18-Oct-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਮੋਹਾਲੀ ਵਿਖੇ ਅੱਜ ਸ਼ੁਰੂ ਆਜੀਵਿਕਾ ਸਰਸ ਮੇਲੇ ਵਿੱਚ ਪਹਿਲੀ ਸੰਗੀਤਕ ਦੌਰਾਨ ਸ਼ਾਮ ਰਣਜੀਤ ਬਾਵਾ ਨੇ ਆਪਣੇ ਚਰਚਿਤ ਗੀਤਾਂ ਨਾਲ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ। ਦਰਸ਼ਕਾਂ ਦੇ ਠਾਠਾਂ ਮਾਰਦੇ ਇਕੱਠ ਤੋਂ ਪ੍ਰਭਾਵਿਤ ਹੁੰਦਿਆਂ ਗਾਇਕ ਰਣਜੀਤ ਬਾਵਾ ਨੇ ਖੁੱਲ੍ਹਦਿਲੀ ਨਾਲ ਗਾਇਆ ਅਤੇ ਲੋਕਾਂ ਦੀ ਫਰਮਾਇਸ਼ ਨੂੰ ਕਬੂਲ ਕਰਦਿਆਂ...