Monday, 29 April 2024

 

 

ਖ਼ਾਸ ਖਬਰਾਂ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ

 

 


show all

 

ਪੰਜਾਬ ਪੁਲਿਸ ਵੱਲੋ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; 9 ਪਿਸਤੌਲਾਂ ਅਤੇ ਸਵਿਫ਼ਟ ਕਾਰ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ

31-Mar-2024 ਐੱਸ.ਏ.ਐੱਸ. ਨਗਰ

ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ .32 ਬੋਰ ਦੇ 9 ਦੇਸੀ ਪਿਸਤੌਲ ਅਤੇ ਅੱਠ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ)...

 

ਪੰਜਾਬ ਪੁਲਿਸ ਵੱਲੋਂ ਅਮਰੀਕਾ-ਅਧਾਰਤ ਪਵਿਤਰ-ਹੁਸਨਦੀਪ ਗੈਂਗ ਦੀ ਹਮਾਇਤ ਪ੍ਰਾਪਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼; ਪਿਸਤੌਲ, ਫਾਰਚੂਨਰ ਕਾਰ ਸਮੇਤ ਗੈਂਗ ਦੇ ਤਿੰਨ ਮੈਂਬਰ ਕਾਬੂ

29-Mar-2024 ਮੋਹਾਲੀ

ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪਰੇਟਿੰਗ ਸੈੱਲ (ਐਸਐਸਓਸੀ) ਮੋਹਾਲੀ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਅਮਰੀਕਾ-ਅਧਾਰਿਤ ਚੌੜਾ ਮਧਰੇ ਗੈਂਗ ਦੇ ਪਵਿਤਰ ਚੌੜਾ ਅਤੇ ਹੁਸਨਦੀਪ ਸਿੰਘ ਵੱਲੋਂ ਚਲਾਏ ਜਾ ਰਹੇ ਅਪਰਾਧਿਕ ਨੈਟਵਰਕ ਦੇ ਤਿੰਨ ਮੁੱਖ ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ...

 

ਆਬਕਾਰੀ ਵਿਭਾਗ ਵੱਲੋਂ 1020 ਲੀਟਰ ਲਾਹਨ ਅਤੇ 05 ਲੀਟਰ ਨਾਜਾਇਜ਼ ਸ਼ਰਾਬ ਬਰਾਮਦ

26-Mar-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਆਬਕਾਰੀ ਕਮਿਸ਼ਨਰ ਪੰਜਾਬ ਵਰੁਣ ਰੂਜ਼ਮ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ ਦੇ ਸਖ਼ਤ ਹੁਕਮਾਂ ਦੀ ਪਾਲਣਾ ਕਰਦਿਆਂ ਆਬਕਾਰੀ ਵਿਭਾਗ ਨੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਨਾਜਾਇਜ਼ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ...

 

ਵਿਜੀਲੈਂਸ ਬਿਊਰੋ ਵੱਲੋਂ 20 ਹਜ਼ਾਰ ਰਿਸ਼ਵਤ ਲੈਂਦਾ ਐਸ.ਡੀ.ਐਮ. ਦਫ਼ਤਰ ਦਾ ਬਿੱਲ ਕਲਰਕ ਗ੍ਰਿਫਤਾਰ

20-Mar-2024 ਮੋਹਾਲੀ

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਐਸ.ਡੀ.ਐਮ ਦਫਤਰ ਮੋਹਾਲੀ ਵਿਖੇ ਤਾਇਨਾਤ ਬਿਲ ਕਲਰਕ ਨਰਿੰਦਰ ਕੁਮਾਰ ਨੂੰ 20,000 ਰੁਪਏ ਰਿਸ਼ਵਤ ਲੈਂਦਾ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਬੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ...

 

ਮੋਹਾਲੀ ਪੁਲਿਸ ਵੱਲੋ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼, ਗਿਰੋਹ ਦੇ 07 ਮੈਂਬਰ 47 ਵਾਹਨਾਂ ਸਮੇਤ ਕਾਬੂ

12-Mar-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲਾ ਪੁਲਿਸ ਮੋਹਾਲੀ ਵੱਲੋ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼੍ਰੀਮਤੀ ਜੋਯਤੀ ਯਾਦਵ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਸ: ਹਰਸਿਮਰਨ ਸਿੰਘ, ਉਪ ਕਪਤਾਨ...

 

ਮੋਹਾਲੀ ਪੁਲਿਸ ਵੱਲੋ ਗੈਂਗਸਟਰ ਲੱਕੀ ਪਟਿਆਲਾ ਅਤੇ ਮਨਦੀਪ ਧਾਲੀਵਾਲ ਦੇ ਸ਼ੂਟਰ ਗ੍ਰਿਫਤਾਰ

12-Mar-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਮਿਤੀ 26/27.02.2024 ਦੀ ਦਰਮਿਆਨੀ ਰਾਤ ਨੂੰ ਮੋਟਰਸਾਇਕਲ ਸਵਾਰ ਨਾ-ਮਾਲੂਮ ਵਿਅਕਤੀਆ ਵੱਲੋਂ ਸੈਕਟਰ-79 ਮੋਹਾਲੀ ਵਿੱਚ ਪੈਂਦੇ ਕਟਾਣੀ ਪ੍ਰੀਮੀਅਮ ਢਾਬੇ ਉਪਰ ਫਾਈਰਿੰਗ ਕੀਤੀ ਗਈ ਸੀ ਤੇ...

 

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

09-Mar-2024 ਮੋਹਾਲੀ

ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਛੇ ਅਧਿਕਾਰੀਆਂ ਐਸ. ਪੀ. ਸਿੰਘ, ਚੀਫ ਜਨਰਲ ਮੈਨੇਜਰ (ਸੇਵਾ ਮੁਕਤ), ਜਸਵਿੰਦਰ ਸਿੰਘ ਰੰਧਾਵਾ ਜਨਰਲ ਮੈਨੇਜਰ (ਸੇਵਾ ਮੁਕਤ), ਅਮਰਜੀਤ ਸਿੰਘ ਕਾਹਲੋਂ ਅਸਟੇਟ ਅਫਸਰ (ਸੇਵਾ ਮੁਕਤ), ਵਿਜੈ ਗੁਪਤਾ ਸੀਨੀਅਰ ਸਹਾਇਕ (ਸੇਵਾ ਮੁਕਤ),...

 

ਮੋਹਾਲੀ ਪੁਲਿਸ ਵੱਲੋ ਇੰਟਰਸਟੇਟ ਗੈਂਗ ਦੇ 05 ਗੈਂਗਸਟਰ ਪੀਲੀਭੀਤ (ਯੂ.ਪੀ.) ਤੋ 72 ਘੰਟਿਆ ਵਿੱਚ ਕੀਤੇ ਗ੍ਰਿਫਤਾਰ

08-Mar-2024 ਸਾਹਿਬਜਾਦਾ ਅਜੀਤ ਸਿੰਘ ਨਗਰ

ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਮਿਤੀ 04-03-2024 ਨੂੰ ਸੀ.ਪੀ.-67 ਮਾਲ ਸੈਕਟਰ-67 ਮੋਹਾਲੀ ਦੇ ਸਾਹਮਣੇ ਤਿੰਨ ਗੱਡੀਆ ਵਿੱਚ ਆਏ 8/9 ਨਾ-ਮਾਲੂਮ ਵਿਅਕਤੀਆ ਵੱਲੋ ਸ਼ਰੇਆਮ ਦਿਨ ਦਿਹਾੜੇ ਜੰਮੂ ਵਾਸੀ ਰਾਜੇਸ਼ ਡੋਗਰਾ ਉੱਰਫ...

 

ਬੈਂਕ ਬ੍ਰਾਂਚ ਬਾਂਸੇਪੁਰ ਤੋਂ ਕਰੋੜਾਂ ਰੁਪਏ ਦੀ ਰਕਮ ਦੀ ਠੱਗੀ ਕਰਨ ਵਾਲਾ ਬੈਂਕ ਮੈਨੇਜਰ ਗ੍ਰਿਫਤਾਰ

24-Feb-2024 ਸਾਹਿਬਜਾਦਾ ਅਜੀਤ ਸਿੰਘ ਨਗਰ

ਜਿਲ੍ਹਾ ਐਸ.ਏ.ਐਸ ਨਗਰ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਮੁਕੱਦਮਾ ਨੰਬਰ 16 ਮਿਤੀ 14-02-24 ਅ/ਧ 381, 409, 120-ਬੀ ਆਈ.ਪੀ.ਸੀ ਥਾਣਾ ਮੁੱਲਾਂਪੁਰ ਗਰੀਬਦਾਸ ਦੇ ਫਰਾਰ ਮੁੱਖ ਦੋਸ਼ੀ ਗੌਰਵ ਸ਼ਰਮਾ (ਬੈਂਕ ਮੈਨੇਜਰ, ਬ੍ਰਾਂਚ ਬਾਂਸੇਪੁਰ) ਪੁੱਤਰ ਅਜੇ ਕੁਮਾਰ ਵਾਸੀ ਪਿੰਡ ਭੋਆ, ਤਹਿ: ਤੇ ਜਿਲ੍ਹਾ ਪਠਾਨਕੋਟ,...

 

ਮੋਹਾਲੀ ਪੁਲਿਸ ਵੱਲੋਂ ਅਹਿਮ ਸਖ਼ਸ਼ੀਅਤਾਂ ਤੇ ਆਈ ਪੀ ਐਸ ਅਫਸਰਾਂ ਦੇ ਜਾਅਲੀ ਫੇਸਬੁੱਕ ਅਕਾਊਂਟ ਤਿਆਰ ਕਰਕੇ ਸਾਈਬਰ ਠੱਗੀ ਮਾਰਨ ਵਾਲਾ ਗ੍ਰਿਫਤਾਰ

23-Feb-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੋਹਾਲੀ ਵੱਲੋ ਸਾਈਬਰ ਠੱਗੀਆਂ ਮਾਰਨ ਵਾਲੇ ਮਾੜੇ ਅਨਸਰਾ ਖਿਲਾਫ਼ ਚਲਾਈ ਮੁਹਿੰਮ ਦੌਰਾਨ ਸ਼੍ਰੀਮਤੀ ਜੋਤੀ ਯਾਦਵ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ. ਨਗਰ...

 

ਵਿਜੀਲੈਂਸ ਬਿਊਰੋ ਨੇ ਅਮਰੂਦ ਮੁਆਵਜ਼ੇ ਸੰਬਧੀ ਘੁਟਾਲੇ 'ਚ ਬਾਗਬਾਨੀ ਵਿਕਾਸ ਅਧਿਕਾਰੀ ਸਿੱਧੂ ਨੂੰ ਕੀਤਾ ਗ੍ਰਿਫ਼ਤਾਰ

30-Jan-2024 ਐਸ.ਏ.ਐਸ. ਨਗਰ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਖਰੜ ਅਤੇ ਡੇਰਾਬਸੀ ਵਿਖੇ ਤਾਇਨਾਤ ਬਾਗਬਾਨੀ ਵਿਕਾਸ ਅਫਸਰ (ਐਚ.ਡੀ.ਓ.) ਜਸਪ੍ਰੀਤ ਸਿੰਘ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਐਸ.ਏ.ਐਸ. ਨਗਰ ਵਿੱਚ ਅਮਰੂਦ ਦੇ ਮੁਆਵਜ਼ੇ ਸਬੰਧੀ ਬਹੁ-ਕਰੋੜੀ ਘੁਟਾਲੇ ਵਿੱਚ ਦੋਸ਼ੀ ਸੀ। ਇਹ ਸਬੰਧੀ ਜਾਣਕਾਰੀ ਦਿੰਦਿਆਂ ਅੱਜ...

 

ਪੰਜਾਬ ਏ.ਜੀ.ਟੀ.ਐਫ. ਵੱਲੋਂ ਯੂ.ਏ.ਪੀ.ਏ. ਕੇਸ ਵਿੱਚ ਲੋੜੀਂਦਾ ਰਿੰਦਾ ਦਾ ਮੁੱਖ ਸੰਚਾਲਕ ਕੈਲਾਸ਼ ਖਿਚਨ ਰਾਜਸਥਾਨ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

12-Jan-2024 ਐਸ.ਏ.ਐਸ.ਨਗਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਨੈੱਟਵਰਕ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੇ ਆਪ੍ਰੇਸ਼ਨ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ...

 

ਨਸ਼ਾ ਤਸਕਰ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 01 ਦੋਸ਼ੀ ਨੂੰ 50 ਗ੍ਰਾਮ ਹੈਰੋਇਨ ਸਮੇਤ ਅਤੇ ਕਾਰ ਆਈ-20 ਸਮੇਤ ਕੀਤਾ ਗ੍ਰਿਫਤਾਰ

03-Jan-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਸ-7 ਮੋਹਾਲੀ ਦੀ ਟੀਮ ਨੇ ਸ੍ਰੀ ਜਸਕਰਨ ਸਿੰਘ ਏ.ਡੀ.ਜੀ.ਪੀ. ਰੂਪਨਗਰ ਰੇਂਜ ਰੂਪਨਗਰ ਦੇ ਦਿਸ਼ਾ ਨਿਰਦੇਸ਼ਾ ਹੇਠ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 01 ਹੈਰੋਇਨ ਸਮਗਲਰ ਨੂੰ 50 ਗ੍ਰਾਮ ਹੈਰੋਇਨ ਅਤੇ ਕਾਰ ਨੰਬਰੀ ਐਚ.ਆਰ 03 ਈਐਮਪੀ-2269...

 

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਸੰਚਾਲਕ ਕੀਤਾ ਗ੍ਰਿਫ਼ਤਾਰ; ਇੱਕ ਪਿਸਤੌਲ, ਟੋਇਟਾ ਫਾਰਚੂਨਰ ਬਰਾਮਦ

28-Dec-2023 ਮੋਹਾਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਮੋਹਾਲੀ ਤੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ...

 

50 ਗ੍ਰਾਮ ਹੈਰੋਇਨ ਸਮੇਤ ਦੋ ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

21-Dec-2023 ਐਸ.ਏ.ਐਸ.ਨਗਰ

ਰੇਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਸ-7 ਮੋਹਾਲੀ ਦੀ ਟੀਮ ਨੇ ਸ੍ਰੀ ਜਸਕਰਨ ਸਿੰਘ ਏ.ਡੀ.ਜੀ.ਪੀ. ਰੂਪਨਗਰ ਰੇਂਜ ਰੂਪਨਗਰ ਦੇ ਦਿਸ਼ਾ ਨਿਰਦੇਸ਼ਾ ਹੇਠ ਨਸ਼ਾ ਤਸਕਰ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 02 ਦੋਸ਼ੀਆਨ ਨੂੰ ਕਾਰ ਨੰਬਰੀ PB-65AT-2973 ਮਾਰਕਾ ਸਕਾਰਪਿਓ ਰੰਗ ਕਾਲਾ ਵਿਚ 50 ਗ੍ਰਾਮ...

 

ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 01 ਦੋਸ਼ੀ ਨੂੰ 102 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ

15-Dec-2023 ਐਸ.ਏ.ਐਸ ਨਗਰ

ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਸ-7 ਮੋਹਾਲੀ ਦੀ ਟੀਮ ਨੇ ਏ.ਡੀ.ਜੀ.ਪੀ. ਰੂਪਨਗਰ ਰੇਂਜ, ਜਸਕਰਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 01 ਦੋਸ਼ੀ ਨੂੰ 102 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।ਕੱਲ੍ਹ ਜਦੋਂ...

 

ਪੰਜਾਬ ਪੁਲਿਸ ਨੇ ਉੱਭਰਦੇ ਗਾਇਕ ਨਵਜੋਤ ਸਿੰਘ ਵਿਰਕ ਦੇ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਈ; ਇੱਕ ਵਿਅਕਤੀ ਗ੍ਰਿਫ਼ਤਾਰ

15-Dec-2023 ਐਸ.ਏ.ਐਸ. ਨਗਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ ਪੁਲਿਸ ਨੇ ਉਭਰਦੇ ਗਾਇਕ ਨਵਦੀਪ ਸਿੰਘ ਵਿਰਕ, ਜਿਸਨੂੰ ਵਿਸ਼ੇਸ਼ ਤੌਰ ‘ਤੇ ਈਸਾਪੁਰੀਆ (22) ਦੇ ਨਾਮ ਨਾਲ ਜਾਣਿਆ ਜਾਂਦਾ ਹੈ, ਦੇ ਅੰਨ੍ਹੇ ਕਤਲ ਕੇਸ ਦੀ ਗੁੱਥੀ  ਸੁਲਝਾਉਂਦਿਆਂ...

 

ਮੋਹਾਲੀ ਪੁਲਿਸ ਵੱਲੋਂ ਗੈਂਗਸਟਰ ਸੁਖਪ੍ਰੀਤ ਸਿੰਘ ਉੱਰਫ ਬੁੱਢਾ ਗੈਂਗ ਨਾਲ ਸਬੰਧਤ 02 ਨੌਜਵਾਨ 03 ਪਿਸਤੌਲਾਂ ਅਤੇ 10 ਜਿੰਦਾ ਕਾਰਤੂਸਾਂ ਸਮੇਤ ਗਿ੍ਰਫ਼ਤਾਰ

15-Dec-2023 ਐੱਸ ਏ ਐੱਸ ਨਗਰ

ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸੂਬੇ ’ਚ ਅਮਨ ਅਤੇ ਕਾਨੂੰਨ ਨੂੰ ਹਰ ਹਾਲਤ ’ਚ ਬਰਕਰਾਰ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤੀ ਦੇ ਦਿੱਤੇ ਆਦੇਸ਼ਾਂ ਦੀ ਪਾਲਣਾ ’ਚ ਮੋਹਾਲੀ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਗੈਂਗਸਟਰ ਸੁਖਪ੍ਰੀਤ ਸਿੰਘ ਉੱਰਫ ਬੁੱਢਾ ਗੈਂਗ ਨਾਲ ਸਬੰਧਤ 02 ਨੌਜਵਾਨਾਂ ਨੂੰ 03 ਪਿਸਤੌਲਾਂ ਅਤੇ...

 

ਮੋਹਾਲੀ ਪੁਲਿਸ ਵੱਲੋਂ ਥਾਣਾ ਡੇਰਾਬੱਸੀ ਦੇ ਏਰੀਆ ਵਿੱਚ ਫਾਇਰਿੰਗ ਕਰਨ ਵਾਲੇ 03 ਦੋਸ਼ੀਆਂ ਨੂੰ 02 ਪਿਸਤੌਲਾਂ ਅਤੇ 05 ਜਿੰਦਾਂ ਕਾਰਤੂਸਾਂ ਸਮੇਤ ਕੀਤਾ ਗਿ੍ਰਫਤਾਰ

15-Dec-2023 ਐੱਸ ਏ ਐੱਸ ਨਗਰ

ਜ਼ਿਲ੍ਹਾ ਪੁਲਿਸ ਐੱਸ ਏ ਐੱਸ ਨਗਰ ਵੱਲੋਂ ਬੀਤੀ 06.12.2023 ਨੂੰ ਸਾਹਿਲ ਪੁੱਤਰ ਰਜਿੰਦਰ ਕੁਮਾਰ ਵਾਸੀ ਮਕਾਨ ਨੰਬਰ: 1349, ਬਾਲਮੀਕ ਮੁਹੱਲਾ, ਡੇਰਾਬੱਸੀ, ਜ਼ਿਲ੍ਹਾ ਐਸ.ਏ.ਐਸ ਨਗਰ ’ਤੇ ਸਪਲੈਂਡਰ ਮੋਟਰਸਾਇਕਲ ਸਵਾਰ ਤਿੰਨ ਨੌਜਵਾਨਾਂ ਵੱਲੋਂ ਜਾਨੋਂ ਮਾਰਨ ਦੀ ਨੀਯਤ ਨਾਲ ਗੋਲੀਆਂ ਚਲਾਉਣ ਵਾਲੇ ਦੋਸ਼ੀਆਂ ਨੂੰ ਕਾਬੂ ਕਰ ’ਚ ਸਫ਼ਲਤਾ...

 

ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 02 ਦੋਸ਼ੀਆ ਨੂੰ 50 ਗ੍ਰਾਮ ਹੈਰੋਇਨ ਸਮੇਤ ਇੰਨੋਵਾ ਗੱਡੀ ਗ੍ਰਿਫ਼ਤਾਰ ਕਰਨ ਵਿਚ ਕੀਤੀ ਸਫਲਤਾ ਹਾਸਲ

14-Dec-2023 ਐਸ.ਏ.ਐਸ.ਨਗਰ

ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਸ-7 ਮੋਹਾਲੀ ਦੀ ਟੀਮ ਵਲੋਂ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 02 ਦੋਸ਼ੀਆ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਰ ਨੰਬਰੀ PB-13-AR-1109 ਮਾਰਕਾ ਇੰਨੋਵਾ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਮਿਤੀ 13-12-2023 ਨੂੰ ਰੇਜ ਐਂਟੀ-ਨਾਰਕੋਟਿਕਸ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD