ਗਾਇਕ ਜੈਜ਼ੀ ਬੀ ਖਿਲਾਫ ਕਾਰਵਾਈ ਕਰਨ ਲਈ ਦਿਸ਼ਾ ਟਰੱਸਟ ਨੇ ਦਿੱਤਾ ਮਹਿਲਾ ਕਮਿਸ਼ਨ ਨੂੰ ਮੰਗ ਪੱਤਰ 26-Mar-2024 ਮੋਹਾਲੀ ਪੰਜਾਬੀ ਗਾਇਕ ਜੈਜ਼ੀ ਬੀ ਆਪਣੇ ਨਵੇਂ ਆਏ ਗੀਤ " ਮੜਕ ਸ਼ੌਕੀਨਾ ਦੀ ਤੂੰ ਕੀ ਜਾਣਦੀ ਭੇਡੇ" ਨੂੰ ਲੈ ਕੇ ਵਿਵਾਦਾਂ ਦੇ ਵਿੱਚ ਘਿਰਦੇ ਜਾ ਰਹੇ ਹਨ। ਦੱਸਣਾ ਬਣਦਾ ਹੈ ਕਿ 10 ਮਾਰਚ ਨੂੰ ਰਿਲੀਜ਼ ਹੋਏ ਇਸ ਗੀਤ ਵਿੱਚ ਜੈਜ਼ੀ ਬੀ ਨੇ ਔਰਤ ਨੂੰ ' ਭੇਡੇ' ਕਹਿ ਕੇ ਸੰਬੋਧਨ ਕੀਤਾ ਹੈ । ਜਿਸ ਦੇ ਚੱਲਦੇ ਹੋਏ ਜਿੱਥੇ ਕੁਝ ਜਾਗਰੂਕ ਮਹਿਲਾਵਾਂ...