01-May-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਸ਼੍ਰੀ ਹਰਮਨਦੀਪ ਸਿੰਘ ਹਾਂਸ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਮੋਹਾਲੀ ਪੁਲਿਸ ਨੂੰ ਇੱਕ ਅਹਿਮ ਕਾਮਯਾਬੀ ਮਿਲੀ ਹੈ। ਸ਼੍ਰੀ ਸੌਰਵ ਜਿੰਦਲ, ਪੀ.ਪੀ.ਐਸ., ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਸ਼੍ਰੀ...