Thursday, 09 May 2024

 

 

ਖ਼ਾਸ ਖਬਰਾਂ ਸੁਖਪਾਲ ਸਿੰਘ ਖਹਿਰਾ ਅਤੇ ਡਾ: ਧਰਮਵੀਰ ਗਾਂਧੀ ਨੇ ਪਟਿਆਲਾ ਅਤੇ ਸੰਗਰੂਰ ਲਈ ਨਾਮਜ਼ਦਗੀ ਦਾਖ਼ਲ ਕੀਤੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ ਐਲਪੀਯੂ ਵੱਲੋਂ ਮੇਗਾ ਰੀਯੂਨੀਅਨ -2024 'ਚ ਹਜ਼ਾਰਾਂ ਸਾਬਕਾ ਵਿਦਿਆਰਥੀਆਂ ਨੇ ਕੈਂਪਸ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀ ਕਰਵਾਈਆਂ ਗਈਆਂ ਖ਼ਰਚਾ ਨਿਗਰਾਨ ਵੱਲੋਂ ਉਮੀਦਵਾਰਾਂ ਦੇ ਖ਼ਰਚੇ 'ਤੇ ਨਿਗਰਾਨੀ ਰੱਖ ਰਹੀਆਂ ਟੀਮਾਂ ਨਾਲ ਮੀਟਿੰਗ ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਗੁਰਜੀਤ ਸਿੰਘ ਔਜਲਾ ਨੇ ਚੋਣਾਂ ਤੋਂ ਸਮਾਂ ਕੱਢ ਕੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ ਦੋਆਬੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਪੰਜਾਬ ਦੀਆਂ 13 ਸੀਟਾਂ ਜਿਤਾਉਣ ਵਾਸਤੇ ਲੋਕਾਂ ਨੂੰ ਬੇਨਤੀ ਕਰਨ ਵਾਲੇ ਮੁੱਖ ਮੰਤਰੀ ਦੱਸਣ ਕਿ 7 ਰਾਜ ਸਭਾ ਮੈਂਬਰਾਂ ਨੇ ਕਿੰਨੇ ਕੁ ਪੰਜਾਬ ਦੇ ਮਸਲੇ ਚੁੱਕੇ ਤੇ ਧਰਨੇ ਦਿੱਤੇ : ਕੁਲਜੀਤ ਸਿੰਘ ਬੇਦੀ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਸੰਸਦੀ ਹਲਕਾ ਲੁਧਿਆਣਾ 'ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ : ਸਾਕਸ਼ੀ ਸਾਹਨੀ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਵਿਖੇ ਇਕ ਆਜ਼ਾਦ ਉਮੀਦਵਾਰ ਵੱਲੋਂ ਕਾਗਜ਼ ਦਾਖ਼ਲ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਦੇ ਹੱਕ ‘ਚ ਪਿੰਡ ਭੈਲ ਹਲਕਾ ਖਡੂਰ ਸਾਹਿਬ ਵਿਖੇ ਕੀਤਾ ਭਰਵਾਂ ਇੱਕਠ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ

 

 


show all

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਦੇ ਉਦਯੋਗ ਲਈ ਵੱਡੀਆਂ ਪਹਿਲਕਦਮੀਆਂ ਦਾ ਐਲਾਨ

15-Sep-2023 ਲੁਧਿਆਣਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਉਦਯੋਗਿਕ ਗਤੀਵਿਧੀਆਂ ਨੂੰ ਹੋਰ ਉਤਸ਼ਾਹਤ ਕਰਨ ਲਈ ਆਉਂਦੇ ਦਿਨਾਂ ਵਿੱਚ ਉਦਯੋਗਿਕ ਫੋਕਲ ਪੁਆਇੰਟਾਂ ਅਤੇ ਸਨਅਤੀ ਜ਼ੋਨਾਂ ਦੀ ਕਾਇਆਕਲਪ ਕਰਨ ਦਾ ਐਲਾਨ ਕੀਤਾ ਹੈ।ਅੱਜ ਇੱਥੇ ‘ਸਰਕਾਰ-ਸਨਅਤਕਾਰ ਮਿਲਣੀ’ ਵਿੱਚ ਇਕੱਤਰ ਹੋਏ ਸਨਅਤਕਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ...

 

ਅਰਵਿੰਦ ਕੇਜਰੀਵਾਲ ਦੀ ਮੁਹਿੰਮ ਨੂੰ ਮਿਲੀ ਹੋਰ ਤਾਕਤ, ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੇ ਵੀ ਕੇਂਦਰੀ ਆਰਡੀਨੈਂਸ ਖਿਲਾਫ਼ ਦਿੱਤਾ ਸਮਰਥਨ

27-May-2023 ਹੈਦਰਾਬਾਦ

ਆਮ ਆਦਮੀ ਪਾਰਟੀ ਦੇ ਕੌਮੀ ਕੋਆਰਡੀਨੇਟਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਟੀਆਰਐਸ (ਹੁਣ ਬੀਆਰਐਸ) ਦੇ ਪ੍ਰਧਾਨ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੂੰ ਮਿਲਣ ਲਈ ਹੈਦਰਾਬਾਦ ਪਹੁੰਚੇ। ਉਸਨੇ ਕੇਂਦਰ ਦੇ ਲੋਕਤੰਤਰ ਵਿਰੋਧੀ...

 

ਅਰਵਿੰਦ ਕੇਜਰੀਵਾਲ ਦੀ ਮੁਹਿੰਮ ਲਿਆ ਰਹੀ ਹੈ ਰੰਗ, ਕੇਂਦਰ ਦੇ ਆਰਡੀਨੈਂਸ ਖਿਲਾਫ ਊਧਵ ਠਾਕਰੇ ਦੀ ਸ਼ਿਵ ਸੈਨਾ ਵੀ ਆਈ ਸੰਗ

24-May-2023 ਮੁੰਬਈ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਵਿਰੋਧੀ ਪਾਰਟੀਆਂ ਨੂੰ ਇਕੱਠਾ ਕਰਨ ਦੀ ਮੁਹਿੰਮ ਰੰਗ ਲਿਆ ਰਹੀ ਹੈ। ਬੁੱਧਵਾਰ ਨੂੰ ਊਧਵ ਠਾਕਰੇ ਦੀ ਸ਼ਿਵ ਸੈਨਾ ਨੇ ਵੀ ਦਿੱਲੀ ਦਾ ਸਾਥ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਪੱਛਮੀ ਬੰਗਾਲ ਦੀ ਸੀਐਮ ਮਮਤਾ ਬੈਨਰਜੀ,...

 

ਕੇਂਦਰ ਦੇ ਆਰਡੀਨੈਂਸ ਖਿਲਾਫ ਮਮਤਾ ਬੈਨਰਜੀ ਵੀ ਕੇਜਰੀਵਾਲ ਦੇ ਨਾਲ, ਰਾਜ ਸਭਾ 'ਚ ਬਿੱਲ ਦਾ ਵਿਰੋਧ ਕਰੇਗੀ ਟੀਐਮਸੀ

23-May-2023 ਕੋਲਕਾਤਾ

 ਅਰਵਿੰਦ ਕੇਜਰੀਵਾਲ ਨੂੰ ਹੁਣ ਕੇਂਦਰ ਦੇ ਆਰਡੀਨੈਂਸ ਖਿਲਾਫ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਸਮਰਥਨ ਮਿਲ ਗਿਆ ਹੈ। 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ ਅਤੇ ਦਿੱਲੀ ਦੀ ਚੁਣੀ ਹੋਈ ਸਰਕਾਰ ਦੀਆਂ ਸ਼ਕਤੀਆਂ ਖੋਹਣ ਵਾਲੇ ਕੇਂਦਰ ਦੇ ਆਰਡੀਨੈਂਸ ਵਿਰੁੱਧ...

 

ਭਾਜਪਾ ਸਰਕਾਰ ਨੇ ਜਾਣਬੁੱਝ ਕੇ ਇੰਟਰਪੋਲ ਨੂੰ ਸਬੂਤ ਨਹੀਂ ਸੌਂਪੇ, ਜਿਸ ਕਾਰਨ ਮੇਹੁਲ ਚੋਕਸੀ ਵਿਰੁੱਧ ਰੈੱਡ ਕਾਰਨਰ ਨੋਟਿਸ ਰੱਦ ਹੋਇਆ : ਰਾਘਵ ਚੱਢਾ

21-Mar-2023 ਚੰਡੀਗੜ੍ਹ

 ਆਮ ਆਦਮੀ ਪਾਰਟੀ ਨੇ ਭਗੌੜੇ ਮੇਹੁਲ ਚੋਕਸੀ ਵਿਰੁੱਧ ਰੈੱਡ ਕਾਰਨਰ ਨੋਟਿਸ ਰੱਦ ਹੋਣ ਲਈ ਕੇਂਦਰ ਸਰਕਾਰ 'ਤੇ ਹਮਲਾ ਬੋਲਿਆ। 'ਆਪ' ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਸੀਬੀਆਈ-ਈਡੀ ਵਿਰੋਧੀ ਨੇਤਾਵਾਂ ਦੇ ਖਿਲਾਫ ਸਖਤ ਬਣੀ ਹੋਈ ਹੈ। ਉਹ ਝੂਠੇ ਕੇਸ ਬਣਾ ਕੇ ਉਨ੍ਹਾਂ ਨੂੰ ਫਸਾਉਂਦੀ ਹੈ, ਪਰ ਹਜ਼ਾਰਾਂ...

 

ਇਕ ਪਾਸੇ ਤੋਂ ਭ੍ਰਿਸ਼ਟਾਂ ਨੂੰ ਭਾਜਪਾ ਦੀ ਵਾਸ਼ਿੰਗ ਮਸ਼ੀਨ ਵਿਚ ਪਾਓ, ਦੂਜੇ ਪਾਸੇ ਤੋਂ ਕਲੀਨ ਚਿੱਟ ਲਓ- ਰਾਘਵ ਚੱਢਾ

11-Mar-2023 ਨਵੀਂ ਦਿੱਲੀ

ਆਮ ਆਦਮੀ ਪਾਰਟੀ ਨੇ ਅੱਜ ਭਾਜਪਾ 'ਤੇ ਵੱਡਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਉਹ ਆਪਣੇ ਖਾਸ ਉਦੇਸ਼ ਦੀ ਪੂਰਤੀ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ।  ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਕਹਿਣਾ ਹੈ ਕਿ ਵਿਰੋਧੀ ਪਾਰਟੀਆਂ ਦੇ ਉਹ ਸਾਰੇ ਆਗੂ ਜੋ ਸੀਬੀਆਈ-ਈਡੀ ਕੇਸਾਂ ਦਾ ਸਾਹਮਣਾ ਕਰ ਰਹੇ ਹਨ,...

 

ਰਾਘਵ ਚੱਢਾ ਨੇ ਸੰਸਦ ਵਿੱਚ ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦੀ ਮੰਗ ਉਠਾਈ

23-Dec-2022 ਨਵੀਂ ਦਿੱਲੀ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਵਿੱਚ ਹਰ ਸਾਲ ਸ਼ਹੀਦੀ ਹਫ਼ਤੇ ਦੌਰਾਨ ਸਿੱਖ ਧਰਮ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਉਨ੍ਹਾਂ ਦੀ ਮਾਤਾ, ਮਾਤਾ ਗੁਜਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦੀ ਮੰਗ ਕੀਤੀ। ਰਾਘਵ...

 

'ਆਪ' ਸਾਂਸਦ ਰਾਘਵ ਚੱਢਾ ਦਾ ਰਾਜ ਸਭਾ ਵਿੱਚ ਜ਼ਬਰਦਸਤ ਸੰਬੋਧਨ, ਭਾਜਪਾ ਸਰਕਾਰ ਨੂੰ ਪੁੱਛੇ ਤਿੱਖੇ ਸਵਾਲ

19-Dec-2022 ਨਵੀਂ ਦਿੱਲੀ/ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੇਂਦਰ ਸਰਕਾਰ ਵੱਲੋਂ ਸਦਨ ਵਿੱਚ ਰੱਖੀ ਗ੍ਰਾਂਟਾਂ ਨੂੰ ਪੂਰਾ ਕਰਨ ਲਈ ਵਾਧੂ ਪੈਸੇ ਦੀ ਮੰਗ  'ਤੇ ਭਾਜਪਾ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਕਾਸ਼ ਇਹ ਸੁਵਿਧਾ ਦੇਸ਼ ਦੇ ਆਮ ਆਦਮੀ ਕੋਲ ਵੀ ਹੁੰਦੀ ਜੋ ਮਹੀਨੇ ਦੇ ਆਖਰੀ...

 

ਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ 4 ਉਮੀਦਵਾਰਾਂ ਨੂੰ ਸਰਟੀਫਿਕੇਟ ਸੌਂਪੇ

25-Mar-2022 ਚੰਡੀਗੜ੍ਹ

ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ 5 ਉਮੀਦਵਾਰਾਂ ਵਿਚੋਂ 4 ਉਮੀਦਵਾਰਾਂ ਨੇ ਅੱਜ ਖੁਦ ਸਰਟੀਫਿਕੇਟ ਹਾਸਲ ਕਰ ਲਏ ਹਨ। ਜਦਕਿ ਹਰਭਜਨ ਸਿੰਘ ਦਾ ਸਰਟੀਫਿਕੇਟ ਉਹਨਾਂ ਦੇ ਨੁਮਾਇੰਦੇ ਗੁਲਜਾਰ ਇੰਦਰ ਚਾਹਲ ਨੇ ਪ੍ਰਾਪਤ ਕੀਤਾ। ਸਵੇਰੇ ਸਭ ਤੋਂ ਪਹਿਲਾਂ ਸੰਜੀਵ ਅਰੋੜਾ ਨੂੰ ਸਰਟੀਫਿਕੇਟ ਮੁੱਖ ਚੋਣ ਅਫਸਰ-ਕਮ-ਆਬਜਰਬਰ...

 

ਰਾਜ ਸਭਾ ਲਈ 'ਆਪ' ਨੇ ਐਲਾਨੇ ਪੰਜ ਉਮੀਦਵਾਰ

21-Mar-2022 ਚੰਡੀਗੜ੍ਹ

ਪੰਜਾਬ ਦੀਆਂ ਪੰਜ ਰਾਜ ਸਭਾ ਸੀਟਾਂ ਲਈ ਹੋਣ ਵਾਲੀਆਂ ਚੋਣਾ ਲਈ ਆਮ ਆਦਮੀ ਪਾਰਟੀ (ਆਪ) ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜਰੀ ਵਿੱਚ ਐਲਾਨੇ ਗਏ ਉਮੀਦਵਾਰਾਂ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਭੱਜੀ, 'ਆਪ' ਪੰਜਾਬ ਦੇ ਸਹਿ ਪ੍ਰਭਾਰੀ ਰਾਘਵ ਚੱਢਾ, ਚੋਣ ਰਣਨੀਤੀਕਾਰ...

 

ਈਵੀਐਮ ਮਸ਼ੀਨਾਂ ਦੀ ਸੁਰੱਖਿਆ ਯਕੀਨੀ ਬਣਾਵੇ ਚੋਣ ਕਮਿਸ਼ਨ : ਰਾਘਵ ਚੱਢਾ

23-Feb-2022 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਨੇ ਚੋਣ ਕਮਿਸ਼ਨ ਤੋਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਬੁੱਧਵਾਰ ਨੂੰ 'ਆਪ' ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਈਵੀਐਮ ਨਾਲ ਛੇੜਛਾੜ ਹੋਣ ਦੇ ਸ਼ੱਕ ਨੂੰ...

 

ਮਾਤਾ ਮਨਸਾ ਦੇਵੀ ਦੇ ਦਰਬਾਰ ਵਿੱਚ ਪੰਜਾਬ ਦੀ ਸਾਂਤੀ ਅਤੇ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ

19-Feb-2022 ਚੰਡੀਗੜ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ ਨੇ ਪੰਜਾਬ ਵਾਸੀਆਂ ਨੂੰ ਚੰਗੇ ਸਕੂਲਾਂ ਤੇ ਹਸਪਤਾਲਾਂ ਲਈ, ਡਰੱਗ ਤੇ ਭ੍ਰਿਸ਼ਟਾਚਾਰ ਤੋਂ ਮੁਕਤੀ ਲਈ ਵੋਟਾਂ ਪਾਉਣ ਦੀ ਅਪੀਲ ਕੀਤੀ ਹੈ। ਉਨਾਂ ਦਾਅਵਾ ਕੀਤਾ ਕਿ ਅਰਵਿੰਦ ਕੇਜਰੀਵਾਲ ਦੇ ਗੁੱਡ ਗਵਰਨਿਸ ਮਾਡਲ ਦੇ ਵਿਰੋਧ 'ਚ ਰਿਵਾਇਤੀ ਸਿਆਸੀ...

 

ਪੰਜਾਬ ਦੇ ਉੱਜਵਲ ਭਵਿੱਖ ਲਈ 'ਆਪ' ਨੂੰ ਵੋਟ ਪਾਉਣੀ ਹੈ : ਰਾਘਵ ਚੱਢਾ

18-Feb-2022 ਰੂਪਨਗਰ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਵਿਧਾਨ ਸਭਾ ਹਲਕਾ ਰੂਪਨਗਰ ਵਿੱਚ 'ਆਪ' ਉਮੀਦਵਾਰ ਦਿਨੇਸ ਚੱਢਾ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਚੱਢਾ ਨੇ ਲੋਕਾਂ ਨੂੰ ਝਾੜੂ ਦਾ ਬਟਨ ਦਬਾਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।ਰਾਘਵ ਚੱਢਾ ਸੁੱਕਰਵਾਰ ਨੂੰ ਵਿਧਾਨ ਸਭਾ ਹਲਕਾ ਰੂਪਨਗਰ...

 

ਅਰਵਿੰਦ ਕੇਜਰੀਵਾਲ ਕੰਮ ਦੇ ਮੁੱਦਿਆਂ 'ਤੇ ਚੋਣ ਲੜਦੇ ਹਨ, ਬੇਈਮਾਨ ਪਾਰਟੀਆਂ ਚਿੱਕੜ ਸੁੱਟਣ ਦਾ ਕੰਮ ਕਰਦੀਆਂ : ਰਾਘਵ ਚੱਢਾ

18-Feb-2022 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ ਨੇ ਦਾਅਵਾ ਕੀਤਾ ਕਿ ਪੰਜਾਬ ਵਿਧਾਨ ਸਭਾ ਚੋਣਾ 2022 ਦੇ ਚੋਣ ਪ੍ਰਚਾਰ ਦੌਰਾਨ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਦੇ ਚੁੱਕੇ ਹਨ ਅਤੇ ਲੋਕਾਂ ਦੀ ਭਲਾਈ ਲਈ ਕੀਤੇ ਜਾਣ ਵਾਲੇ ਕੰਮਾਂ ਦੀਆਂ ਗਰੰਟੀਆਂ ਦਿੱਤੀਆਂ ਹਨ, ਜਦੋਂ  ਕਿ...

 

ਪੰਜਾਬ ਦੀ ਰਾਜਨੀਤਿਕ ਗੰਦਗੀ ਨੂੰ 'ਆਪ' ਦਾ ਝਾੜੂ ਕਰੇਗਾ ਸਾਫ਼ : ਰਾਘਵ ਚੱਢਾ

17-Feb-2022 ਰਾਜਪੁਰਾ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਵਿਧਾਨ ਸਭਾ ਹਲਕਾ ਰਾਜਪੁਰਾ ਵਿੱਚ ਪਾਰਟੀ ਦੀ ਉਮੀਦਵਾਰ ਨੀਨਾ ਮਿੱਤਲ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਚੱਢਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਵੱਡੇ ਫਰਕ ਨਾਲ ਜਿਤਾ ਕੇ ਪੰਜਾਬ ਵਿੱਚ ਇਮਾਨਦਾਰ ਅਤੇ ਸਥਿਰ ਸਰਕਾਰ ਬਣਾਉਣ ਦੀ ਅਪੀਲ ਕੀਤੀ।ਵੀਰਵਾਰ...

 

ਰਾਘਵ ਚੱਢਾ ਨੇ ਡੇਰਾਬੱਸੀ 'ਚ 'ਆਪ' ਉਮੀਦਵਾਰ ਲਈ ਕੀਤਾ ਪ੍ਰਚਾਰ

17-Feb-2022 ਮੋਹਾਲੀ (ਡੇਰਾਬੱਸੀ)

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਵਿਧਾਨ ਸਭਾ ਹਲਕਾ ਡੇਰਾਬੱਸੀ ਵਿੱਚ ਪਾਰਟੀ ਦੇ ਉਮੀਦਵਾਰ ਕੁਲਜੀਤ ਸਿੰਘ ਰੰਧਾਵਾ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਚੱਢਾ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਵੱਡੇ ਫਰਕ ਨਾਲ ਜਿਤਾ ਕੇ ਪੰਜਾਬ ਵਿੱਚ 'ਆਪ' ਦੀ ਇਮਾਨਦਾਰ ਅਤੇ ਸਥਿਰ ਸਰਕਾਰ...

 

ਸਾਜ਼ਿਸ਼ ਤਹਿਤ ਸਾਰੀਆਂ ਬੇਈਮਾਨ ਪਾਰਟੀਆਂ ਰਲ ਕੇ ਅਰਵਿੰਦ ਕੇਜਰੀਵਾਲ ਨੂੰ ਰੋਕਣਾ ਚਾਹੁੰਦੀਆਂ ਹਨ-ਰਾਘਵ ਚੱਢਾ

17-Feb-2022 ਚੰਡੀਗੜ੍ਹ

ਪਿਛਲੇ ਕੁਝ ਦਿਨਾਂ ਤੋਂ ਕਾਂਗਰਸ-ਅਕਾਲੀ ਅਤੇ ਭਾਜਪਾ ਦੇ ਵੱਡੇ ਨੇਤਾਵਾਂ ਵੱਲੋਂ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਖਿਲਾਫ ਦਿੱਤੇ ਜਾ ਰਹੇ ਬਿਆਨਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਹਮਲਾਵਰ ਹੋ ਗਈ। ਵੀਰਵਾਰ ਨੂੰ ਪਾਰਟੀ ਹੈੱਡਕੁਆਰਟਰ 'ਚ ਪ੍ਰੈੱਸ ਕਾਨਫਰੰਸ ਕਰਕੇ 'ਆਪ' ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਸਾਰੀਆਂ ਵਿਰੋਧੀ...

 

ਇਸ ਵਾਰ ਝਾੜੂ ਚਲਾ ਕੇ ਪੰਜਾਬ ਦੀ ਰਾਜਨੀਤਿਕ ਗੰਦਗੀ ਨੂੰ ਕਰਨਾ ਹੈ ਸਾਫ਼ : ਰਾਘਵ ਚੱਢਾ

17-Feb-2022 ਫ਼ਿਰੋਜ਼ਪੁਰ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਪ੍ਰਭਾਰੀ ਰਾਘਵ ਚੱਢਾ ਨੇ ਹਲਕਾ ਫਿਰੋਜ਼ਪੁਰ ਦਿਹਾਤੀ ਵਿੱਚ ਪਾਰਟੀ ਦੇ ਉਮੀਦਵਾਰ ਰਜਨੀਸ਼ ਦਹੀਆ ਦੇ ਹੱਕ ਵਿੱਚ ਪ੍ਰਚਾਰ ਕੀਤਾ। ਚੱਢਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿੱਤਾ ਕੇ ਪੰਜਾਬ ਵਿੱਚ 'ਆਪ' ਦੀ ਇਮਾਨਦਾਰ ਅਤੇ ਸਥਾਈ ਸਰਕਾਰ ਬਣਾਉਣ ਦੀ ਅਪੀਲ...

 

ਪੰਜਾਬ ਦੀ ਮਿੱਟੀ ਵੇਚਣ ਵਾਲਿਆਂ ਨੂੰ 'ਆਪ' ਦੀ ਸਰਕਾਰ ਭੇਜੇਗੀ ਜੇਲ : ਰਾਘਵ ਚੱਢਾ

15-Feb-2022 ਚਮਕੌਰ ਸਾਹਿਬ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਅਸੀਂ ਵੋਟਾਂ ਮੰਗਣ ਨਹੀਂ ਸਗੋਂ ਮੌਕਾ ਮੰਗਣ ਆਏ ਹਾਂ। ਅਸੀਂ ਆਮ ਆਦਮੀ ਪਾਰਟੀ ਅਤੇ ਆਪਣੇ ਉਮੀਦਵਾਰ ਨੂੰ ਜਿਤਾਉਣ ਦੇ ਲਈ ਨਹੀਂ ਆਏ। ਅਸੀਂ ਪੰਜਾਬ ਨੂੰ ਬਚਾਉਣ ਦਾ ਮੌਕਾ ਮੰਗਣ ਆਏ ਹਾਂ। ਪੰਜਾਬ 'ਤੇ ਅਕਾਲੀ ਦਲ ਅਤੇ ਕਾਂਗਰਸ ਨੇ 50 ਸਾਲ ਰਾਜ ਕੀਤਾ...

 

ਲੋਕ ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਸਬਕ ਸਿਖਾਉਣ : ਰਾਘਵ ਚੱਢਾ

14-Feb-2022 ਨਾਭਾ

ਆਮ ਆਦਮੀ ਪਾਰਟੀ (ਆਪ) ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਪਾਰਟੀ ਉਮੀਦਵਾਰ ਗੁਰਦੇਵ ਸਿੰਘ ਮਾਨ (ਦੇਵ ਮਾਨ) ਦੇ ਹੱਕ ਵਿੱਚ ਨਾਭਾ ਵਿਖੇ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਦਾਅਵਾ,‘‘ਅਸੀਂ ਚੰਗੇ ਲੋਕ, ਚੰਗੇ ਕੰਮ ਕਰਾਂਗੇ। ਇਮਾਨਦਾਰ ਹਾਂ ਅਤੇ ਇਮਾਨਦਾਰ ਰਹਾਂਗੇ।’’ ਚੱਢਾ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD