Monday, 29 April 2024

 

 

ਖ਼ਾਸ ਖਬਰਾਂ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ

 

 


show all

 

ਅਨੁਸੂਚਿਤ ਜਾਤੀ ਉੱਦਮੀ ਸ਼ਸ਼ਕਤੀਕਰਨ ਫੋਰਮ ਦੇ ਵਫ਼ਦ ਵੱਲੋਂ ਰਾਸ਼ਟਪਤੀ ਦੇ ਨਾਂ ’ਤੇ ਪੰਜਾਬ ਦੇ ਗਵਰਨਰ ਨੂੰ ਸੌਂਪਿਆ ਗਿਆ ਮੰਗਪੱਤਰ

19-Jul-2018 ਚੰਡੀਗੜ੍ਹ

ਅੱਜ ਅਨੁਸੂਚਿਤ ਜਾਤੀ ਉੱਦਮੀ ਸ਼ਸ਼ਕਤੀਕਰਨ ਫੋਰਮ ਦੇ ਵਫ਼ਦ ਨੇ ਪੰਜਾਬ ਦੇ ਗਵਰਨਰ ਨੂੰ ਮਾਣਯੋਗ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਦੇ ਨਾਮ ’ਤੇ ਯਾਦਪੱਤਰ ਸੌਂਪਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਰਾਜੇਸ਼ ਬਾਘਾ (ਸਾਬਕਾ ਚੇਅਰਮੇਨ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਸਰਕਾਰ) ਅਤੇ ਸੀਫ ਦੇ ਮੁੱਖ ਸਲਾਹਕਾਰ ਨੇ ਦੱਸਿਆ ਕਿ ਮੰਗਪੱਤਰ...

 

ਮਾਮਲਾ ਪਿੰਡ ਦੇ ਸਰਪੰਚ ਵਲੋਂ ਟਹਿਲ ਸਿੰਘ ਨਾਲ ਧੱਕਾ ਕਰਨ ਦਾ

17-Aug-2017 ਚੰਡੀਗੜ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਟਹਿਲ ਸਿੰਘ ਪੁੱਤਰ ਸ੍ਰੀ ਅਜੈਬ ਸਿੰਘ ਵਾਸੀ ਪਿੰਡ ਬਵਾਲੀ ਖੁੱਰਦ, ਤਹਿਸੀਲ ਖਮਾਣੋ ਜਿਲਾ ਫਤਹਿਗੜ੍ਹ ਸਾਹਿਬ ਤੋਂ ਸਿਕਾਇਤ ਪ੍ਰਾਪਤ ਹੋਈ ਸੀ ਕਿ ਉਕਤ ਪਿੰਡ ਦੇ ਸਰਪੰਚ ਲਖਵੀਰ ਸਿੰਘ ਵਲੋ' ਉਸ ਨਾਲ ਨਜਾਇਜ ਧੱਕਾ ਕਰਨ ਅਤੇ ਪਾਰਟੀਬਾਜੀ ਕਾਰਨ ਉਸ ਦਾ ਮਕਾਨ ਢਾਇਆ ਗਿਆ। ਦਰਖਾਸਤਕਾਰ...

 

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸਾਹਮਣੇ ਡਿਪਟੀ ਕਮਿਸ਼ਨਰ, ਸੰਗਰੂਰ ਅਤੇ ਐਸ.ਐਸ.ਪੀ.ਸੰਗਰੂਰ ਪੇਸ਼

08-Aug-2017 ਚੰਡੀਗੜ੍ਹ

ਅੱਜ ਡਿਪਟੀ ਕਮਿਸ਼ਨਰ, ਸੰਗਰੂਰ ਅਤੇ ਐਸ.ਐਸ.ਪੀ. ਸੰਗਰੂਰ ਧੰਦੀਵਾਲ ਦੇ ਜਿੰਮੀਦਾਰਾਂ ਵਲੋ ਦਲਿਤਾਂ ਦਾ ਬਾਈਕਾਟ ਕਰਨ ਦੇ ਮਾਮਲੇ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ  ਸਾਹਮਣੇ ਨਿੱਜੀ ਪੱਧਰ 'ਤੇ ਪੇਸ਼ ਹੋਏ ਅਤੇ ਸਾਰੇ ਸਥਿਤੀ ਬਾਰੇ ਕਮਿਸਨ ਨੂੰ ਜਾਣੂੰ ਕਰਵਾਇਆ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅੱਜ ਇਥੇ...

 

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਡਿਪਟੀ ਕਮਿਸ਼ਨਰ, ਸੰਗਰੂਰ ਅਤੇ ਐਸ.ਐਸ.ਪੀ.ਸੰਗਰੂਰ ਤਲਬ

04-Aug-2017 चंडीगढ़

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਧੰਦੀਵਾਲ ਦੇ ਜਿੰਮੀਦਾਰਾਂ ਵਲੋਂ ਦਲਿਤਾਂ ਦਾ ਬਾਈਕਾਟ ਕਰਨ ਦੇ ਮਾਮਲੇ ਵਿੱਚ ਡਿਪਟੀ ਕਮਿਸ਼ਨਰ, ਸੰਗਰੂਰ ਅਤੇ ਐਸ.ਐਸ.ਪੀ. ਸੰਗਰੂਰ 08 ਅਗਸਤ, 2017 ਨੂੰ ਨਿੱਜੀ ਪੱਧਰ 'ਤੇ ਪੇਸ਼ ਹੋਣ ਲਈ ਨਿਰਦੇਸ਼ ਦਿੱਤੇ ਗਏ ਹਨ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅੱਜ ਇਥੇ ਪੰਜਾਬ ਰਾਜ ਅਨੁਸੂਚਿਤ...

 

ਗੈਰ ਜਿੰਮੇਵਾਰਾਨਾ ਰਵੱਈਏ ਕਾਰਨ ਕਮਿਸਨ ਵਲੋ ਡਾਇਰੈਕਟਰ,ਸਿਹਤ ਤੇ ਪਰਿਵਾਰ ਭਲਾਈ ਪੰਜਾਬ ਤਲਬ

24-Jul-2017 ਚੰਡੀਗੜ੍ਹ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸਨ ਨੇ ਬਲਵੀਰ ਕੋਰ, ਪਤਨੀ ਅਮਰੀਕ ਸਿੰਘ, ਵਾਸੀ ਨਿਹਾਲ ਕੇ, ਜਿਲ੍ਹਾ ਫਿਰੋਜ਼ਪੁਰ ਦੀ ਸਿਕਾਇਤ ਤੇ ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ, ਚੰਡੀਗੜ੍ਹ ਮਿਤੀ  10-08-2017 ਨੂੰ  ਨਿੱਜੀ ਪੱਧਰ ਤੇ  ਕਮਿਸਨ ਸਾਹਮਣੇ ਰਿਪੋਰਟ ਪੇਸ਼  ਹੋਣ ਦੇ ਆਦੇਸ ਜਾਰੀ...

 

ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਦੀ ਸਪਲਾਈ ਸਬੰਧੀ ਹੋ ਰਹੀ ਦੇਰੀ ਦਾ ਕਮਿਸਨ ਵਲੋਂ ਸਖਤ ਨੋਟਿਸ

21-Jul-2017 ਚੰਡੀਗੜ੍ਹ

ਅਨੁਸੂਚਿਤ ਜਾਤੀਆਂ ਦੇ ਪਹਿਲੀ ਤੋਂ ਦਸਵੀਂ ਜਮਾਤ ਤੱਕ ਪੜ੍ਹ ਰਹੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਦੀ ਸਪਲਾਈ ਸਬੰਧੀ ਹੋ ਰਹੀ ਦੇਰੀ ਦਾ ਕਮਿਸਨ ਵਲੋਂ ਸਖਤ ਨੋਟਿਸ ਲਿਆ ਹੈ। ਇਸ ਸਬੰਧ ਵਿੱਚ ਅੱਜ ਇਥੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ  ਦੀ ਪ੍ਰਧਾਨਗੀ ਹੇਠ ਪੰਜਾਬ ਸਕੂਲ ਸਿੱਖਿਆ...

 

ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਦੀ ਸਪਲਾਈ ਸਬੰਧੀ ਹੋ ਰਹੀ ਦੇਰੀ ਦਾ ਕਮਿਸਨ ਵਲੋਂ ਸਖਤ ਨੋਟਿਸ

21-Jul-2017 ਚੰਡੀਗੜ੍ਹ

ਅਨੁਸੂਚਿਤ ਜਾਤੀਆਂ ਦੇ ਪਹਿਲੀ ਤੋਂ ਦਸਵੀਂ ਜਮਾਤ ਤੱਕ ਪੜ੍ਹ ਰਹੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਦੀ ਸਪਲਾਈ ਸਬੰਧੀ ਹੋ ਰਹੀ ਦੇਰੀ ਦਾ ਕਮਿਸਨ ਵਲੋਂ ਸਖਤ ਨੋਟਿਸ ਲਿਆ ਹੈ। ਇਸ ਸਬੰਧ ਵਿੱਚ ਅੱਜ ਇਥੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ  ਦੀ ਪ੍ਰਧਾਨਗੀ ਹੇਠ ਪੰਜਾਬ ਸਕੂਲ ਸਿੱਖਿਆ...

 

ਅੰਮ੍ਰਿਤਸਰ ਦੇ ਪ੍ਰਾਈਵੇਟ ਕਾਲਜ ਵਿੱਚ ਦਲਿਤ ਲੜਕੀ ਨਾਲ ਬਲਤਕਾਰ ਦਾ ਮਾਮਲਾ

13-Jul-2017 ਚੰਡੀਗੜ੍ਹ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸਨ  ਨੇ ਅੰਮ੍ਰਿਤਸਰ ਦੇ ਪ੍ਰਾਈਵੇਟ ਕਾਲਜ ਵਿੱਚ ਦਲਿਤ ਲੜਕੀ ਨਾਲ ਬਲਤਕਾਰ ਦੇ ਮਾਮਲੇ ਵਿੱਚ ਪੁਲਿਸ ਕਮਿਸਨਰ ਅੰਮ੍ਰਿਤਸਰ ਨੂੰ ਤੱਥਾਂ ਦੀ ਪੜਤਾਲ ਕਰਨ ਲਈ ਆਖਿਆ ਹੈ।ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅੱਜ ਇਥੇ ਕਮਿਸਨ ਦੇ ਚੇਅਰਮੈਨ ਸ੍ਰੀ ਰਾਜੇਸ ਬਾਘਾ ਨੇ ਦੱਸਿਆ ਕਿ ਕਾਲਜ ਵਿੱਚ ਦਾਖਲਾ...

 

ਐਸ.ਸੀ.ਬੀ.ਸੀ ਸੇਵਾਵਾਂ ਐਕਟ ਅਤੇ ਅਤਿਆਚਾਰ ਰੋਕਥਾਮ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਤੇ ਜੋਰ- ਰਾਜੇਸ਼ ਬਾਘਾ

07-Jul-2017 ਚੰਡੀਗੜ੍ਹ

ਅੱਜ ਇਥੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਰਾਜੇਸ਼ ਬਾਘਾ ਦੀ ਪ੍ਰਧਾਨਗੀ ਹੇਠ ਕਮਿਸ਼ਨ ਦੀ 22ਵੀ' ਮੀਟਿੰਗ ਹੋਈ ਜਿਸ ਵਿੱਚ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਲਾਗੂ ਕੀਤੀਆਂ ਜਾ ਰਹੀਆਂ ਸਕੀਮਾਂ ਦੀ ਸਮੀਖਿਆ ਕੀਤੀ ਗਈ।ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਕਮਿਸਨ ਦੇ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਵਿੱਚ ਡਾਇਰੈਕਟਰ...

 

ਰਾਜੇਸ਼ ਬਾਘਾ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ, ਸਿੱਖਿਆ ਵਿਭਾਗ ਅਤੇ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

06-Jul-2017 ਚੰਡੀਗੜ੍ਹ

ਅੱਜ ਇਥੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਰਾਜੇਸ਼ ਬਾਘਾ ਦੀ ਪ੍ਰਧਾਨਗੀ ਹੇਠ  ਵਿਦਿਅਕ ਸ਼ੈਸ਼ਨ 2017-18  ਦੌਰਾਨ ਅਨੁਸੂਚਿਤ ਜਾਤੀਆਂ ਦੇ ਪਹਿਲੀ ਤੋਂ ਦਸਵੀਂ ਜਮਾਤ ਤੱਕ ਪੜ੍ਹ ਰਹੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਦੀ ਸਪਲਾਈ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ, ਸਿੱਖਿਆ ਵਿਭਾਗ ਅਤੇ...

 

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਜਾਇਜਾ ਮੀਟਿੰਗ , ਜਾਅਲੀ ਜਾਤੀ ਸਰਟੀਫਿਕੇਟ ਬਣਾਉਣ ਵਾਲਿਆ ਵਿਰੁੱਧ ਕਾਰਵਾਈ ਕੀਤੀ ਜਾਵੇਗੀ

16-Jun-2017 ਚੰਡੀਗੜ੍ਹ

ਅੱਜ ਇਥੇ ਪੰਜਾਬ ਭਵਨ ਵਿਖੇ  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਜਾਇਜਾ ਮੀਟਿੰਗ   ਚੇਅਰਮੈਨ ਰਾਜੇਸ਼ ਬਾਘਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਕਮਿਸਨ ਦੇ ਸਮੂਹ ਗੈਰ ਸਰਕਾਰੀ ਮੈਂਬਰ ਅਤੇ ਭਲਾਈ, ਪੁਲਿਸ ਅਤੇ ਸਥਾਨਕ ਸਰਕਾਰ ਵਿਭਾਗ ਨੁਮਾਇੰਦੇ ਹਾਜਰ ਹੋਏ। ਮੀਟਿੰਗ ਵਿੱਚ ਭਲਾਈ ਵਿਭਾਗ, ਪੰਜਾਬ ਵਲੋ...

 

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋ' ਡਿਪਟੀ ਕਮਿਸ਼ਨਰ ਅੰਮ੍ਰਿਤਸਰ ਤਲਬ

05-Jun-2017 ਚੰਡੀਗੜ੍ਹ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋ' ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਕਮਿਸ਼ਨ ਪ੍ਰਤੀ ਗੈਰ ਜਿੰਮੇਵਾਰਾਨਾ ਰਵੱਈਆ ਅਪਣਾਉਣ ਕਾਰਨ 29 ਜੂਨ, 2017 ਨੂੰ ਨਿੱਜੀ ਪੱਧਰ 'ਤੇ ਪੇਸ਼ ਹੋਣ ਲਈ ਨਿਰਦੇਸ਼ ਦਿੱਤੇ ਗਏ ਹਨ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅੱਜ ਇਥੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਰਾਜੇਸ਼...

 

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋ' ਡਿਪਟੀ ਕਮਿਸ਼ਨਰ ਮੁਹਾਲੀ ਤਲਬ

19-May-2017 ਚੰਡੀਗੜ੍ਹ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋ' ਡਿਪਟੀ ਕਮਿਸ਼ਨਰ ਐਸ.ਏ.ਐਸ ਨਗਰ ਨੂੰ ਕਮਿਸ਼ਨ ਪ੍ਰਤੀ ਗੈਰ ਜਿੰਮੇਵਾਰਾਨਾ ਰਵੱਈਆ ਅਪਣਾਉਣ ਕਾਰਨ 22 ਜੂਨ, 2017 ਨੂੰ ਨਿੱਜੀ ਪੱਧਰ 'ਤੇ ਪੇਸ਼ ਹੋਣ ਲਈ ਨਿਰਦੇਸ਼ ਦਿੱਤੇ ਗਏ ਹਨ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅੱਜ ਇਥੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ...

 

ਪੰਜਾਬ ਰਾਜ ਐਸ.ਸੀ. ਕਮਿਸ਼ਨ ਵਲੋਂ ਦੋਧਰ ਸ਼ਰਕੀ ਵਿੱਚ ਦਲਿਤ ਦੇ ਘਰ ਨੂੰ ਅੱਗ ਲਗਾਉਣ ਸਬੰਧੀ ਖਬਰਾਂ ਦਾ ਸੂ-ਮੋਟੋ ਨੋਟਿਸ

07-Apr-2017 ਚੰਡੀਗੜ੍ਹ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਇੱਕ ਪੰਜਾਬੀ ਅਖਬਾਰ 'ਚ 'ਦੋਧਰ ਸ਼ਰਕੀ ਵਿੱਚ ਦਲਿਤ ਦੇ ਘਰ ਨੂੰ ਅੱਗ ਲਾਈ' ਸਿਰਲੇਖ ਹੇਠ ਪ੍ਰਕਾਸ਼ਿਤ ਹੋਈ ਖਬਰ ਦਾ ਸੂ-ਮੋਟੋ ਨੋਟਿਸ ਲੈਂਦੇ ਹੋਏ ਡਾਇਰੈਕਟਰ, ਬਿਊਰੋ ਆਫ ਇਨਵੈਸਟੀਗੇਸ਼ਨ ਅਤੇ ਐਸ.ਐਸ.ਪੀ. ਮੋਗਾ ਨੂੰ  24 ਅਪ੍ਰੈਲ 2017 ਨੂੰ  ਨਿੱਜੀ ਪੱਧਰ ਤੇ ਕਮਿਸ਼ਨ ਸਨਮੁੱਖ...

 

ਪੰਜਾਬ ਐਸ.ਸੀ. ਕਮਿਸ਼ਨ ਵਲੋਂ ਭਲਾਈ ਵਿਭਾਗ ਨੂੰ ਜਾਅਲੀ ਐਸ. ਸੀ. ਜਾਤੀ ਸਰਟੀਫਿਕੇਟਾਂ ਦੀ ਰਿਪੋਰਟ 15 ਦਿਨਾਂ 'ਚ ਪੇਸ਼ ਕਰਨ ਦੇ ਹੁਕਮ

30-Mar-2017 ਚੰਡੀਗੜ੍ਹ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਭਲਾਈ ਵਿਭਾਗ, ਪੰਜਾਬ ਨੂੰ ਸੂਬੇ ਭਰ 'ਚ ਅਨੁਸੂਚਿਤ ਜਾਤੀ ਦੇ ਜਾਅਲੀ ਸਰਟੀਫਿਕੇਟ ਬਣਾਉਣ ਸਬੰਧੀ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਸਮੁੱਚੀ ਰਿਪੋਰਟ 15 ਦਿਨਾਂ 'ਚ ਕਮਿਸ਼ਨ ਸਨਮੁੱਖ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।ਕਮਿਸ਼ਨ ਦੀ ਮੀਟਿੰਗ ਮਗਰੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ...

 

ਸਿਹਤਮੰਦ ਸੋਚ ਵਾਲਾ ਸਿਨੇਮਾ ਉਸਾਰਨ ਲਈ ਵਪਾਰਨ ਬਿਰਤੀ ਦਾ ਮੁਕਾਬਲਾ ਲਘੂ ਫਿਲਮਾਂ ਕਰਨਗੀਆਂ- ਰਜੇਸ਼ ਬਾਘਾ

11-Dec-2016 ਲੁਧਿਆਣਾ

ਆਵਰ ਸਿਨੇਮਾ ਸੰਸਥਾ ਵੱਲੋਂ ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਦੇ ਸਹਿਯੋਗ ਨਾਲ ਕਰਵਾਏ ਦੋ ਰੋਜ਼ਾ ਲਘੂ-ਫਿਲਮ ਫੈਸਟੀਵਲ ਦੇ ਦੂਜੇ ਦਿਨ ਮੁੱਖ ਮਹਿਮਾਨ ਵਜ਼ੋ ਪੁੱਜੇ ਪੰਜਾਬ ਸ਼ਡਿਊਲਡ ਕਾਸਟ ਕਮਿਸ਼ਨ ਦੇ ਚੇਅਰਮੈਨ ਰਜੇਸ਼ ਬਾਘਾ ਨੇ ਅੱਜ ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਵਿਖੇ ਲਘੂ ਫਿਲਮ ਫੈਸਟੀਵਲ ਮੌਕੇ ਸੰਬੌਧਨ ਕਰਦਿਆਂ ਕਿਹਾ...

 

ਪੰਜਾਬ ਐਸ.ਸੀ. ਕਮਿਸ਼ਨ ਵਲੋਂ ਪੰਜਾਬ ਪੁਲੀਸ ਨੂੰ ਦਲਿਤਾਂ 'ਤੇ ਹੁੰਦੇ ਅੱਤਿਆਚਾਰਾਂ ਵਿਰੁੱਧ ਕਾਰਵਾਈ ਰਿਪੋਰਟ ਹਰ ਮਹੀਨੇ ਪੇਸ਼ ਕਰਨ ਦੇ ਹੁਕਮ

30-Nov-2016 ਚੰਡੀਗੜ੍ਹ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਅੱਜ ਪੰਜਾਬ ਪੁਲੀਸ ਨੂੰ ਸੂਬੇ ਭਰ 'ਚ ਦਲਿਤਾਂ 'ਤੇ ਹੁੰਦੇ ਅੱਤਿਆਚਾਰਾਂ ਵਿਰੁੱਧ ਪੁਲੀਸ ਵਲੋਂ ਕੀਤੀ ਗਈ ਕਾਰਵਾਈ ਦੀ ਰਿਪੋਰਟ ਹਰ ਮਹੀਨੇ ਕਮਿਸ਼ਨ ਸਨਮੁੱਖ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸਦੇ ਨਾਲ ਹੀ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਪ੍ਰਾਈਵੇਟ ਸਿੱਖਿਆ ਸੰਸਥਾਵਾਂ ਵਲੋਂ ਅਨੁਸੂਚਿਤ...

 

ਪੰਜਾਬ ਰਾਜ ਐਸ.ਸੀ. ਕਮਿਸ਼ਨ ਵਲੋਂ ਐਸ.ਸੀ. ਵਿਦਿਆਰਥੀਆਂ ਤੋਂ ਫੀਸ ਲੈਣ ਦੀਆਂ ਖਬਰਾਂ ਦਾ ਸੂ-ਮੋਟੋ ਨੋਟਿਸ

14-Nov-2016 ਚੰਡੀਗੜ੍ਹ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਇੱਕ ਪੰਜਾਬੀ ਅਖਬਾਰ 'ਚ 'ਐਤਕੀ ਦਲਿਤ ਵਿਦਿਆਰਥੀਆਂ ਨੂੰ ਤਾਰਨੀ ਪਵੇਗੀ ਪ੍ਰੀਖਿਆ ਫੀਸ' ਦੇ ਸਿਰਲੇਖ ਹੇਠ ਪ੍ਰਕਾਸ਼ਿਤ ਹੋਈ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਫੀਸ ਲੈਣ ਦੀ ਖਬਰ ਦਾ ਸੂ-ਮੋਟੋ ਨੋਟਿਸ ਲੈਂਦੇ ਹੋਏ ਚੇਅਰਪਰਸਨ, ਪੰਜਾਬ ਸਕੂਲ ਸਿੱਖਿਆ ਬੋਰਡ ਨੂੰ 29 ਨਵੰਬਰ ਨੂੰ ਕਮਿਸ਼ਨ...

 

ਡਾ. ਭੀਮ ਰਾਓ ਅੰਬੇਦਕਰ ਦੀ 125ਵੀ ਵਰੇਗੰਢ ਉਪੱਰ ਇੱਕ ਵਿਸੇਸ ਸੈਮੀਨਾਰ ਦਾ ਆਯੋਜਨ

24-Oct-2016 ਲੁਧਿਆਣਾ

ਸਥਾਨਕ ਸਤੀਸa ਚੰਦਰ ਧਵਨ ਸਰਕਾਰੀ ਕਾਲਜ (ਲੜਕੇ) ਲੁਧਿਆਣਾ ਵਿੱਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਦਲਿਤਾਂ ਦੇ ਮਸੀਹਾਂ ਡਾ. ਭੀਮ ਰਾਓ ਅੰਬੇਦਕਰ ਦੀ 125ਵੀ ਵਰੇਗੰਢ ਉਪੱਰ ਇੱਕ ਵਿਸaੇਸa ਸੈਮੀਨਾਰ ਦਾ ਆਯੋਜਨ ਰਚਾਇਆ ਗਿਆ ਜਿਸ ਦਾ ਸੁੱਭ ਆਰੰਭ ਕਾਲਜ ਦੇ ਵਿਦਿਆਰਥੀਆਂ ਦੁਆਰਾ ਸaਬਦ ਗਾਇਣ ਗਾ ਕੇ ਕੀਤਾ ਗਿਆ, ਉਪਰੰਤ ਕਾਲਜ...

 

ਮਾਨਸਾ ਕਤਲ ਕਾਂਡ ਮਾਮਲੇ ਸਬੰਧੀ ਆਈ.ਜੀ. ਕਰਾਈਮ ਪੰਜਾਬ ਐਸ.ਸੀ. ਕਮਿਸ਼ਨ ਸਨਮੁੱਖ ਪੇਸ਼

14-Oct-2016 ਚੰਡੀਗੜ੍ਹ

ਮਾਨਸਾ ਜ਼ਿਲ੍ਹੇ ਦੇ ਪਿੰਡ ਘਰਾਂਗਣਾ ਦੇ ਇੱਕ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਅਨੁਸੂਚਿਤ ਜਾਤੀ ਨੌਜਵਾਨ ਦੇ ਕਤਲ ਸਬੰਧੀ ਆਈ.ਜੀ. ਕਰਾਈਮ, ਪੰਜਾਬ ਪੁਲੀਸ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸਨਮੁੱਖ ਪੇਸ਼ ਹੋਏ। ਇਹ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਰਾਜੇਸ਼ ਬਾਘਾ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਏ.ਡੀ.ਜੀ.ਪੀ....

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD