Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

 


show all

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਂਗਣਵਾੜੀ ਵਰਕਰਾਂ, ਮਿੰਨੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮਾਸਿਕ ਤਨਖਾਹਾਂ ਵਿੱਚ ਵਾਧੇ ਦਾ ਐਲਾਨ

04-Jan-2022 ਮੋਰਿੰਡਾ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਆਂਗਣਵਾੜੀ ਵਰਕਰਾਂ ਦੀ ਭਲਾਈ ਲਈ ਸੂਬੇ ਭਰ ਦੀਆਂ 53000 ਤੋਂ ਵੱਧ ਆਂਗਣਵਾੜੀ ਵਰਕਰਾਂ, ਮਿੰਨੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਸਿਕ ਮਾਣ ਭੱਤੇ ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਇਹ ਸਾਰੇ ਕਰਮਚਾਰੀ ਹੁਣ 1 ਜਨਵਰੀ, 2023 ਤੋਂ...

 

ਪੰਜਾਬ ਦੇ ਹਰੇਕ ਆਂਗਣਵਾੜੀ ਕੇਂਦਰ ‘ਤੇ ਔਰਤਾਂ ਨੂੰ ਮੁਫਤ ‘ਚ ਮੁਹੱਈਆ ਹੋਣਗੇ ਸੈਨੇਟਰੀ ਪੈਡ : ਰਜ਼ੀਆ ਸੁਲਤਾਨਾ

22-Dec-2021 ਚੰਡੀਗੜ੍ਹ

ਉਡਾਣ ਸਕੀਮ ਤਹਿਤ ਹੁਣ ਪੰਜਾਬ ਦੇ ਸਾਰੇ 27 ਹਜ਼ਾਰ 314 ਆਂਗਣਵਾੜੀ ਕੇਂਦਰਾਂ ‘ਤੇ ਜ਼ਰੂਰਤਮੰਦ ਔਰਤਾਂ ਨੂੰ ਹਰੇਕ ਮਹੀਨੇ ਮੁਫਤ ਵਿਚ ਸੈਨੇਟਰੀ ਪੈਡ ਮੁਹੱਈਆ ਕਰਵਾਏ ਜਾਣਗੇ। ਇਸ ਦੀ ਰਸਮੀ ਸ਼ੁਰੂਆਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਰਜ਼ੀਆ ਸੁਲਤਾਨਾ ਨੇ ਬੀਤੇ ਦਿਨੀਂ ਮਾਲੇਰਕੋਟਲਾ ਤੋਂ ਕਰ ਦਿੱਤੀ ਹੈ।ਇਸ...

 

ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ, ਰੋਜਗਾਰ ਅਤੇ ਸਮਾਨਤਾ ਦਾ ਦਰਜਾ ਦਵਾਉਣ ਲਈ ਵਚਨਵੱਧ : ਰਜੀਆ ਸੁਲਤਾਨਾ

03-Dec-2021 ਮਾਲੇਰਕੋਟਲਾ

ਸਾਲ 2021-22 ਦਾ ਅੰਤਰ ਰਾਸ਼ਟਰੀ ਦਿਵਿਆਂਗਤਾ ਦਿਵਸ ਦਾ ਦਿਹਾੜਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਅੱਜ ਸਥਾਨਕ ਉਰਦੂ ਅਕੈਡਮੀ ਵਿਖੇ ਮਨਾਇਆ ਗਿਆ। ਅਜਿਹੇ ਪ੍ਰੋਗਰਾਮ ਹਰੇਕ ਜਲਿਾ ਪੱਧਰ ‘ਤੇ ਵੀ ਮਨਾਏ ਗਏ, ਜਿਸ ਵਿੱਚ ਦਿਵਿਆਂਗ ਵਿਅਕਤੀਆਂ ਲਈ ਮੈਡੀਕਲ ਕੈਂਪ/ਯੂ.ਡੀ.ਆਈ.ਡੀ ਕੈਂਪ ਆਯੋਜਿਤ...

 

ਰਜ਼ੀਆ ਸੁਲਤਾਨਾ ਵੱਲੋਂ ਬਜ਼ੁਰਗਾਂ ਦੀ ਸਹਾਇਤਾ ਲਈ ਹੈਲਪਲਾਈਨ ਜਾਰੀ

28-Oct-2021 ਚੰਡੀਗੜ੍ਹ

ਪੰਜਾਬ ਦੇ ਵਸਨੀਕ ਬਜ਼ੁਰਗ ਹੁਣ ਆਪਣੀ ਕਿਸੇ ਵੀ ਸਮੱਸਿਆ ਲਈ 14567 ਨੰਬਰ ‘ਤੇ ਕਾਲ ਕਰ ਸਕਦੇ ਹਨ। ਇਸ ਹੈਲਪਲਾਈਨ ਦਾ ਉਦਘਾਟਨ ਅੱਜ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਰਜ਼ੀਆ ਸੁਲਤਾਨਾ ਨੇ ਕੀਤਾ।ਉਨ੍ਹਾਂ ਦੱਸਿਆ ਕਿ ਇਸ ਹੈਲਪਲਾਈਨ ਵਿੱਚ ਹਦਾਇਤਾਂ ਅਨੁਸਾਰ ਇੱਕ ਕਾਲ ਸੈਂਟਰ ਬਣਾਇਆ ਗਿਆ ਹੈ, ਜਿੱਥੇ ਕਨੈਕਟ...

 

ਰਜ਼ੀਆ ਸੁਲਤਾਨਾ ਨੇ ਤਰਸ ਦੇ ਆਧਾਰ ’ਤੇ 22 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

14-Oct-2021 ਚੰਡੀਗੜ੍ਹ

ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਨਿਸਟ੍ਰੇਸਨ ਵਿਖੇ 22 ਉਮੀਦਵਾਰਾਂ ਨੂੰ ਤਰਸ ਦੇ ਆਧਾਰ ’ਤੇ ਨਿਯੁਕਤੀ ਪੱਤਰ ਸੌਂਪੇ। ਜ਼ਿਕਰਯੋਗ ਹੈ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਗਰੁੱਪ ’ਡੀ’ ਸ਼੍ਰੇਣੀ ਅਧੀਨ 21 ਅਤੇ ਗਰੁੱਪ ’ਸੀ’ ਸ਼੍ਰੇਣੀ...

 

ਪੰਜਾਬ ਦੇ ਪਿੰਡਾਂ ਵਿਚ ਪਾਣੀ ਦੇ ਬਿਲਾਂ ਦਾ ਆਨਲਾਈਨ ਭੁਗਤਾਨ ਜਲਦ : ਰਜ਼ੀਆ ਸੁਲਤਾਨਾ

09-Aug-2021 ਚੰਡੀਗੜ੍ਹ

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਐਲਾਨ ਕੀਤਾ ਹੈ ਕਿ ਪਿੰਡਾਂ ਵਿਚ ਪਾਣੀ ਦੇ ਆਨਲਾਈਨ ਬਿਲਿੰਗ ਸਿਸਟਮ ਅਤੇ ਆਨਲਾਈਨ ਭੁਗਤਾਨ ਨੂੰ ਜਲਦ ਹੀ ਪੜਾਅ ਵਾਰ ਪੂਰੇ ਰਾਜ ਵਿੱਚ ਲਾਗੂ ਕਰ ਦਿੱਤਾ ਜਾਵੇਗਾ। ਇੱਥੇ ਪੰਜਾਬ ਭਵਨ ਵਿਖੇ ਜਲ ਸਪਲਾਈ ਅਤੇ ਸੈਨੀਟੇਸਨ ਵਿਭਾਗ ਦੇ ਆਨਲਾਈਨ ਬਿਲਿੰਗ ਅਤੇ ਰੈਵੀਨਿਯੂ ਮੋਨੀਟਰਿੰਗ...

 

ਰਜ਼ੀਆ ਸੁਲਤਾਨਾ ਨੇ 30 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

09-Aug-2021 ਚੰਡੀਗੜ੍ਹ

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਅੱਜ ਪੰਜਾਬ ਭਵਨ, ਚੰਡੀਗੜ ਵਿਖੇ ਤਰਸ ਦੇ ਅਧਾਰ ’ਤੇ 30 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ, ਜਿਨਾਂ ਵਿੱਚੋਂ 4 ਉਮੀਦਵਾਰ ਗਰੁੱਪ ‘ਸੀ’ ਅਤੇ 26 ਉਮੀਦਵਾਰਾਂ ਨੂੰ ਗਰੁੱਪ ‘ਡੀ’ ਤਹਿਤ ਨਿਯੁਕਤ ਕੀਤਾ ਗਿਆ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ...

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਲੇਰਕੋਟਲਾ ਦਾ ਸੂਬੇ ਦੇ 23ਵੇਂ ਜ਼ਿਲੇ ਵਜੋਂ ਉਦਘਾਟਨ

07-Jun-2021 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਵਰਚੁਅਲ ਢੰਗ ਨਾਲ ਮਾਲੇਰਕੋਟਲਾ ਦਾ ਸੂਬੇ ਦੇ 23ਵੇਂ ਜ਼ਿਲੇ ਵਜੋਂ ਉਦਘਾਟਨ ਕੀਤਾ ਅਤੇ ਇਸ ਦੇ ਨਾਲ ਹੀ ਇਤਿਹਾਸਕ ਸ਼ਹਿਰ ਦੇ ਵਿਕਾਸ ਲਈ 548 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ।ਇਸ ਮੌਕੇ ਨਵੇਂ ਬਣਾਏ ਗਏ ਮਾਲੇਰਕੋਟਲਾ ਜ਼ਿਲੇ ਵਿੱਚ 100 ਵੱਖੋ-ਵੱਖ...

 

ਟਰਾਂਸਪੋਰਟ ਮੰਤਰੀ ਰਜੀਆ ਸੁਲਤਾਨਾ ਨੇ ਆਟੋ ਰਿਕਸ਼ਾ ਚਾਲਕਾਂ ਨੂੰ ਦਿੱਤੀ ਵੱਡੀ ਰਾਹਤ

02-Jun-2021 ਚੰਡੀਗੜ੍ਹ

ਪੰਜਾਬ ਦੇ ਟਰਾਂਸਪੋਰਟ ਮੰਤਰੀ ਰਜੀਆ ਸੁਲਤਾਨਾ ਨੇ ਤਿੰਨ ਪਹੀਆ ਵਾਹਨ ਆਟੋ ਰਿਕਸਾ ਚਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੰਗਲਵਾਰ ਨੂੰ ਐਲਾਨ ਕੀਤਾ ਕਿ ਤਿੰਨ ਪਹੀਆ ਵਾਹਨ ਚਾਲਕ ਹੁਣ ਡਰਾਈਵਿੰਗ ਲਾਇਸੈਂਸ ਲੈਣ ਲਈ  ਡਰਾਈਵਿੰਗ ਟੈਸਟ ਦੇਣ ਲਈ ਤਿੰਨ ਪਹੀਆ ਆਟੋ ਰਿਕਸਾ ਦੀ ਵਰਤੋਂ ਕਰ ਸਕਦੇ ਹਨ। ਇਸ ਤੋਂ ਪਹਿਲਾਂ ਥ੍ਰੀ-ਵੀਲਰ...

 

ਰਜੀਆ ਸੁਲਤਾਨਾ ਨੇ ਮਲੇਰਕੋਟਲਾ ਵਾਸੀਆਂ ਵੱਲੋਂ ਈਦ ਮੌਕੇ ਜ਼ਿਲ੍ਹੇ’ ਦਾ ਤੋਹਫਾ ਦੇਣ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ

14-May-2021 ਮਾਲੇਰਕੋਟਲਾ

ਜਲ ਸਪਲਾਈ ਤੇ ਸੈਨੀਟੇਸਨ ਮੰਤਰੀ ਪੰਜਾਬ ਸ੍ਰੀਮਤੀ ਰਜੀਆ ਸੁਲਤਾਨਾ ਨੇ ਅੱਜ ਮਾਲੇਰਕੋਟਲਾ ਦੇ ਵਸਨੀਕਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਲੇਰਕੋਟਲਾ ਨੂੰ ਸੂਬੇ ਦਾ 23ਵਾਂ ਜਲ੍ਹਿਾ ਐਲਾਨਣ ‘ਤੇ ਸਹਿਰ ਨਿਵਾਸੀਆਂ ਨੂੰ ਇੱਕ ਸਾਨਦਾਰ ਤੋਹਫਾ ਦੇਣ ਲਈ ਧੰਨਵਾਦ ਕੀਤਾ।ਮੰਤਰੀ ਨੇ ਕਿਹਾ ਕਿ ਇਹ...

 

ਕੈਬਨਿਟ ਮੰਤਰੀ ਰਜ਼ੀਆਂ ਸੁਲਤਾਨਾਂ ਨੇ ਮਲੇਰਕੋਟਲਾ ਵਿਖੇ 29.57 ਕਰੋੜ ਦੀ ਲਾਗਤ ਨਾਲ ਨਵੇਂ ਬਣੇ ਓਵਰਬਿ੍ਰਜ ਦਾ ਕੀਤਾ ਉਦਘਾਟਨ

06-Apr-2021 ਮਲੇਰੋਕਟਲਾ/ਸੰਗਰੂਰ

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਰਾਜ ਦੇ ਲੋਕਾਂ ਨੂੰ ਮੁੱਢਲੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੀ ਮਹਾਂਮਾਰੀ ਦੇ ਬਾਵਜੂਦ ਸੂਬੇ ਦੇ ਵਿਕਾਸ ਕਾਰਜ਼ਾਂ ਅੰਦਰ ਕੋਈ ਘਾਟ ਨਹੀ ਆਉਣ ਦਿੱਤੀ। ਇਹਨਾ ਵਿਚਾਰਾਂ ਦਾ ਪ੍ਰਗਟਾਵਾ ਅੱਜ ਟਰਾਂਸਪੋਰਟ...

 

ਟਰਾਂਸਪੋਰਟ ਮੰਤਰੀ ਵੱਲੋਂ ਸਾਰੇ ਬਲੈਕ ਸਪਾਟਾਂ ਦਾ ਸੁਧਾਰ ਕਰਨ ਦੇ ਨਿਰਦੇਸ਼

17-Feb-2021 ਚੰਡੀਗੜ

ਪੰਜਾਬ ਦੀ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸੂਬੇ ਵਿੱਚ ਦੁਰਘਟਨਾ ਵਾਲੀਆਂ ਸਾਰੀਆਂ ਸੰਭਾਵੀ ਥਾਵਾਂ (ਬਲੈਕ ਸਪਾਟ) ਨੂੰ ਸੁਚੱਜੇ ਢੰਗ ਨਾਲ ਸੁਧਾਰਨ ਦੀ ਲੋੜ ਹੈ ਕਿਉਂ ਕਿ ਸੜਕੀ ਹਾਦਸਿਆਂ ਦੌਰਾਨ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਉਣ ਲਈ ਇਨ੍ਹਾਂ ਬਲੈਕ ਸਪਾਟਸ ਦਾ ਪ੍ਰਬੰਧਨ...

 

ਰਜ਼ੀਆ ਸੁਲਤਾਨਾ ਵੱਲੋਂ ਜਲ ਸਪਲਾਈ ਦੇ ਸਾਰੇ ਪ੍ਰੋਜੈਕਟ ਸਮਾਂਬੱਧ ਪੂਰੇ ਕਰਨ ਦੇ ਨਿਰਦੇਸ਼

22-Jan-2021 ਚੰਡੀਗੜ

ਪੰਜਾਬ ਦੀ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਪਿੰਡਾਂ ਨੂੰ ਸਾਫ ਅਤੇ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਚੱਲ ਰਹੇ ਸਾਰੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਉੱਚ ਅਧਿਕਾਰੀਆਂ...

 

ਟ੍ਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਵਲੋਂ ਵੱਧ ਹਾਦਸਿਆਂ ਵਾਲੀਆਂ ਥਾਵਾਂ ਨੂੰ 31 ਮਾਰਚ ਤੱਕ ਦਰੁਸਤ ਕਰਨ ਦੇ ਨਿਰਦੇਸ਼

05-Jan-2021 ਚੰਡੀਗੜ੍ਹ

ਟ੍ਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ (ਪੀ.ਐਸ.ਆਰ.ਐਸ.ਸੀ.) ਵਲੋਂ ਅੱਜ ਸੂਬੇ ਵਿੱਚ ਸੜਕ ਸੁਰੱਖਿਆ ਸਬੰਧੀ ਚੁੱਕੇ ਕਦਮਾਂ ਅਤੇ ਕਾਰਵਾਈਆਂ ਦਾ ਜਾਇਜ਼ਾ ਲਿਆ ਗਿਆ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਅਧਿਕਾਰੀਆਂ ਨੂੰ ਤਕਰੀਬਨ 50,000 ਅਵਾਰਾ ਪਸ਼ੂਆਂ ਨੂੰ...

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਾਸੀਆਂ ਨੂੰ ਦੁਸਹਿਰੇ ਦਾ ਤੋਹਫ਼ਾ, ਖੇਡ ਯੂਨੀਵਰਸਿਟੀ ਤੇ ਨਵੇਂ ਬੱਸ ਅੱਡੇ ਦੇ ਨੀਂਹ ਪੱਥਰ ਰੱਖੇ

25-Oct-2020 ਪਟਿਆਲਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਸਹਿਰੇ ਦੇ ਤਿਉਹਰ ਮੌਕੇ ਅੱਜ ਪਟਿਆਲਾ ਵਿਖੇ ਖੇਡਾਂ ਨੂੰ ਸਮਰਪਿਤ ਪੰਜਾਬ ਦੀ ਪਹਿਲੀ ਖੇਡ ਯੂਨੀਵਰਸਿਟੀ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਅਤੇ ਨਵੇਂ ਬੱਸ ਅੱਡੇ ਸਮੇਤ ਹੋਰ ਕਈ ਅਹਿਮ ਵਿਕਾਸ ਪ੍ਰਾਜੈਕਟਾਂ ਦੇ ਵੀ ਦੇ ਨੀਂਹ ਪੱਥਰ ਰੱਖੇ।ਇੱਥੇ ਦੋ ਵੱਖ-ਵੱਖ...

 

ਨਵੀਂ ਐਸ.ਸੀ. ਸਕਾਲਰਸ਼ਿਪ ਸਕੀਮ ਸ਼ੁਰੂ ਕਰਨ ’ਤੇ ਐਸ.ਸੀ./ਬੀ.ਸੀ. ਮੰਤਰੀਆਂ ਤੇ ਵਿਧਾਇਕਾਂ ਨੇ ਕੀਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕੀਤਾ ਧੰਨਵਾਦ

21-Oct-2020 ਚੰਡੀਗੜ੍ਹ

ਪੰਜਾਬ ਦੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਐਸ.ਸੀ. ਵਿਦਿਆਰਥੀਆਂ ਲਈ ਡਾ. ਬੀ.ਆਰ. ਅੰਬੇਡਕਰ ਐਸ.ਸੀ. ਪੋਸਟ ਮੈਟਿ੍ਰਕ ਸਕਾਰਲਸ਼ਿਪ ਸਕੀਮ ਸ਼ੁਰੂ ਕਰਨ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ।ਅੱਜ ਪੰਜਾਬ ਵਿਧਾਨ ਸਭਾ ’ਚ ਕੀਤੀ...

 

ਸਮਾਰਟ ਵਿਲੇਜ਼ ਤਹਿਤ ਪਿੰਡਾਂ ਦੀ ਬਦਲੀ ਜਾਵੇਗੀ ਨੁਹਾਰ-ਰਜ਼ੀਆ ਸੁਲਤਾਨਾ

17-Oct-2020 ਭੂਦਨ/ਮਲੇਰਕੋਟਲਾ/ਸੰਗਰੂਰ

ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਮਾਰਟ ਵਿਲੇਜ਼ ਮੁਹਿੰਮ ਤਹਿਤ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ। ਇਹਨਾਂ ਵਿਚਾਰਾ ਦਾ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਤੇ ਕਾਂਗਰਸੀ ਆਗੂ ਸ਼੍ਰੀ ਰਾਹੁਲ ਗਾਂਧੀ ਦੀ ਦਿੱਲੀ ਤੋਂ ਵਰਚੂਅਲ ਮੌਜੂਦਗੀ ’ਚ ਸੂਬਾ ਪੱਧਰ ’ਤੇ ਸਮਾਰਟ ਵਿਲੇਜ਼ ਮੁਹਿੰਮ ਫੇਜ਼-2...

 

ਸੰਜੀਦਾ ਉਪਰਾਲਿਆਂ ਸਦਕਾ ਛੇਤੀ ਮਿਲੇਗੀ ਕਰੋਨਾ ਤੋਂ ਆਜ਼ਾਦੀ : ਰਜ਼ੀਆ ਸੁਲਤਾਨਾ

15-Aug-2020 ਬਰਨਾਲਾ

ਜ਼ਿਲ੍ਹਾ ਬਰਨਾਲਾ ਵਿਚ 74ਵਾਂ ਆਜ਼ਾਦੀ ਦਿਹਾੜਾ ਬਹੁਤ ਹੀ ਸਾਦੇ ਪਰ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਇਆ ਗਿਆ। ਇਸ ਮੌਕੇ ਟਰਾਂਸਪੋਰਟ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।ਇਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਰਜ਼ੀਆ...

 

‘ਪੰਜਾਬ ਸਮਾਰਟ ਕੁਨੈਕਟ’ ਸਕੀਮ ਦਾ ਆਗਾਜ਼ ਇਕ ਇਤਿਹਾਸਕ ਮੌਕਾ: ਰਜ਼ੀਆ ਸੁਲਤਾਨਾ

12-Aug-2020 ਬਰਨਾਲਾ

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਇਤਿਹਾਸਕ ਕਦਮ ਚੁੱਕਦੇ ਹੋਏ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬਾਰਵੀਂ ਜਮਾਤ ਦੇ ਕਰੀਬ 1 ਲੱਖ 74 ਹਜ਼ਾਰ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ ਜਨਮ ਅਸ਼ਟਮੀ ਅਤੇ ਕੌਮਾਂਤਰੀ ਨੌਜਵਾਨ ਦਿਵਸ ਦੇ ਸ਼ੁੱਭ ਮੌਕੇ ਕਰ ਦਿੱਤੀ ਗਈ ਹੈ, ਜੋ ਇਕ...

 

ਰਜ਼ੀਆ ਸੁਲਤਾਨਾ ਨੇ 43 ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ

01-Jul-2020 ਚੰਡੀਗੜ੍ਹ

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਰਜ਼ੀਆ ਸੁਲਤਾਨਾ ਨੇ ਅੱਜ ਚੰਡੀਗੜ੍ਹ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਵੱਖ-ਵੱਖ ਸ਼੍ਰੇਣੀਆਂ ਨਾਲ ਸਬੰਧਤ 43 ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪੇ।ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਮੁੱਖ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD