Saturday, 04 May 2024

 

 

ਖ਼ਾਸ ਖਬਰਾਂ ਐਲਪੀਯੂ ਵੱਲੋਂ ਏਰੋਸਪੇਸ ਇੰਜਨੀਅਰਿੰਗ 'ਚ ਐਡਵਾਂਸਮੈਂਟਸ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ ‘ਮਿਸ਼ਨ ਐਕਸੀਲੈਂਸ’ ਬਣਿਆ ਨੰਨ੍ਹੇ ਸੁਫ਼ਨਿਆਂ ਦੀ ਉਡਾਣ: ਜਤਿੰਦਰ ਜੋਰਵਾਲ ਡਾ ਸੰਜੀਵ ਕੁਮਾਰ ਕੋਹਲੀ ਵਲੋਂ ਸਿਵਲ ਸਰਜਨ ਤਰਨਤਾਰਨ ਵਜੋਂ ਸੰਭਾਲਿਆ ਅਹੁਦਾ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਨੈਸ਼ਨਲ ਸਕੂਲ ਖੇਡਾਂ 'ਚ ਕਾਂਸੀ ਤਗਮਾ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ ਚਿਤਕਾਰਾ ਯੁਨੀਵਰਸਿਟੀ ਵੱਲੋਂ ਅਜੈ ਚੌਧਰੀ ਨੂੰ ਆਨਰੇਰੀ ਡਾਕਟਰੇਟ(ਡੀਲਿੱਟ) ਦੀ ਡਿਗਰੀ ਪ੍ਰਦਾਨ ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ 'ਆਪ' ਅਤੇ ਕਾਂਗਰਸ ਇੱਕ ਹੀ ਥੈਲੀ ਦੇ ਚੱਟੇ-ਬੱਟੇ : ਐਨ.ਕੇ. ਸ਼ਰਮਾ ਵਿਸ਼ਵ ਪ੍ਰੈਸ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੋਗਾ ਦੇ ਪ੍ਰੈਸ ਪ੍ਰਤੀਨਿਧੀਆਂ ਨਾਲ ਮੀਟਿੰਗ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੇ ਬੇਟੇ ਨੂੰ ਟਿਕਟ ਮਿਲਣ ਅਤੇ ਐਚਡੀ ਰੇਵੰਨਾ ਮਾਮਲੇ 'ਤੇ 'ਆਪ' ਨੇ ਕਿਹਾ- ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ ਹੈ ਅਸਲਾ ਧਾਰੀਆਂ ਪਾਸੋਂ ਅਸਲੇ ਨੂੰ ਜਮ੍ਹਾਂ ਕਰਵਾਉਣ ਤੇ ਛੋਟ ਸੰਬੰਧੀ ਸੈਕਰਿਊਟਨੀ ਕਮੇਟੀ ਦੀ ਮੀਟਿੰਗ ਹੋਈ ਸੁਖਪਾਲ ਸਿੰਘ ਖਹਿਰਾ ਵੱਲੋਂ ਭਵਾਨੀਗੜ੍ਹ ਬਲਾਕ ਦੇ ਦਰਜਨਾਂ ਪਿੰਡਾਂ ਵਿੱਚ ਚੋਣ ਮੀਟਿੰਗਾਂ ਪ੍ਰੈੱਸ ਦੀ ਆਜ਼ਾਦੀ ਨੂੰ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਮਿਲ ਕੇ ਕਰਨ ਦਾ ਸੱਦਾ ਸੰਗਰੂਰ ਵਾਸੀਆਂ ਨੂੰ ਚੁੱਲ੍ਹਿਆਂ ਦੀ ਅੱਗ ਪਿਆਰੀ ਹੈ ਨਾ ਕਿ ਲੱਛੇਦਾਰ ਭਾਸ਼ਣ”: ਮੀਤ ਹੇਅਰ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਲੁਧਿਆਣਾ ਵਿਖੇ ਲੋਕ ਸਭਾ ਚੋਣ ਮੁਹਿੰਮ ਦੀ ਰਣਨੀਤੀ ਕੀਤੀ ਤਿਆਰ ਬਾਹਰਲਾ ਉਮੀਦਵਾਰ ਕਹਿਣ ‘ਤੇ ਵੜਿੰਗ ਨੇ ਦਲਬਦਲੂ ਬਿੱਟੂ ਨੂੰ ਦਿੱਤਾ ਜਵਾਬ ਪੰਜਾਬ 'ਚ 'ਆਪ' ਦੀ ਦਿੱਲੀ ਲੀਡਰਸ਼ਿਪ ਦੀ ਗ਼ੈਰਹਾਜ਼ਰੀ ਦਰਸਾਉਂਦੀ ਹੈ ਕਿ ਪਾਰਟੀ 'ਚ ਕੁਝ ਵੀ ਠੀਕ ਨਹੀਂ ਹੈ: ਪ੍ਰਤਾਪ ਸਿੰਘ ਬਾਜਵਾ ਲੋਕ ਸਭਾ ਚੋਣ ਹਲਕੇ ਅਨੰਦਪੁਰ ਸਾਹਿਬ ਦੇ ਏ ਆਰ ਓ ਤੇ ਅਸੈਂਬਲੀ ਲੈਵਲ ਮਾਸਟਰ ਟ੍ਰੈਨਰ ਨੂੰ ਈ.ਵੀ.ਐਮ ਸਬੰਧੀ ਟਰੇਨਿੰਗ ਦਿੱਤੀ ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ ਈਵੀਐਮ ਦੀ ਰੈਂਡੇਮਾਇਜੇਸ਼ਨ ਅਨੁਸਾਰ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਵੰਡ ਲਈ ਤਿਆਰੀਆਂ ਸ਼ੁਰੂ

 

 


show all

 

ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ

02-May-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਹਾਲ ਹੀ ਵਿੱਚ ਘੋਸ਼ਿਤ 10ਵੀਂ ਅਤੇ 10+2 ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਅੰਕ ਪ੍ਰਾਪਤ ਕਰਨ ਵਾਲੇ ਸਰਕਾਰੀ ਸਕੂਲਾਂ ਦੇ 16 ਹੋਣਹਾਰ ਵਿਦਿਆਰਥੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅੱਜ ਇੱਕ ਹਾਂ-ਪੱਖੀ ਉਪਰਾਲੇ ਵਜੋਂ ਮੈਡਲਾਂ ਸਨਮਾਨਿਤ ਕੀਤਾ ਗਿਆ।...

 

ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ

02-May-2024 ਮੋਹਾਲੀ

ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਚੰਡੀਗੜ ਤੋਂ ਹਲਕਾ ਲੁਧਿਆਣਾ ਵਿੱਖੇ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕਰਨ ਜਾਂਦੇ ਹੋਏ ਮੋਹਾਲੀ ਵਿੱਖੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ , ਨਗਰ ਨਿਗਮ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ...

 

ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ

02-May-2024 ਮੋਹਾਲੀ

ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ ਦੇ ਸਮਾਪਤੀ ਸਮਾਰੋਹ ਮੌਕੇ ਪ੍ਰਸਿੱਧ ਪੰਜਾਬੀ ਗਾਇਕ ਜੌਰਡਨ ਸੰਧੂ ਦੀ ਲਾਈਵ ਪੇਸ਼ਕਾਰੀ ਨੇ ਦਰਸ਼ਕਾਂ ਦਾ ਮਨ ਮੋਹਿਆ। ਇਸ ਦੌਰਾਨ ਗਾਇਕ ਜੌਰਡਨ ਸੰਧੂ ਨੇ ਆਪਣੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਸੁਣਾਏ, ਜਿਨ੍ਹਾਂ ਵਿੱਚ ‘ਚੰਨ ਚੰਨ,ਤਰੀਫਾਂ,ਦੋ...

 

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

02-May-2024 ਐਸ.ਏ.ਐਸ.ਨਗਰ

ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਆਸੀ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੇ ਰੈਂਡਮਾਈਜ਼ੇਸ਼ਨ ਦੇ ਪਹਿਲੇ ਪੜਾਅ ਦਾ ਆਯੋਜਨ ਕੀਤਾ ਗਿਆ। ਇਹ ਰੈਂਡਮਾਈਜ਼ੇਸ਼ਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ...

 

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

01-May-2024 ਮੋਹਾਲੀ

ਇਸ ਵਾਰ 'ਪਾਰ 70' ਦੇ ਨਾਅਰੇ ਨਾਲ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਚੋਣ ਕਮਿਸ਼ਨ ਵੱਲੋਂ ਚਲਾਏ ਜਾ ਰਹੇ ਸਵੀਪ ਪ੍ਰੋਗਰਾਮਾਂ ਵਿੱਚ ਦਿਸ਼ਾ ਵੋਮੈਨ ਵੈੱਲਫੇਅਰ ਟਰੱਸਟ ਵੀ ਭਾਗੀਦਾਰ ਬਣੇਗਾ। ਟਰੱਸਟ ਪੰਜਾਬ ਦੀਆਂ ਪੇਂਡੂ ਔਰਤਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰੇਗਾ। ਇਸ ਦੇ ਲਈ ਪੰਜਾਬ ਦੇ ਪੇਂਡੂ ਖੇਤਰਾਂ...

 

ਪੰਜਾਬ ਮੰਡੀ ਬੋਰਡ ਦੇ ਸਕੱਤਰ ਅੰਮ੍ਰਿਤ ਕੌਰ ਗਿੱਲ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ

30-Apr-2024 ਐਸ.ਏ.ਐਸ. ਨਗਰ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅੱਜ ਮੰਡੀ ਬੋਰਡ ਦੇ ਸਕੱਤਰ ਸ੍ਰੀਮਤੀ ਅੰਮ੍ਰਿਤ ਕੌਰ ਗਿਲ, ਆਈ.ਏ.ਐਸ. ਨੂੰ ਉਨ੍ਹਾਂ ਦੀ ਸੇਵਾ-ਮੁਕਤੀ ਮੌਕੇ ਵਿਦਾਇਗੀ ਪਾਰਟੀ ਦਿੱਤੀ। ਇਸ ਮੌਕੇ ਅਧਿਕਾਰੀਆਂ ਦੀ ਇਕੱਤਰਤਾ ਵਿਚ ਆਪਣੇ ਵਿਚਾਰ ਰਖਦਿਆਂ  ਸ. ਬਰਸਟ ਨੇ ਕਿਹਾ ਕਿ ਸ੍ਰੀਮਤੀ ਅੰਮ੍ਰਿਤ ਕੌਰ ਗਿਲ,...

 

ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਟੈਕਨੋ ਵਿਰਸਾ- 2024 ਦੇ ਦੂਜੇ ਦਿਨ ਫੈਸ਼ਨ ਸ਼ੋਅ ਨੇ ਬਟੋਰੀਆਂ ਸੁਰਖੀਆਂ

30-Apr-2024 ਮੋਹਾਲੀ

ਆਰਬੀਯੂ ਟੈਕਨੋ ਵਿਰਸਾ ਦਾ ਦੂਜਾ ਦਿਨ ਮਜ਼ੇਦਾਰ, ਉਤਸ਼ਾਹ, ਡਾਂਸ, ਸੰਗੀਤ ਅਤੇ ਉਤਸ਼ਾਹ ਨਾਲ ਭਰਿਆ ਦਿਨ ਸੀ। ਇਸ ਪ੍ਰੋਗਰਾਮ ਵਿੱਚ ਡਾਂਸ, ਗੀਤ, ਸਟੇਜ ਨਾਟਕ, ਖੇਡਾਂ ਆਦਿ ਸ਼ਾਮਿਲ ਸਨ ਅਤੇ ਇਸ ਸਮਾਗਮ ਦੌਰਾਨ ਫੈਸ਼ਨ ਸ਼ੋਅ ਅਤੇ ਰੈਂਪ ਵਾਕ ਆਕਰਸ਼ਣ ਦਾ ਕੇਂਦਰ ਰਿਹਾ। ਰੈਂਪ ਵਾਕ ਵਿੱਚ ਪ੍ਰਤੀਯੋਗੀਆਂ ਨੇ ਵੱਖ-ਵੱਖ ਦੌਰ ਜਿਵੇਂ...

 

ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ

29-Apr-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਨੇ ਅੱਜ ਅਨਾਜ ਮੰਡੀ ਕੁਰਾਲੀ ਦਾ ਦੌਰਾ ਕੀਤਾ ਅਤੇ ਮੰਡੀ ਵਿੱਚ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਡੀ ਸੀ ਆਸ਼ਿਕਾ ਜੈਨ ਅਤੇ ਐਸ ਡੀ ਐਮ ਖਰੜ ਗੁਰਮੰਦਰ ਸਿੰਘ ਵੀ ਮੌਜੂਦ ਸਨ। ਉਨ੍ਹਾਂ...

 

ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ

29-Apr-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾ ਅਨੁਸਾਰ ਜਿਵੇਂ-ਜਿਵੇਂ ਜ਼ਿਲ੍ਹੇ ਚ ਚੋਣਾਂ ਦਾ ਪੁਰਬ ਨੇੜੇ ਆ ਰਿਹਾ ਹੈ, ਤਿਵੇਂ-ਤਿਵੇਂ ਮੋਹਾਲੀ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਵਿੱਚ ਵੀ ਭਰਵਾਂ ਨਿਖਾਰ ਦੇਖਣ ਨੂੰ ਮਿਲ ਰਿਹਾ ਹੈ। ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਅੱਜ ਸੀ.ਪੀ. 67 ਪੀ.ਵੀ.ਆਰ....

 

ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

27-Apr-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਅੱਜ ਨੋਡਲ ਅਫ਼ਸਰਾਂ ਨਾਲ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ 7 ਮਈ, 2024 ਨੂੰ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਕਰਨ ਲਈ ਆਰ.ਓ ਪੱਧਰ 'ਤੇ ਨੋਟੀਫਿਕੇਸ਼ਨ ਜਾਰੀ ਹੋਣ ਦੇ ਮੱਦੇਨਜ਼ਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਾਰੇ ਪ੍ਰਬੰਧ ਮੁਕੰਮਲ...

 

ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ ਦੇਣ ਵਾਲੇ ਸਟਿੱਕਰਾਂ ਦੀ ਮੁਹਿੰਮ ਦਾ ਅਗਾਜ਼

26-Apr-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਲੋਕ ਸਭਾ ਚੋਣਾਂ-2024 ਵਿੱਚ 80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਨੂੰ ਸਰ ਕਰਨ ਦੇ ਨਿਸ਼ਚੇ ਨਾਲ ਜ਼ਿਲ੍ਹਾ ਸਵੀਪ ਟੀਮ ਵੱਲੋਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਹਰ ਰੋਜ਼ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਅੱਜ ਜ਼ਿਲ੍ਹਾ ਪ੍ਰਬੰਧਕੀ...

 

ਏ ਆਈ ਐਮ ਐਸ ਮੋਹਾਲੀ ਨੇ ਡੀ ਐਨ ਏ ਦਿਵਸ ਮਨਾਇਆ

25-Apr-2024 ਐਸ.ਏ.ਐਸ.ਨਗਰ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏ.ਆਈ.ਐਮ.ਐਸ. ਮੋਹਾਲੀ) ਦੇ ਬਾਇਓਕੈਮਿਸਟਰੀ ਅਤੇ ਬਾਲ ਰੋਗ ਵਿਭਾਗ ਨੇ ਅੱਜ ਵੱਖ-ਵੱਖ ਗਤੀਵਿਧੀਆਂ ਨਾਲ ਡੀ ਐਨ ਏ ਦਿਵਸ ਮਨਾਇਆ। ਡੀ ਐਨ ਏ ਦਿਵਸ 1953 ਵਿੱਚ ਜੇਮਸ ਵਾਟਸਨ ਅਤੇ ਫ੍ਰਾਂਸਿਸ ਕ੍ਰਿਕ ਦੁਆਰਾ ਡੀ ਐਨ ਏ ਦੇ ਡਬਲ ਹੈਲਿਕਸ ਢਾਂਚੇ ਦੀ ਖੋਜ ਦੀ...

 

ਮਲੇਰੀਆ ਬੁਖ਼ਾਰ ਬਾਰੇ ਜਾਣਕਾਰੀ ਰੱਖਣਾ ਜ਼ਰੂਰੀ : ਡਾ. ਦਵਿੰਦਰ ਕੁਮਾਰ ਪੁਰੀ

25-Apr-2024 ਮੋਹਾਲੀ

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਸਿਹਤ ਕਾਮਿਆਂ ਨੇ ਸਕੂਲਾਂ ਵਿਚ ਰੈਲੀਆਂ, ਸਵਾਲ-ਜਵਾਬ ਮੁਕਾਬਲਿਆਂ ਅਤੇ ਵੱਖ-ਵੱਖ ਜਾਗਰੂਕਤਾ ਸਮਾਗਮਾਂ ਰਾਹੀਂ ਇਹ ਦਿਨ ਮਨਾਇਆ। ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਪੁਰੀ ਨੇ ਮਲੇਰੀਆ ਰੋਕਥਾਮ ਪੋਸਟਰ ਜਾਰੀ ਕਰਦਿਆਂ ਲੋਕਾਂ ਨੂੰ ਮਲੇਰੀਆ ਦੇ...

 

ਕਾਂਗਰਸ ਦੇਸ਼ ਨੂੰ ਧਰਮ ਅਤੇ ਜਾਤ ਦੇ ਨਾਂ 'ਤੇ ਵੰਡਣ ਦਾ ਕੰਮ ਕਰ ਰਹੀ ਹੈ : ਡਾ: ਸੁਭਾਸ਼ ਸ਼ਰਮਾ

24-Apr-2024 ਮੋਹਾਲੀ

ਕਾਂਗਰਸ ਪਾਰਟੀ ਹਮੇਸ਼ਾ ਹੀ ਦੇਸ਼ ਨੂੰ ਧਰਮ ਅਤੇ ਜਾਤ ਦੇ ਨਾਂ 'ਤੇ ਵੰਡ ਕੇ ਆਪਣਾ ਫਾਇਦਾ ਉਠਾਉਂਦੀ ਰਹੀ ਹੈ।  ਲੋਕ ਸਭਾ ਚੋਣਾਂ ਵਿੱਚ ਕਾਂਗਰਸ ਵੱਲੋਂ ਜਾਰੀ ਕੀਤਾ ਗਿਆ ਮੈਨੀਫੈਸਟੋ ਵਰਗਾਂ ਨੂੰ ਵੰਡਣ ਵਾਲਾ ਹੈ।  ਇਸ ਚੋਣ ਮੈਨੀਫੈਸਟੋ ਅਨੁਸਾਰ ਕਾਂਗਰਸ ਜਾਤ-ਧਰਮ ਅਤੇ ਜਾਇਦਾਦ ਆਧਾਰਿਤ ਸਰਵੇਖਣ ਕਰਵਾਉਣ ਦੀ ਗੱਲ...

 

ਚੋਣ ਤਹਿਸੀਲਦਾਰ ਨੇ ਮਨਾਇਆ ਦਿਵਿਆਂਗ ਵੋਟਰਾਂ ਨਾਲ ਆਪਣਾ ਜਨਮ ਦਿਨ

24-Apr-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਜ਼ਿਲ੍ਹਾ ਚੋਣ ਦਫ਼ਤਰ ਦੇ ਤਹਿਸੀਲਦਾਰ ਸੰਜੇ ਕੁਮਾਰ ਨੇ ਅੱਜ ਆਪਣਾ ਜਨਮ ਦਿਨ ਦਿਵਿਆਂਗ ਵੋਟਰਾਂ ਨਾਲ ਮਨਾਇਆ। ਸਟੇਟ  ਕੋਆਰਡੀਨੇਟਰ (ਦਿਵਿਆਂਗਜਨ) ਪੂਨਮ ਲਾਲ ਵੱਲੋਂ ਡਿਸਕਵਰ ਐਬਿਲਟੀ ਸਕੂਲ ਸੋਹਾਣਾ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਦੇ ਸਹਿਯੋਗ ਨਾਲ ਉਲੀਕੇ ਗਏ ਇਸ ਸੰਖੇਪ ਪ੍ਰੋਗਰਾਮ ਦੌਰਾਨ ਚੋਣ  ਤਹਿਸੀਲਦਾਰ ਨੇ...

 

ਡਿਪਟੀ ਕਮਿਸ਼ਨਰ ਵੱਲੋਂ ਖਰੜ ਮੰਡੀ ਦਾ ਦੌਰਾ, ਕਣਕ ਦੀ ਖਰੀਦ ਅਤੇ ਲਿਫਟਿੰਗ ਦਾ ਜਾਇਜ਼ਾ

24-Apr-2024 ਖਰੜ

ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਖਰੜ ਮੰਡੀ ਦਾ ਦੌਰਾ ਕੀਤਾ ਅਤੇ ਚੱਲ ਰਹੇ ਕਣਕ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਆੜ੍ਹਤੀਆਂ (ਕਮਿਸ਼ਨ ਏਜੰਟ) ਨੂੰ ਵਿਕੀ ਕਣਕ ਦੀ ਸਮਾਂਬੱਧ ਚੁਕਾਈ ਦਾ ਭਰੋਸਾ ਦਿੱਤਾ। ਦਿਲਚਸਪ ਗੱਲ ਇਹ ਸੀ ਕਿ ਸ਼੍ਰੀਮਤੀ ਜੈਨ ਦੀ ਕਿਸਾਨਾਂ ਨਾਲ ਗੱਲਬਾਤ ਦੌਰਾਨ, ਕਿਸੇ ਨੇ...

 

ਏ ਡੀ ਸੀ ਵਿਰਾਜ ਤਿੜਕੇ ਨੇ ਪੀ ਐਨ ਬੀ ਮੋਹਾਲੀ ਦੀ ਡੀ ਏ ਸੀ ਬ੍ਰਾਂਚ ਤੋਂ ਬੈਂਕ ਗਾਹਕਾਂ ਲਈ ਵੋਟਰ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ

24-Apr-2024 ਐਸ.ਏ.ਐਸ.ਨਗਰ

ਡਿਪਟੀ ਕਮਿਸ਼ਨਰ ਮੁਹਾਲੀ ਸ੍ਰੀਮਤੀ ਆਸ਼ਿਕਾ ਜੈਨ ਦੀਆਂ ਹਦਾਇਤਾਂ 'ਤੇ ਅੱਜ ਮੁਹਾਲੀ ਜ਼ਿਲ੍ਹੇ ਵਿੱਚ ਸਥਿਤ ਵੱਖ-ਵੱਖ ਬੈਂਕਾਂ ਵਿੱਚ ਸਵੀਪ ਤਹਿਤ ਮੈਗਾ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੀ ਸ਼ੁਰੂਆਤ ਪੰਜਾਬ ਨੈਸ਼ਨਲ ਬੈਂਕ, ਸ਼ਾਖਾ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ 76, ਮੁਹਾਲੀ ਤੋਂ ਏ ਡੀ ਸੀ (ਜ)...

 

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ

23-Apr-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ

1 ਜੂਨ, 2024 ਨੂੰ ਵੱਧ ਤੋਂ ਵੱਧ ਵੋਟਰਾਂ ਨੂੰ ਪੋਲਿੰਗ ਬੂਥਾਂ 'ਤੇ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਨੂੰ ਤੇਜ਼ ਕੀਤਾ ਗਿਆ ਹੈ। ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕਰਨ ਲਈ ਇੱਕ ਨਿਵੇਕਲੇ ਵਿਚਾਰ 'ਤੇ ਕੰਮ...

 

ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ

23-Apr-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਆਗਾਮੀ ਲੋਕ ਸਭਾ ਚੋਣਾਂ-2024 ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ ਦੇ ਰਿਕਾਰਡ ਦੀ ਰੋਜ਼ਾਨਾ ਦੇ ਆਧਾਰ 'ਤੇ ਜਾਂਚ ਕਰਕੇ...

 

ਮੰਡੀਆਂ ਚ ਥਾਂ ਦੀ ਤੰਗੀ ਤੋਂ ਬਚਣ ਲਈ ਲਿਫਟਿੰਗ ਕਾਰਜਾਂ ਨੂੰ ਤੇਜ਼ ਕੀਤਾ ਜਾਵੇ, ਏ.ਡੀ.ਸੀ ਵੱਲੋਂ ਖਰੀਦ ਏਜੰਸੀਆਂ ਨੂੰ ਹਦਾਇਤ

22-Apr-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬਰਸਾਤ ਤੋਂ ਬਾਅਦ ਪ੍ਰਭਾਵਿਤ ਹੋਏ ਲਿਫਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਨੇ ਐਸ ਪੀ (ਟਰੈਫਿਕ) ਐਚ ਐਸ ਮਾਨ ਨਾਲ ਅੱਜ ਬਾਅਦ ਦੁਪਹਿਰ ਭਾਗੋ ਮਾਜਰਾ ਅਤੇ ਖਰੜ ਮੰਡੀਆਂ ਦਾ ਦੌਰਾ ਕੀਤਾ। ਉਨ੍ਹਾਂ ਖਰੀਦ ਏਜੰਸੀਆਂ ਨੂੰ ਹਦਾਇਤ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD