Monday, 29 April 2024

 

 

ਖ਼ਾਸ ਖਬਰਾਂ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ

 

 


show all

 

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ-ਲੁਧਿਆਣਾ ਵਿਖੇ ਰਣਦੀਪ ਸਿੰਘ ਨਾਭਾ ਨੇ ਲਹਿਰਾਇਆ ਤਿਰੰਗਾ

26-Jan-2022 ਲੁਧਿਆਣਾ

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ।ਜਿਸ ਦੌਰਾਨ ਪੰਜਾਬ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਫੂਡ ਪ੍ਰੋਸੈਸਿੰਗ ਮੰਤਰੀ ਸ. ਰਣਦੀਪ ਸਿੰਘ ਨਾਭਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ...

 

ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਾ ਮੁਕਤ ਸਮਾਜ ਦੀ ਕੀਤੀ ਜਾ ਸਕਦੀ ਹੈ ਸਿਰਜਣਾ : ਰਣਦੀਪ ਸਿੰਘ ਨਾਭਾ

05-Jan-2022 ਮੰਡੀ ਗੋਬਿੰਦਗੜ੍ਹ

ਅਜੌਕੇ ਸਮੇਂ ਅੰਦਰ ਨਸਿ਼ਆਂ ਦੇ ਰੁਝਾਨ ਨੂੰ ਰੋਕਣ ਲਈ ਜਰੂਰੀ ਹੈ ਕਿ ਖੇਡਾਂ ਨੂੰ ਵੱਧ ਤੋਂ ਵੱਧ ਪ੍ਰਫੁੱਲਤ ਕਰਕੇ ਨੌਜਵਾਨਾਂ ਨੂੰ ਉਨ੍ਹਾਂ ਨਾਲ ਜੋੜਿਆ ਜਾਵੇ ਕਿਉਂਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਹੀ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਖੇਤੀਬਾੜੀ ਤੇ...

 

ਕੈਬਨਿਟ ਮੰਤਰੀ ਰਣਦੀਪ ਸਿੰਘ ਨੇ ਹਲਕੇ ਦੇ ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਨੂੰ ਕੀਤਾ ਲੋਕ ਅਰਪਣ

05-Jan-2022 ਅਮਲੋਹ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ ਅਤੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ...

 

ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਅਮਲੋਹ ਸ਼ਹਿਰ ਵਾਸਤੇ ਪਿੰਡ ਭੱਦਲ ਥੂਆ ਵਿਖੇ 05.45 ਕਰੋੜ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਿਆ

05-Jan-2022 ਅਮਲੋਹ

ਲੋਕਾਂ ਦੀ ਜ਼ਿੰਦਗੀ ਨੂੰ ਸੌਖਾ ਬਨਾਉਣ ਅਤੇ ਸੂਬੇ ਦੀ ਤਰੱਕੀ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਕਰੋੜਾਂ ਰੁਪਏ ਦੇ ਪ੍ਰੋਜੈਕਟ ਹਲਕਾ ਅਮਲੋਹ ਵਿੱਚ ਪੂਰੇ ਹੋਏ ਹਨ ਤੇ ਬਾਕੀਆਂ ਸਬੰਧੀ ਕੰਮ ਜੰਗੀ ਪੱਧਰ ਉਤੇ ਜਾਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਖੇਤੀਬਾੜੀ ਤੇ ਕਿਸਾਨ ਭਲਾਈ ਤੇ ਫੂਡ ਪ੍ਰੋਸੈਸਿੰਗ...

 

ਖੇਤੀਬਾੜੀ ਮੰਤਰੀ ਦੀ ਅਗਵਾਈ ਵਿੱਚ ਹੋਈ ਨਗਰ ਕੌਂਸਲ ਦੀ ਮੀਟਿੰਗ ਦੌਰਾਨ ਮੰਡੀ ਗੋਬਿੰਦਗੜ੍ਹ ਦੇ 81 ਦੁਕਾਨਦਾਰਾਂ ਨੂੰ ਦਿੱਤੇ ਮਾਲਕੀ ਹੱਕ

08-Jan-2022 ਮੰਡੀ ਗੋਬਿੰਦਗੜ੍ਹ

ਪੰਜਾਬ ਸਰਕਾਰ ਵੱਲੋਂ ਹਰੇਕ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਸੂਬੇ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ ਤਾਂ ਜੋ ਪੰਜਾਬ ਨੂੰ ਦੇਸ਼ ਦੇ ਨਮੂਨੇ ਦੇ ਸੂਬੇ ਵਜੋਂ ਵਿਕਸਤ ਕੀਤਾ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਖੇਤੀਬਾੜੀ ਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਰਣਦੀਪ ਸਿੰਘ ਨਾਭਾ ਨੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ...

 

ਚਰਨਜੀਤ ਸਿੰਘ ਚੰਨੀ ਨੇ ਖੇਤੀ ਕਾਨੂੰਨ ਵਿਰੋਧੀ ਅੰਦੋਲਨ ਵਿੱਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 27 ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਸੌਂਪੇ

04-Jan-2022 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਔਖੇ ਸਮੇਂ ਵਿਚ ਕਿਸਾਨਾਂ ਦੀ ਮਦਦ ਲਈ ਆਪਣੀ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਰਣਦੀਪ ਸਿੰਘ ਨਾਭਾ ਦੇ ਨਾਲ ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 27 ਪਰਿਵਾਰਕ ਮੈਂਬਰਾਂ...

 

ਤੰਦਰੁਸਤ ਰਹਿਣ ਵੱਲ ਧਿਆਨ ਦੇਣਾ ਲਾਜ਼ਮੀ : ਰਣਦੀਪ ਸਿੰਘ ਨਾਭਾ

02-Jan-2022 ਮੰਡੀ ਗੋਬਿੰਦਗੜ੍ਹ

ਜੋਗਿੰਦਰ ਵੈੱਲਫੇਅਰ ਟਰੱਸਟ ਵੱਲੋਂ ਆਰੀਆ ਕਾਲਜ, ਮੰਡੀ ਗੋਬਿੰਦਗੜ੍ਹ ਵਿਖੇ ਵਿਸ਼ੇਸ਼ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ, ਜਿਸ ਵਿਚ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਰਣਦੀਪ ਸਿੰਘ ਨਾਭਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸ. ਨਾਭਾ ਨੇ ਟਰੱਸਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਨੁੱਖੀ ਜਾਨਾਂ ਬਚਾਉਣ...

 

ਮੰਡੀ ਗੋਬਿੰਦਗੜ੍ਹ ਦੇ ਵਿਕਾਸ ਵਿੱਚ ਨਹੀਂ ਛੱਡੀ ਜਾ ਰਹੀ ਕਸਰ : ਰਣਦੀਪ ਸਿੰਘ ਨਾਭਾ

31-Dec-2021 ਮੰਡੀ ਗੋਬਿੰਦਗੜ੍ਹ

ਪੰਜਾਬ ਦੀ ਆਰਥਿਕ ਤਰੱਕੀ ਵਿਚ ਮੰਡੀ ਗੋਬਿੰਦਗੜ੍ਹ ਦਾ ਅਹਿਮ ਯੋਗਦਾਨ ਹੈ ਤੇ ਇਸ ਸ਼ਹਿਰ ਦੀ ਤਰੱਕੀ ਵਾਸਤੇ ਪੰਜਾਬ ਸਰਕਾਰ ਦਿਨ ਰਾਤ ਇਕ ਕਰ ਕੇ ਕੰਮ ਕਰ ਰਹੀ ਹੈ ਤੇ ਇਸ ਸਬੰਧੀ ਕਿਸੇ ਕਿਸਮ ਦੀ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ....

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਸ਼ਾ ਅਤੇ ਮਿਡ ਡੇ ਮੀਲ ਵਰਕਰਾਂ ਲਈ ਨਵੇਂ ਸਾਲ `ਤੇ 125 ਕਰੋੜ ਰੁਪਏ ਦਾ ਤੋਹਫ਼ਾ

30-Dec-2021 ਚਮਕੌਰ ਸਾਹਿਬ (ਰੂਪਨਗਰ)

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਸ਼ਾ ਅਤੇ ਮਿਡ ਡੇ ਮੀਲ ਵਰਕਰਾਂ ਨੂੰ ਨਵੇਂ ਸਾਲ ਦੇ ਤੋਹਫੇ ਵਜੋਂ 124.25 ਕਰੋੜ ਰੁਪਏ ਦਾ ਲਾਭ ਦਿੰਦੇ ਹੋਏ ਅੱਜ ਆਸ਼ਾ ਵਰਕਰਾਂ ਨੂੰ ਪ੍ਰੋਤਸਾਹਨ ਦੇ ਆਧਾਰ `ਤੇ ਪਹਿਲਾਂ ਮਿਲਦੀ ਵਿੱਤੀ ਰਾਸ਼ੀ ਦੇ ਮੁਕਾਬਲੇ 2500 ਰੁਪਏ ਮਹੀਨਾਵਾਰ ਫਿਕਸਡ ਭੱਤਾ ਦੇਣ ਦਾ ਐਲਾਨ ਕੀਤਾ ਜਿਸ...

 

ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਵੱਖ ਵੱਖ ਪਿੰਡਾਂ ਵਿਚ ਵਿਕਾਸ ਪ੍ਰੋਜੈਕਟ ਕੀਤੇ ਲੋਕ ਅਰਪਣ

29-Dec-2021 ਅਮਲੋਹ

ਹਲਕੇ ਦੇ ਪਿੰਡਾਂ ਵਿਚ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ ਤੇ ਵੱਡੀ ਗਿਣਤੀ ਪ੍ਰੋਜੈਕਟ ਮੁਕੰਮਲ ਹੋਏ ਹਨ, ਜਿਨ੍ਹਾਂ ਨੂੰ ਲੋਕ ਅਰਪਣ ਕੀਤਾ ਜਾ ਰਿਹਾ ਹੈ ਤੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ...

 

ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਪੈਦਲ ਸੜਕ ਪਾਰ ਕਰਨ ਲਈ ਬਣਨ ਵਾਲੇ ਓਵਰ ਬ੍ਰਿਜ ਦੇ ਕੰਮ ਦੀ ਕਰਵਾਈ ਸ਼ੁਰੂਆਤ

29-Dec-2021 ਅਮਲੋਹ/ਮੰਡੀ ਗੋਬਿੰਦਗੜ੍ਹ

ਵਿਦਿਆਰਥੀ ਸਾਡੇ ਦੇਸ਼ ਦਾ ਭਵਿੱਖ ਹਨ ਤੇ ਉਹਨਾਂ ਦੀ ਸੁਰੱਖਿਆ ਪੰਜਾਬ ਸਰਕਾਰ ਦੀ ਅਹਿਮ ਜ਼ਿੰਮੇਵਾਰੀ ਹੈ, ਜਿਸ ਦੇ ਮੱਦੇਨਜ਼ਰ ਦੇਸ਼ ਭਗਤ ਯੂਨੀਵਰਸਿਟੀ ਦੇ ਸਾਹਮਣੇ ਪੈਦਲ ਸੜਕ ਪਾਰ ਕਰਨ ਲਈ 20 ਲੱਖ ਰੁਪਏ ਦੀ ਲਾਗਤ ਨਾਲ ਓਵਰ ਬ੍ਰਿਜ ਬਣਾਇਆ ਜਾ ਰਿਹਾ ਹੈ, ਜਿਸ ਨਾਲ ਯੂਨੀਵਰਸਿਟੀ ਵਿੱਚ ਪੜ੍ਹਦੇ ਵਿਦਿਆਰਥੀਆਂ ਤੇ ਸਟਾਫ਼ ਨੂੰ...

 

ਮੁੱਖ ਮੰਤਰੀ ਚੰਨੀ ਵੱਲੋਂ ਗੜੇਮਾਰੀ ਕਾਰਨ ਬਾਸਮਤੀ ਦੇ ਹੋਏ ਨੁਕਸਾਨ ਲਈ ਵੀ ਕਿਸਾਨਾਂ ਨੂੰ 17000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਐਲਾਨ

28-Dec-2021 ਚੰਡੀਗੜ੍ਹ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਵਿਚਾਰ ਵਟਾਂਦਰੇ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਉਨਾਂ ਬਾਸਮਤੀ ਉਤਪਾਦਕਾਂ ਨੂੰ ਵੀ 17000 ਰੁਪਏ ਪ੍ਰਤੀ ਏਕੜ ਦੀ ਰਾਹਤ ਦੇਣ ਦਾ ਫੈਸਲਾ ਕੀਤਾ, ਜਿਨਾਂ ਦੀਆਂ ਫਸਲਾਂ ਪਿਛਲੇ ਸਾਉਣੀ ਦੇ ਸੀਜ਼ਨ ਦੌਰਾਨ ਗੜੇਮਾਰੀ ਕਾਰਨ ਕਾਫੀ ਨੁਕਸਾਨੀਆਂ ਗਈਆਂ ਸਨ। ਮੁੱਖ ਮੰਤਰੀ...

 

ਚਰਨਜੀਤ ਸਿੰਘ ਚੰਨੀ ਵੱਲੋਂ ਬਾਕੀ ਰਹਿੰਦੇ 1.09 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ 1200 ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰਨ ਦਾ ਐਲਾਨ

23-Dec-2021 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਵਿਚ 5 ਏਕੜ ਤੱਕ ਦੀ ਮਾਲਕੀ ਵਾਲੇ ਲਗਭਗ 1.09 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ ਕਰਜ਼ੇ ਦੇ ਨਿਪਟਾਰੇ ਲਈ ਮੌਜੂਦਾ ਕਰਜਾ ਮੁਆਫੀ ਸਕੀਮ ਤਹਿਤ 1200 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦਾ ਐਲਾਨ ਕੀਤਾ ਹੈ।ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਪਹਿਲਾਂ...

 

ਰਣਦੀਪ ਸਿੰਘ ਨਾਭਾ ਵੱਲੋਂ ਸ਼ਹੀਦ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਬਕਾਇਆ ਕੇਸ ਤੁਰੰਤ ਕਲੀਅਰ ਦੇ ਆਦੇਸ਼

21-Dec-2021 ਚੰਡੀਗੜ੍ਹ

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਰਣਦੀਪ ਸਿੰਘ ਨਾਭਾ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਦਿੱਲੀ ਵਿਖੇ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਬਕਾਇਆ ਕੇਸ ਤੁਰੰਤ ਕਲੀਅਰ ਕਰਨ ਦੇ ਆਦੇਸ਼ ਦਿੱਤੇ ਹਨ।ਅੱਜ ਇੱਥੇ ਪੰਜਾਬ...

 

ਪੰਜਾਬ ਦੇ ਉਦਯੋਗ ਸਰਕਾਰ ਦੀ ਰੀੜ੍ਹ ਦੀ ਹੱਡੀ : ਗੁਰਕੀਰਤ ਸਿੰਘ ਕੋਟਲੀ

20-Dec-2021 ਮੰਡੀ ਗੋਬਿੰਦਗੜ੍ਹ

ਮੰਡੀ ਗੋਬਿੰਦਗੜ੍ਹ ਤੇ ਖੰਨਾ ਦੇ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਸੁਣਨ ਲਈ ਉਦਯੋਗ ਮੰਤਰੀ, ਪੰਜਾਬ ਗੁਰਕੀਰਤ ਸਿੰਘ ਕੋਟਲੀ ਨੇ ਮੰਡੀ ਗੋਬਿੰਦਗੜ੍ਹ ਦੇ ਜੀ ਐੱਸ ਐੱਲ ਕਲੱਬ ਵਿਖੇ ਸਨਅਤਕਾਰਾਂ ਨਾਲ ਮੀਟਿੰਗ ਕੀਤੀ, ਜਿਸ ਦੀ ਪ੍ਰਧਾਨਗੀ ਖੇਤੀਬਾਡ਼ੀ ਤੇ ਕਿਸਾਨ ਭਲਾਈ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਕੀਤੀ।ਮੀਟਿੰਗ ਵਿਚ ਸਾਰੀਆਂ...

 

ਪੰਜਾਬ ਨੂੰ ਫਸਲੀ ਰਹਿੰਦ-ਖੂਹੰਦ ਦੇ ਸੁਚੱਜੇ ਪ੍ਰਬੰਧਨ ਵਿੱਚ ਪਹਿਲਾ ਸਥਾਨ

19-Dec-2021 ਚੰਡੀਗੜ੍ਹ

ਪੰਜਾਬ ਦੇ ਖੇਤੀਬਾੜੀ ਵਿਭਾਗ ਨੂੰ ਫਸਲੀ ਰਹਿੰਦ-ਖੂੰਹਦ ਦੇ ਸੁਚੱਜੇ ਤੇ ਪ੍ਰਭਾਵੀ ਪ੍ਰਬੰਧਨ ਲਈ ਐਵਾਰਡ ਪ੍ਰਾਪਤ ਹੋਇਆ ਹੈ। ਪੰਜਾਬ ਖੇਤੀਬਾੜੀ ਵਿਭਾਗ ਦੇ ਜੁਆਇੰਟ ਡਾਇਰੈਕਟਰ ਸ੍ਰੀ ਸੁਸ਼ੀਲ ਕੁਮਾਰ ਨੇ ਐਤਵਾਰ ਨੂੰ ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਅਤੇ ਇਸ ਮਹੱਤਵਪੂਰਨ ਕਾਰਜ ਵਿੱਚ ਯੋਗਦਾਨ ਪਾਉਣ ਵਾਲੇ ਹਰ...

 

ਪੰਜਾਬ ਦੀ ਚੰਨੀ ਸਰਕਾਰ ਨੇ 71 ਦਿਨਾਂ 'ਚ 30 ਹਜ਼ਾਰ ਕਰੋੜ ਦੀ ਦਿੱਤੀ ਰਾਹਤ : ਰਣਦੀਪ ਸਿੰਘ

16-Dec-2021 ਫ਼ਤਹਿਗੜ੍ਹ ਸਾਹਿਬ

ਪੰਜਾਬ ਦੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਰਣਦੀਪ ਸਿੰਘ ਨੇ ਅੱਜ ਪਿੰਡ ਸ਼ਾਹਪੁਰ, ਮਾਜਰੀ ਅਰਾਈਆਂ ਅਤੇ ਮਰਾਰੜੂ ਵਿਚ ਲੱਖਾਂ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਪਿਛਲੇ...

 

ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਨੇ ਸਰਕਾਰੀ ਸਕੂਲਾਂ ਨੂੰ ਵੰਡੇ ਟੈਬਲੇਟਸ

15-Dec-2021 ਮੰਡੀ ਗੋਬਿੰਦਗੜ੍ਹ

ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ ਹਨ ਤੇ ਨਾਲ ਹੀ ਸਕੂਲਾਂ ਨੂੰ ਟੈਬਲੇਟ ਵੀ ਮੁਹੱਈਆ ਕਰਵਾਏ ਜਾ ਰਹੇ ਹਨ, ਜਿਸ ਨਾਲ ਸਿੱਖਿਆ ਦਾ ਮਿਆਰ ਵਧਿਆ ਹੈ ਅਤੇ  ਪੰਜਾਬ ਦਾ ਭਵਿੱਖ ਸੁਨਹਿਰਾ ਬਣ ਰਿਹਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ...

 

ਚਰਨਜੀਤ ਸਿੰਘ ਚੰਨੀ ਨੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 11 ਪਰਿਵਾਰਕ ਮੈਂਬਰਾਂ ਨੂੰ ਸੌਂਪੇ ਨਿਯੁਕਤੀ ਪੱਤਰ

11-Dec-2021 ਚੰਡੀਗੜ੍ਹ

ਲੋੜ ਵੇਲੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦੀ ਵਚਨਬੱਧਤਾ `ਤੇ ਖਰਾ ਉਤਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ  ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਰਣਦੀਪ ਸਿੰਘ ਨਾਭਾ ਦੇ ਨਾਲ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ...

 

ਮੰਡੀ ਗੋਬਿੰਦਗੜ੍ਹ ਮਾਰਕਿਟ ਕਮੇਟੀ ਹੋਂਦ ਵਿੱਚ ਆਈ : ਰਣਦੀਪ ਸਿੰਘ ਨਾਭਾ

03-Dec-2021 ਮੰਡੀ ਗੋਬਿੰਦਗੜ੍ਹ

ਪੰਜਾਬ ਸਰਕਾਰ ਦਿਨ ਰਾਤ ਇਕ ਕਰ ਕੇ ਸੂਬੇ ਦੇ ਵਿਕਾਸ ਲਈ ਕੰਮ ਕਰ ਰਹੀ ਹੈ ਤੇ ਇਸੇ ਲੜੀ ਤਹਿਤ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ 52 ਪਿੰਡਾਂ 'ਤੇ ਅਧਾਰਤ ਮਾਰਕਿਟ ਕਮੇਟੀ ਮੰਡੀ ਗੋਬਿੰਦਗੜ੍ਹ ਹੋਂਦ ਵਿੱਚ ਆ ਗਈ ਹੈ, ਜਿਸ ਦਾ ਨੋਟੀਫਿਕੇਸ਼ਨ ਪੰਜਾਬ ਸਰਕਾਰ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ।ਇਹ ਜਾਣਕਾਰੀ ਖੇਤੀਬਾੜੀ ਤੇ ਕਿਸਾਨ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD