ਸ੍ਰੀ ਅਨੰਦਪੁਰ ਸਾਹਿਬ ਤੇ ਸ੍ਰੀ ਨੈਣਾ ਦੇਵੀ ਦਰਮਿਆਨ ਰੋਪਵੇਅ ਪ੍ਰਾਜੈਕਟ ਮੀਲਪੱਥਰ: ਬਾਦਲ 26-Jul-2012 ਸ਼ਿਮਲਾ ਖੇਤਰ 'ਚ ਧਾਰਮਿਕ ਸੈਰ ਸਪਾਟੇ ਨੂੰ ਹੋਰ ਵਧੇਰੇ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਅੱਜ ਇੱਥੇ ਹੋਟਲ ਪੀਟਰਹੌਫ ਵਿਖੇ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਤੇ ਉਨ੍ਹਾਂ ਦੇ ਹਮਰੁਤਬਾ ਪ੍ਰੋ. ਪ੍ਰੇਮ ਕੁਮਾਰ ਧੂਮਲ ਦੀ ਮੌਜੂਦਗੀ ਵਿੱਚ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਦਰਮਿਆਨ 85 ਕਰੋੜ ਰੁਪਏ ਦੀ ਲਾਗਤ ਨਾਲ...