Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ : ਕੇਵਲ ਸਿੰਘ ਢਿੱਲੋਂ

17-Jul-2026 ਜਲੰਧਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿੱਚ ਕਦੇ ਵੀ ਖਾਲੀ ਹੱਥ ਨਹੀਂ ਆਏ, ਹਰ ਵਾਰ ਵਿਕਾਸ ਦੇ ਤੋਹਫੇ ਲੈ ਕੇ ਆਉਂਦੇ ਹੋ, ਅੱਜ ਵੀ ਕਰੋੜਾਂ ਰੁਪਏ ਦੇ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ ਹਨ। ਇਸ ਲਈ ਮੈਂ ਤੁਹਾਨੂੰ ਸਮੁੱਚੇ ਪੰਜਾਬ ਵਲੋਂ ਧੰਨਵਾਦ ਕਰਨਾ ਚਾਹੁੰਦਾ ਹਾਂ। ਇਹ ਕਹਿਣਾ ਹੈ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਪ੍ਰਧਾਨ ਕੇਵਲ...

 

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਹੋਏ ਰਵਨੀਤ ਸਿੰਘ ਬਿੱਟੂ

24-Jun-2026 ਚੰਡੀਗੜ੍ਹ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਧੂਰੀ ਮਾਮਲੇ ਵਿੱਚ ਤਲਬ ਕੀਤੇ ਗਏ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਚੰਡੀਗੜ੍ਹ ਵਿਖੇ ਕਮਿਸ਼ਨ ਅੱਗੇ ਪੇਸ਼ ਹੋਏ । ਇਸ ਮੌਕੇ ਕਮਿਸ਼ਨ ਦੇ ਚੇਅਰਮੈਨ ਵੱਲੋਂ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਆਪਣਾ ਪੱਖ ਰੱਖਣ ਦਾ ਪੂਰਾ ਮੌਕਾ...

 

ਮਹਾਰਾਜਾ ਰਣਜੀਤ ਸਿੰਘ ਦੇ ਸੁਪਨਿਆਂ ਦਾ ਪੰਜਾਬ ਸਿਰਜਾਂਗੇ - ਨਿਤਿਨ ਨਬੀਨ

20-Jun-2026 ਅੰਮ੍ਰਿਤਸਰ

ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਆਪਣੀ 3 ਦਿਨਾਂ ਪਲੇਠੀ ਪੰਜਾਬ ਫੇਰੀ ਦੀ ਸ਼ੁਰੂਆਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਨਾਲ ਕੀਤੀ। ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ, ‘‘ਮਹਾਰਾਜਾ ਰਣਜੀਤ ਸਿੰਘ ਨੇ ਜਿਵੇਂ ਪੰਜਾਬ ਨੂੰ ਵਿਲੱਖਣ ਰਾਜ...

 

ਰੇਲਵੇ ਈਡੀਐੱਫਸੀ ਦੇ ਨਾਲ 24 ਘੰਟੇ ਦੀ ਗਸ਼ਤ ਵਧਾਏਗਾ, ਡਰੋਨ ਨਿਗਰਾਨੀ ਸ਼ੁਰੂ ਕੀਤੀ ਜਾਵੇਗੀ : ਰਵਨੀਤ ਸਿੰਘ

29-Apr-2026 ਪਟਿਆਲਾ

ਕੇਂਦਰੀ ਮੰਤਰੀ ਸ਼੍ਰੀ ਰਵਨੀਤ ਸਿੰਘ ਨੇ ਅੱਜ ਸ਼ੰਭੂ ਦੇ ਨੇੜੇ ਹਾਲ ਹੀ ਦੇ ਧਮਾਕੇ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਪੂਰਬੀ ਸਮਰਪਿਤ ਮਾਲ ਕੌਰੀਡੋਰ (ਈਡੀਐੱਫਸੀ) ਦੇ ਨਾਲ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ। ਮੀਡੀਆ ਨੂੰ ਸੰਬੋਧਨ ਕਰਦੇ ਹੋਏ, ਮੰਤਰੀ ਨੇ ਪੰਜਾਬ ਵਿੱਚ ਰੇਲਵੇ ਢਾਂਚੇ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਵਾਰ-ਵਾਰ ਹੋ...

 

ਹਰਦੀਪ ਮੁੰਡੀਆ ਵਾਇਰਲ ਵੀਡੀਓ ਮਾਮਲੇ ਦੀ ਨਿਰਪੱਖ਼ ਜਾਂਚ ਹੋਵੇ : ਭਾਜਪਾ

10-Apr-2026 ਚੰਡੀਗੜ੍ਹ

ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਮੁਕੇਰੀਆਂ ਦੇ ‘ਜ਼ੈਲਦਾਰ ਇਨੋਵੇਸ਼ਨ’ ਦੇ ਕਾਰੋਬਾਰੀ ਨੂੰ ਧਮਕਾਉਣ ਦੀ ਵਾਇਰਲ ਵੀਡੀਓ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਭਾਰਤੀ ਜਨਤਾ ਪਾਰਟੀ ਨੇ ਰਾਜਪਾਲ ਕੋਲ ਚੁੱਕਣ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਵਿਚਲੇ ਪੰਜਾਬ ਭਾਜਪਾ ਦੇ ਪਾਰਟੀ ਦਫ਼ਤਰ ਵਿੱਚ ਪੀੜਤ ਕਾਰੋਬਾਰੀ...

 

ਪੰਜਾਬ ਨੂੰ ਅਸਥਿਰ ਕਰਨ ਲਈ ਦੇਸ਼ ਵਿਰੋਧੀ ਤਾਕਤਾਂ ਨਾਲ ਸਾਜ਼ਿਸ਼ ਕਰ ਰਹੀ ਹੈ 'ਆਪ' : ਤਰੁਣ ਚੁਘ

04-Apr-2026 ਅੰਮ੍ਰਿਤਸਰ

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁਘ ਨੇ ਸ਼ਨੀਵਾਰ ਨੂੰ ਅੰਮ੍ਰਿਤਸਰ ਦੇ ਹਾਲ ਗੇਟ ਵਿਖੇ ਹੋਏ ਵਿਸ਼ਾਲ ਰੋਸ ਪ੍ਰਦਰਸ਼ਨ ਦੌਰਾਨ ਭਗਵੰਤ ਮਾਨ–ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ 'ਆਪ' ਸਰਕਾਰ 'ਤੇ ਤਿੱਖਾ ਹਮਲਾ ਕੀਤਾ। ਚੁਘ ਨੇ ਦੋਸ਼ ਲਗਾਇਆ ਕਿ 'ਆਪ' ਸਰਕਾਰ ਚੋਣਾਂ ਵਿੱਚ ਲਾਭ ਲੈਣ ਲਈ ਪੰਜਾਬ ਵਿੱਚ...

 

ਬਜਟ 2026–27: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਰੇਲਵੇ ਵਿਕਾਸ ਨੂੰ ਨਵੀਂ ਰਫ਼ਤਾਰ

02-Feb-2026 ਨਵੀਂ ਦਿੱਲੀ

ਕੇਂਦਰੀ ਰੇਲਵੇ, ਸੂਚਨਾ ਅਤੇ ਪ੍ਰਸਾਰਣ ਅਤੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਨੇ ਰੇਲਵੇ ਰਾਜ ਮੰਤਰੀ ਸ਼੍ਰੀ ਰਵਨੀਤ ਸਿੰਘ ਬਿੱਟੂ ਦੀ ਹਾਜ਼ਰੀ ਵਿੱਚ ਅੱਜ ਇੱਕ ਨਵੀਂ ਦਿੱਲੀ ਤੋਂ ਵਰਚੁਅਲ ਮੀਟਿੰਗ ਦੇ ਜ਼ਰੀਏ ਰੇਲਵੇ ਬਜਟ 2026–27 ਦੇ ਅਧੀਨ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼...

 

'ਆਪ' ਸਰਕਾਰ ਨੇ ਪੰਜਾਬ ਦਾ ਹਾਲ ਕਾਂਗਰਸ ਨਾਲੋਂ ਵੀ ਮਾੜਾ ਕੀਤਾ - ਨਾਇਬ ਸੈਣੀ

16-Jan-2026 ਚੰਡੀਗੜ੍ਹ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਪੰਜਾਬ ਵਿੱਚ 'ਆਪ' ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਦੀ ਹਾਲਤ ਕਾਂਗਰਸ ਸਰਕਾਰ ਨਾਲੋਂ ਵੀ ਜ਼ਿਆਦਾ ਖ਼ਰਾਬ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਕਾਨੂੰਨ-ਵਿਵਸਥਾ, ਵਿਕਾਸ ਅਤੇ ਲੋਕ-ਭਲਾਈ ਦੇ ਮਾਮਲਿਆਂ ਵਿੱਚ ਕਾਫ਼ੀ ਪਿੱਛੇ ਲੁੜਕ ਗਿਆ ਹੈ | ਉਹ ਅੱਜ...

 

ਪੰਜਾਬ ਦੇ ਲੋਕਾਂ ਨੂੰ ਕੇਜਰੀਵਾਲ ਪੰਜਾਬ ਦੇ ਸੁਪਰ ਸੀਐਮ ਵਜੋਂ ਸਵਿਕਾਰ ਨਹੀਂ-ਸੁਨੀਲ ਜਾਖੜ

16-Jan-2026 ਚੰਡੀਗੜ੍ਹ

ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਹਨ ਅਤੇ ਉਨ੍ਹਾਂ ਦੀਆਂ ਅਸਫਲਤਾਵਾਂ ਲਈ ਪੰਜਾਬ ਦੇ ਲੋਕ ਆਪੇ ਉਨ੍ਹਾਂ ਨਾਲ ਨਜਿੱਠ ਲੈਣਗੇ ਪਰ ਇਸ ਵਿਚ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਸੁਪਰ ਸੀਐਮ ਵਜੋਂ ਪੰਜਾਬ ਦੇ ਲੋਕ ਸਵਿਕਾਰ ਨਹੀਂ ਕਰਣਗੇ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਭਾਰਤੀ ਜਨਤਾ ਪਾਰਟੀ  ਦੇ ਸੂਬਾ ਪ੍ਰਧਾਨ...

 

ਸ਼੍ਰੀ ਮੁਕਤਸਰ ਸਾਹਿਬ ਕੁਰਬਾਨੀ, ਸਾਹਸ ਅਤੇ ਧਰਮ ਦਾ ਪ੍ਰਤੀਕ ਹੈ : ਤਰੁਣ ਚੁਗ

14-Jan-2026 ਸ਼੍ਰੀ ਮੁਕਤਸਰ ਸਾਹਿਬ

ਭਾਜਪਾ ਪੰਜਾਬ ਵੱਲੋਂ ਆਯੋਜਿਤ ਮਾਘੀ ਮੇਲਾ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਰਾਸ਼ਟਰੀ ਮਹਾਮੰਤਰੀ ਤਰੁਣ ਚੁਗ ਨੇ ਕਿਹਾ ਕਿ ਸ਼੍ਰੀ ਮੁਕਤਸਰ ਸਾਹਿਬ ਦੀ ਇਹ ਪਵਿੱਤਰ ਧਰਤੀ ਸਿਰਫ਼ ਆਸਥਾ ਦਾ ਕੇਂਦਰ ਨਹੀਂ, ਸਗੋਂ ਸਿੱਖ ਇਤਿਹਾਸ ਦੀ ਅਦੁੱਤੀ ਕੁਰਬਾਨੀ ਅਤੇ ਸਾਹਸ ਦੀ ਅਮਰ ਗਾਥਾ ਹੈ। ਉਨ੍ਹਾਂ 40 ਮੁਕਤਿਆਂ ਦੀ ਸ਼ਹਾਦਤ ਨੂੰ...

 

ਮੁਕਤਸਰ ਦੀ ਧਰਤੀ ਤੋਂ ਆਪ ਸਰਕਾਰ ’ਤੇ ਕਰਾਰਾ ਹਮਲਾ, ਮਾਘੀ ਮੇਲੇ ਦੌਰਾਨ ਭਾਜਪਾ ਦੀ ਤਾਕਤ ਦਾ ਪ੍ਰਦਰਸ਼ਨ

14-Jan-2026 ਸ਼੍ਰੀ ਮੁਕਤਸਰ ਸਾਹਿਬ

ਪੰਜਾਬ ਅਤੇ ਹਰਿਆਣਾ ਸਿਰਫ਼ ਗੁਆਂਢੀ ਸੂਬੇ ਨਹੀਂ ਹਨ, ਸਗੋਂ ਦੋਹਾਂ ਨੂੰ ਸੱਭਿਆਚਾਰ, ਇਤਿਹਾਸ ਅਤੇ ਖੂਨ ਦੇ ਰਿਸ਼ਤੇ ਜੋੜਦੇ ਹਨ | ਜਦੋਂ ਪੰਜਾਬ 'ਤੇ ਕੁਦਰਤੀ ਆਫ਼ਤ ਆਈ ਤਾਂ ਹਰਿਆਣਾ ਦੇ ਲੋਕ ਦਿਲ ਖੋਲ੍ਹ ਕੇ ਮਦਦ ਲਈ ਅੱਗੇ ਆਏ, ਪਰ ਉਸ ਸਮੇਂ ਪੰਜਾਬ ਦੀ ਆਪ ਸਰਕਾਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਿਤੇ...

 

ਭਾਰਤ ਸਰਕਾਰ ਐਸਸੀਐੱਲ ਮੋਹਾਲੀ ਦੇ ਆਧੁਨਿਕੀਕਰਨ ਲਈ 4,500 ਕਰੋੜ ਰੁਪਏ ਨਿਵੇਸ਼ ਕਰੇਗੀ

28-Nov-2025 ਮੋਹਾਲੀ

ਕੇਂਦਰੀ ਸੂਚਨਾ ਤਕਨਾਲੋਜੀ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਨਵ ਅਤੇ ਕੇਂਦਰੀ ਰਾਜ ਮੰਤਰੀ ਸ਼੍ਰੀ ਰਵਨੀਤ ਸਿੰਘ ਬਿੱਟੂ ਨੇ ਕਾਰਜਾਂ ਦੀ ਤਰੱਕੀ ਅਤੇ ਚੱਲ ਰਹੀਆਂ ਆਧੁਨਿਕੀਕਰਨ ਗਤੀਵਿਧੀਆਂ ਦੀ ਸਮੀਖਿਆ ਕਰਨ ਲਈ ਸੈਮੀਕੰਡਕਟਰ ਲੈਬੋਰੇਟਰੀ (ਐਸਸੀਐੱਲ), ਮੋਹਾਲੀ ਦਾ ਦੌਰਾ ਕੀਤਾ।ਇਸ ਦੌਰੇ ਦੌਰਾਨ ਮੰਤਰੀ ਨੇ ਐਲਾਨ ਕੀਤਾ ਕਿ ਭਾਰਤ...

 

ਅਸ਼ਵਿਨੀ ਵੈਸ਼ਨਵ ਨੇ ਚੰਡੀਗੜ੍ਹ ਸਟੇਸ਼ਨ ਦੇ ਪੁਨਰ-ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ

28-Nov-2025 ਚੰਡੀਗੜ੍ਹ

ਰੇਲ, ਸੂਚਨਾ ਅਤੇ ਪ੍ਰਸਾਰਣ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਨਵ ਨੇ ਅੱਜ ਚੰਡੀਗੜ੍ਹ ਰੇਲਵੇ ਸਟੇਸ਼ਨ ‘ਤੇ ਚੱਲ ਰਹੇ ਪੁਨਰ-ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ। ਸੀਨੀਅਰ ਅਧਿਕਾਰੀਆਂ ਨੇ ਮੰਤਰੀ ਨੂੰ ਸਟੇਸ਼ਨ ਦੀ ਆਧੁਨਿਕੀਕਰਨ ਪ੍ਰੋਜੈਕਟ ਦੀ ਤਰੱਕੀ ਬਾਰੇ ਜਾਣਕਾਰੀ ਦਿੱਤੀ। ਵਿਸਤ੍ਰਿਤ...

 

ਰੇਲ ਮੰਤਰਾਲੇ ਵੱਲੋਂ ਫਿਰੋਜ਼ਪੁਰ–ਪੱਟੀ ਰੇਲ ਲਿੰਕ ਪ੍ਰੋਜੈਕਟ (25.72 ਕਿ.ਮੀ.) ਨੂੰ ਮਨਜ਼ੂਰੀ : ਰਵਨੀਤ ਸਿੰਘ ਬਿੱਟੂ

12-Nov-2025 ਚੰਡੀਗੜ੍ਹ

ਰੇਲ ਮੰਤਰਾਲੇ ਨੇ ਫਿਰੋਜ਼ਪੁਰ–ਪੱਟੀ ਰੇਲ ਲਿੰਕ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਪ੍ਰੋਜੈਕਟ ਕੁੱਲ 25.72 ਕਿ.ਮੀ. ਲੰਬਾ ਹੋਵੇਗਾ ਅਤੇ ਇਸ ਦੀ ਅਨੁਮਾਨਿਤ ਲਾਗਤ ₹764.19 ਕਰੋੜ ਹੈ, ਜਿਸ ਵਿੱਚੋਂ ₹166 ਕਰੋੜ ਜ਼ਮੀਨ ਅਧਿਗ੍ਰਹਿ ਲਈ ਹੋਣਗੇ ਜੋ ਰੇਲਵੇ ਵੱਲੋਂ ਭਰੇ ਜਾਣਗੇ। ਅੱਜ ਮੀਡੀਆ ਬ੍ਰੀਫਿੰਗ ਦੌਰਾਨ ਇਹ...

 

ਸ਼ਿਵਰਾਜ ਸਿੰਘ ਚੌਹਾਨ ਨੇ ਆਈਸੀਏਆਰ-ਭਾਰਤੀ ਮੱਕਾ ਖੋਜ ਸੰਸਥਾਨ ਲੁਧਿਆਣਾ ਵਿਖੇ ਪ੍ਰਬੰਧਕੀ ਭਵਨ ਦਾ ਉਦਘਾਟਨ ਕੀਤਾ

14-Oct-2025 ਲੁਧਿਆਣਾ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ (ਆਈਸੀਏਆਰ) ਦੇ ਭਾਰਤੀ ਮੱਕਾ ਖੋਜ ਸੰਸਥਾਨ (ਆਈਆਈਐੱਮਆਰ) ਲੁਧਿਆਣਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਹਨਾਂ ਵੱਲੋਂ ਜਿੱਥੇ ਸੰਸਥਾਨ ਦੇ ਨਵੇਂ ਬਣੇ ਪ੍ਰਬੰਧਕੀ ਭਵਨ ਦਾ ਉਦਘਾਟਨ ਕੀਤਾ ਗਿਆ,...

 

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

30-Sep-2025 ਨਵੀਂ ਦਿੱਲੀ

ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਵਿਖੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੀਤ ਹੇਅਰ ਨੇ ਮੰਗ ਕੀਤੀ ਕਿ ਨਵੀਂ ਦਿੱਲੀ ਤੋਂ ਫਿਰੋਜ਼ਪੁਰ ਕੈਂਟ ਤੱਕ ਚੱਲਣ ਵਾਲੀ ਨਵੀਂ ਵੰਦੇ ਭਾਰਤ ਰੇਲ ਗੱਡੀ ਦਾ ਠਹਿਰਾਅ...

 

ਨਰੇਂਦਰ ਮੋਦੀ ਨੇ ਵਰਲਡ ਫੂਡ ਇੰਡੀਆ 2025 ਨੂੰ ਸੰਬੋਧਨ ਕੀਤਾ

25-Sep-2025 ਨਵੀਂ ਦਿੱਲੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿੱਚ ਵਰਲਡ ਫੂਡ ਇੰਡੀਆ 2025 ਦੇ ਦੌਰਾਨ ਇੱਕ ਜਨਸਭਾ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਕਿਸਾਨ, ਉੱਦਮੀ, ਨਿਵੇਸ਼ਕ, ਇਨੋਵੇਟਰਸ ਅਤੇ ਖ਼ਪਤਕਾਰ, ਸਾਰੇ ਇਸ ਆਯੋਜਨ ਵਿੱਚ ਇਕੱਠੇ ਮੌਜੂਦ ਹਨ,...

 

ਨਰਿੰਦਰ ਮੋਦੀ ਨੇ ਕੋਲਕਾਤਾ ਵਿੱਚ 5,200 ਕਰੋੜ ਰੁਪਏ ਦੇ ਮੈਟਰੋ ਅਤੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

22-Aug-2025 ਕੋਲਕਾਤਾ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੱਛਮ ਬੰਗਾਲ ਦੇ ਕੋਲਕਾਤਾ ਵਿੱਚ 5,200 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਮੌਜੂਦ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇੱਕ ਵਾਰ ਫਿਰ ਪੱਛਮ ਬੰਗਾਲ ਦੇ ਵਿਕਾਸ...

 

ਯੁੱਧ ਨਸ਼ਿਆਂ ਵਿਰੁੱਧ ਤਹਿਤ ਜਾਗਰੂਕਤਾ ਮਾਰਚ ਜਾਰੀ ਰਹੇਗਾ- ਗੁਲਾਬ ਚੰਦ ਕਟਾਰੀਆ

08-Apr-2025 ਡੇਰਾ ਬਾਬਾ ਨਾਨਕ

ਪੰਜਾਬ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਵੱਲੋਂ ਗੁਰੂ ਨਾਨਕ ਸਾਹਿਬ ਦੇ ਚਰਨ ਛੋਹ ਪ੍ਰਾਪਤ ਧਰਤੀ ਡੇਰਾ ਬਾਬਾ ਨਾਨਕ ਤੋਂ ਸ਼ੁਰੂ ਕੀਤਾ ਗਿਆ ਜਾਗਰੂਕਤਾ ਮਾਰਚ ਅੱਜ ਜਲਿਆਂਵਾਲਾ ਬਾਗ ਪਹੁੰਚ ਕੇ ਸਮਾਪਤ ਹੋਇਆ। ਰਾਜਪਾਲ ਪੰਜਾਬ ਨੇ ਸ਼ਹੀਦਾਂ ਦੀ ਖੂਨ ਨਾਲ ਰੰਗੀ ਧਰਤੀ ਜਲਿਆਂਵਾਲਾ...

 

ਪੰਜਾਬ ਟਮਾਟਰ ਉਤਪਾਦਨ ਅਤੇ ਪੇਸਟ ਬਣਾਉਣ ਨੂੰ ਵਧਾਏਗਾ : ਰਵਨੀਤ ਸਿੰਘ ਬਿੱਟੂ

10-Jan-2025 ਰਾਜਪੁਰਾ

ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰਾਲਾ (GoI), ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU), ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਅਤੇ ਹਿੰਦੁਸਤਾਨ ਯੂਨੀਲੀਵਰ ਲਿਮਟਿਡ (HUL) ਪੰਜਾਬ ਵਿੱਚ ਟਮਾਟਰ ਉਤਪਾਦਨ ਅਤੇ ਪੇਸਟ ਨਿਰਮਾਣ ਨੂੰ ਵਧਾਉਣ ਲਈ ਸਾਂਝੀ ਚਰਚਾ ਕਰਨ ਜਾ ਰਹੇ ਹਨ। ਰਾਜਪੁਰਾ ਵਿੱਚ ਹਿੰਦੁਸਤਾਨ ਯੂਨੀਲੀਵਰ ਪਲਾਂਟ...

 

 

1 2

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD