ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਖਰੜ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਬੁੱਧਵਾਰ ਨੂੰ ਖਰੜ ਬਾਰ ਐਸੋਸੀਏਸ਼ਨ ਦੇ ਵਕੀਲਾਂ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਖਰੜ ਵਿਧਾਨ ਸਭਾ ਹਲਕੇ ਨਾਲ ਸੰਬੰਧਤ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ’ਤੇ ਚਰਚਾ ਕੀਤੀ ਗਈ।ਆਮ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਮੁੱਦਾ ਚੁੱਕਦਿਆਂ ਖੇੜਾ...