24-Jul-2026 ਲਾਲੜੂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ)
ਲਾਲੜੂ ਨਗਰ ਕੌਂਸਲ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਅਤੇ ਜ਼ਿਲ੍ਹਾ ਪ੍ਰਧਾਨ ਸ੍ਰੀਮਤੀ ਪ੍ਰਭਜੋਤ ਕੌਰ ਦੀ ਮੌਜੂਦਗੀ ਵਿੱਚ ਨਗਰ ਕੌਂਸਲ ਦੇ ਨਵ-ਨਿਯੁਕਤ ਅਹੁਦੇਦਾਰਾਂ ਨੇ ਆਪਣੇ ਅਹੁਦੇ ਸੰਭਾਲੇ। ਇਸ ਮੌਕੇ ਸ੍ਰੀ ਜੋਰਾਵਰ ਸਿੰਘ ਨੇ ਨਗਰ ਕੌਂਸਲ ਦੇ ਪ੍ਰਧਾਨ,...