27-Jul-2026 ਜੰਡਿਆਲਾ ਗੁਰੂ (ਅੰਮ੍ਰਿਤਸਰ) ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
27-Jul-2026 ਚੰਡੀਗੜ੍ਹ ਐਮਐਮਐੱਸਵਾਈ ਤਹਿਤ ਪੰਜਾਬ ਦੇ 14,032 ਮਰੀਜ਼ਾਂ ਦਾ ਫੇਫੜਿਆਂ ਦੀਆਂ ਬਿਮਾਰੀਆਂ ਦਾ ਕੈਸ਼ਲੈੱਸ ਇਲਾਜ
27-Jul-2026 ਚੰਡੀਗੜ੍ਹ ਭਗਵੰਤ ਮਾਨ ਸਰਕਾਰ ਨੇ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ
27-Jul-2026 ਲੁਧਿਆਣਾ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ₹1,116 ਕਰੋੜ ਦੇ ਵਰਧਮਾਨ-ਆਈਚੀ ਸਟੀਲ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
27-Jul-2026 ਚੰਡੀਗੜ੍ਹ ਤਰੁਣ ਚੁੱਘ ਨੇ ਪੰਜਾਬ ਵਿੱਚ ਪੇਪਰ ਲੀਕ ਮਾਮਲਿਆਂ 'ਤੇ ਵ੍ਹਾਈਟ ਪੇਪਰ ਜਾਰੀ ਕਰਨ ਲਈ ਮਾਨ ਨੂੰ ਦਿੱਤੀ ਚੁਣੌਤੀ
27-Jul-2026 ਭਵਾਨੀਗੜ੍ਹ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ
27-Jul-2026 ਚੰਡੀਗੜ੍ਹ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਪੇਪਰ ਲੀਕ ਮਾਮਲੇ 'ਚ ਪੰਜਾਬ ਭਾਜਪਾ ਵੱਲੋਂ ਸਿਹਤ ਮੰਤਰੀ ਦੇ ਅਸਤੀਫ਼ੇ ਦੀ ਮੰਗ
27-Jul-2026 ਹੁਸ਼ਿਆਰਪੁਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਤਰਜੀਹ: ਬ੍ਰਮ ਸ਼ੰਕਰ ਜਿੰਪਾ
27-Jul-2026 ਚੰਡੀਗੜ੍ਹ ਭਾਜਪਾ ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਬਰਨਾਲਾ ਪੁਲਿਸ ਮਾਮਲੇ 'ਚ ਸਖ਼ਤ ਕਾਰਵਾਈ ਦੀ ਮੰਗ ਕੀਤੀ
27-Jul-2026 ਐਸ.ਏ.ਐਸ. ਨਗਰ (ਮੋਹਾਲੀ) ਲੁਧਿਆਣਾ ਵਿਖੇ ਬਣਾਈ ਜਾਵੇਗੀ ਫੁੱਲਾਂ ਦੀ ਵਿਸ਼ਵ ਪੱਧਰੀ ਮੰਡੀ: ਹਰਚੰਦ ਸਿੰਘ ਬਰਸਟ
27-Jul-2026 ਅੰਮ੍ਰਿਤਸਰ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ
27-Jul-2026 ਚੰਡੀਗੜ੍ਹ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼
27-Jul-2026 ਸੁਨਾਮ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਜਾਵੇਗਾ ਰਾਜ ਪੱਧਰੀ ਸਮਾਗਮ: ਅਮਨ ਅਰੋੜਾ
27-Jul-2026 ਫ਼ਰੀਦਕੋਟ ਲੀਗਲ ਏਡ ਡਿਫੈਂਸ ਕਾਊਂਸਲ ਸਕੀਮ ਸਬੰਧੀ ਵਕੀਲ ਭਾਈਚਾਰੇ ਦੀਆਂ ਮੰਗਾਂ ਦਾ ਸਮਰਥਨ ਕੀਤਾ ਜਾਵੇਗਾ: ਕੁਲਤਾਰ ਸਿੰਘ ਸੰਧਵਾਂ
27-Jul-2026 ਪਟਿਆਲਾ ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ
27-Jul-2026 ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ