱਡੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗੀ ਅਤੇ ਸੰਸਦ ਵਿੱਚ ਆਪਣਾ ਪੂਰਾ ਦਬਦਬਾ ਬਣਾਵੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਤਲਵੰਡੀ ਸਾਬੋ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੀ ਚੀਫ ਵਿਪ ਸ੍ਰੀਮਤੀ ਬਲਜਿੰਦਰ ਕੌਰ ਨੇ ਬਚੱਤ ਭਵਨ ਫਤਹਿਗੜ੍ਹ...

 

ਮੋਦੀ ਸਰਕਾਰ ਵੱਲੋਂ ਟੋਲ ਟੈਕਸ ’ਚ 10 ਤੋਂ 18 ਫ਼ੀਸਦੀ ਕੀਤਾ ਵਾਧਾ ਜਨ- ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ : ਪ੍ਰੋ. ਬਲਜਿੰਦਰ ਕੌਰ

30-Mar-2022 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਦੋਸ਼ ਲਾਇਆ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਪੈਟਰੋਲ- ਡੀਜ਼ਲ ਦੀਆਂ ਕੀਮਤਾਂ ਅਣਉਚਿਤ ਵਧਾਉਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਵਿੱਚ ਵਸੂਲੇ ਜਾਂਦੇ ਟੋਲ ਟੈਕਸ ’ਚ 10 ਤੋਂ 18 ਫ਼ੀਸਦੀ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ, ਜੋ ਮੋਦੀ ਸਰਕਾਰ ਦੀ ਜਨ-...

 

ਨਵੇਂ ਸਾਲ ਦੀ ਆਮਦ 'ਤੇ 'ਆਪ' ਵੱਲੋਂ ਕਾਂਗਰਸ ਅਤੇ ਬਸਪਾ ਨੂੰ ਝਟਕੇ

01-Jan-2022 ਅੰਮ੍ਰਿਤਸਰ

ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਨਵੇਂ ਸਾਲ ਦੀ ਆਮਦ 'ਤੇ ਵੱਡਾ ਹੁਲਾਰਾ ਮਿਲਿਆ, ਜਦੋਂ ਕਾਂਗਰਸ ਦੇ ਵੱਡੇ ਆਗੂ ਅਤੇ ਪਨਗਰੇਨ ਦੇ ਸਾਬਕਾ ਚੇਅਰਮੈਨ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ, ਬਹੁਜਨ ਸਮਾਜ ਪਾਰਟੀ (ਬਸਪਾ) ਦੇ ਦੋ ਸੂਬਾ ਜਨਰਲ ਸਕੱਤਰ ਗੁਰਬਖਸ਼ ਸਿੰਘ ਅਤੇ ਸ਼ਵਿੰਦਰ ਸਿੰਘ ਛੱਜਲਵਿੱਡੀ, ਖਜਾਨ ਸਿੰਘ, ਹਰਭਜਨ ਸਿੰਘ,...

 

18 ਘੰਟੇ ਪੁਲੀਸ ਹਿਰਾਸਤ 'ਚ ਰਹਿਣ ਪਿੱਛੋਂ ਪੀੜਤਾਂ ਦੇ ਪਰਿਵਾਰਾਂ ਨੂੰ ਮਿਲਿਆ 'ਆਪ' ਪੰਜਾਬ ਦਾ ਵਫ਼ਦ

06-Oct-2021 ਚੰਡੀਗੜ੍ਹ

ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ 'ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਭੂਤਰੇ ਪੁੱਤ ਅਸ਼ੀਸ਼ ਮਿਸ਼ਰਾ ਹੱਥੋਂ ਕਤਲ ਹੋਏ ਕਿਸਾਨਾਂ ਦੇ ਪੀੜਤ ਪਰਿਵਾਰਾਂ ਨੂੰ ਮਿਲਣ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਫ਼ਦ ਨੂੰ ਯੂ.ਪੀ. ਪੁਲੀਸ ਵੱਲੋਂ ਕਰੀਬ 18 ਘੰਟੇ ਹਿਰਾਸਤ 'ਚ ਰੱਖੇ ਜਾਣ ਉਪਰੰਤ ਬੁੱਧਵਾਰ ਦੁਪਹਿਰੇ ਰਿਹਾਅ ਕਰ...

 

ਲਖੀਮਪੁਰ ਖੀਰੀ ਜਾ ਰਹੇ 'ਆਪ' ਪੰਜਾਬ ਦੇ ਵਫ਼ਦ ਨੂੰ ਯੂ.ਪੀ. ਪੁਲੀਸ ਨੇ ਹਿਰਾਸਤ 'ਚ ਲਿਆ

05-Oct-2021 ਚੰਡੀਗੜ੍ਹ

ਲਖੀਮਪੁਰ ਖੀਰੀ 'ਚ ਸਰਕਾਰੀ ਗੁੰਡਾਗਰਦੀ ਦੀ ਭੇਂਟ ਚੜ੍ਹੇ 'ਸ਼ਹੀਦ' ਕਿਸਾਨਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਖੀਮਪੁਰ ਖੀਰੀ ਜਾ ਰਹੇ ਆਮ ਆਦਮੀ ਪਾਰਟੀ (ਆਪ) ਦੇ ਵਫ਼ਦ ਨੂੰ ਉਤਰ ਪ੍ਰਦੇਸ਼ ਪੁਲੀਸ ਅਤੇ ਪ੍ਰਸ਼ਾਸਨ ਨੇ ਨਿਗਿਆਸਾ ਪੁਲੀਸ ਨਾਕੇ 'ਤੇ ਰੋਕ ਕੇ ਹਿਰਾਸਤ 'ਚ ਲੈ ਲਿਆ ਹੈ।'ਆਪ' ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ...

 

ਮਾਲਵੇ 'ਚ ਕਾਂਗਰਸ ਨੂੰ ਵੱਡਾ ਝਟਕਾ, ਗੁਰਮੀਤ ਸਿੰਘ ਖੁੱਡੀਆਂ 'ਆਪ' 'ਚ ਹੋਏ ਸ਼ਾਮਲ

26-Jul-2021 ਚੰਡੀਗੜ੍ਹ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਧਾਨ ਸਭਾ ਚੋਣਾ ਵਿੱਚ ਕਵਰਿੰਗ ਉਮੀਦਵਾਰ ਰਹੇ ਅਤੇ ਉੱਘੇ ਸਾਬਕਾ ਲੋਕ ਮੈਂਬਰ ਜਗਦੇਵ ਸਿੰਘ ਖੁੱਡੀਆਂ ਦੇ ਸਪੁੱਤਰ ਗੁਰਮੀਤ ਸਿੰਘ ਖੁੱਡੀਆਂ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਜਿੰਨਾ 'ਚ ਲੰਬੀ ਹਲਕੇ ਨਾਲ ਸੰਬੰਧਿਤ ਸਰਪੰਚ, ਪੰਚ, ਸਮਿਤੀ ਮੈਂਬਰ...

 

ਕਾਂਗਰਸ ਪਾਰਟੀ ਦਾ ਜਨਰਲ ਸਕੱਤਰ ਦਲਜੀਤ ਸਿੰਘ (ਭੋਲਾ) ਗਰੇਵਾਲ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿਚ ਹੋਇਆ ਸ਼ਾਮਲ

13-Jul-2021 ਚੰਡੀਗੜ੍ਹ

ਕਾਂਗਰਸ ਪਾਰਟੀ ਨੂੰ ਝਟਕਾ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਦਲਜੀਤ ਸਿੰਘ (ਭੋਲਾ) ਗਰੇਵਾਲ ਅੱਜ ਆਪਣੇ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਦਲਜੀਤ ਸਿੰਘ ਗਰੇਵਾਲ ਵੱਲੋਂ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਨਾਲ ਪੰਜਾਬ ਦੇ ਸਨਅਤੀ ਸ਼ਹਿਰ ਲੁਧਿਆਣਾ ਵਿੱਚ ਪਾਰਟੀ ਨੂੰ...

 

ਬੇਰੁਜ਼ਗਾਰ ਅਧਿਆਪਕਾਂ ਦੇ ਹੱਕ ਵਿੱਚ ਆਪ ਦੇ ਨੌਜਵਾਨ ਵਿੰਗ ਨੇ ਘੇਰਿਆ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਘਰ

22-Jun-2021 ਸੰਗਰੂਰ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਨੌਜਵਾਨ ਵਿੰਗ ਵੱਲੋਂ ਅੱਜ ਸੰਗਰੂਰ ਵਿਖੇ ਈਟੀਟੀ ਟੈਟ ਪਾਸ ਅਤੇ ਕੱਚੇ ਅਧਿਆਪਕਾਂ ਦੇ ਸਮਰਥਨ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਿਹਾਹਿਸ਼ ਦਾ ਘਿਰਾਓ ਕੀਤਾ ਗਿਆ ਅਤੇ ਰੋਸ ਧਰਨਾ ਲਾਇਆ ਗਿਆ। ਇਸ ਧਰਨੇ ਦੀ ਅਗਵਾਈ ਆਪ ਦੇ ਵਿਧਾਇਕ ਅਤੇ ਸੂਬਾ ਪ੍ਰਧਾਨ (ਨੌਜਵਾਨ...

 

ਮੋਦੀ ਦੇ ਇਸ਼ਾਰੇ ਤੇ ਹੋਇਆ ਹੈ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਅਨੈਤਿਕ ਗੱਠਬੰਧਨ : ਰਾਘਵ ਚੱਢਾ

12-Jun-2021 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਨੂੰ ਪੰਜਾਬ ਵਿਰੋਧੀ ਅਤੇ ਨਾਪਾਕ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਰਾਹ ਰੋਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਿਸਾ ਨਿਰਦੇਸਾਂ 'ਤੇ...

 

ਬਾਦਲ ਪਿੰਡ ਵਿੱਚ ਫੜ੍ਹੀ ਨਕਲੀ ਸਰਾਬ ਫੈਕਟਰੀ ਦੇ ਦੋਸੀਆਂ ਦੀ ਗ੍ਰਿਫਤਾਰੀ ਲਈ ਆਪ ਵੱਲੋਂ ਲੰਬੀ ਥਾਣੇ ਦਾ ਘਿਰਾਓ

04-Jun-2021 ਸ੍ਰੀ ਮੁੱਕਤਸਰ ਸਾਹਿਬ

ਬਾਦਲ ਪਿੰਡ ਵਿੱਚੋਂ ਨਜਾਇਜ ਸਰਾਬ ਦੀ ਫੈਕਟਰੀ ਫੜ੍ਹੇ ਜਾਣ ਦੇ ਮਾਮਲੇ 'ਚ ਕੈਪਟਨ ਸਰਕਾਰ ਵੱਲੋਂ ਦੋਸੀਆਂ ਖਲਿਾਫ ਕੋਈ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਅੱਜ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਲੰਬੀ ਥਾਣੇ ਦਾ ਘਿਰਾਓ ਕੀਤਾ ਅਤੇ ਦਿੱਲੀ ਮਲੋਟ ਹਾਈਵੇਅ ਜਾਮ ਕੀਤਾ ਗਿਆ। ਆਪ ਦੇ ਆਗੂਆਂ ਨੇ ਕੈਪਟਨ ਸਰਕਾਰ ਅਤੇ ਸਰਾਬ ਮਾਫੀਆ...

 

ਕੈਪਟਨ ਅਮਰਿੰਦਰ ਸਿੰਘ ਦੇ ਝੂਠੇ ਵਾਅਦਿਆਂ ਕਾਰਨ ਸੂਬੇ ਵਿਚ ਕਿਸਾਨ ਆਤਮਹੱਤਿਆਵਾਂ ਦੀਆਂ ਘਟਨਾਵਾਂ ਵਿਚ ਹੋ ਰਿਹਾ ਹੈ ਵਾਧਾ-ਆਪ

30-May-2021 ਮੁਕਤਸਰ

ਪੰਜਾਬ ਚ ਕਰਜ਼ੇ ਦੀ ਮਾਰ ਝੱਲ ਰਹੇ ਕਿਸਾਨਾਂ ਦੀਆਂ ਆਤਮਹੱਤਿਆਵਾਂ ਉੱਤੇ ਦੁੱਖ ਦਾ ਇਜ਼ਹਾਰ ਕਰਦਿਆਂ ਆਮ ਆਦਮੀ ਪਾਰਟੀ  ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਐਮਐਲਏ ਪ੍ਰੋਫੈਸਰ ਬਲਜਿੰਦਰ ਕੌਰ ਨੇ  ਇਸ ਲਈ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਨੂੰ ਜ਼ਿੰਮੇਵਾਰ ਦੱਸਿਆ ਹੈ।...

 

'ਆਪ' ਵੱਲੋਂ ਮਿਉਂਸਿਪਲ ਕਮੇਟੀ ਚੋਣਾਂ ਲਈ 22 ਜ਼ਿਲ੍ਹਿਆਂ ਵਿਚ ਕਮੇਟੀਆਂ ਦਾ ਗਠਨ

04-Jan-2021 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਹੋਣ ਵਾਲੀਆਂ ਨਗਰ ਨਿਗਮ ਤੇ ਮਿਊਸ਼ਪਲ ਕਮੇਟੀਆਂ ਦੀਆਂ ਚੋਣਾਂ ਲਈ ਆਪਣੀਆਂ ਤਿਆਰੀਆਂ ਤੇਜ ਕਰ ਦਿੱਤੀਆਂ ਹਨ। ਇਨ੍ਹਾਂ ਤਿਆਰੀਆਂ ਵਜੋਂ ਅੱਜ ਪਾਰਟੀ ਨੇ ਪੰਜਾਬ ਦੇ 22 ਜ਼ਿਲ੍ਹਿਆਂ 'ਚ ਚੋਣਾਂ ਸਬੰਧੀ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਪਾਰਟੀ ਦੇ...

 

ਅਕਾਲੀ ਕੋਰ ਕਮੇਟੀ ਦੇ ਮੈਂਬਰ ਤਰਸ਼ੇਮ ਭਿੰਡਰ ਵੱਡੀ ਗਿਣਤੀ ਸਾਥੀਆਂ ਸਮੇਤ 'ਆਪ' 'ਚ ਸ਼ਾਮਲ

04-Jan-2021 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ ਸਮੇਤ ਹਰ ਤਬਕੇ ਦੇ ਹੱਕ ਵਿੱਚ ਸਿੱਧੇ ਤੌਰ 'ਤੇ ਖੜ੍ਹਨ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਦਾ ਕੁਨਬਾਂ ਲਗਾਤਾਰ ਵਧਦਾ ਜਾ ਰਿਹਾ ਹੈ। ਪਾਰਟੀ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ...

 

ਫਿਰੋਜਪੁਰ ਸ਼ਹਿਰੀ ਤੋਂ ਨਰਿੰਦਰ ਸਿੰਘ ਸੰਧਾ ਦੀ ਹੋਈ ਘਰ ਵਾਪਸੀ ਫੜਿਆ "ਆਪ" ਦਾ ਝਾੜੂ

04-Jan-2021 ਫਿਰੋਜਪੁਰ

ਅੱਜ ਫਿਰੋਜਪੁਰ ਸ਼ਹਿਰੀ ਹਲਕੇ ਵਿਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋ ਵਿਧਾਨ ਸਭਾ ਹਲਕਾ ਫਿਰੋਜਪੁਰ ਸ਼ਹਿਰੀ ਤੋਂ 2017 ਚ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਲੜ ਚੁੱਕੇ ਨਰਿੰਦਰ ਸਿੰਘ ਸੰਧਾ ਚੰਡੀਗੜ੍ਹ ਦੇ ਪਾਰਟੀ ਦਫਤਰ ਵਿਖੇ  ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾਂ ਅਤੇ ਪੰਜਾਬ ਪ੍ਰਭਾਰੀ ਐੱਮ...

 

'ਆਪ' ਨੇ ਕਿਸਾਨਾਂ ਲਈ ਭੱਦੀ ਭਾਸ਼ਾ ਦੀ ਵਰਤੋਂ ਕਰਨ ਵਾਲੇ ਭਾਜਪਾ ਆਗੂਆਂ ਨੂੰ ਨੋਟਿਸ ਭੇਜਣੇ ਸ਼ੁਰੂ ਕੀਤੇ : ਰਾਘਵ ਚੱਢਾ

02-Jan-2021 ਮੋਗਾ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਮੋਗਾ 'ਚ ਇਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਕਿਸਾਨਾਂ ਨੇ ਹੁਣ ਭਾਜਪਾ ਦੇ ਆਗੂਆਂ ਵੱਲੋਂ ਕੀਤੀਆਂ ਗਈਆਂ ਅਪਮਾਨ ਜਨਕ ਟਿੱਪਣੀਆਂ ਲਈ ਲੀਗਲ ਨੋਟਿਸ ਭੇਜਣਾ ਸ਼ੁਰੂ ਕਰ ਦਿੱਤੇ ਹਨ। ਆਮ ਆਦਮੀ ਪਾਰਟੀ ਇਸ 'ਚ ਕਿਸਾਨਾਂ ਨੂੰ ਕਾਨੂੰਨੀ...

 

ਪ੍ਰਾਈਵੇਟ ਹਸਪਤਾਲਾਂ ਬਾਰੇ ਸਰਕਾਰੀ ਨੀਤੀ ਸਪਸ਼ਟ ਕਰੇ ਕਾਂਗਰਸ ਸਰਕਾਰ-ਪ੍ਰੋ. ਬਲਜਿੰਦਰ ਕੌਰ

22-Apr-2020 ਚੰਡੀਗੜ੍ਹ

ਵਿਸ਼ਵ-ਵਿਆਪੀ ਮਹਾਂਮਾਰੀ ਕੋਰੋਨਾ-ਵਾਇਰਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਹ ਪ੍ਰਾਈਵੇਟ ਹਸਪਤਾਲਾਂ ਬਾਰੇ ਆਪਣੀ ਨੀਤੀ ਸਪਸ਼ਟ ਕਰੇ। ਇਸ ਦੇ ਨਾਲ ਹੀ 'ਆਪ' ਨੇ ਪੀਜੀਆਈ ਚੰਡੀਗੜ੍ਹ ਸਮੇਤ ਸੂਬੇ ਦੇ ਸਰਕਾਰੀ ਹਸਪਤਾਲਾਂ 'ਚ ਦੂਸਰੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਹੋ ਰਹੀ ਖੱਜਲ-ਖ਼ੁਆਰੀ...

 

'ਆਪ' ਨੇ ਦਿੱਤਾ ਕਾਂਗਰਸ ਤੇ ਬਾਦਲਾਂ ਨੂੰ ਝਟਕਾ

19-Feb-2020 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬੁੱਧਵਾਰ ਨੂੰ ਸੱਤਾਧਾਰੀ ਕਾਂਗਰਸ ਅਤੇ ਅਕਾਲੀ ਦਲ (ਬਾਦਲ) ਅਤੇ ਖਹਿਰਾ ਦੀ ਪੰਜਾਬ ਏਕਤਾ ਪਾਰਟੀ ਨੂੰ ਤਕੜਾ ਝਟਕਾ ਦਿੰਦੇ ਹੋਏ 5 ਵੱਡੇ ਆਗੂਆਂ ਨੂੰ ਆਮ ਆਦਮੀ ਪਾਰਟੀ 'ਚ ਸ਼ਾਮਲ ਕਰ ਲਿਆ ਹੈ।ਚੰਡੀਗੜ੍ਹ 'ਚ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ...

 

ਕੰਮ ਦੀ ਰਾਜਨੀਤੀ ਰਾਹੀਂ ਦੇਸ਼ ਦਾ ਨਿਰਮਾਣ ਕਰੇਗੀ ਆਮ ਆਦਮੀ ਪਾਰਟੀ -ਭਗਵੰਤ ਮਾਨ

19-Feb-2020 ਚੰਡੀਗੜ੍ਹ

ਦਿੱਲੀ ਵਿਧਾਨ ਸਭਾ ਚੋਣ ਵਿੱਚ ਇਤਿਹਾਸਿਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਹੁਣ ਦੇਸ਼ ਨਿਰਮਾਣ ਮੁਹਿੰਮ ਦੇ ਤਹਿਤ ਕੰਮ ਦੀ ਰਾਜਨੀਤੀ ਨੂੰ ਦੇਸ਼ ਦੇ ਹਰ ਘਰ ਤੱਕ ਲੈ ਕੇ ਜਾਵੇਗੀ । ਪੰਜਾਬ ਵਿੱਚ ਇਸ ਮੁਹਿੰਮ ਦੀ ਸ਼ੁਰੂਆਤ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬੁੱਧਵਾਰ 19 ਫਰਵਰੀ ਨੂੰ ਰਸਮੀ ਤੌਰ...

 

ਆਮ ਆਦਮੀ ਪਾਰਟੀ ਦੇ ਵਫ਼ਦ ਨੇ ਮੁੱਖ ਚੋਣ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਪੰਚਾਇਤੀ ਚੋਣਾਂ ਵਿਚ ਧਾਂਦਲੀ ਦਾ ਮੁੱਦਾ ਚੁੱਕਿਆ

20-Dec-2018 ਚੰਡੀਗੜ੍ਹ

ਆਮ ਆਦਮੀ ਪਾਰਟੀ ਦੇ ਵਫ਼ਦ ਨੇ ਅੱਜ 'ਆਪ' ਦੇ ਮੁੱਖ ਬੁਲਾਰੇ ਅਤੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਰਾਜ ਵਿਚ ਹੋ ਰਹੀਆਂ ਪੰਚਾਇਤੀ ਚੋਣਾਂ ਵਿਚ ਸੱਤਾ ਧਿਰ ਵੱਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੁਆਰਾ ਵਿਰੋਧੀ ਪਾਰਟੀਆਂ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD