Thursday, 02 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਕੀਤੀ ਤਾਰੀਫ਼, ਕਿਹਾ- ਰੌੜੀ ਗੜ੍ਹਸ਼ੰਕਰ ਦੇ ਵਿਕਾਸ ਪ੍ਰਤੀ ਬੇਹੱਦ ਸੰਜੀਦਾ ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ ਟਰੱਸਟ ਦੀਆਂ ਲੈਬਾਰਟਰੀਆਂ ਤੋਂ ਹਰ ਸਾਲ 12 ਲੱਖ ਤੋਂ ਵਧੇਰੇ ਲੋਕ ਕਰਵਾ ਰਹੇ ਨੇ ਟੈਸਟ : ਡਾ.ਓਬਰਾਏ Chandigarh-Punjab Union of Journalists ਨੇ ਮਈ ਦਿਵਸ 'ਤੇ ਮਨੁੱਖੀ ਲੜੀ ਬਣਾਈ ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਵੋਟਾਂ ਬਣਾਉਣ ਲਈ ਆਖ਼ਰੀ ਮਿਤੀ 4 ਮਈ: ਘਨਸ਼ਿਆਮ ਥੋਰੀ 1212 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ- ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਹਲਕਾ ਮਜੀਠਾ ਦੇ ਕਾਂਗਰਸੀ ਆਗੂਆਂ ਨੇ ਗੁਰਜੀਤ ਸਿੰਘ ਔਜਲਾ ਨਾਲ ਕੀਤੀ ਮੀਟਿੰਗ ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ- ਹਰਭਜਨ ਸਿੰਘ ਈ ਟੀ ਓ ਮਜ਼ਦੂਰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ ਐਲਪੀਯੂ ਦੀ ਪ੍ਰੋ-ਚਾਂਸਲਰ, ਸ਼੍ਰੀਮਤੀ ਰਸ਼ਮੀ ਮਿੱਤਲ, ਆਨਰੇਰੀ ਕਰਨਲ ਰੈਂਕ ਨਾਲ ਸਨਮਾਨਿਤ ਸਾਬਕਾ ਕਾਂਗਰਸੀ ਦਲਵੀਰ ਗੋਲਡੀ ਦੇ ‘ਆਪ’ ‘ਚ ਸ਼ਾਮਲ ਹੋਣ ਨਾਲ ਸੰਗਰੂਰ ਵਿੱਚ ਪਾਰਟੀ ਦੀ ਸਥਿਤੀ ਹੋਈ ਹੋਰ ਮਜ਼ਬੂਤ ਮੀਤ ਹੇਅਰ ਦੀਆਂ ਚੋਣ ਮੀਟਿੰਗਾਂ ਵਿੱਚ ਜੁੜਨ ਲੱਗੇ ਭਾਰੀ ਇਕੱਠ ਕਿਸਾਨਾਂ ਨੇ ਕੀਤਾ ਔਜਲਾ ਦਾ ਸਮਰਥਨ ਲੁਧਿਆਣੇ 'ਚ ਮੇਰੀ ਜਿੱਤ, ਪਿੱਠ 'ਚ ਛੁਰਾ ਮਾਰਨ ਵਾਲਿਆਂ ਲਈ ਇੱਕ ਸਬਕ ਸਿੱਧ ਹੋਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਰਾਜਾ ਵੜਿੰਗ ਦੀ ਜਿੱਤ ਯਕੀਨੀ ਬਣਾਉਣ ਲਈ ਲੁਧਿਆਣਾ 'ਚ ਡੇਰਾ ਲਾਵਾਂਗਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਨੌਜਵਾਨ ਆਗੂ ਡਾ: ਜਤਿੰਦਰ ਸਿੰਘ ਮਾਨ ਸਮੇਤ 100 ਨੌਜਵਾਨ ਭਾਜਪਾ ਵਿੱਚ ਸ਼ਾਮਲ

 

 


show all

 

ਭਗਵੰਤ ਮਾਨ ਨੇ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਕੀਤੀ ਤਾਰੀਫ਼, ਕਿਹਾ- ਰੌੜੀ ਗੜ੍ਹਸ਼ੰਕਰ ਦੇ ਵਿਕਾਸ ਪ੍ਰਤੀ ਬੇਹੱਦ ਸੰਜੀਦਾ

01-May-2024 ਗੜ੍ਹਸ਼ੰਕਰ

ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਗੜ੍ਹਸ਼ੰਕਰ ਦੇ ਲੋਕਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਲਵਿੰਦਰ ਸਿੰਘ ਕੰਗ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ। ਦੱਸ ਦੇਈਏ ਕਿ ਜਦੋਂ ਭਗਵੰਤ ਮਾਨ ਦਾ ਕਾਫ਼ਲਾ ਪੋਜੇਵਾਲ ਜਾ ਰਿਹਾ ਸੀ ਤਾਂ ਗੜ੍ਹਸ਼ੰਕਰ ਦੇ...

 

ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ

01-May-2024 ਪਟਿਆਲਾ

ਆਮ ਆਦਮੀ ਪਾਰਟੀ ਦੇ ਸੀਨੀਅਰ ਮਹਿਲਾ ਆਗੂ ਅਤੇ ਬੀਤੇ ਸਮੇਂ ਵਿਚ ਅਕਾਲੀ ਦਲ ਦੀ ਟਿਕਟ ’ਤੇ ਨਗਰ ਨਿਗਮ ਚੋਣਾਂ ਲੜ ਚੁੱਕੇ ਸ੍ਰੀਮਤੀ ਸੀਮਾ ਵੈਦ ਅੱਜ ਆਮ ਆਦਮੀ ਪਾਰਟੀ ਛੱਡ ਕੇ ਪਟਿਆਲਾ ਪਾਰਲੀਮਾਨੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ੍ਰੀ ਐਨ ਕੇ ਸ਼ਰਮਾ ਅਤੇ ਪਟਿਆਲਾ ਦਿਹਾਤੀ ਹਲਕੇ ਦੇ ਇੰਚਾਰਜ ਸਰਦਾਰ ਜਸਪਾਲ...

 

ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ

01-May-2024 ਨਵਾਂਸ਼ਹਿਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਬਲਾਚੌਰ ਦੇ ਪੋਜੇਵਾਲ ਵਿਖੇ ਸਤਿਗੁਰੂ ਸ਼੍ਰੀ ਬ੍ਰਹਮਾਨੰਦ ਮਹਾਰਾਜ ਭੂਰੀਵਾਲੇ ਜੀ ਦੀ ਬਰਸੀ ਮੌਕੇ ਹਾਜ਼ਰੀ ਭਰੀ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਭਗਵੰਤ ਮਾਨ ਨੇ ਆਚਾਰੀਆ ਸਵਾਮੀ ਚੇਤਨਾ ਜੀ ਮਹਾਰਾਜ ਦਾ ਆਸ਼ੀਰਵਾਦ ਵੀ ਲਿਆ। ਉਨ੍ਹਾਂ ਕਿਹਾ ਕਿ ਸਵਾਮੀ ਜੀ...

 

ਟਰੱਸਟ ਦੀਆਂ ਲੈਬਾਰਟਰੀਆਂ ਤੋਂ ਹਰ ਸਾਲ 12 ਲੱਖ ਤੋਂ ਵਧੇਰੇ ਲੋਕ ਕਰਵਾ ਰਹੇ ਨੇ ਟੈਸਟ : ਡਾ.ਓਬਰਾਏ

01-May-2024 ਅੰਮ੍ਰਿਤਸਰ

ਆਪਣੀ ਜੇਬ੍ਹ 'ਚੋਂ ਹੀ ਕਰੋੜਾਂ ਰੁਪਏ ਸੇਵਾ ਕਾਰਜਾਂ 'ਤੇ ਖ਼ਰਚ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਆਗਮਨ ਪੁਰਬ ਨੂੰ ਸਮਰਪਿਤ 'ਸੰਨੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ' ਦਾ...

 

Chandigarh-Punjab Union of Journalists ਨੇ ਮਈ ਦਿਵਸ 'ਤੇ ਮਨੁੱਖੀ ਲੜੀ ਬਣਾਈ

01-May-2024 ਚੰਡੀਗੜ੍ਹ

ਚੰਡੀਗੜ੍ਹ-ਪੰਜਾਬ ਯੂਨੀਅਨ ਆਫ ਜਰਨਲਿਸਟ (ਸੀਪੀਯੂਜੇ) ਨੇ ਮਜ਼ਦੂਰ ਵਰਗ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲਿਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਲਈ ਸੈਕਟਰ-17 ਪਲਾਜ਼ਾ ਵਿਖੇ ਮਜ਼ਦੂਰ ਦਿਵਸ ਮਨਾਇਆ।  ਇਸ ਮੌਕੇ ਵੱਡੀ ਗਿਣਤੀ ਵਿੱਚ ਪੱਤਰਕਾਰਾਂ ਨੇ ਇੱਕ ਦੂਜੇ ਦਾ ਹੱਥ ਫੜ ਕੇ ਮਨੁੱਖੀ ਚੇਨ ਬਣਾ ਕੇ ਆਪਣੀਆਂ ਹੱਕੀ ਮੰਗਾਂ ਮੰਨਣ...

 

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

01-May-2024 ਮੋਹਾਲੀ

ਇਸ ਵਾਰ 'ਪਾਰ 70' ਦੇ ਨਾਅਰੇ ਨਾਲ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਚੋਣ ਕਮਿਸ਼ਨ ਵੱਲੋਂ ਚਲਾਏ ਜਾ ਰਹੇ ਸਵੀਪ ਪ੍ਰੋਗਰਾਮਾਂ ਵਿੱਚ ਦਿਸ਼ਾ ਵੋਮੈਨ ਵੈੱਲਫੇਅਰ ਟਰੱਸਟ ਵੀ ਭਾਗੀਦਾਰ ਬਣੇਗਾ। ਟਰੱਸਟ ਪੰਜਾਬ ਦੀਆਂ ਪੇਂਡੂ ਔਰਤਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰੇਗਾ। ਇਸ ਦੇ ਲਈ ਪੰਜਾਬ ਦੇ ਪੇਂਡੂ ਖੇਤਰਾਂ...

 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ

01-May-2024 ਚੰਡੀਗੜ੍ਹ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਬੁੱਧਵਾਰ ਨੂੰ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਿਬਿਨ ਸੀ ਨੇ ਪੋਲਿੰਗ...

 

ਵੋਟਾਂ ਬਣਾਉਣ ਲਈ ਆਖ਼ਰੀ ਮਿਤੀ 4 ਮਈ: ਘਨਸ਼ਿਆਮ ਥੋਰੀ

01-May-2024 ਅਮ੍ਰਿਤਸਰ

ਲੋਕ ਸਭਾ ਚੋਣਾਂ-2024 ਦੇ ਅਮਲ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹੇ ਦੇ ਸਿਵਲ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਵਿਸ਼ੇਸ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਾਮ ਥੋਰੀ ਦੀ ਪ੍ਰਧਾਨਗੀ ਹੇਠ ਹੋਈ।ਇਸ ਮੌਕੇ ਅੰਮ੍ਰਤਸਰ ਦੇ ਪੁਲਿਸ ਕਮਿਸ਼ਨਰ...

 

1212 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ- ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ

01-May-2024 ਫਾਜ਼ਿਲਕਾ

ਫਾਜ਼ਿਲਕਾ ਜ਼ਿਲ੍ਹੇ ਵਿਚ ਕਣਕ ਦੀ ਖਰੀਦ ਬਦਲੇ ਕਿਸਾਨਾਂ ਨੂੰ 1212 ਕਰੋੜ ਰੁਪਏ ਦੀ ਅਦਾਇਗੀ ਵੱਖ ਵੱਖ ਖਰੀਦ ਏਂਜਸੀਆਂ ਨੇ ਕੀਤੀ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਫਾਜ਼ਿਲਕਾ ਮੰਡੀ ਦਾ ਦੌਰਾ ਕਰਨ ਮੌਕੇ ਦਿੱਤੀ। ਇਸ ਮੌਕੇ ਐਸਐਸਪੀ ਡਾ: ਪ੍ਰਗਿਆ ਜੈਨ ਅਤੇ ਏਡੀਸੀ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ...

 

ਹਲਕਾ ਮਜੀਠਾ ਦੇ ਕਾਂਗਰਸੀ ਆਗੂਆਂ ਨੇ ਗੁਰਜੀਤ ਸਿੰਘ ਔਜਲਾ ਨਾਲ ਕੀਤੀ ਮੀਟਿੰਗ

01-May-2024 ਅੰਮ੍ਰਿਤਸਰ

ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਅੱਜ ਜ਼ਿਲਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਸਾਬਕਾ ਪ੍ਰਧਾਨ ਸ੍ਰੀ ਭਗਵੰਤ ਪਾਲ ਸਿੰਘ ਸੱਚਰ ਦੇ ਗ੍ਰਹਿ ਵਿਖੇ ਮਜੀਠਾ ਹਲਕੇ ਦੇ ਕਾਂਗਰਸੀ ਅਹੁਦੇਦਾਰਾਂ ਦੀ ਮੀਟਿੰਗ ਹੋਈ। ਇਹ ਮੀਟਿੰਗ ਸ੍ਰੀ ਭਗਵੰਤ ਪਾਲ ਸਿੰਘ ਸੱਚਰ ਦੀ ਅਗਵਾਈ ਹੇਠ ਹੋਈ, ਜਿਸ ਸਮੇਂ ਸਾਬਕਾ ਵਿਧਾਇਕ ਸ੍ਰੀ ਸੁਵਿੰਦਰ...

 

ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ- ਹਰਭਜਨ ਸਿੰਘ ਈ ਟੀ ਓ

01-May-2024 ਅੰਮ੍ਰਿਤਸਰ

ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਲੋਂ ਲੋਕਾਂ ਨੂੰ ਕਈ ਤਰ੍ਹਾਂ ਦੇ ਲਾਰੇ ਲਗਾਏ ਜਾ ਰਹੇ ਹਨ ਅਤੇ ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ ਹਨ ਜਦ ਕਿ ਇਹਨਾਂ ਪਾਰਟੀਆਂ ਨੇ ਆਪਣੇ 70 ਸਾਲ ਦੇ ਇਤਿਹਾਸ ਵਿੱਚ ਕਦੀ ਵੀ ਪੰਜਾਬ ਦੇ ਵਿਕਾਸ ਬਾਰੇ ਨਹੀਂ ਸੋਚਿਆ ਕੇਵਲ...

 

ਮਜ਼ਦੂਰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ

01-May-2024 ਅੰਮਿ੍ਤਸਰ

ਕਿਸੇ ਵੀ ਦੇਸ਼ ਦੀ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਲਈ ਮਜ਼ਦੂਰਾਂ ਦਾ ਸਹਿਯੋਗ ਜ਼ਰੂਰੀ ਹੁੰਦਾ ਹੈ। ਇਨ੍ਹਾਂ ਮਜ਼ਦੂਰਾਂ ਨੂੰ ਕਾਂਗਰਸ ਦੇ ਰਾਜ ਦੌਰਾਨ ਹੀ ਸਨਮਾਨ ਮਿਲਿਆ। ਇਹ ਸ਼ਬਦ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਇੰਟਕ ਦੇ ਪ੍ਰਧਾਨ ਸੁਰਿੰਦਰ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਂਗਰਸ ਦਿਹਾਤੀ...

 

ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ

01-May-2024 ਪਟਿਆਲਾ

ਸਾਬਕਾ ਐਮ ਐਲ ਏ ਘਨੌਰ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਵੱਲੋਂ ਅੱਜ ਪਟਿਆਲਾ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸ਼ਰਮਾ ਵਿਚ ਵਿਸ਼ਾਲ ਰੈਲੀ ਆਪਣੀ ਰਿਹਾਇਸ਼ ’ਤੇ ਕਰਵਾਈ ਗਈ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਕਿਹਾ ਕਿ ਐਨ ਕੇ ਸ਼ਰਮਾ ਦੀ ਉਮੀਦਵਾਰੀ ਨੂੰ ਲੈ ਕੇ ਲੋਕਾਂ ਵਿਚ ਵੱਡਾ...

 

ਐਲਪੀਯੂ ਦੀ ਪ੍ਰੋ-ਚਾਂਸਲਰ, ਸ਼੍ਰੀਮਤੀ ਰਸ਼ਮੀ ਮਿੱਤਲ, ਆਨਰੇਰੀ ਕਰਨਲ ਰੈਂਕ ਨਾਲ ਸਨਮਾਨਿਤ

01-May-2024 ਜਲੰਧਰ

ਅਪ੍ਰੈਲ 2024 ਦਾ ਆਖਰੀ ਦਿਨ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ ) ਲਈ ਮਹੱਤਵਪੂਰਨ ਸਾਬਤ ਹੋਇਆ ਜਦੋਂ ਇਸਦੀ ਪ੍ਰੋ-ਚਾਂਸਲਰ ਸ਼੍ਰੀਮਤੀ ਰਸ਼ਮੀ ਮਿੱਤਲ ਨੂੰ ਨੈਸ਼ਨਲ ਕੈਡੇਟ ਕੋਰ (ਐਨ ਸੀ ਸੀ ) ਵਿੱਚ ਕਰਨਲ ਦੇ ਆਨਰੇਰੀ ਰੈਂਕ ਨਾਲ ਨਿਵਾਜਿਆ ਗਿਆ। ਸ੍ਰੀਮਤੀ ਮਿੱਤਲ ਹੁਣ ਯੂਨੀਵਰਸਿਟੀ ਐਨਸੀਸੀ ਵਿੰਗ ਦੀ ਕਰਨਲ ‘ਕਮਾਂਡੈਂਟ’...

 

ਸਾਬਕਾ ਕਾਂਗਰਸੀ ਦਲਵੀਰ ਗੋਲਡੀ ਦੇ ‘ਆਪ’ ‘ਚ ਸ਼ਾਮਲ ਹੋਣ ਨਾਲ ਸੰਗਰੂਰ ਵਿੱਚ ਪਾਰਟੀ ਦੀ ਸਥਿਤੀ ਹੋਈ ਹੋਰ ਮਜ਼ਬੂਤ

01-May-2024 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੰਗਰੂਰ ਵਿੱਚ ਕਾਂਗਰਸ ਅਤੇ ਸੁਖਪਾਲ ਸਿੰਘ ਖਹਿਰਾ ਨੂੰ ਬਹੁਤ ਵੱਡਾ ਝਟਕਾ ਦਿੱਤਾ ਹੈ। ਆਪ ਆਗਾਮੀ ਲੋਕ ਸਭਾ ਚੋਣਾਂ ਵਿੱਚ ਇਹ ਸੀਟ ਜਿੱਤਣ ਦੇ ਇੱਕ  ਹੋਰ ਕਦਮ ਨੇੜੇ ਪਹੁੰਚ ਗਈ ਹੈ।  ਬੁੱਧਵਾਰ ਨੂੰ ਸੰਗਰੂਰ ਤੋਂ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਕੱਦਾਵਰ ਆਗੂ ਦਲਵੀਰ ਸਿੰਘ...

 

ਮੀਤ ਹੇਅਰ ਦੀਆਂ ਚੋਣ ਮੀਟਿੰਗਾਂ ਵਿੱਚ ਜੁੜਨ ਲੱਗੇ ਭਾਰੀ ਇਕੱਠ

01-May-2024 ਦਿੜ੍ਹਬਾ (ਸੰਗਰੂਰ)

ਸੰਗਰੂਰ ਲੋਕ ਸਭਾ ਹਲਕਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪੂਰੇ ਹਲਕੇ ਵਿੱਚ ਕੀਤੀਆਂ ਜਾ ਰਹੀਆਂ ਚੋਣ ਮੀਟਿੰਗਾਂ ਵਿੱਚ ਜੁੜ ਰਹੇ ਭਾਰੀ ਇਕੱਠ ਦੇ ਚੱਲਦਿਆਂ ਦਿੜ੍ਹਬਾ ਦੇ ਅਟਵਾਲ ਪੈਲਿਸ ਵਿਖੇ ਰੱਖੀ ਚੋਣ ਮੀਟਿੰਗ ਵਿੱਚ ਜੁੜੇ ਭਾਰੀ ਇਕੱਠ ਵਿੱਚ ਹਲਕਾ ਵਿਧਾਇਕ ਅਤੇ ਵਿੱਤ...

 

ਕਿਸਾਨਾਂ ਨੇ ਕੀਤਾ ਔਜਲਾ ਦਾ ਸਮਰਥਨ

30-Apr-2024 ਅੰਮਿ੍ਤਸਰ

ਬੂਥ ਪੱਧਰੀ ਚੋਣ ਮੀਟਿੰਗਾਂ ਦੇ ਸਬੰਧ ਵਿੱਚ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਅਟਾਰੀ ਹਲਕੇ ਦੇ ਪਿੰਡ ਝੀਤਾ ਚੇਤ ਸਿੰਘ ਅਤੇ ਵਰਪਾਲ ਵਿੱਚ ਮੀਟਿੰਗਾਂ ਕੀਤੀਆਂ। ਪਿੰਡ ਵਰਪਾਲ ਵਿਖੇ ਹੋਈ ਮੀਟਿੰਗ ਨੇ ਰੈਲੀ ਦਾ ਰੂਪ ਧਾਰਨ ਕਰ ਲਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ...

 

ਲੁਧਿਆਣੇ 'ਚ ਮੇਰੀ ਜਿੱਤ, ਪਿੱਠ 'ਚ ਛੁਰਾ ਮਾਰਨ ਵਾਲਿਆਂ ਲਈ ਇੱਕ ਸਬਕ ਸਿੱਧ ਹੋਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ

30-Apr-2024 ਲੁਧਿਆਣਾ

ਪ੍ਰੈੱਸ ਕਾਨਫਰੰਸ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਆਗਾਮੀ ਲੋਕ ਸਭਾ ਚੋਣਾਂ ਅਤੇ ਪੰਜਾਬ ਦੀ ਸਿਆਸੀ ਗਤੀਸ਼ੀਲਤਾ ਬਾਰੇ ਜਾਣਕਾਰੀ ਦਿੱਤੀ। ਆਗਾਮੀ ਲੋਕ ਸਭਾ ਚੋਣਾਂ ਵਿੱਚ ਲੁਧਿਆਣਾ ਤੋਂ ਆਪਣੀ ਉਮੀਦਵਾਰੀ ਬਾਰੇ ਪ੍ਰਦੇਸ਼ ਕਾਂਗਰਸ ਪ੍ਰਧਾਨ...

 

ਰਾਜਾ ਵੜਿੰਗ ਦੀ ਜਿੱਤ ਯਕੀਨੀ ਬਣਾਉਣ ਲਈ ਲੁਧਿਆਣਾ 'ਚ ਡੇਰਾ ਲਾਵਾਂਗਾ : ਪ੍ਰਤਾਪ ਸਿੰਘ ਬਾਜਵਾ

30-Apr-2024 ਲੁਧਿਆਣਾ

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਲਈ ਚੋਣ ਪ੍ਰਚਾਰ ਕਰਨ ਲਈ ਲੁਧਿਆਣਾ ਵਿੱਚ ਕਿਰਾਏ 'ਤੇ ਮਕਾਨ ਲੈਣਗੇ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਬਾਜਵਾ ਅਤੇ ਰਾਜਾ ਵੜਿੰਗ...

 

ਬੀਜੇਪੀ ਦੇ ਝੂਠੇ ਵਾਅਦਿਆਂ ਤੇ ਹੁਣ ਚੰਡੀਗੜ੍ਹ ਵਾਸੀ ਨਹੀਂ ਕਰਦੇ ਵਿਸ਼ਵਾਸ: ਡਾ. ਐਸਐਸ ਆਹਲੂਵਾਲੀਆ

30-Apr-2024 ਚੰਡੀਗੜ੍ਹ

ਬੀਜੇਪੀ ਵਲੋਂ ਚੰਡੀਗੜ੍ਹ ਵਾਸੀਆਂ ਦੇ ਨਾਲ ਕੀਤੇ ਗਏ ਵਾਅਦਿਆਂ ਨੂੰ ਕਦੇ ਪੂਰਾ ਨਹੀਂ ਕੀਤਾ ਗਿਆ। ਬੀਜੇਪੀ ਐਮਪੀ ਕਿਰਣ ਵਲੋਂ ਜੋ ਵਾਅਦੇ ਐਮਪੀ ਬਣਨ ਤੋਂ ਪਹਿਲਾਂ ਚੰਡੀਗੜ੍ਹ ਵਾਸੀਆਂ ਨਾਲ ਕੀਤੇ ਗਏ ਸਨ, ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ। ਪਿਛਲੀਆਂ ਦੋ ਲੋਕ ਸਭਾ ਚੋਣਾਂ ਦੌਰਾਨ ਬੀਜੇਪੀ ਵਲੋਂ ਹਰ ਵਾਰ ਚੰਡੀਗੜ੍ਹ ਵਾਸੀਆਂ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD