Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਅਮਿਤ ਸ਼ਾਹ ਨੇ ਅੱਜ ਨਵੀਂ ਦਿੱਲੀ ਵਿੱਚ ਜੈਪ੍ਰਕਾਸ਼ ਨਾਰਾਇਣ ਲਾਇਬ੍ਰੇਰੀ ਦਾ ਉਦਘਾਟਨ ਕੀਤਾ

11-Jul-2026 ਨਵੀਂ ਦਿੱਲੀ

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ ਅੱਜ ਨਵੀਂ ਦਿੱਲੀ ਵਿੱਚ ਜੈਪ੍ਰਕਾਸ਼ ਨਾਰਾਇਣ ਪਬਲਿਕ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਇਸ ਮੌਕੇ ਦਿੱਲੀ ਦੀ ਮੁੱਖ ਮੰਤਰੀ ਸ਼੍ਰੀਮਤੀ ਰੇਖਾ ਗੁਪਤਾ, ਦਿੱਲੀ ਸਰਕਾਰ ਦੇ ਮੰਤਰੀ ਸ਼੍ਰੀ ਪ੍ਰਵੇਸ਼ ਵਰਮਾ, ਨਵੀਂ ਦਿੱਲੀ ਨਗਰ ਪ੍ਰੀਸ਼ਦ (ਐਨਡੀਐੱਮਸੀ) ਦੇ ਚੇਅਰਮੈਨ...

 

ਤਖ਼ਤ ਸ੍ਰੀ ਹਜ਼ੂਰ ਸਾਹਿਬ ਸੰਬੰਧੀ ਪ੍ਰਸਤਾਵਿਤ ਕਾਨੂੰਨ ਮੁਲਤਵੀ ਕਰਨ 'ਤੇ ਮਹਾਰਾਸ਼ਟਰ ਸਰਕਾਰ ਦਾ ਸਵਾਗਤ ਤੇ ਧੰਨਵਾਦ: ਤਰੁਣ ਚੁੱਘ

01-Jul-2026 ਦਿੱਲੀ

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਮਹਾਮੰਤਰੀ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਲ ਸੰਬੰਧਿਤ ਪ੍ਰਸਤਾਵਿਤ ਕਾਨੂੰਨ ਨੂੰ ਮਹਾਰਾਸ਼ਟਰ ਸਰਕਾਰ ਵੱਲੋਂ ਮੁਲਤਵੀ ਕੀਤੇ ਜਾਣ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਦੇਵੇਂਦਰ ਫਡਣਵੀਸ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਨਾਨਕ ਨਾਮ ਲੇਵਾ ਸੰਗਤਾਂ ਅਤੇ...

 

ਰਾਸ਼ਟਰੀ ਰਾਜਧਾਨੀ ਖੇਤਰ ਦੇ ਵਿਕਾਸ ਨੂੰ ਲੈ ਕੇ ਰੀਜਨਲ ਪਲਾਨ 2041 ਹੋਵੇਗਾ ਤਿਆਰ

16-Jun-2026 ਚੰਡੀਗੜ੍ਹ

ਕੇਂਦਰੀ ਆਵਾਸ ਅਤੇ ਸ਼ਹਿਰੀ ਮਾਮਲੇ ਮੰਤਰੀ ਸ੍ਰੀ ਮਨੋਹਰ ਲਾਲ ਦੀ ਅਗਵਾਈ ਹੇਠ ਮੰਗਲਵਾਰ ਨੂੰ ਨਵੀਂ ਦਿੱਲੀ ਸਥਿਤ ਵਿਗਿਆਨ ਭਵਨ ਵਿੱਚ ਰਾਸ਼ਟਰੀ ਰਾਜਧਾਨੀ ਖੇਤਰ ਯੋਜਨਾ ਬੋਰਡ ਦੀ 42ਵੀਂ ਮੀਟਿੰਗ ਹੋਈ। ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ, ਦਿੱਲੀ ਦੀ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ, ਉੱਤਰ ਪ੍ਰਦੇਸ਼ ਦੇ...

 

ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ

06-Jun-2026 ਨਵੀਂ ਦਿੱਲੀ

ਕੇਂਦਰੀ ਯੁਵਾ ਮਾਮਲੇ ਅਤੇ ਖੇਡ ਮੰਤਰੀ ਡਾ. ਮਨਸੁਖ ਮਾਂਡਵੀਆ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਦੇ ਨਾਲ ਅੱਜ ਰਾਸ਼ਟਰੀ ਰਾਜਧਾਨੀ ਦੇ ਤਿਆਗਰਾਜ ਸਪੋਰਟਸ ਕੰਪਲੈਕਸ ਵਿਖੇ ‘ਵਿਕਸਿਤ ਭਾਰਤ ਲਈ ਯੁਵਾ: ਮੇਰਾ ਭਾਰਤ ਯੁਵਾ ਸੰਮੇਲਨ’ ਨੂੰ ਸੰਬੋਧਨ ਕੀਤਾ। ਇਸ ਸੰਮੇਲਨ ਨੇ ਦੇਸ਼ ਭਰ ਤੋਂ 6,000 ਤੋਂ ਵੱਧ ਨੌਜਵਾਨ ਭਾਗੀਦਾਰਾਂ...

 

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਕੀਤੀ ਮੁਲਾਕਾਤ

06-Jun-2026 ਨਵੀਂ ਦਿੱਲੀ

ਰਾਸ਼ਟਰੀ ਰਾਜਧਾਨੀ ਦੌਰੇ ਦੌਰਾਨ ਨਵ-ਨਿਯੁਕਤ ਪੰਜਾਬ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਸ਼ਨੀਵਾਰ ਨੂੰ ਨਵੀਂ ਦਿੱਲੀ ਵਿੱਚ ਸਥਿਤ ਦਫ਼ਤਰ ਵਿਖੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦਿੱਲੀ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਸਰਦਾਰ...

 

ਜੈਪਨੀਜ਼ ਪਾਰਕ ਵਿੱਚ ਬਣੇ ਭਗਵਾਨ ਪਰਸ਼ੂਰਾਮ ਦੀ 121 ਫੁੱਟ ਦੀ ਸ਼ਾਨਦਾਰ ਪ੍ਰਤਿਮਾ - ਡਾ. ਅਰਵਿੰਦ ਸ਼ਰਮਾ

03-May-2026 ਚੰਡੀਗੜ੍ਹ/ਦਿੱਲੀ

ਸਹਿਕਾਰਤਾ, ਜੇਲ੍ਹ, ਚੋਣ, ਵਿਰਾਸਤ ਤੇ ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਦਿੱਲੀ ਵਿਧਾਨਸਭਾ ਚੋਣ ਦੌਰਾਨ ਬ੍ਰਾਹਮਣ ਸਮਾਜ ਵੱਲੋਂ ਰੋਹਿਣੀ ਦੇ ਜੈਪਨੀਜ਼ ਪਾਰਕ ਵਿੱਚ ਭਗਵਾਨ ਪਰਸ਼ੂਰਾਮ ਦੀ ਸ਼ਾਨਦਾਰ 121 ਫੁੱਟ ਦੀ ਪ੍ਰਤਿਮਾ ਸਥਾਪਿਤ ਕਰਨ ਦੀ ਮੰਗ ਦਾ ਸਮਰਥਨ ਕੀਤਾ। ਕੈਬਨਿਟ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਦਿੱਲੀ ਦੀ ਮੁੱਖ...

 

ਅਮਿਤ ਸ਼ਾਹ ਦੀ ਪ੍ਰਧਾਨਗੀ ਵਿੱਚ ਸੁਰਜਕੁੰਡ, ਫਰੀਦਾਬਾਦ ਵਿੱਚ ਹੋਈ ਉਤਰੀ ਖੇਤਰੀ ਕੌਂਸਲ ਦੀ 32ਵੀਂ ਮੀਟਿੰਗ

17-Nov-2025 ਫਰੀਦਾਬਾਦ

ਕੇਂਦਰੀ ਗ੍ਰਹਿ ਮੰਤਰੀ ਅਤੇ ਉਤਰੀ ਖੇਤਰੀ ਪਰਿਸ਼ਦ ਚੇਅਰਮੈਨ ਸ੍ਰੀ ਅਮਿਤ ਸ਼ਾਹ ਦੀ ਅਗਵਾਈ ਵਿੱਚ ਸੋਮਵਾਰ ਨੂੰ ਫਰੀਦਾਬਾਦ ਦੇ ਸੁਰਜਕੁੰਡ ਵਿੱਚ ਉਤਰੀ ਖੇਤਰੀ ਕੌਂਸਲ ਦੀ 32ਵੀਂ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਅਤੇ ਉਤਰੀ ਖੇਤਰੀ ਕੌਂਸਲ ਦੇ ਵਾਇਸ-ਚੇਅਰਮੈਨ ਸ੍ਰੀ ਨਾਇਬ ਸਿੰਘ ਸੈਣੀ,...

 

ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ, ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ

17-Nov-2025 ਫਰੀਦਾਬਾਦ (ਹਰਿਆਣਾ)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉੱਤਰੀ ਜ਼ੋਨਲ ਕੌਂਸਲ ਦੀ 32ਵੀਂ ਮੀਟਿੰਗ ਵਿੱਚ ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ ਅਤੇ ਦਰਿਆਈ ਪਾਣੀਆਂ ’ਤੇ ਜ਼ੋਰਦਾਰ ਢੰਗ ਨਾਲ ਦਾਅਵਾ ਪੇਸ਼ ਕੀਤਾ ਅਤੇ ਦੇਸ਼ ਵਿੱਚ ਸਹੀ ਮਾਅਨਿਆਂ ਵਿੱਚ ਸੰਘੀ ਢਾਂਚੇ ਦੀ ਵਕਾਲਤ ਕੀਤੀ। ਇਹ ਮੁੱਦੇ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ...

 

ਅਮਿਤ ਸ਼ਾਹ ਨੇ ਅੱਜ ਹਰਿਆਣਾ ਦੇ ਫਰੀਦਾਬਾਦ ਵਿੱਚ ਉੱਤਰੀ ਜ਼ੋਨਲ ਕੌਂਸਲ ਦੀ 32ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ

17-Nov-2025 ਫਰੀਦਾਬਾਦ

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਹਰਿਆਣਾ ਦੇ ਫਰੀਦਾਬਾਦ ਵਿੱਚ ਉੱਤਰੀ ਖੇਤਰੀ ਕੌਂਸਲ ਦੀ 32ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ, ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ...

 

ਅਮਿਤ ਸਾਹ ਨੇ ਅੱਜ ਰਾਸ਼ਟਰੀ ਏਕਤਾ ਦਿਵਸ-2025 ਦੇ ਮੌਕੇ ‘ਤੇ ਨਵੀਂ ਦਿੱਲੀ ਵਿੱਚ ‘ਰਨ ਫਾਰ ਯੂਨਿਟੀ’ ਨੂੰ ਹਰੀ ਝੰਡੀ ਦਿਖਾਈ

31-Oct-2025 ਨਵੀਂ ਦਿੱਲੀ

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਰਾਸ਼ਟਰੀ ਏਕਤਾ ਦਿਵਸ-2025 ਦੇ ਮੌਕੇ ‘ਤੇ ਨਵੀਂ ਦਿੱਲੀ ਵਿੱਚ ਰਨ ਫਾਰ ਯੂਨਿਟੀ ਨੂੰ ਹਰੀ ਝੰਡੀ ਦਿਖਾਈ। ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਲੋਕਾਂ ਨੂੰ ਏਕਤਾ ਦੀ ਸਹੁੰ ਦਿਲਵਾਈ। ਇਸ ਮੌਕੇ 'ਤੇ ਕੇਂਦਰੀ ਮੰਤਰੀ ਸ਼੍ਰੀ ਮਨੋਹਰ ਲਾਲ, ਡਾ. ਮਨਸੁਖ...

 

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ

24-Oct-2025 ਮਹਾਰਾਸ਼ਟਰ/ਝਾਰਖੰਡ/ਦਿੱਲੀ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਤੌਰ 'ਤੇ ਸੱਦਾ ਦੇਣ ਲਈ ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਅੱਜ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਕੀਤੀ ਗਈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੈਰ-ਸਪਾਟਾ ਅਤੇ...

 

ਨਰੇਂਦਰ ਮੋਦੀ ਨੇ ਆਰਐੱਸਐੱਸ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕੀਤਾ

01-Oct-2025 ਨਵੀਂ ਦਿੱਲੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਡਾ. ਅੰਬੇਡਕਰ ਇੰਟਰਨੈਸ਼ਨਲ ਸੈਂਟਰ ਵਿਖੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੇ ਸ਼ਤਾਬਦੀ ਸਮਾਗਮ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕੀਤਾ। ਇਸ ਮੌਕੇ ਬੋਲਦਿਆਂ ਸ਼੍ਰੀ ਮੋਦੀ ਨੇ ਸਾਰੇ ਨਾਗਰਿਕਾਂ ਨੂੰ ਨਰਾਤਿਆਂ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ...

 

ਨਰੇਂਦਰ ਮੋਦੀ ਨੇ ਸ਼੍ਰੀ ਵੀ.ਕੇ. ਮਲਹੋਤਰਾ ਨੂੰ ਉਨ੍ਹਾਂ ਦੀ ਰਿਹਾਇਸ਼ ’ਤੇ ਜਾ ਕੇ ਸ਼ਰਧਾਂਜਲੀ ਭੇਟ ਕੀਤੀ

30-Sep-2025 ਨਵੀਂ ਦਿੱਲੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵਰਗੀ ਸ਼੍ਰੀ ਵੀ.ਕੇ. ਮਲਹੋਤਰਾ ਦੀ ਰਿਹਾਇਸ਼ 'ਤੇ ਗਏ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਸੋਗਗ੍ਰਸਤ ਪਰਿਵਾਰਕ ਮੈਂਬਰਾਂ ਪ੍ਰਤੀ ਸੰਵੇਦਨਾ ਵੀ ਪ੍ਰਗਟ ਕੀਤੀ। ਸ਼੍ਰੀ ਵੀ.ਕੇ. ਮਲਹੋਤਰਾ ਦੇ ਯੋਗਦਾਨ ਨੂੰ ਯਾਦ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਦਿੱਲੀ...

 

ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ ਮੋਦੀ ਦੇ 75ਵੇਂ ਜਨਮਦਿਨ 'ਤੇ ਸੇਵਾ ਪਖਵਾੜਾ ਤਹਿਤ 1,723 ਕਰੋੜ ਰੁਪਏ ਦੇ ਦਿੱਲੀ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

17-Sep-2025 ਨਵੀਂ ਦਿੱਲੀ

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ 75ਵੇਂ ਜਨਮਦਿਨ ਦੇ ਮੌਕੇ ‘ਤੇ 'ਸੇਵਾ ਪਖਵਾੜਾ' ਦੇ ਤਹਿਤ ਅੱਜ ਦਿੱਲੀ ਸਰਕਾਰ ਦੇ ਲਗਭਗ 1723 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਸ ਮੌਕੇ ਦਿੱਲੀ ਦੇ ਮੁੱਖ...

 

ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਸੈਮੀਕੌਨ ਇੰਡੀਆ 2025 ਦਾ ਉਦਘਾਟਨ ਕੀਤਾ

02-Sep-2025 ਨਵੀਂ ਦਿੱਲੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਯਸ਼ੋਭੂਮੀ ਵਿੱਚ ਭਾਰਤ ਦੇ ਸੈਮੀਕੰਡਕਟਰ ਈਕੋਸਿਸਟਮ ਨੂੰ ਗਤੀ ਦੇਣ ਦੇ ਉਦੇਸ਼ ਨਾਲ ਆਯੋਜਿਤ “ਸੈਮੀਕੌਨ ਇੰਡੀਆ 2025” ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦੇਸ਼-ਵਿਦੇਸ਼ ਦੇ ਸੈਮੀਕੰਡਕਟਰ ਉਦਯੋਗ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ...

 

ਅਮਿਤ ਸ਼ਾਹ ਨੇ ਆਲ ਇੰਡੀਆ ਸਪੀਕਰਜ਼ ਕਾਨਫਰੰਸ ਦਾ ਉਦਘਾਟਨ ਕੀਤਾ

24-Aug-2025 ਨਵੀਂ ਦਿੱਲੀ

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ ਅੱਜ ਦਿੱਲੀ ਵਿਧਾਨ ਸਭਾ ਵਿਖੇ ਸੁਤੰਤਰਤਾ ਸੈਨਾਨੀ ਵਿੱਠਲਭਾਈ ਪਟੇਲ ਦੀ ਕੇਂਦਰੀ ਵਿਧਾਨ ਸਭਾ ਦੇ ਪਹਿਲੇ ਚੁਣੇ ਹੋਏ ਭਾਰਤੀ ਸਪੀਕਰ ਬਣਨ ਦੀ 100ਵੀਂ ਵਰ੍ਹੇਗੰਢ ਮਨਾਉਣ ਲਈ ਆਯੋਜਿਤ ਦੋ-ਦਿਨਾਂ ਆਲ ਇੰਡੀਆ ਸਪੀਕਰਜ਼ ਕਾਨਫਰੰਸ ਦਾ ਉਦਘਾਟਨ ਕੀਤਾ। ਇਸ ਮੌਕੇ...

 

ਹਰਿਆਣਾ ਨੂੰ ਮਿਲਿਆ 2000 ਕਰੋੜ ਦੀ ਪਰਿਯੋਜਨਾਵਾਂ ਦਾ ਤੋਹਫ਼ਾ-ਪੀਐਮ ਨਰੇਂਦਰ ਮੋਦੀ ਨੇ ਕੀਤਾ ਉਦਘਾਟਨ

17-Aug-2025 ਨਵੀਂ ਦਿੱਲੀ

ਹਰਿਆਣਾ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਨੂੰ ਸਿੱਧੇ ਤੌਰ 'ਤੇ ਲਾਭਾਵਿੰਤ ਕਰਨ ਵਾਲੀ 2000 ਕਰੋੜ ਰੁਪਏ ਦੀ ਲਾਗਤ ਦੀ ਦੋ ਮਹਤੱਵਪੂਰਨ ਵਿਕਾਸ ਪਰਿਯੋਜਨਾਵਾਂ ਨੂੰ ਉਦਘਾਟਨ ਕਰ ੳਨ੍ਹਾਂ ਨੂੰ ਜਨਤਾ ਨੂੰ ਸਮਰਪਿਤ ਕੀਤਾ। ਇਨ੍ਹਾਂ ਪਰਿਯੋਜਨਾਵਾਂ ਤਹਿਤ ਅਰਬਨ ਐਕਸਟੈਂਸ਼ਨ ਰੋਡ-2 ਪਰਿਯੋਜਨਾ ਤਹਿਤ ਸੋਨੀਪਤ ਅਤੇ...

 

ਨਰੇਂਦਰ ਮੋਦੀ ਨੇ 11,000 ਕਰੋੜ ਰੁਪਏ ਦੇ ਦੋ ਪ੍ਰਮੁੱਖ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

17-Aug-2025 ਨਵੀਂ ਦਿੱਲੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਰੋਹਿਣੀ ਵਿਖੇ ਲਗਭਗ 11,000 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਪ੍ਰਮੁੱਖ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਸਥਾਨ ਦੀ ਮਹੱਤਤਾ ਬਾਰੇ ਟਿੱਪਣੀ ਕਰਦੇ ਹੋਏ ਕਿਹਾ ਕਿ ਐਕਸਪ੍ਰੈੱਸਵੇਅ ਦਾ ਨਾਮ...

 

ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਹਰਿਆਣਾ ਨਿਭਾਏਗਾ ਮੋਹਰੀ ਭੂਕਿਮਾ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

19-Jul-2025 ਜੀਂਦ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਡਿਤ ਦੀਨ ਦਿਆਨ ਉਪਾਧਿਆਏ ਜੀ ਦੇ ਅੰਤੋਂਦੇਯ ਦੇ ਸਿਦਾਂਤ ਅਤੇ ਵਿਚਾਰਧਾਰਾ ਨੂੰ ਅੱਗੇ ਵਧਾਉਂਦੇ ਹੋਏ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਭਾਰਤ ਇੱਕ ਵਿਕਸਿਤ ਰਾਸ਼ਟਰ ਦੀ ਦਿਸ਼ਾ ਤੇਜ਼ ਗਤੀ ਨਾਲ ਵੱਧ ਰਿਹਾ ਹੈ। 2014 ਦੇ ਬਾਅਦ ਭਾਰਤ ਨੇ ਵਿਕਾਸ...

 

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਜੁਲਾਨਾ ਵਿਧਾਨਸਭਾਵਾਸੀਆਂ ਨੂੰ ਦਿੱਤੀ ਕਰੋੜਾਂ ਰੁਪਏ ਦੀ ਵਿਕਾਸ ਪਰਿਯੋਜਨਾਵਾਂ ਦੀ ਸੌਗਾਤ

19-Jul-2025 ਜੁਲਾਨਾ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਜੁਲਾਨਾ ਵਿਧਾਨਸਭਾਵਾਸੀਆਂ ਨੂੰ ਕਰੋੜਾਂ ਰੁਪਏ ਦੀ ਵਿਕਾਸ ਪਰਿਯੋਜਨਾਵਾਂ ਦੀ ਸੌਗਾਤ ਦਿੱਤੀ ਹੈ। ਉਨ੍ਹਾਂ ਨੇ ਜੁਲਾਨਾ ਵਿੱਚ 30 ਕਰੋੜ ਰੁਪਏ ਦੀ ਲਾਗਤ ਨਾਲ ਸਬ-ਡਿਵੀਜਨਲ ਕੰਪਲੈਕਸ ਦਾ ਨਿਰਮਾਣ ਕਰਵਾਉਣ ਦਾ ਐਲਾਨ ਕੀਤਾ। ਨਾਲ ਹੀ, ਜੁਲਾਨਾ ਵਿਧਾਨਸਭਾ ਖੇਤਰ ਵਿੱਚ ਵੱਖ-ਵੱਖ...

 

 

1 2

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD