Friday, 03 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ

 

 


show all

 

ਭਾਰਤ ਦੇ ਸਾਬਕਾ ਰਾਸ਼ਟਰਪਤੀ ਮਾਨਯੋਗ ਸ਼੍ਰੀ ਰਾਮ ਨਾਥ ਕੋਵਿੰਦ ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਨੌਵੀਂ ਕਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ

20-Mar-2024 ਬਠਿੰਡਾ

ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਮੰਗਲਵਾਰ ਨੂੰ ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਨੌਵੀਂ ਕਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਯੂਨੀਵਰਸਿਟੀ ਦੇ ਚਾਂਸਲਰ ਪ੍ਰੋ. ਜਗਬੀਰ ਸਿੰਘ ਨੇ ਸਮਾਰੋਹ ਦੀ ਪ੍ਰਧਾਨਗੀ ਕੀਤੀ, ਜਿੱਥੇ ਕੁੱਲ 864 ਭਾਰਤੀ ਅਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਪੀ.ਜੀ./ਪੀ.ਐੱਚ.ਡੀ....

 

ਚੰਡੀਗੜ੍ਹ ਯੂਨੀਵਰਸਿਟੀ ਨੇ ਮਿਆਰੀ ਉੱਚ ਸਿੱਖਿਆ ਵਿੱਚ ਨਵੇਂ ਮਾਣਕ ਸਥਾਪਿਤ ਕੀਤੇ ਹਨ; ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ

09-Jun-2023 ਐਸ ਏ ਐਸ ਨਗਰ

“ਚੰਡੀਗੜ੍ਹ ਯੂਨੀਵਰਸਿਟੀ ਨੇ ਵਿਸ਼ਵ ਦੀਆਂ ਚੋਟੀ ਦੀਆਂ ਯੂਨੀਵਰਸਿਟੀਆਂ ਵਿੱਚ ਸ਼ੁਮਾਰ ਹੋ ਕੇ ਮਿਆਰੀ ਉੱਚ ਸਿੱਖਿਆ ਦੇ ਨਵੇਂ ਮਾਪਦੰਡ ਸਥਾਪਤ ਕੀਤੇ ਹਨ”, ਇਹ ਸ਼ਬਦ ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ 9 ਜੂਨ (ਸ਼ੁੱਕਰਵਾਰ) ਨੂੰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਸਾਲਾਨਾ ਕਨਵੋਕੇਸ਼ਨ 2023 ਦੌਰਾਨ ਆਪਣੇ...

 

ਰਾਮ ਨਾਥ ਕੋਵਿੰਦ ਨੇ ਮਗਹਰ ਵਿੱਚ ਸੰਤ ਕਬੀਰ ਨੂੰ ਸ਼ਰਧਾਂਜਲੀ ਦਿੱਤੀ; ਸੰਤ ਕਬੀਰ ਅਕਾਦਮੀ ਅਤੇ ਖੋਜ ਕੇਂਦਰ ਤੇ ਸਵਦੇਸ਼ ਦਰਸ਼ਨ ਯੋਜਨਾ ਦਾ ਉਦਘਾਟਨ ਕੀਤਾ

05-Jun-2022 ਮਗਹਰ (ਉੱਤਰ ਪ੍ਰਦੇਸ਼)

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ (5 ਜੂਨ, 2022) ਉੱਤਰ ਪ੍ਰਦੇਸ਼ ਦੇ ਮਗਹਰ ਦੇ ਕਬੀਰ ਚੌਰਾ ਧਾਮ ਵਿੱਚ ਸੰਤ ਕਬੀਰ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਸੰਤ ਕਬੀਰ ਅਕਾਦਮੀ ਅਤੇ ਖੋਜ ਕੇਂਦਰ ਤੇ ਸਵਦੇਸ਼ ਦਰਸ਼ਨ ਯੋਜਨਾ ਦਾ ਉਦਘਾਟਨ ਕੀਤਾ। ਇਸ ਅਵਸਰ ’ਤੇ ਰਾਸ਼ਟਰਪਤੀ ਨੇ ਕਿਹਾ ਕਿ ਉਨ੍ਹਾਂ ਨੂੰ ਸੰਤ ਕਬੀਰ ਅਕਾਦਮੀ ਅਤੇ ਖੋਜ ਕੇਂਦਰ...

 

ਇਹ ਸਮਾਂ ਆਯੁਰਵੇਦ ਨੂੰ ਹੋਰ ਡੂੰਘਾਈ ਨਾਲ ਸਮਝਣ ਅਤੇ ਅਜੋਕੇ ਸਮੇਂ ਦੀਆਂ ਜ਼ਰੂਰਤਾਂ ਅਨੁਸਾਰ ਤਕਨੀਕੀ ਮਾਪਦੰਡਾਂ ਨੂੰ ਸੋਧਣ ਦਾ ਹੈ : ਰਾਮ ਨਾਥ ਕੋਵਿੰਦ

29-May-2022 ਉਜੈਨ (ਮੱਧ ਪ੍ਰਦੇਸ਼)

ਭਾਰਤ ਦੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੇ ਅੱਜ (29 ਮਈ, 2022) ਮੱਧ ਪ੍ਰਦੇਸ਼ ਦੇ ਉਜੈਨ ਵਿਖੇ ਅਖਿਲ ਭਾਰਤੀ ਆਯੁਰਵੇਦ ਮਹਾਸੰਮੇਲਨ ਦੇ 59ਵੇਂ ਮਹਾਧਿਵੇਸ਼ਨ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਸਰਕਾਰੀ ਆਯੁਰਵੇਦ ਮੈਡੀਕਲ ਕਾਲਜ, ਉਜੈਨ ਦੀ ਨਵੀਂ ਇਮਾਰਤ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਰਾਸ਼ਟਰਪਤੀ...

 

ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ

13-May-2022 ਚੰਡੀਗੜ੍ਹ/ਨਵੀਂ ਦਿੱਲੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਨਵੀਂ ਦਿੱਲੀ ਵਿਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਸਪੀਕਰ ਦਾ ਅਹੁਦਾ ਸੰਭਾਲਣ ਤੋਂ ਬਾਅਦ ਉਹ ਪਹਿਲੀ ਵਾਰ ਰਾਸ਼ਟਰਪਤੀ ਨੂੰ ਮਿਲੇ ਹਨ। ਇਥੋਂ ਜਾਰੀ ਇਕ ਬਿਆਨ ਵਿਚ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨਵੀਂ ਦਿੱਲੀ ਦੇ ਦੌਰੇ ਦੌਰਾਨ...

 

ਰਾਸ਼ਟਰਪਤੀ ਨੇ ਐਲਪੀਯੂ ਦੇ ਓਲੰਪੀਅਨਾਂ ਦਾ ਕੀਤਾ 'ਖੇਲ ਰਤਨ' ਐਵਾਰਡ ਨਾਲ ਸਨਮਾਨ

13-Nov-2021 ਜਲੰਧਰ

ਭਾਰਤ ਦੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੇ ਸ਼ਨੀਵਾਰ, 13 ਨਵੰਬਰ 2021 ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ.ਪੀ.ਯੂ.) ਦੇ ਦੋ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਸਰਵਉੱਚ ਰਾਸ਼ਟਰੀ ਸਨਮਾਨ 'ਖੇਲ ਰਤਨ' ਨਾਲ ਸਨਮਾਨਿਤ ਕੀਤਾ। ਓਲੰਪਿਕ-2021 ਜੈਵਲਿਨ ਥਰੋਅ ਵਿੱਚ ਸੋਨ ਮੈਡਲ  ਜੇਤੂ ਨੀਰਜ ਚੋਪੜਾ ...

 

ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਸਵਿਕਾਰਿਆ

03-Oct-2019 ਨਵੀਂ ਦਿੱਲੀ/ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਅਤੇ ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਇਤਿਹਾਸਕ ਦਿਹਾੜੇ ਦੇ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਪੱਤਰ ਦਿੱਤਾ।ਦੋ...

 

ਅਵਿਨਾਸ਼ ਰਾਏ ਖੰਨਾ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਇੰਡੀਅਨ ਰੈਡਕਰਾਸ ਵੱਲੋਂ ਕੀਤੀ ਜਾਂਦੀ ਜਨ ਸੇਵਾਵਾਂ ਤੋਂ ਜਾਣੂ ਕਰਵਾਇਆ

09-Jun-2019 ਚੰਡੀਗੜ੍ਹ

ਇੰਡੀਅਨ ਰੈਡਕਰਾਸ ਸੋਸਾਇਟੀ ਦੇ ਵਾਈਸ ਚੇਅਰਮੈਨ ਅਵਿਨਾਸ਼ ਰਾਏ ਖੰਨਾ ਨੇ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਇੰਡੀਅਨ ਰੈਡਕਰਾਸ ਸੋਸਾਇਟੀ ਵੱਲੋਂ ਭਾਰਤ ਵਿਚ ਚਲਾਈ ਜਾ ਰਹੀ ਗਤਿਵਿਧੀਆਂ ਸਬੰਧੀ ਜਾਣਕਾਰੀ ਦਿੱਤੀ। ਜ਼ਿਕਰਯੋਗ ਹੈ ਕਿ ਖੰਨਾ ਇੰਡੀਅਨ ਰੈਡਕਰਾਸ ਦੇ ਵਾਈਸ ਚੇਅਰਮੈਨ ਦੇ ਨਾਤੇ...

 

ਰਾਸ਼ਟਰਪਤੀ ਨੇ ਡਾ. ਗੁਰਨਾਮ ਸਿੰਘ ਨੂੰ ਪ੍ਰਦਾਨ ਕੀਤਾ ਸੰਗੀਤ ਨਾਟਕ ਅਕੈਡਮੀ ਐਵਾਰਡ

06-Feb-2019 ਪਟਿਆਲਾ

ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੇ ਅੱਜ ਰਾਸ਼ਟਰਪਤੀ ਭਵਨ ਨਵੀਂ ਦਿੱਲੀ ਵਿਖੇ ਗੁਰਮਤਿ ਸੰਗੀਤਾਚਾਰੀਆ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੁਰਮਤਿ ਸੰਗੀਤ ਵਿਭਾਗ ਦੇ ਮੁਖੀ ਅਤੇ ਗੁਰਮਤਿ ਸੰਗੀਤ ਚੇਅਰ ਦੇ ਮੁਖੀ ਡਾ. ਗੁਰਨਾਮ ਸਿੰਘ ਨੂੰ ੧ਗੁਰਮਿਤ ਸੰਗੀਤ ਦੇ ਖੇਤਰ ਵਿੱਚ ਪਾਏ ਵਡਮੁੱਲੇ ਤੇ ਇਤਿਹਾਸਕ ਯੋਗਦਾਨ...

 

ਰਾਮ ਨਾਥ ਕੋਵਿੰਦ ਅਤੇ ਉਨ੍ਹਾਂ ਦੀ ਧਰਮਪਤਨੀ ਸਵਿਤਾ ਕੋਵਿੰਦ ਪਠਾਨਕੋਟ ਵਿਖੇ ਪਹੁੰਚੇ, ਸੁਖਜਿੰਦਰ ਸਿੰਘ ਰੰਧਾਵਾ ਨੇ ਸਵਾਗਤ ਕੀਤਾ

29-Oct-2018 ਪਠਾਨਕੋਟ

ਰਾਮ ਨਾਥ ਕੋਵਿੰਦ ਮਾਨਯੋਗ ਰਾਸ਼ਟਰਪਤੀ ਭਾਰਤ ਅਤੇ ਉਨ੍ਹਾਂ ਦੀ ਧਰਮਪਤਨੀ  ਸਵਿਤਾ ਕੋਵਿੰਦ ਜੀ ਪਠਾਨਕੋਟ ਵਿਖੇ ਪਹੁੰਚੇ। ਉਹ ਕਾਂਗੜਾਂ (ਹਿਮਾਚਲ ਪ੍ਰਦੇਸ਼) ਵਿਖੇ ਸਥਿਤ ਟਾਂਡਾ ਮੈਡੀਕਲ ਕਾਲਜ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਣ ਜਾ ਰਹੇ ਹਨ। ਇਸ ਤੋਂ ਬਾਅਦ ਮਾਨਯੋਗ ਰਾਸ਼ਟਰਪਤੀ ਜੀ ਕਾਂਗੜਾਂ...

 

ਭਾਰਤ ਦੇ ਰਾਸ਼ਟਰਪਤੀ ਡਾ. ਵਾਈਐੱਸ ਪਰਮਾਰ ਯੂਨੀਵਰਸਿਟੀ ਆਵ੍ ਹਾਰਟੀਕਲਚਰ ਐਂਡ ਫਾਰੈਸਟਰੀ ਦੀ 9ਵੀਂ ਕਾਨਵੋਕੇਸ਼ਨ ਵਿੱਚ ਸ਼ਾਮਲ ਹੋਏ

21-May-2018 ਸੋਲਨ

ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਸੋਲਨ ਵਿਖੇ ਅੱਜ (21 ਮਈ, 2018) ਡਾ. ਵਾਈਐੱਸ ਪਰਮਾਰ ਯੂਨੀਵਰਸਿਟੀ ਆਵ੍ ਹਾਰਟੀਕਲਚਰ ਐਂਡ ਫਾਰੈਸਟਰੀ ਦੀ 9ਵੀਂ ਕਾਨਵੋਕੇਸ਼ਨ ਵਿੱਚ ਸ਼ਾਮਲ ਹੋਏ ਅਤੇ ਸੰਬੋਧਨ ਕੀਤਾ।ਇਸ ਮੌਕੇ ਤੇ ਬੋਲਦੇ ਹੋਏ ਰਾਸ਼ਟਰਪਤੀ ਨੇ ਨੋਟ ਕੀਤਾ ਕਿ ਡਾ. ਵਾਈਐੱਸ ਪਰਮਾਰ ਯੂਨੀਵਰਸਿਟੀ ਨੂੰ...

 

ਵਿਗਿਆਨਕ ਖੋਜ ਦਾ ਖੇਤਰ ਪੰਜਾਬ ਦੀ ਵਿਰਾਸਤ ਦਾ ਹਿੱਸਾ : ਰਾਮ ਨਾਥ ਕੋਵਿੰਦ

20-May-2018 ਐਸ.ਏ.ਐਸ. ਨਗਰ (ਮੁਹਾਲੀ)

ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦੇਸ਼ ਦੀ ਨਾਮਵਰ ਸੰਸਥਾ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਚਰ (ਆਈਸਰ), ਐਸ.ਏ.ਐਸ. ਨਗਰ ਦੀ 07ਵੀਂ ਸਾਲਾਨਾ ਕਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਗਿਆਨਕ ਖੋਜ ਦਾ ਖੇਤਰ ਪੰਜਾਬ ਦੀ ਵਿਰਾਸਤ ਨਾਲ ਜੁੜਿਆ ਹੋਇਆ ਹੈ, ਜਿਸ ਤੋਂ ਆਈਸਰ ਵਰਗੀ ਸੰਸਥਾ ਨੂੰ ਪ੍ਰੇਰਨਾ...

 

ਪੰਜਾਬ ਨੂੰ ਨਾਰੀ ਸਸ਼ਕਤੀਕਰਨ ਲਈ ਪਾਏ ਸ਼ਾਨਦਾਰ ਯੋਗਦਾਨ ਸਦਕਾ ਰਾਸ਼ਟਰਪਤੀ ਵੱਲੋਂ “ਨਾਰੀ ਸ਼ਕਤੀ ਪੁਰਸਕਾਰ”

08-Mar-2018 ਨਵੀਂ ਦਿੱਲੀ

ਕੌਮਾਂਤਰੀ ਮਹਿਲਾ ਦਿਵਸ ਵਾਲੇ ਦਿਨ ਪੰਜਾਬ ਦੀਆਂ ਔਰਤਾਂ ਨੂੰ ਉਸ ਸਮੇਂ ਹੋਰ ਜ਼ਿਆਦਾ ਮਾਣ ਮਹਿਸੂਸ ਕਰਨ ਦਾ ਮੌਕਾ ਮਿਲਿਆ ਜਦੋਂ ਭਾਰਤ ਦੇ ਰਾਸ਼ਟਰਪਤੀ ਨੇ ਮਹਿਲਾ ਸਸ਼ਕਤੀਕਰਨ ਵਿਚ ਪਾਏ ਅਹਿਮ ਤੇ ਸ਼ਾਨਦਾਰ ਯੋਗਦਾਨ ਲਈ ਪੰਜਾਬ ਨੂੰ “ਨਾਰੀ ਸ਼ਕਤੀ ਪੁਰਸਕਾਰ” ਨਾਲ ਸਨਮਾਨਿਤ ਕੀਤਾ। ਨਵੀਂ ਦਿੱਲੀ ਵਿਖੇ ਸਥਿਤ ਰਾਸ਼ਟਰਪਤੀ ਭਵਨ ਵਿਚ ਕੌਮਾਂਤਰੀ...

 

ਜ਼ਿਲ੍ਹਾਂ ਚੋਣ ਅਫਸਰ ਵਜੋਂ ਨਿਭਾਈਆਂ ਸੇਵਾਵਾਂ ਲਈ ਰਾਸਟਰਪਤੀ ਵੱਲੋਂ ਰਵੀ ਭਗਤ ਆਈ.ਏ.ਐਸ. ਦਾ ਸਨਮਾਨ

25-Jan-2018 ਚੰਡੀਗੜ੍ਹ

ਕੋਮੀ ਵੋਟਰ ਦਿਵਸ ਸਬੰਧੀ ਨਵੀ ਦਿੱਲੀ ਵਿਖੇ ਹੋਏ ਕੌਮੀ ਸਮਾਗਮ ਦੇ ਮੌਕੇ ਅੱਜ ਭਾਰਤ ਦੇ ਰਾਸਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੇ ਰਵੀ ਭਗਤ ਆਈ.ਏ.ਐਸ. ਨੂੰ ਜ਼ਿਲ੍ਹਾ ਚੋਣ ਅਫਸਰ ਲੁਧਿਆਣਾ ਵਜੋਂ ਚੋਣ ਪ੍ਰਬੰਧ ਦੇ ਖੇਤਰ ਵਿੱਚ ਨਿਭਾਈਆਂ ਬੇਮਿਸਾਲ ਸੇਵਾਵਾਂ ਲਈਆਂ ਸਨਮਾਨਤ ਕੀਤਾ ਗਿਆ।ਮੌਜੂਦਾ ਸਮੇਂ ਸ਼੍ਰੀ ਭਗਤ ਪੰਜਾਬ ਅਰਬਨ ਪਲੈਨਿੰਗ...

 

 

<< 1 >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD