23-Apr-2024 ਹੁਸ਼ਿਆਰਪੁਰ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ
23-Apr-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ
23-Apr-2024 ਫਾਜਿ਼ਲਕਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ
22-Apr-2024 ਸ਼੍ਰੀ ਚਮਕੌਰ ਸਾਹਿਬ/ਬੇਲਾ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਤੇ ਐੱਸ.ਐੱਸ.ਪੀ ਵਲੋਂ ਪੋਲਿੰਗ ਬੂਥਾਂ ਦੀ ਚੈਕਿੰਗ
22-Apr-2024 ਸ਼੍ਰੀ ਚਮਕੌਰ ਸਾਹਿਬ/ਬੇਲਾ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਅਨਾਜ ਮੰਡੀ ਬੇਲਾ ਅਤੇ ਸ਼੍ਰੀ ਚਮਕੌਰ ਸਾਹਿਬ ਦੌਰਾ
22-Apr-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੰਡੀਆਂ ਚ ਥਾਂ ਦੀ ਤੰਗੀ ਤੋਂ ਬਚਣ ਲਈ ਲਿਫਟਿੰਗ ਕਾਰਜਾਂ ਨੂੰ ਤੇਜ਼ ਕੀਤਾ ਜਾਵੇ, ਏ.ਡੀ.ਸੀ ਵੱਲੋਂ ਖਰੀਦ ਏਜੰਸੀਆਂ ਨੂੰ ਹਦਾਇਤ
22-Apr-2024 ਪਟਿਆਲਾ ਬਜ਼ੁਰਗਾਂ ਤੇ ਦਿਵਿਆਂਗਜਨ ਦੀਆਂ ਵੋਟਾਂ ਲਾਜ਼ਮੀ ਪਵਾਉਣ ਲਈ ਦਿੱਤੀਆਂ ਜਾਣਗੀਆਂ ਵਿਸ਼ੇਸ਼ ਸਹੂਲਤਾਂ : ਸ਼ੌਕਤ ਅਹਿਮਦ ਪਰੇ
22-Apr-2024 ਜਲਾਲਾਬਾਦ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਰਾਤ ਨੂੰ ਨਿਕਲੇ ਕਣਕ ਦੀ ਲਿਫਟਿੰਗ ਕਰਵਾਉਣ, ਵੱਖ ਵੱਖ ਮੰਡੀਆਂ ਅਤੇ ਗੁਦਾਮਾਂ ਦਾ ਕੀਤਾ ਦੌਰਾ
22-Apr-2024 ਅੰਮਿ੍ਰਤਸਰ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੱਲੋਂ ਮੰਡੀਆਂ ਵਿਚ ਨੋਡਲ ਅਧਿਕਾਰੀ ਤਾਇਨਾਤ
22-Apr-2024 ਪਟਿਆਲਾ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਦਸਵੀਂ ਜਮਾਤ ਦੇ ਸਰਕਾਰੀ ਸਕੂਲਾਂ ਦੇ ਮੈਰਿਟ 'ਚ ਆਏ ਵਿਦਿਆਰਥੀ ਸਨਮਾਨਤ
22-Apr-2024 ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਵਿੱਚ ਕਣਕ ਦੀ ਸੁਚਾਰੂ ਖਰੀਦ ਲਈ 62 ਸਥਾਈ ਮੰਡੀਆਂ ਤੋਂ ਇਲਾਵਾ ਸਥਾਪਿਤ ਕੀਤੇ ਗਏ 24 ਆਰਜ਼ੀ ਖਰੀਦ ਕੇਂਦਰ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ
21-Apr-2024 ਚੰਡੀਗੜ੍ਹ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ
21-Apr-2024 ਫਰੀਦਕੋਟ ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ- ਡਿਪਟੀ ਕਮਿਸ਼ਨਰ ਵਿਨੀਤ ਕੁਮਾਰ
20-Apr-2024 ਖਡੂਰ ਸਾਹਿਬ (ਤਰਨ ਤਾਰਨ) ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ
20-Apr-2024 ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਡੀ.ਸੀ. ਨੇ ਡੇਰਾਬੱਸੀ ਦੇ ਮੀਂਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ
20-Apr-2024 ਅੰਮ੍ਰਿਤਸਰ ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਚ ਨਾ ਆਉਣ ਦਿੱਤੀ ਜਾਵੇ ਕੋਈ ਦਿੱਕਤ : ਘਨਸ਼ਾਮ ਥੋਰੀ
20-Apr-2024 ਤਰਨ ਤਾਰਨ ਜ਼ਿਲ੍ਹਾ ਚੋਣ ਅਫ਼ਸਰ ਨੇ ਸਰਕਾਰੀ ਪੋਲੀਟੈਕਨਿਕ ਕਾਲਜ, ਭਿੱਖੀਵਿੰਡ ਵਿਖੇ ਸਥਾਪਤ ਸਟਰਾਂਗ ਰੂਮ ਦਾ ਕੀਤਾ ਦੌਰਾ
20-Apr-2024 ਪਟਿਆਲਾ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਪਟਿਆਲਾ ਦੀਆਂ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ