Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਰਾਹੁਲ ਗਾਂਧੀ ਨਾਲ ਮੁਲਾਕਾਤ ਮੇਰੇ ਲਈ ਮਾਣ ਅਤੇ ਪ੍ਰੇਰਣਾਦਾਇਕ ਪਲ: ਕਮਲ ਕਿਸ਼ੋਰ ਸ਼ਰਮਾ

30-Apr-2026 ਖਰੜ/ਕਾਂਗੜਾ

ਬੀਤੇ ਦਿਨ ਆਪਣੇ ਪਰਿਵਾਰ ਸਮੇਤ ਕਾਂਗਰਸ ਪਾਰਟੀ ਦੇ ਪ੍ਰਮੁੱਖ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਾ ਮੇਰੇ ਲਈ ਬੇਹੱਦ ਮਾਣ ਅਤੇ ਖੁਸ਼ੀ ਦਾ ਪਲ ਰਿਹਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦੀ ਸਾਦਗੀ, ਦੂਰਦਰਸ਼ੀ ਸੋਚ...

 

ਈਸ਼ਰਪ੍ਰੀਤ ਸਿੰਘ ਸਿੱਧੂ ਨੇ ਨਵੀਂ ਦਿੱਲੀ ਵਿਚ ਰਾਸ਼ਟਰੀ ਕਨਵੈਂਸ਼ਨ ਵਿੱਚ ਲਿਆ ਹਿੱਸਾ

08-Dec-2024 ਨਵੀਂ ਦਿੱਲੀ

ਐਨਐਸਯੂਆਈ ਪੰਜਾਬ ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਨੇ ਸ਼੍ਰੀ ਰਾਹੁਲ ਗਾਂਧੀ ਜੀ ਦੀ ਅਗਵਾਈ ਹੇਠ ਨਵੀਂ ਦਿੱਲੀ ਵਿੱਚ ਆਯੋਜਿਤ ਐਨਐਸਯੂਆਈ ਦੇ ਰਾਸ਼ਟਰੀ ਕਨਵੈਂਸ਼ਨ ਵਿੱਚ ਹਿੱਸਾ ਲਿਆ। ਇਸ ਕਨਵੈਂਸ਼ਨ ਨੇ ਦੇਸ਼ ਭਰ ਦੇ ਨੇਤਾਵਾਂ ਨੂੰ ਇਕੱਠਾ ਕੀਤਾ ਤਾਂ ਜੋ ਵਿਦਿਆਰਥੀਆਂ ਦੀ ਭਲਾਈ ਅਤੇ ਨੌਜਵਾਨਾਂ ਨੂੰ ਦਰਪੇਸ਼ ਮੁੱਖ ਸਮੱਸਿਆਵਾਂ...

 

ਕਿਸਾਨ ਕਰਜ਼ਾ ਮੁਆਫ਼ ਆਯੋਗ ਬਣਾਵਾਂਗੇ: ਰਾਹੁਲ ਗਾਂਧੀ

30-May-2024 ਖਟਕੜ ਕਲਾਂ

ਕਾਂਗਰਸ ਦੇ ਦਿੱਗਜ ਅਤੇ ਦੇਸ਼ ਦੇ ਪ੍ਰਸਿੱਧ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਲਈ ਕਿਸਾਨ ਕਰਜ਼ਾ ਮੁਆਫੀ ਕਮਿਸ਼ਨ ਦਾ ਗਠਨ ਕਰਾਂਗੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ 22 ਅਰਬਪਤੀ ਦੋਸਤਾਂ ਦੇ 16 ਲੱਖ ਕਰੋੜ ਰੁਪਏ ਮੁਆਫ਼ ਕਰ ਦਿੱਤੇ ਹਨ, ਪਰ ਅਸੀਂ ਕਿਸਾਨਾਂ ਦੇ ਕਰਜ਼ੇ ਮੁਆਫ਼...

 

ਰਾਹੁਲ ਨੇ ਕਿਸਾਨਾਂ ਦੇ ਕਰਜ਼ਾ ਮੁਆਫੀ, ਐੱਮਐੱਸਪੀ 'ਤੇ ਕਾਨੂੰਨੀ ਗਾਰੰਟੀ ਦਾ ਐਲਾਨ ਕੀਤਾ

29-May-2024 ਲੁਧਿਆਣਾ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਐਲਾਨ ਕੀਤਾ ਹੈ ਕਿ 4 ਜੂਨ ਨੂੰ ਇੰਡੀਆ ਗੱਠਜੋੜ ਦੀ ਸਰਕਾਰ ਬਣਨ ’ਤੇ ਉਹ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰ ਦੇਣਗੇ।  ਇਸ ਤੋਂ ਇਲਾਵਾ, ਉਨ੍ਹਾਂ ਨੂੰ ਆਪਣੀਆਂ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਵੀ ਮਿਲੇਗੀ। ਇੱਥੇ ਕੜਾਕੇ ਦੀ ਗਰਮੀ ਦੇ ਬਾਵਜੂਦ...

 

ਗੋਲਡਨ ਟੈਂਪਲ ਨੂੰ ਗਲੋਬਲ ਸੈਂਟਰ ਬਣਾਇਆ ਜਾਵੇਗਾ : ਰਾਹੁਲ ਗਾਂਧੀ

25-May-2024 ਅੰਮ੍ਰਿਤਸਰ

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਐਲਾਨ ਕੀਤਾ ਕਿ ਜੇਕਰ ਭਾਰਤ ਗਠਜੋੜ ਦੀ ਸਰਕਾਰ ਬਣੀ ਤਾਂ ਹਰਿਮੰਦਰ ਸਾਹਿਬ ਨੂੰ ਗਲੋਬਲ ਸੈਂਟਰ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਪਿਛਲੀ ਵਾਰ ਜਦੋਂ ਉਹ ਹਰਿਮੰਦਰ ਸਾਹਿਬ ਆਏ ਸਨ ਤਾਂ ਉੱਥੇ ਸੇਵਾ ਕਰਕੇ ਉਨ੍ਹਾਂ ਨੂੰ ਅਥਾਹ ਸ਼ਾਂਤੀ ਮਹਿਸੂਸ ਹੋਈ ਸੀ ਅਤੇ ਉਹ ਪੂਰੀ ਦੁਨੀਆ ਨੂੰ ਇਸ ਸ਼ਾਂਤੀ...

 

ਇੰਡੀਆ ਗੱਠਜੋੜ ਦੀ ਸਰਕਾਰ ਬਣਨ 'ਤੇ ਅਗਨੀਵੀਰ ਯੋਜਨਾ ਨੂੰ ਕੂੜੇਦਾਨ 'ਚ ਸੁੱਟ ਦਿਆਂਗੇ, ਪਾੜ ਦੇਵਾਂਗੇ : ਰਾਹੁਲ ਗਾਂਧੀ

22-May-2024 ਪੰਚਕੂਲਾ

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਜੇਕਰ ਇੰਡੀਆ ਗਠਜੋੜ ਸੱਤਾ 'ਚ ਆਉਂਦੀ ਹੈ, ਤਾਂ ਅਗਨੀਵੀਰ ਫੌਜੀ ਭਰਤੀ ਯੋਜਨਾ ਨੂੰ ਰੱਦ ਕਰਕੇ ਕੂੜੇਦਾਨ 'ਚ ਸੁੱਟ ਦਿੱਤਾ ਜਾਵੇਗਾ। ਇਸ ਦੇ ਨਾਲ ਹੀ, ਉਸਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ "ਭਾਰਤ ਦੇ ਸੈਨਿਕਾਂ ਨੂੰ ਮਜ਼ਦੂਰਾਂ ਵਿੱਚ ਬਦਲਣ" ਦੀ ਆਲੋਚਨਾ ਕੀਤੀ।ਲੋਕ ਸਭਾ ਚੋਣਾਂ...

 

ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ

12-May-2024 ਲੁਧਿਆਣਾ

ਲੁਧਿਆਣਾ ਵਿੱਚ ਕਾਂਗਰਸ  ਹੋਈ ਮਜ਼ਬੂਤ ਦੋ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ, ਜਿੰਨ੍ਹਾਂ ਨੂੰ ਬੈਂਸ ਭਰਾਵਾਂ ਦੇ ਨਾਮ ਤੋਂ ਜਾਣਿਆ ਜਾਂਦਾ ਹੈ, ਅੱਜ ਪਾਰਟੀ (ਕਾਂਗਰਸ) ਵਿੱਚ ਸ਼ਾਮਲ ਹੋ ਗਏ ਹਨ। ਬੈਂਸ ਭਰਾਵਾਂ ਨੂੰ ਅੱਜ ਨਵੀਂ ਦਿੱਲੀ ਵਿਖੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਨੇ ਰਾਹੁਲ ਗਾਂਧੀ...

 

ਕੈਪਟਨ ਅਮਰਿੰਦਰ ਸਿੰਘ ਅਤੇ ਰਾਹੁਲ ਗਾਂਧੀ ਨੇ ਸਮਾਰਟ ਪਿੰਡ ਮੁਹਿੰਮ ਦੇ ਦੂਜੇ ਪੜਾਅ ਦੀ ਵਰਚੁਅਲ ਤੌਰ ‘ਤੇ ਕੀਤੀ ਸ਼ੁਰੂਆਤ

17-Oct-2020 ਚੰਡੀਗੜ੍ਹ

ਕਾਂਗਰਸੀ ਨੇਤਾ ਰਾਹੁਲ ਗਾਂਧੀ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਪੇਂਡੂ ਖੇਤਰ ਦੀ ਮੁਕੰਮਲ ਤੌਰ ਉਤੇ ਕਾਇਆ ਕਲਪ ਕਰਨ ਲਈ 2775 ਕਰੋੜ ਰੁਪਏ ਦੀ ਲਾਗਤ ਵਾਲੀ ਪੰਜਾਬ ਦੀ ‘ਸਮਾਰਟ ਪਿੰਡ ਮੁਹਿੰਮ’ ਦੇ ਦੂਜੇ ਪੜਾਅ ਦੀ ਵਰਚੁਅਲ ਤੌਰ ‘ਤੇ ਸ਼ੁਰੂਆਤ ਕੀਤੀ।ਰਾਹੁਲ ਗਾਂਧੀ ਨੇ ਨਵੀਂ ਦਿੱਲੀ ਤੋਂ ਮੁਹਿੰਮ ਦੀ...

 

ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ 'ਤੇ ਦਬਾਅ ਪਾਉਣ ਦਾ ਅਹਿਦ

17-Oct-2020 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮਿਲ ਕੇ ਇਹ ਅਹਿਦ ਕੀਤਾ ਕਿ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਉਤੇ ਦਬਾਅ ਪਾਇਆ ਜਾਵੇਗਾ। ਇਹ ਕਾਨੂੰਨਾਂ ਉਤੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਡੂੰਘਾਈ...

 

ਪੰਜਾਬ ਵਿੱਚ ਤਿੰਨ ਦਿਨਾ 'ਖੇਤੀ ਬਚਾਓ ਯਾਤਰਾ' ਸਮਾਪਤ

06-Oct-2020 ਫਰਾਂਸਵਾਲਾ (ਪਟਿਆਲਾ)

ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਿੰਨ ਦਿਨਾ 'ਖੇਤੀ ਬਚਾਓ ਯਾਤਰਾ' ਅੱਜ ਹਰਿਆਣਾ ਦੇ ਬਾਰਡਰ 'ਤੇ ਸਮਾਪਤ ਹੋਈ। ਇਸ ਦੌਰਾਨ ਦੋਵਾਂ ਨੇਤਾਵਾਂ ਨੇ ਇਹ ਅਹਿਦ ਲਿਆ ਕਿ ਕੇਂਦਰ ਸਰਕਾਰ ਦੇ ਘਾਤਕ ਖੇਤੀ ਕਾਨੂੰਨਾਂ ਨਾਲ ਅਸਰਅੰਦਾਜ਼ ਹੋਣ ਵਾਲੇ ਲੋਕਾਂ ਦੀ ਹਮਾਇਤ ਵਿੱਚ ਆਪਣੇ ਸਿਧਾਂਤਕ...

 

ਪੰਜਾਬ ਸਰਕਾਰ ਛੇਤੀ ਹੀ ਕੇਂਦਰ ਦੀ ਪੁਰਾਣੀ ਵਜ਼ੀਫ਼ਾ ਸਕੀਮ ਦੀ ਥਾਂ 'ਐਸ.ਸੀ. ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ' ਦੀ ਸ਼ੁਰੂਆਤ ਕਰੇਗੀ-ਕੈਪਟਨ ਅਮਰਿੰਦਰ ਸਿੰਘ

06-Oct-2020 ਪਟਿਆਲਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਜਲਦ ਹੀ ਅਨੁਸੂਚਿਤ ਜਾਤੀਆਂ (ਐਸ.ਸੀ) ਦੇ ਵਿਦਿਆਰਥੀਆਂ ਲਈ ਨਵੀਂ ਵਜ਼ੀਫਾ ਸਕੀਮ ਦੀ ਸ਼ੁਰੂਆਤ ਕਰੇਗੀ, ਜਿਨ੍ਹਾਂ ਨਾਲ ਕੇਂਦਰ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਅਚਾਨਕ ਖਤਮ ਕਰਕੇ ਵੱਡਾ ਵਿਸ਼ਵਾਸਘਾਤ ਕੀਤਾ...

 

ਮੈਨੂੰ ਆਜ਼ਾਦ ਪ੍ਰੈਸ ਅਤੇ ਆਜ਼ਾਦ ਸੰਸਥਾਵਾਂ ਦੇ ਦਿਓ, ਮੋਦੀ ਸਰਕਾਰ ਬਹੁਤਾ ਚਿਰ ਨਹੀਂ ਟਿਕ ਸਕੇਗੀ-ਰਾਹੁਲ ਗਾਂਧੀ ਦਾ ਐਲਾਨ

06-Oct-2020 ਪਟਿਆਲਾ

ਕਮਜ਼ੋਰ ਵਿਰੋਧੀ ਧਿਰਾਂ ਕਾਰਨ ਕੇਂਦਰ ਸਰਕਾਰ ਵੱਲੋਂ ਇਕਪਾਸੜ ਫੈਸਲੇ ਲਏ ਜਾਣ ਦੇ ਸੁਝਾਅ ਨੂੰ ਰੱਦ ਕਰਦਿਆਂ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ''ਮੈਨੂੰ ਆਜ਼ਾਦ ਪ੍ਰੈਸ ਅਤੇ ਅਹਿਮ ਸੰਸਥਾਵਾਂ ਦੇ ਦਿਓ ਅਤੇ ਮੋਦੀ ਸਰਕਾਰ ਲੰਮਾ ਸਮਾਂ ਨਹੀਂ ਟਿਕ ਸਕੇਗੀ।''ਉਨ੍ਹਾਂ ਕਿਹਾ ਕਿਸੇ ਵੀ ਮੁਲਕ ਵਿੱਚ ਲੋਕਾਂ ਦੀ ਆਵਾਜ਼ ਬਣਨ...

 

ਰਾਹੁਲ ਗਾਂਧੀ ਨੇ ਉਸ ਦੇ ਟਰੈਕਟਰ ਦੀ 'ਗੱਦੀ' ਵੇਖਣ ਵਾਲਿਆਂ 'ਤੇ ਤਨਜ਼ ਕੱਸਦਿਆਂ ਪੁੱਛਿਆ, ਮੋਦੀ ਦੇ ਆਲੀਸ਼ਾਨ ਹਵਾਈ ਜਹਾਜ਼ ਬਾਰੇ ਸਵਾਲ ਕਿਉਂ ਨਹੀਂ ਚੁੱਕਦੇ

06-Oct-2020 ਪਟਿਆਲਾ

ਰਾਹੁਲ ਗਾਂਧੀ ਨੇ ਅੱਜ ਆਪਣੇ ਟਰੈਕਟਰ 'ਤੇ ਕਿਸੇ ਹੋਰ ਵਿਅਕਤੀ ਵੱਲੋਂ ਰੱਖੀ 'ਗੱਦੀ' 'ਤੇ ਸਵਾਲ ਚੁੱਕਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਤਾਅਨਾ ਮਾਰਦਿਆਂ ਤਨਜ਼ ਕੀਤੀ ਕਿ ਟੈਕਸ ਦੇਣ ਵਾਲੇ ਲੋਕਾਂ ਦੇ 8,000 ਕਰੋੜ ਰੁਪਏ ਤੋਂ ਵੱਧ ਦੇ ਪੈਸੇ ਨਾਲ ਖ਼ਰੀਦੇ ਪ੍ਰਧਾਨ ਮੰਤਰੀ ਦੇ ਨਵੇਂ ਏਅਰ ਇੰਡੀਆ ਦੇ ਜਹਾਜ਼ ਵਿੱਚ ਸਿਰਫ ਇਕ ਗੱਦੀ...

 

'ਮੈਂ ਪੰਜਾਬ ਤੇ ਪੰਜਾਬੀਆਂ ਦਾ ਰਿਣੀ ਹਾਂ' : ਰਾਹੁਲ ਗਾਂਧੀ

06-Oct-2020 ਪਟਿਆਲਾ

ਰਾਹੁਲ ਗਾਂਧੀ ਨੇ ਬਚਪਨ ਦੀ ਯਾਦ ਨੂੰ ਚੇਤੇ ਕਰਦਿਆਂ ਕਿਹਾ ਕਿ ਸਾਲ 1977 ਦੀਆਂ ਸੰਸਦੀ ਚੋਣਾਂ ਵਿੱਚ ਜਦੋਂ ਉਨ੍ਹਾਂ ਦੀ ਦਾਦੀ ਇੰਦਰਾ ਗਾਂਧੀ ਚੋਣ ਹਾਰ ਗਈ ਸੀ ਤਾਂ ਕਿਵੇਂ ਕੁਝ ਸਿੱਖਾਂ ਨੇ ਉਨ੍ਹਾਂ ਦੇ ਪਰਿਵਾਰ ਦੀ ਰਾਖੀ ਕੀਤੀ ਸੀ ਜਿਸ ਕਰਕੇ ਉਹ ਮਹਿਸੂਸ ਕਰਦੇ ਹਨ ਕਿ ਉਹ ਪੰਜਾਬ ਅਤੇ ਪੰਜਾਬੀਆਂ ਦੇ ਕਰਜ਼ਦਾਰ ਹਨ।ਉਨ੍ਹਾਂ...

 

ਖੇਤੀ ਬਿੱਲਾਂ ਦੇ ਵਿਰੋਧ 'ਚ ਪਾਸ ਕੀਤੇ ਮਤੇ ਡਾ. ਅਮਰ ਸਿੰਘ ਨੇ ਰਾਹੁਲ ਗਾਂਧੀ ਨੂੰ ਸੌਂਪੇ

05-Oct-2020 ਰਾਏਕੋਟ

ਖੇਤੀ ਸੋਧ ਬਿੱਲਾਂ ਦੇ ਵਿਰੋਧ 'ਚ ਕੁੱਲ ਹਿੰਦ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵਲੋਂ ਪਿੰਡ ਜੱਟਪੁਰਾ ਵਿਖੇ ਸੰਸਦ ਮੈਂਬਰ ਡਾ. ਅਮਰ ਸਿੰਘ ਦੀ ਦੇਖ ਰੇਖ ਹੇਠ ਕੀਤੀ ਗਈ ਵਿਸ਼ਾਲ ਰੈਲੀ ਵਿੱਚ ਜਿੱਥੇ ਰਾਹੁਲ ਗਾਂਧੀ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਇਹ ਭਰੋਸਾ ਦਵਾਇਆ ਕਿ ਉਨ੍ਹਾਂ...

 

ਮੋਦੀ ਵੱਲੋਂ ਮੁਲਕ ਨੂੰ ਕਮਜ਼ੋਰ ਕਰ ਦੇਣ ਕਰਕੇ ਚੀਨ ਨੇ ਭਾਰਤ 'ਚ ਦਾਖਲ ਹੋਣ ਅਤੇ ਸਾਡੇ ਸੈਨਿਕਾਂ ਨੂੰ ਮਾਰਨ ਦੀ ਜੁੱਅਰਤ ਕੀਤੀ-ਰਾਹੁਲ ਗਾਂਧੀ

05-Oct-2020 ਸਮਾਣਾ (ਪਟਿਆਲਾ)

ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਮੋਦੀ ਸਰਕਾਰ ਦੀਆਂ ਦੇਸ਼ ਵਿਰੋਧੀ ਨੀਤੀਆਂ ਅਤੇ ਕਾਰਵਾਈਆਂ ਨਾਲ ਸਾਡਾ ਮੁਲਕ ਕਮਜ਼ੋਰ ਹੋਇਆ ਹੈ ਜਿਸ ਕਰਕੇ ਚੀਨ ਨੇ ਭਾਰਤ ਵਿੱਚ ਦਾਖਲ ਹੋਣ ਅਤੇ ਸਾਡੇ ਸੈਨਿਕਾਂ ਨੂੰ ਮਾਰਨ ਦੀ ਜੁਅੱਰਤ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੋਦੀ ਸਰਕਾਰ ਦੇ ਮੁਲਕ ਵਿਰੋਧੀ ਕਦਮਾਂ ਦੀ ਤਾਜ਼ਾ ਮਿਸਾਲ...

 

ਨਵੇਂ ਖੇਤੀ ਕਾਨੂੰਨਾਂ ਦੇ ਮਾਰੂ ਪ੍ਰਭਾਵ ਨੂੰ ਰੋਕਣ ਲਈ ਵਿਧਾਨ ਸਭਾ ਵਿੱਚ ਜੋ ਵੀ ਮਤਾ ਜਾਂ ਬਿੱਲ ਪਾਸ ਕਰਨਾ ਪਿਆ, ਕਰਾਂਗੇ-ਕੈਪਟਨ ਅਮਰਿੰਦਰ ਸਿੰਘ

05-Oct-2020 ਭਵਾਨੀਗੜ੍ਹ/ਸੰਗਰੂਰ

ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਨੂੰ ਭਾਰਤ ਦੀ ਰੂਹ 'ਤੇ ਕੀਤਾ ਗਿਆ ਹਮਲਾ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਮੁਲਕ 'ਤੇ ਮਾਰੂ ਅਸਰ ਪਾਉਣ ਵਾਲੇ ਇਨ੍ਹਾਂ ਕਾਨੂੰਨਾਂ ਦਾ ਰਾਹ ਰੋਕਣ ਲਈ ਜੋ ਵੀ ਮਤਾ ਜਾਂ ਬਿੱਲ ਪਾਸ...

 

'ਗੱਦਾਰ' ਅਕਾਲੀਆਂ ਨਾਲ ਤਾਂ ਪੰਜਾਬੀ ਨਿਪਟ ਲੈਣਗੇ, ਤੁਸੀਂ ਕੇਂਦਰ ਦੀ ਭਾਜਪਾ ਸਰਕਾਰ ਨਾਲ ਨਜਿੱਠੋ-ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨੂੰ ਕਿਹਾ

04-Oct-2020 ਜੱਟਪੁਰਾ, ਜਗਰਾਉਂ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਨਾਲ ਦਗੇਬਾਜ਼ੀ ਕਮਾਉਣ ਲਈ ਅਕਾਲੀਆਂ ਉਤੇ ਵਰ੍ਹਦਿਆਂ ਆਖਿਆ ਕਿ ਇਹਨਾਂ 'ਗੱਦਾਰਾਂ' ਨਾਲ ਤਾਂ ਪੰਜਾਬ ਦੇ ਲੋਕ ਸਿੱਝ ਲੈਣਗੇ ਜਦਕਿ ਅਸਲ ਲੜਾਈ ਤਾਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨਾਲ ਹੈ ਜੋ ਇਹਨਾਂ ਘਾਤਕ ਖੇਤੀ ਕਾਨੂੰਨਾਂ ਨਾਲ ਕਿਸਾਨੀ ਨੂੰ ਤਬਾਹ ਕਰਨ ਉਤੇ ਤੁਲੀ...

 

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿੱਚ ਤਿੰਨ ਦਿਨਾ ‘ਖੇਤੀ ਬਚਾਓ ਯਾਤਰਾ’ ਦੀ ਸ਼ੁਰੂਆਤ

04-Oct-2020 ਬੱਧਨੀ ਕਲਾਂ (ਮੋਗਾ)

ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਤਿੰਨ ਦਿਨਾ ‘ਖੇਤੀ ਬਚਾਓ ਯਾਤਰਾ’ ਦੀ ਸ਼ੁਰੂਆਤ ਕਰਦਿਆਂ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਲੜਾਈ ਲੜਨ ਅਤੇ ਅੰਬਾਨੀਆਂ ਅਤੇ ਅਡਾਨੀਆਂ ਵਰਗੇ ਵੱਡੇ ਕਾਰਪੋਰੇਟਾਂ ਦੀ ਚੁੰਗਲ ਵਿੱਚੋਂ ਕਿਸਾਨੀ ਨੂੰ ਬਚਾਉਣ ਦਾ ਅਹਿਦ ਲਿਆ ਜਿਨ੍ਹਾਂ ਕੋਲ...

 

ਰਾਹੁਲ ਗਾਂਧੀ ਵੱਲੋਂ ਬਰਗਾੜੀ ਅਤੇ ਬਹਿਬਲ ਕਲਾਂ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਚਿਤਾਵਨੀ

15-May-2019 ਫਰੀਦਕੋਟ/ਲੁਧਿਆਣਾ

ਬੇਅਦਬੀ ਦੇ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗੱਠਜੋੜ 'ਤੇ ਵਰ੍ਹਦਿਆਂ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਬੇਅਦਬੀ ਦੇ ਮਾਮਲਿਆਂ ਅਤੇ ਬਰਗਾੜੀ ਘਟਨਾ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਜੁਰਮ ਕਰਨ ਵਾਲਿਆਂ ਅਤੇ ਇਸ ਤੋਂ ਬਾਅਦ ਪੁਲੀਸ...

 

 

1 2

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD