ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚਲਾਈ ਗਈ 'ਬੇਟੀ ਬਚਾਓ, ਬੇਟੀ ਪੜ੍ਹਾਓ ' ਮੁਹਿੰਮ ਤਹਿਤ ਸਚਦੇਵਾ ਗਰਲਜ਼ ਕੈਪਸ਼ ਘੰੜੂਆਂ ਦੀਆਂ ਵਿਦਿਆਰਥਣਾਂ ਨੇ ਸ਼ਹਿਰ ਦੇ ਵੱਖ ਵੱਖ ਬਜਾਰਾਂ 'ਚ ਜਾਗਰੂਕਤਾ ਰੈਲੀ ਕੱਢੀ। ਇਸ ਸਬੰਧੀ ਜਾਣਕਾਰੀ ਦਿੰਦਿਆ ਪ੍ਰੋ. ਅਮਰਜੀਤ ਸਿੰਘ ਨੇ ਦੱਸਿਆ ਕਿ ਇਹ ਰੈਲੀ ਮੋਰਿੰਡਾ ਦੇ ਫਤਹਿਗੜ੍ਹ...