ਪ੍ਰਸਿੱਧ ਸਮਾਜ ਸੇਵੀ, ਪਰਉਪਕਾਰੀ ਅਤੇ ਉਦਯੋਗਪਤੀ ਕਰਨ ਗਿਲਹੋਤਰਾ ਨੂੰ ਪਬਲਿਕ ਰਿਲੇਸ਼ਨਜ਼ ਕੌਂਸਲ ਆਫ਼ ਇੰਡੀਆ (PRCI) ਵੱਲੋਂ ਕਰਵਾਏ ਗਏ ਐਂਟਰਪ੍ਰਿਨਿਊਰ ਐਂਡ ਅਚੀਵਰ ਐਵਾਰਡਜ਼ ਸਮਾਗਮ ਦੌਰਾਨ ‘ਸੋਸ਼ਲ ਲੀਡਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਹਰਿਆਣਾ ਦੇ ਉਦਯੋਗ ਅਤੇ ਵਪਾਰ ਮੰਤਰੀ ਰਾਓ ਨਰਬੀਰ ਸਿੰਘ ਨੇ ਮੁੱਖ...