Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

22-Jul-2026 ਫ਼ਰੀਦਕੋਟ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਦੀ ਅਗਵਾਈ ਹੇਠ ਇੱਕ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਮਾਰੋਹ ਦੀਆਂ ਤਿਆਰੀਆਂ ਲਈ ਬਣਾਈਆਂ ਗਈਆਂ ਕਮੇਟੀਆਂ...

 

‘ਵੀਬੀ-ਜੀ ਰਾਮ ਜੀ’ ਸਕੀਮ ਸਬੰਧੀ ਗੁਰਦਿੱਤ ਸਿੰਘ ਸੇਖੋਂ ਤੇ ਰਾਹੁਲ ਚਾਬਾ ਨੇ ਵੱਖ ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ

18-Jul-2026 ਫ਼ਰੀਦਕੋਟ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਅਗਵਾਈ ਹੇਠ ਸੂਬੇ ਨੂੰ ਨਵੀਆਂ ਉੱਚਾਈਆਂ ਤੇ ਲਿਜਾਣ ਵਾਲੇ ਸੁਪਨੇ ਨੂੰ ਪਹੁੰਚਾਉਣ ਵਿੱਚ  ਵੱਖ ਵੱਖ ਸਕੀਮਾਂ ਅਹਿਮ ਭੂਮਿਕਾ ਨਿਭਾ ਰਹੀਆਂ ਹਨ । ਮਗਨਰੇਗਾ ਦੀ ਥਾਂ ਨਵਾਂ ‘ਵੀਬੀ-ਜੀ ਰਾਮ ਜੀ’ ਨਿਯਮ ਲਾਗੂ ਹੋ ਚੁੱਕਾ ਹੈ। ਇਸ ਤਹਿਤ ਮਜ਼ਦੂਰਾਂ ਦੀ ਦਿਹਾੜੀ 346 ਰੁਪਏ ਤੋਂ...

 

ਐਸ.ਆਈ.ਆਰ. ਵਿੱਚ 100 ਫ਼ੀਸਦੀ ਕੰਮ ਮੁਕੰਮਲ ਕਰਨ ਵਾਲੇ ਚਾਰ ਬੀ.ਐਲ.ਓਜ਼ ਨੂੰ ਜ਼ਿਲ੍ਹਾ ਚੋਣ ਅਫ਼ਸਰ ਨੇ ਕੀਤਾ ਸਨਮਾਨਿਤ

16-Jul-2026 ਫ਼ਰੀਦਕੋਟ

ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਮੁਹਿੰਮ ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕਰਦਿਆਂ ਆਪਣੇ ਬੂਥਾਂ ਦਾ 100 ਫ਼ੀਸਦੀ ਕੰਮ ਮੁਕੰਮਲ ਕਰਨ ਵਾਲੇ ਚਾਰ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ...

 

ਵਿਸ਼ੇਸ਼ ਕਾਰਗੁਜ਼ਾਰੀ ਲਈ ਦੋ ਬੀ.ਐੱਲ.ਓਜ਼ ਨੂੰ ਜਿਲ੍ਹਾ ਚੋਣ ਅਫ਼ਸਰ ਨੇ ਪ੍ਰਸ਼ੰਸਾ ਪੱਤਰ ਨਾਲ ਕੀਤਾ ਸਨਮਾਨਿਤ

09-Jul-2026 ਫ਼ਰੀਦਕੋਟ

ਭਾਰਤੀ ਚੋਣ ਕਮਿਸ਼ਨ ਵੱਲੋਂ ਚਲਾਈ ਗਈ ਸਪੈਸ਼ਲ ਇੰਟੈਂਸਿਵ ਰੀਵਿਜ਼ਨ  ਮੁਹਿੰਮ ਨੂੰ ਸਮੇਂ ਤੋਂ ਪਹਿਲਾਂ ਸਫ਼ਲਤਾਪੂਰਵਕ ਮੁਕੰਮਲ ਕਰਨ ਵਾਲੇ ਜ਼ਿਲ੍ਹਾ ਫ਼ਰੀਦਕੋਟ ਦੇ ਦੋ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼.) ਨੂੰ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਵੱਲੋਂ ਜਾਰੀ ਪ੍ਰਸ਼ੰਸਾ ਪੱਤਰ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ...

 

ਮੁੱਖ ਮੰਤਰੀ ਦੀ ਪਿੰਡ ਚੰਦਬਾਜਾ ਆਮਦ ਸਬੰਧੀ ਤਿਆਰੀਆਂ ਦਾ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਾਇਜ਼ਾ

26-Jun-2026 ਕੋਟਕਪੂਰਾ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ 28 ਜੂਨ ਨੂੰ ਪਿੰਡ ਚੰਦਬਾਜਾ ਵਿਖੇ ਹੋਣ ਵਾਲੀ ਆਮਦ ਦੇ ਮੱਦੇਨਜ਼ਰ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਚੰਦਬਾਜਾ ਵਿਖੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ...

 

ਰਾਹੁਲ ਚਾਬਾ ਵੱਲੋਂ ਜਨਗਣਨਾ-2026 ਦਾ ਡੋਰ-ਟੂ-ਡੋਰ ਪੜਾਅ ਮੁਕੰਮਲ ਕਰਨ ਵਾਲੇ 44 ਅਧਿਕਾਰੀਆਂ/ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

24-Jun-2026 ਫ਼ਰੀਦਕੋਟ

ਜਨਗਣਨਾ-2026 ਦਾ ਡੋਰ-ਟੂ-ਡੋਰ ਪੜਾਅ ਮੁਕੰਮਲ ਕਰਨ ਵਾਲੇ ਗਿਣਤੀਕਾਰ/ਸੁਪਰਵਾਈਜ਼ਰ/ਟੈਕਨੀਕਲ ਸਟਾਫ ਅਧਿਕਾਰੀਆਂ/ਕਰਮਚਾਰੀਆਂ ਨੂੰ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਵੱਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਨਗਣਨਾ ਦਾ ਕੰਮ ਦੇਸ਼ ਦੀ ਯੋਜਨਾਬੰਦੀ ਅਤੇ ਵਿਕਾਸ ਨਾਲ ਸਿੱਧੇ ਤੌਰ 'ਤੇ ਜੁੜਿਆ...

 

ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ - ਡਾ. ਬਲਜੀਤ ਕੌਰ

24-Jun-2026 ਫਰੀਦਕੋਟ

ਲੋੜਵੰਦ ਬੱਚਿਆਂ ਦੀਆਂ ਜ਼ਿੰਦਗੀਆਂ ਨੂੰ ਬਦਲਣ ਦੇ ਉਦੇਸ਼ ਨਾਲ ਇੱਕ ਇਤਿਹਾਸਕ ਪਹਿਲਕਦਮੀ ਕਰਦਿਆਂ, ਪੰਜਾਬ ਦੇਸ਼ ਭਰ ਵਿੱਚੋਂ ਅਜਿਹਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਆਬਜ਼ਰਵੇਸ਼ਨ ਹੋਮਜ਼ ਅਤੇ ਸਪੈਸ਼ਲ ਹੋਮਜ਼ ਵਿੱਚ ਰਹਿ ਰਹੇ ਬੱਚਿਆਂ ਲਈ ਇੱਕ ਵਿਵਸਥਿਤ ‘ਹੁਨਰ ਵਿਕਾਸ ਪ੍ਰੋਗਰਾਮ’ ਦੀ ਸ਼ੁਰੂਆਤ ਕੀਤੀ ਹੈ। ਇਹ ਪ੍ਰਗਟਾਵਾ...

 

ਰਾਹੁਲ ਚਾਬਾ ਵੱਲੋਂ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ ਪ੍ਰਕਿਰਿਆ ਸਬੰਧੀ ਦਿੱਤੀ ਜਾਣਕਾਰੀ

23-Jun-2026 ਫ਼ਰੀਦਕੋਟ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਸ੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿੱਚ 25 ਜੂਨ 2026 ਤੋਂ ਐਨਯੂਮੇਰੇਸ਼ਨ ਫੇਜ਼ ਸ਼ੁਰੂ ਹੋ ਰਿਹਾ ਹੈ, ਜੋ 24 ਜੁਲਾਈ 2026 ਤੱਕ ਚੱਲੇਗਾ। ਇਸ ਸਬੰਧੀ...

 

“ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਤਹਿਤ ਕੁਲਤਾਰ ਸਿੰਘ ਸੰਧਵਾਂ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ

23-Jun-2026 ਫ਼ਰੀਦਕੋਟ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਜਾਰੀ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਤਹਿਤ ਅੱਜ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਮਾਲ ਅਤੇ ਪੁਨਰ ਵਿਕਾਸ ਮੰਤਰੀ ਸ.ਹਰਦੀਪ ਸਿੰਘ ਮੁੰਡੀਆਂ ਨੇ ਸਥਾਨ ਅਸ਼ੋਕ ਚੱਕਰ ਹਾਲ ਵਿਖੇ ਜ਼ਿਲ੍ਹਾ...

 

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਕੁਲਤਾਰ ਸਿੰਘ ਸੰਧਵਾਂ, ਗੁਰਦਿੱਤ ਸਿੰਘ ਸੇਖੋਂ ਤੇ ਰਾਹੁਲ ਚਾਬਾ ਨੇ ਕੀਤਾ ਯੋਗ ਅਭਿਆਸ

21-Jun-2026 ਫਰੀਦਕੋਟ

ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ਅੱਜ ਸਥਾਨਕ ਦਰਬਾਰ ਗੰਜ ਵਿਖੇ ਕਰਵਾਏ ਗਏ ਯੋਗ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਸ਼ਮੂਲੀਅਤ ਕੀਤੀ ਅਤੇ ਯੋਗ ਅਭਿਆਸ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਰਾਹੁਲ ਚਾਬਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ...

 

ਮੁੱਖ ਮੰਤਰੀ ਦੀ ਆਮਦ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਰਾਹੁਲ ਚਾਬਾ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

20-Jun-2026 ਫਰੀਦਕੋਟ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਪੰਜਗਰਾਈਂ ਕਲਾਂ ਵਿਖੇ ਆਮਦ ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਐਸ.ਐਸ.ਪੀ ਸ. ਗੁਰਬੰਸ ਸਿੰਘ ਬੈਂਸ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਮੀਟਿੰਗ ਦੌਰਾਨ ਸਮਾਗਮ...

 

21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ : ਰਾਹੁਲ ਚਾਬਾ

19-Jun-2026 ਫਰੀਦਕੋਟ

ਜ਼ਿਲ੍ਹਾ ਫਰੀਦਕੋਟ ਵਿੱਚ 21 ਜੂਨ 2026 ਦਿਨ ਐਤਵਾਰ ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾ.ਮਹਿੰਦਰ ਸਿੰਘ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ...

 

ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਹੋਈ

16-Jun-2026 ਫ਼ਰੀਦਕੋਟ

ਜਿਲੇ ਵਿੱਚ ਸੜਕ ਸੁਰੱਖਿਆ ਸੰਬਧੀ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਜਿਲ੍ਹਾ ਰੋਡ ਸੇਫਟੀ ਕਮੇਟੀ ਅਤੇ ਸੇਫ ਸਕੂਲ ਵਾਹਨ ਸਕੀਮ ਸਬੰਧੀ ਜਾਇਜਾ ਲੈਣ ਲਈ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ...

 

ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ

15-Jun-2026 ਫਰੀਦਕੋਟ

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਫਰੀਦਕੋਟ ਦੌਰੇ ਦੌਰਾਨ ਰੈੱਡ ਕਰਾਸ ਭਵਨ ਵਿਖੇ  ਸਨ ਫਾਊਂਡੇਸ਼ਨ ਵੱਲੋਂ ਸਥਾਪਿਤ ਸਕਿੱਲ ਡਿਵੈਲਪਮੈਂਟ ਸੈਂਟਰ ਆਫ ਐਕਸੀਲੈਂਸ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਮੇਂ ਦੇ ਹਾਣ ਦਾ ਹੁਨਰ ਪ੍ਰਦਾਨ ਕਰਨਾ ਬਹੁਤ ਜ਼ਰੂਰੀ ਹੈ ਤਾਂ...

 

ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਜ਼ਿਲ੍ਹਿਆਂ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਟ੍ਰੇਨਿੰਗ ਮੁਕੰਮਲ

10-Jun-2026 ਫਰੀਦੋਕਟ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਫਰੀਦਕੋਟ ਸ੍ਰੀ ਰਾਹੁਲ ਚਾਬਾ ਆਈ.ਏ.ਐੱਸ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਮਿਸ. ਅਨਿੰਦਿਤਾ ਮਿਤਰਾ, ਆਈ.ਏ.ਐਸ ਵੱਲੋਂ ਪੰਜਾਬ ਰਾਜ ਵਿੱਚ ਸ਼ੁਰੂ ਹੋਣ ਵਾਲੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੇ ਸਬੰਧ ਵਿੱਚ ਪੰਜਾਬ ਰਾਜ ਦੇ ਜ਼ਿਲ੍ਹਿਆਂ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਮਿਤੀ 08.06.2026...

 

ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ

05-Jun-2026 ਫ਼ਰੀਦਕੋਟ

ਜ਼ਿਲ੍ਹਾ ਫ਼ਰੀਦਕੋਟ ਵਿੱਚ 21 ਜੂਨ 2026 ਦਿਨ ਐਤਵਾਰ ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ, ਪੁਲਿਸ ਵਿਭਾਗ ਅਤੇ ਹੋਰਨਾਂ ਵਿਭਾਗੀ ਅਧਿਕਾਰੀਆਂ ਨੂੰ ਸਮਾਂ ਰਹਿੰਦਿਆਂ...

 

ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

03-Jun-2026 ਫਰੀਦਕੋਟ

ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਚਾਬਾ, ਆਈ.ਏ.ਐੱਸ. ਵੱਲੋਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ...

 

ਫਰੀਦਕੋਟ ਦੇ ਪ੍ਰਵਾਸੀ ਪੰਜਾਬੀ ਅਜੈਪਾਲ ਸਿੰਘ ਧਾਲੀਵਾਲ ਨੇ ਮਾਊਂਟ ਐਵਰੇਸਟ ਫਤਿਹ ਕਰਕੇ ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ : ਰਾਹੁਲ ਚਾਬਾ

28-May-2026 ਫਰੀਦਕੋਟ

ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਰਾਹੁਲ ਚਾਬਾ ਨੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਕੱਸਮ ਭੱਟੀ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਅਜੈਪਾਲ ਸਿੰਘ ਧਾਲੀਵਾਲ ਵੱਲੋਂ ਦੁਨੀਆ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੇਸਟ ਫਤਿਹ ਕਰਨ ਤੇ ਖੁਸ਼ੀ ਅਤੇ ਮਾਣ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਉਹਨਾਂ ਦੇ ਨਾਲ ਸ਼੍ਰੀ...

 

ਚੋਣ ਅਬਜਰਵਰ ਵੱਲੋਂ ਜਿਲ੍ਹਾ ਚੋਣ ਅਫਸਰ, ਐਸ ਐਸ ਪੀ ਤੇ ਏ ਡੀ ਸੀ ਨਾਲ ਮੀਟਿੰਗ

18-May-2026 ਫਰੀਦਕੋਟ

ਨਗਰ ਕੌਂਸਲ ਚੋਣਾਂ-2026 ਨੂੰ ਸੁਚੱਜੇ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੇ ਮੱਦੇਨਜ਼ਰ ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਚੋਣ ਅਬਜਰਵਰ ਸ੍ਰੀ ਰੁਬਿੰਦਰਜੀਤ ਸਿੰਘ ਬਰਾੜ ਵੱਲੋਂ ਜਿਲ੍ਹੇ ਨਾਲ ਸਬੰਧਤ ਚੋਣ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ, ਐਸ.ਐਸ.ਪੀ....

 

ਰਾਹੁਲ ਚਾਬਾ ਨੇ ਜਨਗਣਨਾ 2027 ਅਧੀਨ ਸੈਲਫ-ਇਨਿਊਮਰੇਸ਼ਨ ਤਹਿਤ ਭਰਿਆ ਫਾਰਮ

11-May-2026 ਫ਼ਰੀਦਕੋਟ

ਭਾਰਤ ਸਰਕਾਰ ਵੱਲੋਂ ਕਰਵਾਈ ਜਾਣ ਵਾਲੀ ਜਨਗਣਨਾ 2027 ਤਹਿਤ ਆਮ ਲੋਕਾਂ ਦੀ ਸਹੂਲਤ ਲਈ ਸੈਲਫ-ਇਨਿਊਮਰੇਸ਼ਨ (ਸਵੈ ਗਣਨਾ) ਦੀ ਸਹੂਲਤ ਰਾਹੀਂ ਨਾਗਰਿਕ ਆਪਣੀ ਜਾਣਕਾਰੀ ਖੁਦ ਆਨਲਾਈਨ ਭਰ ਸਕਦੇ ਹਨ ਅਤੇ ਇਹ ਸਹੂਲਤ 14 ਮਈ 2026 ਤੱਕ ਆਨਲਾਈਨ ਉਪਲਬਧ ਰਹੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕਮ ਪ੍ਰਿੰਸੀਪਲ ਸੈਸੰਜ ਅਫਸਰ ਸ੍ਰੀ...

 

 

1 2 3

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD