ਡੇਅਰੀ ਖੇਤਰ ਦੇ ਵਿਕਾਸ ਲਈ ਕੀਤੀ ਗਈ ਵਧੀਆ ਕਾਰਗੁਜ਼ਾਰੀ ਲਈ ਪੰਜਾਬ ਨੂੰ ਰਾਸ਼ਟਰੀ ਗੋਪਾਲ ਰਤਨ ਐਵਾਰਡ-2018 ਨਾਲ ਨਿਵਾਜ਼ਿਆ ਗਿਆ ਹੈ। ਅੱਜ ਨਵੀਂ ਦਿੱਲੀ ਵਿਖੇ ਵਿਸ਼ਵ ਦੁੱਧ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਦੇ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੇਂਦਰੀ ਖੇਤੀਬਾੜ੍ਹੀ ਤੇ ਕਿਸਾਨ ਭਲਾਈ,...