Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

 


show all

 

ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਵੱਖ-ਵੱਖ ਕਾਰਜਾਂ ਦਾ ਭਾਈ ਲੌਂਗੋਵਾਲ ਨੇ ਕੀਤਾ ਉਦਘਾਟਨ

24-Sep-2018 ਤਰਨ ਤਾਰਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਪਾਰਲੀਮੈਂਟ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਅੱਜ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਨਵੇਂ ਤਿਆਰ ਕੀਤੇ ਗਏ ਦੀਵਾਨ ਹਾਲ, ਇਤਿਹਾਸਕ ਬਾਉਲੀ ਸਾਹਿਬ ਵਿਖੇ ਸਟੀਲ ਦੀਆਂ ਚਾਦਰਾਂ ਲਗਾਉਣ ਦੀ ਮੁਕੰਮਲ...

 

ਪੰਜਾਬ ਕਾਂਗਰਸ ਸਰਕਾਰ ਨਾ ਤਜ਼ਰਬੇਕਾਰ ਹੈ ਜਿਸਨੇ 'ਸੂਬੇ ਨੂੰ 'ਕੰਗਾਲ ਕਰ ਰੱਖ ਦਿੱਤਾ : ਰਵਿੰਦਰ ਸਿੰਘ ਬ੍ਰਹਮਪੁਰਾ

09-Sep-2018 ਚੰਡੀਗੜ੍ਹ

ਮਾਨਸਾ ਪੁਲਿਸ ਨੇ ਪਿਛਲੇ ਕੁਝ ਮਹੀਨਿਆਂ ਤੋਂ ਭਗੌੜੇ ਅਤੇ 24 ਪਰਚਿਆਂ ਵਿਚ ਨਾਮਜ਼ਦ ਠੱਗੀ ਦੇ ਇਕ ਮਾਸਟਰਮਾਈਂਡ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ।ਇਹ ਖੁਲਾਸਾ ਅੱਜ ਐਸ.ਐਸ.ਪੀ. ਮਨਧੀਰ ਸਿੰਘ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਵਿਚ ਕਰਦਿਆਂ ਕਿਹਾ ਕਿ ਇਸ ਦੋਸ਼ੀ ਦੀ ਗ੍ਰਿਫ਼ਤਾਰੀ ਹੋਣ ਨਾਲ ਹੋਰ ਠੱਗੀ ਦੇ ਮਾਮਲਿਆਂ...

 

ਵਰੋਧੀਆਂ ਵਲੋਂ  ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਬਦਨਾਮ ਕਰਨ ਦੇ ਮਨਸੂਬਆਿਂ ਨੂੰ ਕਸੇ ਵੀ ਸੂਰਤ ਵਿੱਚ ਕਾਮਯਾਬ ਨਹੀਂ ਹੋਣ ਦੇਵਾਂਗੇ : ਰਵਿੰਦਰ ਸਿੰਘ ਬ੍ਰਹਮਪੁਰਾ

01-Sep-2018 ਖਡੂਰ ਸਾਹਿਬ (ਤਰਨ ਤਾਰਨ)

ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋ ਬਹਿਬਲ ਕਲਾਂ 'ਤੇ ਬਰਗਾੜੀ ਕਾਂਡ ਦੇ ਪੇਸ਼ ਕੀਤੇ ਤੱਥਾਂ ਨੂੰ ਚਣੋਤੀ ਦਿੰਦਿਆਂ ਅੱਜ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਵਿਖੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਦਰਸ਼ਨੀ ਡਿਓੜੀ ਦੇ ਸਾਹਮਣੇ ਮੁੱਖ ਬਜਾਰ ਵਿਚ ਧਰਨਾ ਦਿੱਤਾ ਅਤੇ ਰੋਸ ਮੁਜਾਹਰਾ ਕਰਨ...

 

ਪੰਜਾਬ ਕਾਂਗਰਸ ਸਰਕਾਰ ਕਾਨੂੰਨ ਵਿਵਸਥਾ ਤੇ ਪੂਰੀ ਤਰ੍ਹਾਂ ਅਸਫਲ : ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ

28-Aug-2018 ਤਰਨ ਤਾਰਨ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਂਸਦ ਖਡੂਰ ਸਾਹਿਬ, ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਆਖਿਆ ਕਿ ਗੋਇੰਦਵਾਲ ਸਾਹਿਬ ਦੀ ਪਵਿੱਤਰ ਧਰਤੀ ਬਾਜ਼ਾਰ ਭੋਲੀ ਸਾਹਿਬ ਬਜ਼ਾਰ ਵਿਖੇ (2) ਦੋ ਗੈਂਗਸਟਰ ਧੜਿਆਂ ਵੱਲੋਂ ਅੰਨਾਂ ਧੁੰਦ ਗੋਲੀਆਂ ਚਲਾਉਣ ਅਤੇ ਖੁੱਲਮ ਖੁੱਲਾ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਗਈਆਂ ਜਿਸ...

 

ਬਾਬਾ ਬਕਾਲਾ ਸਾਹਿਬ ਰੱਖੜ ਪੁੰਨਿਆ ਦੇ ਦਿਹਾੜੇ ਸ਼ੋਮਣੀ ਅਕਾਲੀ ਦਲ ਦੀ ਕਾਨਫਰੰਸ ਪ੍ਰਤੀ ਵਰਕਰਾਂ ਅਤੇ ਖ਼ਾਸਕਰ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ : ਰਵਿੰਦਰ ਸਿੰਘ ਬ੍ਰਹਮਪੁਰਾ

22-Aug-2018 ਤਰਨ ਤਾਰਨ

ਸ਼ੋਮਣੀ ਅਕਾਲੀ ਦਲ ਵੱਲੋਂ ਅੱਜ ਭਾਈ ਜੋਧ ਸਿੰਘ ਹਾਲ ਖਡੂਰ ਸਾਹਿਬ ਵਿਖੇ ਇਕ ਮੀਟਿੰਗ ਆਯੋਜਿਤ ਕੀਤੀ। ਇਥੇ ਇਕ ਵੱਡਾ ਇਕੱਠ ਹੋਇਆ ਅਤੇ ਇਹ ਮੀਟਿੰਗ ਬਾਬਾ ਬਕਾਲਾ ਸਾਹਿਬ ਰੱਖੜ ਪੁੰਨਿਆ ਦੇ ਮੋਕੇ ਸ਼ੋਮਣੀ ਅਕਾਲੀ ਦਲ ਦੀ ਹੋਣ ਜਾ ਰਹੀ 26 ਅਗਸਤ ਨੂੰ ਕਾਨਫਰੰਸ ਪ੍ਰਤੀ ਸਾਰੇ ਪ੍ਰਬੰਧਾਂ ਦੀ ਤਿਆਰੀ ਲਈ ਆਯੋਜਿਤ ਕੀਤੀ ਗਈ ਸੀ। ਇਸ...

 

ਕਾਂਗਰਸ ਸਰਕਾਰ ਦੇ ਡੇੜ ਸਾਲ ਦੇ ਰਾਜ ਵਿੱਚ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਬਣਿਆ ਨਰਕ : ਰਵਿੰਦਰ ਸਿੰਘ ਬ੍ਰਹਮਪੁਰਾ

13-Aug-2018 ਤਰਨ ਤਾਰਨ

ਪੰਜਾਬ ਦੇ ਲੋਕਾਂ ਨੂੰ ਜੋ ਕਾਂਗਰਸ ਸਰਕਾਰ ਵੱਲੋਂ ਵਾਅਦੇ ਕੀਤੇ ਗੲੇ ਸਨ ਉਹ ਸਭ ਖੋਖਲੇ ਸਿੱਧ ਹੋ ਰਹੇ ਹਨ ਕਿਉਂਕਿ ਡੇੜ ਸਾਲ ਦਾ ਲੰਮਾ ਸਮਾਂ ਬੀਤ ਜਾਣ ਮਗਰੋਂ ਕਾਂਗਰਸ ਸਰਕਾਰ ਦਾ ਅਸਲੀ ਚਿਹਰਾ ਲੋਕਾਂ ਸਾਹਮਣੇ ਆ ਚੁੱਕਾ ਹੈ ਜਿਸ ਤੋਂ ਇਹ ਸਾਫ ਸਪਸ਼ਟ ਹੋ ਚੁੱਕਾ ਹੈ ਕਿ ਇਹ ਸਰਕਾਰ ਹੋਰ ਲੰਮਾ ਸਮਾਂ ਨਹੀਂ ਚੱਲ ਸਕਦੀ ਇਥੇ...

 

ਗੁਰਦੁਆਰਾ ਸਾਹਿਬ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਵਿਖੇ ਕਾਰ ਸੇਵਾਵਾਂ ਦਾ ਆਰੰਭ

12-Aug-2018 ਜੰਡਿਆਲਾ ਗੁਰੂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਵਿਖੇ ਅੱਜ ਕਾਰ ਸੇਵਾ ਦੀ ਸ਼ੁਰੂਆਤ ਕੀਤੀ ਗਈ, ਜਿਸ ਤਹਿਤ ਗੁਰਦੁਆਰਾ ਸਾਹਿਬ ਦੇ ਸਰੋਵਰ ਦਾ ਵਿਸਥਾਰ, ਨਵੀਂ ਸਰਾਂ ਬਣਾਉਣ, ਦਫ਼ਤਰੀ ਕੰਪਲੈਕਸ ਅਤੇ ਦਰਸ਼ਨੀ ਡਿਓੜੀ ਦੇ ਨਿਰਮਾਣ ਕਾਰਜ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਵੱਲੋਂ ਇਹ ਕਾਰਸੇਵਾ...

 

ਖਡੂਰ ਸਾਹਿਬ ਤੋਂ ਮੋਜੂਦਾ ਵਿਧਾਇਕ ਨੇ ਲੋਕਾਂ ਦੀ ਭਾਵਨਾਵਾਂ ਦਾ ਉਡਾਇਆ ਮਜ਼ਾਕ: ਰਵਿੰਦਰ ਸਿੰਘ ਬ੍ਰਹਮਪੁਰਾ

01-Aug-2018 ਜੰਡਿਆਲਾ ਗੁਰੂ

ਕਾਂਗਰਸ ਪਾਰਟੀ ਵੱਲੋਂ ਪੰਜਾਬ ਵਿੱਚ ਝੂਠ ਅਤੇ ਫ਼ਰਜ਼ੀ ਲਾਰਿਆਂ 'ਚ ਲੋਕਾਂ ਨੂੰ ਫਸਾ ਕੇ ਸਰਕਾਰ ਬਣਾੲੀ ਅਤੇ ਇਸ ਫੇਲ ਹੋੲੀ ਕਾਂਗਰਸ ਸਰਕਾਰ ਦਾ ਲੰਮਾ ਸਮਾਂ ਬੀਤ ਜਾਣ ਮਗਰੋਂ ਲੋਕਾਂ ਦੇ ਸਾਹਮਣੇ ਹੋਇਆ ਇਸ ਦਾ ਸੱਚ ਉਜਾਗਰ ਕਿਉਂਕਿ ਚੋਣਾਂ ਜਿੱਤਣ ਮਗਰੋਂ ਇਸ ਦੇ ਵਿਧਾਇਕ ਵੀ ਕਿਧਰੇ ਗੁਮਸ਼ੁਦਾ ਹੋ ਗੲੇ ਹਨ ਅਤੇ ਇਹ ਵਿਧਾਇਕ...

 

ਮੰਡਾਲਾ ਤੋ ਦੀਨੇਵਾਲ 88 ਲੱਖ ਦੀ ਲਾਗਤ ਨਾਲ ਪੱਕੀ ਨਵੀ ਸੜਕ ਬਣਾਕੇ ਹਲਕਾ ਵਾਸੀਆਂ ਨੂੰ ਜਲਦ ਕੀਤੀ ਜਾਵੇਗੀ ਸਮਰਪਿਤ : ਰਵਿੰਦਰ ਸਿੰਘ ਬ੍ਰਹਮਪੁਰਾ

29-Jul-2018 ਤਰਨ ਤਾਰਨ

ਅੱਜ ਪਿੰਡ ਮੰਡਾਲਾ ਦੇ ਗੁਰਦੁਆਰਾ ਸਹਿਬ ਵਿਖੇ ਪੰਜ ਪਿੰਡਾਂ  ਮੰਡਾਲਾ ,ਬਾਣੀਆ,ਦੁਲਚੀਪੁਰ,ਘਸੀਟਪੁਰ ਅਤੇ ਦੀਨੇਵਾਲ ਦੇ ਮੋਹਤਬਰ ਅਕਾਲੀ ਆਗੂਆ ਅਤੇ ਪਿੰਡ ਵਾਸੀਆਂ ਦਾ ਭਰਵਾ ਇੱਕਠ ਹੋਇਆ । ਇਸ ਮੌਕੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵਿਸ਼ੇਸ਼ ਤੌਰ ਤੇ ਪੁੱਜੇ । ਇਹਨਾਂ ਪਿੰਡਾਂ ਵਾਲਿਆਂ ਵਲੋਂ ਸ਼.ਬ੍ਰਹਮਪੁਰਾਂ...

 

ਕੇਂਦਰ ਵੱਲੋਂ ਜੋਧਪੁਰ ਨਜ਼ਰਬੰਦਾਂ ਨੂੰ ਦਿੱਤੇ ਮੁਆਵਜ਼ੇ ਬਾਰੇ ਝੂਠ ਬੋਲ ਕੇ ਮਾਝੇ ਦੇ ਕਾਂਗਰਸੀ ਆਪਣੀਆਂ ਜ਼ਮੀਰਾਂ ਨਾ ਵੇਚਣ : ਰਣਜੀਤ ਸਿੰਘ ਬ੍ਰਹਮਪੁਰਾ

24-Jul-2018 ਅੰਮ੍ਰਿਤਸਰ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮਾਝੇ ਦੇ ਕਾਂਗਰਸੀਆਂ ਨੂੰ ਕਿਹਾ ਹੈ ਕਿ ਉਹ ਸਿਰਫ ਗਾਂਧੀ ਪਰਿਵਾਰ ਨੂੰ ਖੁਸ਼ ਕਰਨ ਵਾਸਤੇ, ਜਿਸ ਨੇ ਸਿੱਖਾਂ ਦੇ ਸਭ ਤੋਂ ਪਵਿੱਤਰ ਸਥਾਨ ਸ੍ਰੀ ਹਰਿਮੰਦਰ ਸਾਹਿਬ ਉਤੇ ਟੈਕਾਂ ਅਤੇ ਤੋਪਾਂ ਨਾਲ ਹਮਲਾ ਕਰਵਾਇਆ ਸੀ, ਜੋਧਪੁਰ ਨਜ਼ਰਬੰਦਾਂ ਨੂੰ ਦਿੱਤੇ ਮੁਆਵਜ਼ੇ ਬਾਰੇ ਝੂਠ ਬੋਲ ਕੇ ਆਪਣੀ ਜ਼ਮੀਰਾਂ ਨੂੰ ਨਾ...

 

ਸ਼੍ਰੋਮਣੀ ਅਕਾਲੀ ਦਲ ਨੇ ਰਾਜਨਾਥ ਸਿੰਘ ਨੂੰ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਰਜ਼ੀ ਨੂੰ ਮਨਜ਼ੂਰ ਕਰਨ ਲਈ ਆਖਿਆ

18-Jul-2018 ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਅਪੀਲ ਕੀਤੀ ਹੈ ਕਿ ਸਿੱਖਾਂ ਦੀਆਂ ਭਾਵਨਾਵਾਂ ਅਤੇ ਪੰਜਾਬ ਵਿਚ ਮੁਸ਼ਕਿਲ ਨਾਲ ਹਾਸਿਲ ਕੀਤੀ ਅਮਨ ਸ਼ਾਂਤੀ ਦੀ ਰਾਖੀ ਨੂੰ ਧਿਆਨ ਵਿਚ ਰੱਖਦਿਆਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਲਈ ਮੌਤ ਦੀ ਸਜ਼ਾ ਦਾ ਸਾਹਮਣਾ ਕਰਕੇ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ...

 

ਕਾਂਗਰਸ ਸਰਕਾਰ ਨੇ ਕੀਤਾ ਪੱਛੜੀ ਸ਼੍ਰੇਣੀ ਵਰਗ ਨਾਲ ਵੱਡਾ ਧੋਖਾ: ਰਵਿੰਦਰ ਸਿੰਘ ਬ੍ਰਹਮਪੁਰਾ

15-Jul-2018 ਜੰਡਿਆਲਾ ਗੁਰੂ

ਕਾਂਗਰਸ ਸਰਕਾਰ ਨੂੰ ਪੰਜਾਬ ਵਿੱਚ ਬਣਿਆ ਲੰਮਾਂ ਸਮਾਂ ਹੋ ਗਿਆ ਹੈ ਪਰ ਇਸ ਰਾਜੇ ਦੀ ਸਰਕਾਰ ਨੇ ਉਹ ਹਰ ਇੱਕ ਸਹੁਲਤ ਨੂੰ ਠੱਪ ਕਰਕੇ ਰੱਖ ਦਿੱਤਾ ਹੈ ਜੋ ਸ਼ੋਮਣੀ ਅਕਾਲੀ ਦਲ-ਭਾਜਪਾ ਦੀ ਸਰਕਾਰ ਵੱਲੋਂ ਆਮ ਜਨਤਾ ਲਈ ਚਲਾਈਆਂ ਗਈਆਂ ਸਨ ਅਤੇ ਇਸ ਤਾਨਾਸ਼ਾਹ ਪੰਜਾਬ ਦੀ ਕਾਂਗਰਸ ਸਰਕਾਰ ਨੇ ਕਿਸੇ ਵੀ ਗ਼ਰੀਬ ਵਰਗ ਦੇ ਜਾਤੀ ਦੇ ਲੋਕਾਂ...

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿਧਾਇਕ ਸਿੱਕੀ ਨੂੰ ਗੁਟਕਾ ਸਾਹਿਬ ਦੀ ਸਹੁੰ ਚੁੱਕਣ ਅਤੇ ਸਿੱਖ ਭਾਵਨਾਵਾਂ ਦਾ ਅਪਮਾਨ ਕਰਨ ਤੇ ਪੰਥ ਚੋਂ ਛੇਕਿਆ ਜਾਵੇ : ਰਵਿੰਦਰ ਸਿੰਘ ਬ੍ਰਹਮਪੁਰਾ

29-Jun-2018 ਜੰਡਿਆਲਾ ਗੁਰੂ

ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਪਿਛਲੀ ਅਕਾਲੀ-ਭਾਜਪਾ ਦੀ ਸਰਕਾਰ ਨੂੰ ਚੋਣਾਂ ਤੋਂ ਪਹਿਲਾ ਝੂਠ ਦਾ ਪ੍ਰਚਾਰ ਕਰ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਅਤੇ ਗ਼ਲਤਫਹਿਮੀਆਂ ਵਿੱਚ ਪਾਇਆ ਗਿਆ ਸੀ ਅੱਜ ਕਾਂਗਰਸ ਪਾਰਟੀ ਸੂਬੇ ਵਿੱਚ ਸੱਤਾ ਵਿੱਚ ਹੈ ਜਿਸ ਨੇ ਝੂਠ ਦਾ ਸਹਾਰਾ ਲੈ ਆਪਣਾ ਕੋਈ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਅਤੇ...

 

ਪੰਜਾਬ ਸਰਕਾਰ ਪੈਟਰੋਲ ਅਤੇ ਡੀਜਲ ਤੇ ਵੈਟ ਘਟਾਏ, ਰੋਕੇ ਨਸ਼ੇ ਅਤੇ ਬੇਰੋਜਗਾਰੀ, ਬੰਦ ਕਰੇ ਧਰਮ ਗ੍ਰੰਥਾਂ ਦੀ ਬੇਅਦਬੀ : ਰਣਜੀਤ ਸਿੰਘ ਬ੍ਰਹਮਪੁਰਾ

26-Jun-2018 ਤਰਨ ਤਾਰਨ

ਪੰਜਾਬ ਕਾਂਗਰਸ ਸਰਕਾਰ ਵੱਲੋ ਪੈਟਰੋਲ ਅਤੇ ਡੀਜਲ ਉਤੇ ਲਗਾਏ ਨਜਾਇਜ ਟੈਕਸ ਅਤੇ ਕਾਂਗਰਸ ਪਾਰਟੀ ਵੱਲੋ ਚੌਣਾਂ ਦੌਰਾਨ ਜੋ ਵਾਅਦੇ ਕੀਤੇ ਉਹ ਨਾ ਪੂਰਾ ਕਰਨ ਤੇ ਅੱਜ ਸ਼੍ਰੋਮਣੀ ਅਕਾਲੀ ਦੱਲ ਵੱਲੋ ਸੂਬਾ ਪੱਧਰ ਤੇ ਜਿਲਾ ਐਡਕੁਆਟਰਾਂ ਤੇ ਧਰਨੇ ਦਿੱਤੇ ਗਏ, ਜਿਸ ਵਿਚ ਧਰਨੇ ਨੂੰ ਕਾਮਯਾਬ ਕਰਨ ਲਈ ਲੋਕਾਂ ਦਾ ਵਿਸ਼ਾਲ ਇਕੱਠ ਦੇਖਣ ਨੂੰ...

 

ਪੰਜਾਬ ਦੀ ਕਾਂਗਰਸ ਸਰਕਾਰ ਲੋਕਾਂ ਨਾਲ ਕਰ ਰਹੀ ਹੈ ਧੋਖਾ, ਲੋਕ ਦੇਣਗੇ ਆੳਣ ਵਾਲੀਆ ਲੋਕ ਸਭਾ ਚੋਣਾਂ 'ਚ ਇਸ ਧੋਖੇ ਦਾ ਜਵਾਬ : ਰਵਿੰਦਰ ਸਿੰਘ ਬ੍ਰਹਮਪੁਰਾ

21-Jun-2018 ਜੰਡਿਆਲਾ ਗੁਰੂ

ਪੰਜਾਬ ਦੀ ਗੁੰਡਾਰਾਜ ਕਾਂਗਰਸ ਸਰਕਾਰ ਹਰ ਮੁੱਦੇ ਤੇ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਖਾਸਤੌਰ ਸੂਬੇ 'ਚ ਵਿਕਾਸ ਦੇ ਖੇਤਰ ਵਿਚ ਪੂਰੀ ਤਰ੍ਹਾਂ ਨਾਲ ਅਸਫ਼ਲ ਸਾਬਤ ਹੋਈ ਹੈ ਅਤੇ ਇਸ ਨਾਕਾਮਯਾਬ ਕਾਂਗਰਸ ਸਰਕਾਰ ਲੋਕਾਂ ਨੂੰ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਅਤੇ ਲੋਕਾਂ ਨੂੰ ਦੇਣ ਵਾਲੀਆ ਸਹੂਲਤਾਂ ਤੋਂ ਪੂਰੀ ਤਰ੍ਹਾਂ ਨਾਲ...

 

ਪੰਜਾਬ ਦੀ ਕਾਂਗਰਸ ਸਰਕਾਰ ਖ਼ੁਦ ਲਈ ਪਾਰਸ ਤੇ ਲੋਕਾਂ ਲੲੀ ਪੱਥਰ ਦਿਲ : ਰਵਿੰਦਰ ਸਿੰਘ ਬ੍ਰਹਮਪੁਰਾ

10-Jun-2018 ਜੰਡਿਆਲਾ ਗੁਰੂ

ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਜਨਤਾ ਨਾਲ ਕੀਤੇ ਚੌਣਾਂ ਤੋਂ ਪਹਿਲਾਂ ਵਾਅਦੇ ਨਿਕਲੇ ਝੂਠ ਦਾ ਪੁਲੰਦਾ ਇਸ ਕਾਂਗਰਸ ਰਾਜ ਵਿੱਚ ਲੋਕਾਂ ਦਾ ਹੋਇਆ ਜਿਉਂਣਾ ਹਰਾਮ, ਅੱਜ ਇਥੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਕੱਦਗਿੱਲ ਖ਼ੁਰਦ ਸਰਪੰਚ ਜਸਵੰਤ ਸਿੰਘ ਦੇ ਗ੍ਰਹਿ ਵਿਖੇ ਰੱਖੀ ਵਿਸ਼ਾਲ ਮੀਟਿੰਗ ਵਿੱਚ ਉਚੇਚੇ ਤੌਰ ਸਾਬਕਾ...

 

ਕਾਂਗਰਸ ਪਾਰਟੀ ਨੂੰ ਸਿਖਾਂ ਦੇ ਸਰਬ ਉੱਚ ਧਰਮ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਕੀਤੇ ਹਮਲੇ ਤੋਂ ਨਸਿਹਤ ਲੈਣੀ ਚਾਹੀਦੀ ਹੈ : ਐਮ.ਪੀ. ਰਣਜੀਤ ਸਿੰਘ ਬ੍ਰਹਮਪੁਰਾ

09-May-2018 ਤਰਨ ਤਾਰਨ

ਕਾਂਗਰਸ ਪਾਰਟੀ ਵੱਲੋਂ ਸਿੱਖਾਂ ਨੂੰ ਖ਼ਤਮ ਕਰਨ ਲਈ ਹਰ ਤਰ੍ਹਾਂ ਨਾਲ ਯਤਨ ਕੀਤੇ ਗਏ ਹਨ, ਗੱਲ ਭਾਵੇਂ 1984 ਦੇ ਕਤਲਿਆਮ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਮਲੇ ਦੀ ਹੋਵੇ, ਅੱਜੇ ਤਾਂ ਕਾਂਗਰਸ ਵੱਲੋਂ ਸਿੱਖਾਂ ਤੇ ਕੀਤੇ ਹਮਲੇ, ਕਤਲਿਆਮ, ਜ਼ੁਲਮ, ਤਸ਼ੱਦਦ ਕੀਤੇ ਗਏ ਜ਼ਖ਼ਮ ਭਰੇ ਵੀ ਨਹੀਂ ਸਨ ਕਿ ਸੂਬੇ ਦੀ ਤਾਨਾਸ਼ਾਹ ਕਾਂਗਰਸ...

 

ਕਾਂਗਰਸ ਸਰਕਾਰ ਕਿਸਾਨਾਂ ਅੱਗੇ ਝੂਠ ਬੋਲ ਰਹੀ ਹੈ ਕਿ ਇਸ ਨੇ ਕੁਰਕੀ ਰੋਕ ਦਿੱਤੀ ਹੈ : ਅਕਾਲੀ ਦਲ

05-May-2018 ਚੰਡੀਗੜ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਕਿਸਾਨਾਂ ਅੱਗੇ ਝੂਠ ਬੋਲ ਰਹੀ ਹੈ ਅਤੇ ਉਹਨਾਂ ਨੂੰ ਧੋਖਾ ਦੇ ਰਹੀ ਹੈ ਕਿ ਇਸ ਨੇ ਬੈਂਕਾਂ ਵੱਲੋਂ ਕਰਜ਼ਿਆਂ ਦੀ ਵਸੂਲੀ ਵਾਸਤੇ ਕੀਤੀ ਜਾਂਦੀ ਕਿਸਾਨਾਂ ਦੀ ਜ਼ਮੀਨ ਦੀ ਕੁਰਕੀ ਬੰਦ ਕਰਵਾ ਦਿੱਤੀ ਹੈ, ਜਦਕਿ ਅਸਲੀਅਤ ਇਹ ਹੈ ਕਿ ਪੰਜਾਬ ਅੰਦਰ ਕੁਰਕੀ ਲਗਾਤਾਰ ਜਾਰੀ ਹੈ। ਇੱਥੇ...

 

ਅਕਾਲੀ ਦਲ ਵੱਲੋਂ ਕਾਂਗਰਸ ਦੇ ਸ਼ਾਹਕੋਟ ਉਮੀਦਵਾਰ ਨੂੰ ਤੁਰੰਤ ਗਿਰਫ਼ਤਾਰ ਕੀਤੇ ਜਾਣ ਦੀ ਮੰਗ

04-May-2018 ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼ਾਹਕੋਟ ਜ਼ਿਮਨੀ ਚੋਣ ਵਾਸਤੇ ਕਾਂਗਰਸ ਵੱਲੋਂ ਐਲਾਨੇ ਉਮੀਦਵਾਰ ਹਰਦੇਵ ਸਿੰਘ ਲਾਡੀ ਖਿਲਾਫ ਇੱਕ ਗੈਰ ਜ਼ਮਾਨਤੀ ਅਪਰਾਧਿਕ ਮਾਮਲਾ ਦਰਜ ਹੋਣ ਮਗਰੋਂ ਉਸ ਦੀ ਤੁਰੰਤ ਗਿਰਫਤਾਰੀ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਪੁੱਛਿਆ ਹੈ ਕਿ ਉਹਨਾਂ ਨੇ ਕਿਸ ਮਜ਼ਬੂਰੀ ਵਿਚ ਇੱਕ ਮਾਈਨਿੰਗ...

 

ਸ਼ਾਹਕੋਟ ਜ਼ਿਮਣੀ ਚੌਣ ਵਿਚ ਪੰਜਾਬ ਦੀ ਜਨਤਾ ਕਾਂਗਰਸ ਸਰਕਾਰ ਦੀਆਂ ਜੜਾ ਹਿਲਾਏਗੀ : ਕੋਹਾੜ, ਬ੍ਰਹਮਪੁਰਾ

28-Apr-2018 ਜਲੰਧਰ/ਤਰਨ ਤਾਰਨ

ਸ਼ਾਹਕੋਟ ਜ਼ਿਮਣੀ ਚੌਣ ਦੀ ਤਰੀਕ ਐਲਾਨੇ ਜਾਣ ਤੇ ਸ਼੍ਰੋਮਣੀ ਅਕਾਲੀ ਦਲ ਵੱਲੋ ਪੁਰਾ ਜੋਰ ਕਾਇਮ ਕਰ ਲਿਆ ਗਿਆ ਹੈ, ਇਹ ਸ਼ਾਹਕੋਟ ਸੀਟ ਸ਼੍ਰੋਮਣੀ ਅਕਾਲੀ ਦਲ ਦੀ ਹੀ ਮੰਨੀ ਜਾਂਦੀ ਹੈ ਬੇਸ਼ਕ ਸੂਬੇ ਦੀ ਤਾਨਾਸ਼ਾਹੀ ਪੰਜਾਬ ਕਾਂਗਰਸ ਸਰਕਾਰ ਇਸ ਵੇਲੇ ਸੱਤਾ ਵਿਚ ਹੈ ਪਰ ਇਹ ਨਿਕੰਮੀ ਸਰਕਾਰ ਹਰ ਫਰੰਟ ਤੇ ਫੇਲ ਹੋ ਚੁੱਕੀ ਹੈ, ਸ਼੍ਰੋਮਣੀ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD