Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

21-Jul-2026 ਚੰਡੀਗੜ੍ਹ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪਾਣੀ ਦੇ ਸਰੰਖਣ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਜੇਕਰ ਟ੍ਰੀਟਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ ਤਾਂ ਨਾ ਸਿਰਫ਼ ਧਰਤੀ ਹੇਠਲੇ ਪਾਣੀ ਅਤੇ ਪੀਣ ਵਾਲੇ ਪਾਣੀ ਦੇ ਸਰੋਤਾਂ 'ਤੇ ਦਬਾਅ ਘੱਟ ਹੋਵੇਗਾ, ਸਗੋਂ ਉਦਯੋਗਾਂ, ਊਰਜਾ ਖੇਤਰ,...

 

ਗਊਸ਼ਾਲਾਵਾਂ ਨੂੰ ਆਤਮ-ਨਿਰਭਰ ਅਤੇ ਮਜ਼ਬੂਤ ਬਣਾਉਣ ਲਈ ਪ੍ਰਭਾਵੀ ਯੋਜਨਾਵਾਂ ਲਾਗੂ - ਨਾਇਬ ਸਿੰਘ ਸੈਣੀ

20-Jul-2026 ਚੰਡੀਗੜ੍ਹ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਗਊਸ਼ਾਲਾਵਾਂ ਨੂੰ ਆਤਮ-ਨਿਰਭਰ ਅਤੇ ਮਜ਼ਬੂਤ ਬਣਾਉਣ ਲਈ ਕਈ ਪ੍ਰਭਾਵੀ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸੂਬੇ ਦੀਆਂ ਗਊਸ਼ਾਲਾਵਾਂ ਨੂੰ ਪਸ਼ੂਧਨ ਦੀ ਦੇਖਭਾਲ ਲਈ 820 ਈ-ਰਿਕਸ਼ਾ ਮੁਹੱਈਆ ਕਰਵਾਈਆਂ ਜਾਣਗੀਆਂ।ਮੁੱਖ...

 

ਮਨੋਹਰ ਲਾਲ ਦੀ ਪਹਿਲ ਨਾਲ ਚਾਨੌਤ ਪਿੰਡ ਦੇ ਪੀਣ ਵਾਲੇ ਪਾਣੀ ਦੇ ਮਾਮਲੇ ਦਾ ਹੋਇਆ ਸਮਾਧਾਨ, ਚਾਰ ਇੰਚ ਦੀ ਨਵੀਂ ਟੀ ਨੂੰ ਮਿਲੀ ਮਨਜ਼ੂਰੀ

15-Jul-2026 ਹਾਂਸੀ

ਕੇਂਦਰੀ ਊਰਜਾ, ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ ਮਨੋਹਰ ਲਾਲ ਦੀ ਪਹਿਲ ਨਾਲ ਹਾਂਸੀ ਦੇ ਪਿੰਡ ਚਾਨੌਤ ਵਿੱਚ ਲੰਬੇ ਸਮੇਂ ਤੋਂ ਚੱਲੇ ਆ ਰਹੇ ਪੀਣ ਵਾਲੇ ਪਾਣੀ ਦੇ ਮਾਮਲੇ ਦਾ ਸਮਾਧਾਨ ਹੋ ਗਿਆ। ਕੇਂਦਰੀ ਮੰਤਰੀ ਵੱਲੋਂ ਪਿੰਡ ਲਈ ਮੁੱਖ ਪੀਣ ਵਾਲੇ ਪਾਣੀ ਦੀ ਪਾਈਪਲਾਈਨ ਤੋਂ ਚਾਰ ਇੰਚ ਦੀ ਨਵੀਂ ਟੀ (ਕੁਨੈਕਸ਼ਨ) ਲਗਾਉਣ...

 

ਜੀਂਦ ਤੋਂ ਦੌੜੇਗੀ ਵਿਕਸਿਤ ਹਰਿਆਣਾ ਦੀ ਨਵੀਂ ਰਫ਼ਤਾਰ, 17 ਜੁਲਾਈ ਬਣੇਗਾ ਇਤਿਹਾਸ ਦਾ ਨਵਾਂ ਅਧਿਆਇ - ਰਣਬੀਰ ਗੰਗਵਾ

15-Jul-2026 ਚੰਡੀਗੜ੍ਹ

ਹਰਿਆਣਾ ਦੇ ਲੋਕ ਨਿਰਮਾਣ ਅਤੇ ਜਨ ਸਿਹਤ ਇੰਜਨੀਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ 17 ਜੁਲਾਈ ਦਾ ਜੀਂਦ ਪ੍ਰੋਗਰਾਮ ਸਿਰਫ ਇੱਕ ਆਯੋਜਨ ਨਹੀਂ, ਸਗੋਂ ਵਿਕਸਿਤ ਹਰਿਆਣਾ ਦੀ ਨਵੀਂ ਦਿਸ਼ਾ ਅਤੇ ਨਵੇਂ ਵਿਸ਼ਵਾਸ ਦਾ ਉਦਘੋਸ਼ ਹੋਵੇਗਾ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਕਰ-ਕੰਮਲਾਂ ਤੋਂ ਦੇਸ਼ ਦੀ ਪਹਿਲੀ ਹਾਈਡ੍ਰੋਜਨ...

 

ਹਰਿਆਣਾ ਵਿੱਚ ਜਲ ਸਪਲਾਈ ਅਤੇ ਸੀਵਰੇਜ ਵਿਵਸਥਾ ਨੂੰ ਮਿਲੇਗੀ ਨਵੀਂ ਮਜ਼ਬੂਤੀ, 2,534.39 ਕਰੋੜ ਰੁਪਏ ਦੇ 712 ਪ੍ਰੋਜੈਕਟਾਂ ਨੂੰ ਮਨਜ਼ੂਰੀ - ਰਣਬੀਰ ਗੰਗਵਾ

14-Jul-2026 ਚੰਡੀਗੜ੍ਹ

ਹਰਿਆਣਾ ਦੇ ਜਨ ਸਿਹਤ ਇੰਜੀਨੀਅਰਿੰਗ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਸੂਬੇ ਵਿੱਚ ਪੀਣ ਵਾਲੇ ਪਾਣੀ, ਸੀਵਰੇਜ ਅਤੇ ਸਫਾਈ ਸਬੰਧੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਰਾਜ ਸਰਕਾਰ ਦੀਆਂ ਸਰਵਉੱਚ ਤਰਜੀਹਾਂ ਵਿੱਚ ਸ਼ਾਮਲ ਹੈ। ਇਸੇ ਉਦੇਸ਼ ਨਾਲ ਸਾਲ 2026-27 ਲਈ 2,534.39 ਕਰੋੜ ਰੁਪਏ ਦੀ ਲਾਗਤ...

 

ਸਿੱਖਿਆ ਈਕੋਸਿਸਟਮ ਨੂੰ ਰੀ-ਡਿਜ਼ਾਈਨ, ਰੀ-ਇਮੈਜਿਨ ਅਤੇ ਰੀ-ਇਨਵੈਸਟ ਸਿਧਾਂਤਾਂ 'ਤੇ ਦਿੱਤਾ ਨਵਾਂ ਰੂਪ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

12-Jul-2026 ਚੰਡੀਗੜ੍ਹ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਸਰਕਾਰ ਦਾ ਟੀਚਾ ਸੂਬੇ ਨੂੰ ਇੱਕ ਵਿਸ਼ਵ ਪੱਧਰੀ ਨੌਲੇਜ ਇਕਾਨਮੀ ਹੱਬ ਵਜੋਂ ਸਥਾਪਿਤ ਕਰਨਾ ਹੈ। ਇਸੇ ਉਦੇਸ਼ ਨਾਲ ਸੂਬੇ ਦੇ ਸਿੱਖਿਆ ਈਕੋਸਿਸਟਮ ਨੂੰ ਰੀ-ਡਿਜ਼ਾਈਨ, ਰੀ-ਇਮੈਜਿਨ ਅਤੇ ਰੀ-ਇਨਵੈਸਟ ਦੇ ਸਿਧਾਂਤ 'ਤੇ ਨਵਾਂ ਰੂਪ ਦਿੱਤਾ ਜਾ ਰਿਹਾ ਹੈ। ਇਸ ਤਹਿਤ...

 

ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਅਤੇ ਖਰੀਦ ਪ੍ਰਸਤਾਵਾਂ ਨੂੰ ਮਿਲੀ ਮਨਜ਼ੂਰੀ

07-Jul-2026 ਚੰਡੀਗੜ੍ਹ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੋਮਵਾਰ ਦੇਰ ਸ਼ਾਮ ਚੰਡੀਗੜ੍ਹ ਸਥਿਤ ਹਰਿਆਣਾ ਨਿਵਾਸ ਵਿੱਚ ਉੱਚ ਅਧਿਕਾਰ ਪ੍ਰਾਪਤ ਖਰੀਦ ਕਮੇਟੀ ਅਤੇ ਹਾਈ ਪਾਵਰਡ ਵਰਕਸ ਪਰਚੇਜ਼ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਖਰੀਦ ਅਤੇ ਵਿਕਾਸ ਕਾਰਜਾਂ ਦੇ ਕੁੱਲ...

 

ਸੰਤ ਕਬੀਰ ਜਯੰਤੀ 'ਤੇ ਢਾਣੀ ਗਾਰਣ (ਹੰਸ ਨਗਰ) ਵਿੱਚ ਪ੍ਰੋਗਰਾਮ ਆਯੋਜਿਤ

27-Jun-2026 ਹਿਸਾਰ

ਹਰਿਆਣਾ ਦੇ ਲੋਕ ਨਿਰਮਾਣ ਅਤੇ ਜਨ ਸਿਹਤ ਇੰਜਨੀਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਸ਼ਨੀਵਾਰ ਨੂੰ ਹਿਸਾਰ ਵਿੱਚ ਸੰਤ ਸ਼੍ਰੋਮਣੀ ਕਬੀਰ ਦਾਸ ਜੀ ਦੀ ਜਯੰਤੀ ਦੇ ਉਪਲਕਸ਼ ਵਿੱਚ ਢਾਣੀ ਗਾਰਣ (ਹੰਸ ਨਗਰ) ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਬੀਸੀ ਚੌਪਾਲ ਵਿੱਚ 11 ਲੱਖ...

 

ਪ੍ਰੋ. ਅਸੀਮ ਕੁਮਾਰ ਘੋਸ਼ ਨੇ ਸਾਕੇਤ ਹਸਪਤਾਲ ਵਿੱਚ ਲਿਫਟ ਸਥਾਪਨਾ ਕਾਰਜ ਦੀ ਸਮੀਖਿਆ ਕੀਤੀ, ਜਲਦ ਪੂਰਾ ਕਰਨ ਦੇ ਦਿੱਤੇ ਨਿਰਦੇਸ਼

25-Jun-2026 ਚੰਡੀਗੜ੍ਹ

ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਨਾਲ ਪੰਚਕੂਲਾ ਸਥਿਤ ਮਦਰ ਟੇਰੇਸਾ ਸਾਕੇਤ ਆਰਥੋਪੈਡਿਕ ਹਸਪਤਾਲ ਵਿੱਚ ਲਿਫਟ ਸਥਾਪਨਾ ਕਾਰਜ ਦੀ ਪ੍ਰਗਤੀ ਦੀ ਸਮੀਖਿਆ ਕਰਦੇ ਹੋਏ ਇਸ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਹਸਪਤਾਲ ਵਿੱਚ ਆਉਣ ਵਾਲੇ...

 

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬਾ ਵਾਸੀਆਂ ਨੂੰ ਦਿੱਤੀ ਵੱਡੀ ਸੌਗਾਤ, ਰਜਿਸਟਰੀ ਅਤੇ ਇੰਤਕਾਲ ਪ੍ਰਕਿਰਿਆ ਹੋਵੇਗੀ ਪੂਰੀ ਤਰ੍ਹਾਂ ਡਿਜੀਟਲ, ਪਾਰਦਰਸ਼ੀ ਅਤੇ ਸਮਾਂਬੱਧ

23-Jun-2026 ਚੰਡੀਗੜ੍ਹ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਸੂਬੇ ਵਿੱਚ ਸੁਸ਼ਾਸਨ, ਪਾਰਦਰਸ਼ਤਾ ਅਤੇ ਡਿਜੀਟਲ ਪ੍ਰਸ਼ਾਸਨ ਦੀ ਦਿਸ਼ਾ ਵਿੱਚ ਇੱਕ ਹੋਰ ਇਤਿਹਾਸਕ ਕਦਮ ਚੁੱਕਦੇ ਹੋਏ ਆਟੋ ਮਿਊਟੇਸ਼ਨ ਪ੍ਰਣਾਲੀ ਅਤੇ ਪੇਪਰਲੈੱਸ ਰਜਿਸਟ੍ਰੇਸ਼ਨ 2.0 ਦੀ ਸ਼ੁਰੂਆਤ ਕਰ ਦਿੱਤੀ ਹੈ। ਹੁਣ ਹਰਿਆਣਾ ਵਿੱਚ ਇੰਤਕਾਲ ਲਈ ਅਰਜ਼ੀ ਦੇਣ ਦੀ ਲੋੜ...

 

ਪੀਣ ਵਾਲੇ ਪਾਣੀ ਦੀਆਂ ਸਮੱਸਿਆਵਾਂ ਦਾ ਵੀ ਤੁਰੰਤ ਹੱਲ ਯਕੀਨੀ ਬਣਾਓ - ਨਾਇਬ ਸਿੰਘ ਸੈਣੀ

23-Jun-2026 ਚੰਡੀਗੜ੍ਹ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਬਿਜਲੀ ਦੀ ਤਰਜ਼ 'ਤੇ ਪੀਣ ਵਾਲੇ ਪਾਣੀ ਲਈ ਆਉਣ ਵਾਲੀਆਂ ਸਮੱਸਿਆਵਾਂ ਦਾ ਵੀ ਤੁਰੰਤ ਹੱਲ ਯਕੀਨੀ ਬਣਾਇਆ ਜਾਵੇ। ਸਾਰੇ ਨਾਗਰਿਕਾਂ ਨੂੰ ਸਾਫ਼ ਅਤੇ ਲੋੜੀਂਦੀ ਮਾਤਰਾ ਵਿੱਚ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਪੀਣ ਵਾਲੇ ਪਾਣੀ ਲਈ...

 

ਬਰਸਾਤ ਦੌਰਾਨ ਪੂਰੀਆਂ ਕੀਤੀਆਂ ਜਾਣ ਸਾਰੀਆਂ ਔਪਚਾਰਿਕਤਾਵਾਂ, ਮੌਸਮ ਖੁੱਲ੍ਹਦੇ ਹੀ ਸ਼ੁਰੂ ਹੋਣ ਸੜਕ ਨਿਰਮਾਣ ਕਾਰਜ ਰਣਬੀਰ ਗੰਗਵਾ

23-Jun-2026 ਚੰਡੀਗੜ੍ਹ

ਹਰਿਆਣਾ ਦੇ ਲੋਕ ਨਿਰਮਾਣ ਅਤੇ ਜਨ ਸਿਹਤ ਇੰਜੀਨੀਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਬਰਸਾਤ ਦੇ ਮੌਸਮ ਦੌਰਾਨ ਸਾਰੀਆਂ ਪ੍ਰਸ਼ਾਸਨਿਕ, ਤਕਨੀਕੀ ਅਤੇ ਵਿੱਤੀ ਔਪਚਾਰਿਕਤਾਵਾਂ ਹਰ ਹਾਲ ਵਿੱਚ ਪੂਰੀਆਂ ਕਰ ਲਈਆਂ ਜਾਣ, ਤਾਂ ਜੋ ਮੌਸਮ ਅਨੁਕੂਲ ਹੁੰਦੇ ਹੀ ਸੜਕ ਨਿਰਮਾਣ ਅਤੇ ਸੁਧਾਰ ਕਾਰਜਾਂ...

 

ਆਧੁਨਿਕ ਤਕਨੀਕ ਦੀਆਂ 52 ਸਟੈਟਿਕਲ ਖੇਤੀਬਾੜੀ ਲੈਬਾਂ ਖੋਲ੍ਹਣ ਦੀ ਪ੍ਰਵਾਨਗੀ - ਨਾਇਬ ਸਿੰਘ ਸੈਣੀ

16-Jun-2026 ਚੰਡੀਗੜ੍ਹ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ ਹਾਈ ਪਾਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਵਿੱਚ ਰਾਜ ਵਿੱਚ ਕਿਸਾਨਾਂ ਦੀ ਖੇਤੀਯੋਗ ਭੂਮੀ ਵਿੱਚ ਨਾਈਟ੍ਰੋਜਨ ਦੀ ਜਾਂਚ ਕਰਨ ਲਈ 28 ਲੱਖ ਰੁਪਏ ਦੀ ਲਾਗਤ ਨਾਲ ਆਧੁਨਿਕ ਤਕਨੀਕ ਦੀਆਂ 52 ਸਟੈਟਿਕਲ ਖੇਤੀਬਾੜੀ ਲੈਬਾਂ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਗਈ। ਇਸ...

 

ਨਾਇਬ ਸਿੰਘ ਸੈਣੀ ਨੇ ਕੀਤਾ ਵਿਭਾਗੀ ਪੱਤ੍ਰਿਕਾ ‘ਜਲ ਸੰਜੀਵਨੀ’ ਦਾ ਵਿਮੋਚਨ

15-Jun-2026 ਚੰਡੀਗੜ੍ਹ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਹਰਿਆਣਾ ਨਿਵਾਸ ਵਿਖੇ ਪਬਲਿਕ ਹੈਲਥ ਇੰਜੀਨੀਅਰਿੰਗ ਡਿਪਾਰਟਮੈਂਟ ਦੀਆਂ ਯੋਜਨਾਵਾਂ, ਪ੍ਰਾਪਤੀਆਂ ਅਤੇ ਲੋਕ ਭਲਾਈ ਗਤੀਵਿਧੀਆਂ ਦੀ ਜਾਣਕਾਰੀ ਪ੍ਰਦੇਸ਼ ਦੇ ਨਾਗਰਿਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਦੇ ਉਦੇਸ਼ ਨਾਲ ਵਿਭਾਗੀ ਪੱਤ੍ਰਿਕਾ ‘ਜਲ ਸੰਜੀਵਨੀ’...

 

ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ

13-Jun-2026 ਅਬੋਹਰ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਹੈ ਕਿ ਸੂਬੇ ਵਿੱਚ ਉਨ੍ਹਾਂ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਅਬੋਹਰ ਨਗਰ ਨਿਗਮ ਚੋਣਾਂ ਵਿੱਚ ਭਾਜਪਾ ਦੀ ਸ਼ਾਨਦਾਰ ਜਿੱਤ ਸੂਬੇ ਵਿੱਚ ਆਉਣ ਵਾਲੇ ਬਦਲਾਅ ਦੀ ਸ਼ੁਰੂਆਤ ਹੈ। ਅਗਲੀਆਂ ਵਿਧਾਨ...

 

ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

13-Jun-2026 ਫਾਜ਼ਿਲਕਾ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਪੰਜਾਬ ਦੇ ਪਿੰਡ ਖੁਈਆਂ ਸਰਵਰ  ਪਹੁੰਚ ਕੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਮਹਾਰਾਜ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਇਸ ਮੌਕੇ 'ਤੇ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਸਮੇਤ...

 

ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ

06-Jun-2026 ਸਿਰਸਾ

ਹਰਿਆਣਾ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਯੋਗ ਕਿਸੇ ਇੱਕ ਵਿਸ਼ੇਸ਼ ਦਿਨ ਜਾਂ ਤਾਰੀਖ਼ 'ਤੇ ਕਰਨ ਦਾ ਸੀਮਿਤ ਅਭਿਆਸ ਨਹੀਂ ਹੈ, ਸਗੋ ਇਸ ਨੂੰ ਸਾਨੂੰ ਆਪਣੀ ਰੋਜ਼ਾਨਾ ਦੀ ਜੀਵਨ ਸ਼ੈਲੀ ਦਾ ਲਾਜ਼ਮੀ ਹਿੱਸਾ ਬਣਾਉਣਾ ਹੋਵੇਗਾ। ਜਦੋਂ ਹਰ ਨਾਗਰਿਕ ਇਸ ਨੂੰ ਆਪਣੇ ਜੀਵਨ ਵਿੱਚ ਉਤਾਰੇਗਾ, ਉਦੋਂ ਹੀ ਇੱਕ ਤੰਦਰੁਸਤ...

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਚਾਰ ਨੌਜਵਾਨਾਂ ਨੂੰ ਸਫਲਤਾ ਦੇ ਰਾਹ ’ਤੇ ਅੱਗੇ ਵਧਣ ਦੀ ਪ੍ਰੇਰਨਾ ਦਿੰਦੇ ਹਨ : ਰਣਬੀਰ ਗੰਗਵਾ

31-May-2026 ਹਿਸਾਰ

ਹਰਿਆਣਾ ਦੇ ਲੋਕ ਨਿਰਮਾਣ ਅਤੇ ਜਨ ਸਿਹਤ ਇੰਜੀਨੀਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ‘ਮਨ ਕੀ ਬਾਤ’ ਸਿਰਫ਼ ਇੱਕ ਪ੍ਰੋਗਰਾਮ ਨਹੀਂ ਬਲਕਿ ਦੇਸ਼ ਵਾਸੀਆਂ ਨਾਲ ਸੰਵਾਦ ਦਾ ਇੱਕ ਪ੍ਰਭਾਵਸ਼ਾਲੀ ਮਾਧਿਅਮ ਹੈ, ਜੋ ਸਮਾਜ ਵਿੱਚ ਸਕਾਰਾਤਮਕ ਤਬਦੀਲੀ ਅਤੇ ਜਨ-ਭਾਗੀਦਾਰੀ ਨੂੰ ਹੁਲਾਰਾ ਦਿੰਦਾ ਹੈ। ਸ੍ਰੀ...

 

ਪੀਣ ਦੇ ਪਾਣੀ ਦੀ ਉਚਿਤ ਵਿਵਸਥਾ ਕਰਨ ਦੇ ਨਿਰਦੇਸ਼

27-May-2026 ਚੰਡੀਗੜ੍ਹ

ਹਰਿਆਣਾ ਦੇ ਜਨ ਸਿਹਤ ਇੰਜੀਨੀਅਰਿੰਗ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਗਰਮੀ ਦੇ ਇਸ ਮੌਸਮ ਵਿੱਚ ਪੀਣ ਦੇ ਪਾਣੀ ਦੀ ਸੁਚਾਰੂ ਸਪਲਾਈ ਨੂੰ ਲੈ ਕੇ ਜਨ ਸਿਹਤ ਅਤੇ ਇੰਜੀਨੀਅਰਿੰਗ ਵਿਭਾਗ ਨੂੰ ਪੂਰੀ ਤਰ੍ਹਾਂ ਅਲਰਟ ਮੋਡ 'ਤੇ ਕਰ ਦਿੱਤਾ ਹੈ। ਉਨ੍ਹਾਂ ਨੇ ਵਿਭਾਗ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼...

 

ਆਮ ਲੋਕਾਂ ਨੂੰ ਸੁਚਾਰੂ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਉਣਾ ਸਰਕਾਰ ਦੀ ਪਹਿਲ : ਰਣਬੀਰ ਗੰਗਵਾ

25-May-2026 ਚੰਡੀਗੜ੍ਹ

ਹਰਿਆਣਾ ਦੇ ਲੋਕ ਨਿਰਮਾਣ ਅਤੇ ਜਨ ਸਿਹਤ ਇੰਜੀਨੀਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਸੂਬਾ ਸਰਕਾਰ ਪਾਰਦਰਸ਼ਤਾ, ਜਵਾਬਦੇਹੀ ਅਤੇ ਜਨਤਕ ਹਿੱਤਾਂ ਨੂੰ ਸਰਵਉੱਚ ਪਹਿਲ ਦਿੰਦੇ ਹੋਏ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਭਿਆਨਕ ਗਰਮੀ ਦੇ ਮੱਦੇਨਜ਼ਰ ਆਮ ਲੋਕਾਂ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD