Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਕੋਮਲ ਮਿੱਤਲ, ਸਾਕਸ਼ੀ ਸਾਹਨੀ ਅਤੇ ਹਰਮਨਦੀਪ ਸਿੰਘ ਹਾਂਸ ਵੱਲੋਂ ਮੀਟਿੰਗ

25-Feb-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਆਗਾਮੀ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026, ਜੋ 13 ਤੋਂ 15 ਮਾਰਚ ਤੱਕ ਪਲਾਕਸ਼ਾ ਯੂਨੀਵਰਸਟੀ, ਮੋਹਾਲੀ ਵਿਖੇ ਕਰਵਾਇਆ ਜਾ ਰਿਹਾ ਹੈ, ਦੇ ਸੰਦਰਭ ਵਿੱਚ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਯੂਨੀਵਰਸਿਟੀ ਕੈਂਪਸ ਵਿੱਚ ਗਮਾਡਾ ਦੇ ਮੁੱਖ ਪ੍ਰਸ਼ਾਸਕ ਸਾਕਸ਼ੀ ਸਾਹਨੀ ਅਤੇ ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਨਾਲ ਵਿਸਥਾਰਪੂਰਵਕ...

 

ਫੇਜ਼-6 ਬੱਸ ਸਟੈਂਡ ਅਤੇ ਕੁੰਭੜਾ–ਬਾਵਾ ਵਾਈਟ ਹਾਊਸ ਸੜਕ ਮੁਰੰਮਤ ਲਈ ਕੁਲਜੀਤ ਸਿੰਘ ਬੇਦੀ ਵੱਲੋਂ ਗਮਾਡਾ ਨੂੰ ਤੁਰੰਤ ਕਾਰਵਾਈ ਦੀ ਮੰਗ

19-Feb-2026 ਮੋਹਾਲੀ

ਫੇਜ਼-6 ਬੱਸ ਸਟੈਂਡ ਨਾਲ ਲੱਗਦੀ ਸੜਕ ਅਤੇ ਕੁੰਭੜਾ ਤੋਂ ਬਾਵਾ ਵਾਈਟ ਹਾਊਸ ਤੱਕ ਸੜਕ ਦੀ ਮਾੜੀ ਹਾਲਤ ਨੂੰ ਲੈ ਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਗਮਾਡਾ ਦੇ ਚੀਫ਼ ਐਡਮਿਨਿਸਟਰੇਟਰ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਖਾਸ ਤੌਰ ਤੇ ਮਹਾਲੀ ਦੀਆਂ ਦੋ ਸੜਕਾਂ ਤੁਰੰਤ ਮੁਰੰਮਤ ਅਤੇ ਵਿਕਾਸ ਕਾਰਜ ਸ਼ੁਰੂ ਕਰਨ ਦੀ ਬੇਨਤੀ ਕੀਤੀ...

 

ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ

02-Jan-2026 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ ਕਰਦਿਆਂ ਕਿਹਾ ਕਿ ਵਿਦੇਸ਼ੀ ਕਾਰਜਾਂ ਦਾ ਵਿਸਤਾਰ ਕਰਨ ਨਾਲ ਪੂਰੇ ਖਿੱਤੇ ਵਿੱਚ ਆਰਥਿਕ ਗਤੀਵਿਧੀਆਂ, ਸੈਰ-ਸਪਾਟਾ ਅਤੇ ਨਿਵੇਸ਼ ਨੂੰ ਵੱਡਾ ਹੁਲਾਰਾ ਮਿਲੇਗਾ। ਮੁੱਖ...

 

ਮੋਹਾਲੀ ਬੱਸ ਸਟੈਂਡ ਨੇੜੇ ਬੰਦ ਸੜਕ ਮੁੱਦੇ ’ਤੇ ਗਮਾਡਾ ਦੀ ਨਵੀਂ ਆਈ ਮੁੱਖ ਪ੍ਰਸ਼ਾਸਨਕਾ ਸਾਕਸ਼ੀ ਸਾਹਨੀ ਦੀ ਅਹਿਮ ਮੀਟਿੰਗ

03-Nov-2025 ਮੋਹਾਲੀ

ਮੋਹਾਲੀ ਬੱਸ ਸਟੈਂਡ ਨਾਲ ਲੱਗਦੀ ਬੰਦ ਪਈ ਸੜਕ ਦੇ ਮੁੱਦੇ ਨੂੰ ਹੱਲ ਕਰਨ ਵਾਸਤੇ ਗਮਾਡਾ ਦੀ ਨਵੀਂ ਆਈ ਚੀਫ ਐਡਮਿਨਿਸਟ੍ਰੇਟਰ (ਸੀਏ) ਸਾਕਸ਼ੀ ਸਾਨੀ ਵੱਲੋਂ ਅੱਜ ਇਕ ਮਹੱਤਵਪੂਰਨ ਮੀਟਿੰਗ ਬੁਲਾਈ ਗਈ। ਇਸ ਮੀਟਿੰਗ ਵਿੱਚ ਬੱਸ ਸਟੈਂਡ ਚਲਾ ਰਹੀ ਕੰਪਨੀ ਦੇ ਪ੍ਰਤਿਨਿਧੀਆਂ, ਗਮਾਡਾ ਦੇ ਅਧਿਕਾਰੀਆਂ ਅਤੇ ਮੋਹਾਲੀ ਨਗਰ ਨਿਗਮ ਦੇ ਡਿਪਟੀ...

 

ਕੁਲਜੀਤ ਸਿੰਘ ਬੇਦੀ ਨੇ ਸਾਕਸ਼ੀ ਸਾਹਣੀ ਨੂੰ ਸੌਂਪੀ ਮੰਗ ਪੱਤਰ

31-Oct-2025 ਮੋਹਾਲੀ

ਮੋਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਗਮਾਡਾ  ਦੀ ਨਵੀਂ ਮੁੱਖ ਪ੍ਰਸ਼ਾਸਕ ਸਾਕਸ਼ੀ ਸਾਹਣੀ (IAS) ਨੂੰ ਮਿਲ ਕੇ ਮੋਹਾਲੀ ਖੇਤਰ ਨਾਲ ਜੁੜੀਆਂ ਮੁੱਖ ਮੰਗਾਂ ਸੰਬੰਧੀ ਮੰਗ ਪੱਤਰ ਸੌਂਪਿਆ। ਬੇਦੀ ਨੇ ਮੁੱਖ ਪ੍ਰਸ਼ਾਸਕ ਦਾ ਮੋਹਾਲੀ ਜੁਆਇਨ ਕਰਨ ਤੇ ਸਵਾਗਤ ਕਰਦੇ ਹੋਏ ਕਿਹਾ ਕਿ ਮੋਹਾਲੀ, ਜੋ ਗਮਾਡਾ ਵੱਲੋਂ ਯੋਜਨਾਬੱਧ...

 

ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵਿੱਖੇ ''ਪੁਲਿਸ ਯਾਦਗਾਰੀ ਦਿਵਸ''ਤੇ ਪੁਲਿਸ ਲਾਈਨ ਵਿੱਖੇ ਸ਼ਹੀਦਾ ਨੂੰ ਦਿੱਤੀ ਨਿੱਘੀ ਸ਼ਰਧਾਂਜ਼ਲੀ

21-Oct-2025 ਅੰਮ੍ਰਿਤਸਰ

ਪੁਲਿਸ ਲਾਈਨ, ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਸ਼ਹਿਰ ਵਿੱਖੇ ਸ਼ਹੀਦੀ ਸਮਾਰਕ  '' Police Commemoration Day" ਦੌਰਾਨ ਬਹੁਤ ਹੀ ਸਤਿਕਾਰਯੋਗ ਸ਼ਹੀਦ ਪੁਲਿਸ ਪਰਿਵਾਰਾਂ ਦੇ ਮੈਬਰਾਨ ਅਤੇ  ਸ੍ਰੀਮਤੀ ਲਕਸ਼ਮੀ ਕਾਂਤਾ ਚਾਵਲਾ, (ਸਾਬਕਾ ਮੰਤਰੀ),  ਸ੍ਰੀਮਤੀ ਸਾਕਸ਼ੀ ਸਾਹਨੀ, ਆਈ.ਏ.ਐਸ, ਡਿਪਟੀ ਕਮਿਸ਼ਨਰ,...

 

ਸਫਾਈ, ਸੜਕ ਰੱਖ ਰਖਾਵ ਅਤੇ ਜਨਤਕ ਢਾਂਚਾ ਸਥਿਤੀ ਦੀ ਸਮੀਖਿਆ

16-Oct-2025 ਅੰਮ੍ਰਿਤਸਰ

ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਵੱਲੋਂ  ਅੱਜ ਨਿਗਮ ਅਧਿਕਾਰੀਆਂ, ਐਕਸੀਅਨ ਲੋਕ ਨਿਰਮਾਣ ਵਿਭਾਗ, ਮੈਨੈਜਰ ਮਾਰਕਫੈਡ ਅਤੇ ਹੋਰ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕੀਤੀ ਗਈ, ਜਿਸ ਵਿੱਚ ਸ਼ਹਿਰ ਦੀ ਸਫਾਈ ਪ੍ਰਬੰਧਨਾ, ਸੜਕਾਂ ਦੀ ਸੰਭਾਲ ਅਤੇ ਸਰਕਾਰੀ ਏਜੰਸੀਆਂ ਦੀ ਭੂਮਿਕਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।...

 

ਹੜਾਂ ਦੌਰਾਨ 3.50 ਲੱਖ ਏਕੜ ਵਾਹੀਯੋਗ ਭੂਮੀਂ ਵਿੱਚ ਫਸਲ ਦਾ ਹੋਇਆ ਭਾਰੀ ਨੁਕਸਾਨ : ਹਰਦੀਪ ਸਿੰਘ ਮੁੰਡੀਆਂ

13-Oct-2025 ਅੰਮ੍ਰਿਤਸਰ

ਪੰਜਾਬ ਵਿੱਚ ਹੜ੍ਹਾਂ ਦੌਰਾਨ ਕੇਂਦਰ ਸਰਕਾਰ ਵੱਲੋਂ ਐਲਾਨੀ ਗਈ ਰਾਹਤ ਰਾਸ਼ੀ ਦੀ ਇਕ ਫੁੱਟੀ ਕੌੜੀ ਵੀ ਪੰਜਾਬ ਨੂੰ ਅਜੇ ਤੱਕ ਨਹੀਂ ਮਿਲੀ ਜਦ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਅੱਜ ਅਜਨਾਲਾ ਹਲਕੇ ਤੋਂ ਰਾਹਤ ਰਾਸ਼ੀ ਦੇਣ ਦੀ ਸ਼ੁਰੂਆਤ ਕਰ ਦਿੱਤੀ ਹੈ ਜਿਸ ਤਹਿਤ ਅਜਨਾਲਾ ਅਤੇ...

 

ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਮੌਕੇ ਅੰਮ੍ਰਿਤਸਰ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਹੋਣਗੇ ਵੱਡੇ ਸਮਾਗਮ : ਹਰਜੋਤ ਸਿੰਘ ਬੈਂਸ

10-Oct-2025 ਅੰਮ੍ਰਿਤਸਰ

ਨੋਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਯਾਦਗਾਰੀ ਸਮਾਗਮ ਕਰਕੇ ਮਨਾਉਣ ਦਾ ਫੈਸਲਾ ਲਿਆ ਗਿਆ ਹੈ। ਅੱਜ ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਲਈ ਪੰਜਾਬ ਦੇ ਕੈਬਨਿਟ  ਮੰਤਰੀ ਸ ਹਰਜੋਤ ਸਿੰਘ...

 

ਭਗਵਾਨ ਸ੍ਰੀ ਵਾਲਮੀਕਿ ਜੀ ਨੇ ਚੰਗੇ ਕਰਮ ਕਰਨ ਦੀ ਦੁਨਿਆਂ ਨੂੰ ਦਿੱਤੀ ਸਿੱਖਿਆ : ਹਰਭਜਨ ਸਿੰਘ ਈ.ਟੀ.ਓ.

07-Oct-2025 ਅੰਮ੍ਰਿਤਸਰ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਪਵਿੱਤਰ ਦਿਹਾੜੇ ’ਤੇ ਸਭ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੇ ਚਲ ਕੇ ਹੀ ਵਿਅਕਤੀ ਆਪਣੇ ਜੀਵਨ ਨੂੰ ਖੁਸ਼ਹਾਲ ਬਣਾ ਸਕਦਾ ਹੈ। ਉਨਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਰਮਾਇਣ ਰਾਹੀਂ...

 

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਇਆ ਗਿਆ ਸ੍ਰੀ ਸੁਖਮਨੀ ਸਾਹਿਬ ਦਾ ਪਾਠ

06-Oct-2025 ਅੰਮ੍ਰਿਤਸਰ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਇਆ ਗਿਆ। ਪਾਠ ਉਪਰੰਤ ਰਾਗੀ ਸਿੰਘਾਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਵੀ ਕੀਤਾ ਗਿਆ ਅਤੇ ਆਈਆਂ ਹੋਈਆਂ ਸੰਗਤਾਂ ਨੂੰ ਗੁਰੂ ਦਾ ਅਤੁਟ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ  ਡਿਪਟੀ...

 

ਮੀਂਹ ਦੀ ਭਵਿੱਖਬਾਣੀ ਦੇ ਮੱਦੇ ਨਜ਼ਰ ਕੁਲਦੀਪ ਸਿੰਘ ਧਾਲੀਵਾਲ ਅਤੇ ਸਾਕਸ਼ੀ ਸਾਹਨੀ ਵੱਲੋਂ ਰਾਵੀ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ

04-Oct-2025 ਅੰਮ੍ਰਿਤਸਰ

ਮੌਸਮ ਵਿਭਾਗ ਵਲੋਂ ਪੰਜਾਬ ਅਤੇ ਨਾਲ ਲੱਗਦੇ ਰਾਜਾਂ ਦੇ ਕੁੱਝ ਹਿੱਸਿਆਂ ਵਿੱਚ ਬਾਰਿਸ਼ ਦੀ ਸੰਭਾਵਨਾ ਨੂੰ ਮੁੱਖ ਰੱਖਦੇ ਹੋਏ ਅੱਜ ਅਜਨਾਲਾ ਹਲਕੇ ਦੇ ਵਿਧਾਇਕ ਸ ਕੁਲਦੀਪ ਸਿੰਘ ਧਾਲੀਵਾਲ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਰਾਵੀ ਦਰਿਆ ਦੇ ਨੇੜਲੇ ਇਲਾਕੇ ਦਾ ਦੌਰਾ ਕੀਤਾ। ਉਨਾਂ ਦੱਸਿਆ ਕਿ ਮੀਂਹ ਦੌਰਾਨ ਡੈਮਾਂ...

 

ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਕੰਮਾਂ ਸਬੰਧੀ ਗੁਰਜੀਤ ਸਿੰਘ ਔਜਲਾ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ

29-Sep-2025 ਅੰਮ੍ਰਿਤਸਰ

ਸ੍ਰ ਗੁਰਜੀਤ ਸਿੰਘ ਔਜਲਾ ਮੈਂਬਰ ਲੋਕ ਸਭਾ ਨੇ ਅੱਜ  ਵਿਕਾਸ ਕੰਮਾਂ ਦਾ ਰੀਵਿਊ ਕਰਨ ਲਈ ਜਿਲ੍ਹਾ ਵਿਕਾਸ ਤੇ  ਕੁਆਰਡੀਨੇਸ਼ਨ ਅਤੇ ਮੁਲਾਂਕਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਜਿਲ੍ਹਾਂ ਪ੍ਰਸ਼ਾਸਨ ਵਲੋ ਚਲਾਏ ਜਾ ਰਹੇ ਸਾਂਝਾ ਉਪਰਾਲਾ ਮੁਹਿੰਮ ਤਹਿਤ ਹੜਾਂ ਨਾਲ ਪ੍ਰਭਾਵਿਤ ਸਕੂਲਾਂ ਵਿਚ ਪਾਣੀ...

 

ਪਰਾਲੀ ਸਬੰਧੀ ਕਿਸਾਨਾਂ ਦੀ ਸਹਾਇਤਾ ਕਰਨ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਮੰਡੀਆਂ ਵਿੱਚ ਖੋਲੇ ਸਹਾਇਤਾ ਕੇਂਦਰ

26-Sep-2025 ਅੰਮ੍ਰਿਤਸਰ

ਜ਼ਿਲ੍ਹਾ ਪ੍ਰਸ਼ਾਸਨ ਨੇ ਪਰਾਲੀ ਨੂੰ ਸਾੜੇ ਬਿਨਾਂ ਅਗਲੀ ਫਸਲ ਦੀ ਬਿਜਾਈ ਕਰਨ ਵਾਸਤੇ ਕਿਸਾਨਾਂ ਦੀ ਸਹਾਇਤਾ ਕਰਨ ਲਈ ਵਿਸ਼ੇਸ਼ ਉਪਰਾਲੇ ਸ਼ੁਰੂ ਕਰ ਦਿੱਤੇ ਹਨ। ਜਿਸ ਤਹਿਤ ਹਰੇਕ ਮੰਡੀ ਵਿੱਚ ਕਿਸਾਨ ਸਹਾਇਤਾ ਕੇਂਦਰ ਖੋਲੇ ਗਏ ਹਨ ਜਿੱਥੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਖੇਤੀ ਸੰਦ ਮੁਹੱਈਆ ਕਰਾਉਣ ਵਾਸਤੇ ਸਹਾਇਤਾ ਦਿੱਤੀ...

 

ਮਿਸ਼ਨ ਚੜ੍ਹਦੀ ਕਲਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੇ ਕਲਗੀਧਰ ਟਰਸਟ ਦੇ ਸਹਿਯੋਗ ਨਾਲ ਸੰਦੀਪ ਸਿੰਘ ਨੂੰ ਦਿੱਤਾ ਘਰ

25-Sep-2025 ਅੰਮ੍ਰਿਤਸਰ

ਹੜ ਨਾਲ ਲੋਕਾਂ ਦੇ ਹੋਏ ਨੁਕਸਾਨ ਦੀ ਪੂਰਤੀ ਅਤੇ ਬੇਘਰੇ ਲੋਕਾਂ ਨੂੰ ਮੁੜ ਵਸਾਉਣ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਚੜ੍ਹਦੀ ਕਲਾ ਤਹਿਤ ਜਿਲਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਕਲਗੀਧਰ ਟਰਸਟ ਬੜੂ ਸਾਹਿਬ ਦੇ ਸਹਿਯੋਗ ਨਾਲ ਪਿੰਡ ਮੁਜੱਫਰਪੁਰ ਵਾਸੀ ਸੰਦੀਪ ਸਿੰਘ, ਜਿਸ ਦਾ ਮਕਾਨ ਹੜਾਂ ਨਾਲ...

 

ਬੀਬੀ ਕੌਲਾਂ ਜੀ ਭਲਾਈ ਕੇਂਦਰ ਨੇ ਹੜ ਪੀੜਤਾਂ ਦੇ ਮੁੜ ਵਸੇਬਾ ਲਈ ਲੋੜਵੰਦ ਪਰਿਵਾਰਾਂ ਨੂੰ ਮੱਝਾਂ ਤੇ ਸਕੂਲ ਬੈਗ ਵੰਡੇ

20-Sep-2025 ਅੰਮ੍ਰਿਤਸਰ

ਅੱਜ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ਪਹੁੰਚੇ,ਜਿੱਥੇ ਹੜ ਪੀੜਤ ਪਰਿਵਾਰਾਂ ਨੂੰ ਮੁੜ ਵਸੇਬਾ ਲਈ ਮਿਸ਼ਨ ਚੜ੍ਹਦੀ ਕਲਾ ਤਹਿਤ  ਪਰਿਵਾਰਾਂ ਦੇ ਮੁੜ ਵਸੇਬੇ ਲਈ ਲੋੜਵੰਦ ਪਰਿਵਾਰਾਂ ਨੂੰ ਪਸ਼ੂ ਧਨ ਅਤੇ ਬੱਚਿਆਂ ਲਈ ਬੈਗ ਦਿੱਤੇ ਗਏ। ਇਸ ਮੌਕੇ ਉਨ੍ਹਾਂ ਨੇ ਬੀਬੀ ਕੌਲਾਂ...

 

ਸਾਕਸ਼ੀ ਸਾਹਨੀ ਨੇ ਪਰਾਲੀ ਨਾ ਸਾੜਣ ਵਾਲੇ ਕਿਸਾਨਾਂ ਨੂੰ ਹੀਰੋ ਕਿਸਾਨ ਪ੍ਰਸੰਸ਼ਾ ਪੱਤਰ ਦੇ ਕੇ ਕੀਤਾ ਸਨਮਾਨਤ

19-Sep-2025 ਅੰਮ੍ਰਿਤਸਰ

ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਮਜੀਠਾ ਹਲਕੇ ਦੇ ਪਿੰਡ ਸੋਹੀਆਂ ਕਲਾਂ ਅਤੇ ਅਜੈਬਵਾਲੀ ਵਿਖੇ ਕਿਸਾਨਾਂ ਦੇ ਖੇਤਾਂ ਵਿਚ ਪਹੁੰਚ ਕੇ  ਜਿਲ੍ਹੇ ਦੇ ਛੋਟੇ ਤੇ ਸੀਮਾਂਤ ਕਿਸਾਨਾਂ ਜਿੰਨਾਂ ਨੇ  ਪਰਾਲੀ ਨੂੰ ਅੱਗ ਨਹੀਂ ਸੀ ਲਗਾਈ ਨੂੰ ਵਿਸ਼ੇਸ ਤੌਰ ਤੇ ਹੀਰੋ ਕਿਸਾਨ ਪ੍ਰਸੰਸ਼ਾ ਪੱਤਰ ਦੇ ਕੇ ਸਨਮਾਨਤ ...

 

ਹੜ੍ਹ ਪ੍ਰਭਾਵਿਤ ਖੇਤਰ ਦੇ ਸਮੂਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਕਿੱਟ ਦਿਤੀਆਂ ਜਾਣਗੀਆਂ - ਸਾਕਸ਼ੀ ਸਾਹਨੀ

18-Sep-2025 ਅੰਮ੍ਰਿਤਸਰ

ਬੀਤੇ ਕੁਝ ਦਿਨ ਪਹਿਲਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਕੁਝ ਖੇਤਰਾਂ ਵਿੱਚ ਰਾਵੀ ਦਰਿਆ ਦੇ ਨਾਲ ਲੱਗਦੇ ਪਿੰਡਾਂ ਵਿੱਚ ਆਏ ਭਿਆਨਕ ਹੜਾਂ ਵਲੋਂ ਮਚਾਈ ਤਬਾਹੀ ਨਾਲ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਦੇ ਸਕੂਲ ਬੈਗ, ਕਿਤਾਬਾਂ ਅਤੇ ਕਾਪੀਆਂ ਪੂਰੀ ਤਰਾਂ ਖਰਾਬ ਹੋ ਚੁੱਕੀਆਂ ਸਨ ਜਿਸ ਕਾਰਨ ਵਿਦਿਆਰਥੀਆਂ...

 

ਪਰਾਲੀ ਸਾੜਨ ਤੋਂ ਬਿਨਾਂ ਕਣਕ ਦੀ ਬਜਾਈ ਲਈ ਕਿਸਾਨਾਂ ਦੀ ਸਹਾਇਤਾ ਕਰਨ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਖੋਲ੍ਹਿਆ ਕਿਸਾਨ ਸਹਾਇਤਾ ਕੇਂਦਰ

18-Sep-2025 ਅੰਮ੍ਰਿਤਸਰ

‌ਝੋਨੇ ਦੀ ਕਟਾਈ ਸ਼ੁਰੂ ਹੋਣ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਨੇ ਪਰਾਲੀ ਨੂੰ ਸਾੜੇ ਬਿਨਾਂ ਅਗਲੀ ਫਸਲ ਦੀ ਬਿਜਾਈ ਕਰਨ ਵਾਸਤੇ ਕਿਸਾਨਾਂ ਦੀ ਸਹਾਇਤਾ ਕਰਨ ਲਈ ਵਿਸ਼ੇਸ਼ ਉਪਰਾਲੇ ਸ਼ੁਰੂ ਕਰ ਦਿੱਤੇ ਹਨ। ਜਿਸ ਤਹਿਤ ਉਹ ਕਿਸਾਨ ਜੋ ਮੰਡੀ ਵਿੱਚ ਝੋਨਾ ਲੈ ਕੇ ਆ ਰਿਹਾ ਹੈ, ਨੂੰ ਫੋਨ ਉੱਪਰ ਪਰਾਲੀ ਪ੍ਰਬੰਧਨ ਲਈ ਖੇਤੀ ਸੰਦ ਮੁਹਈਆ...

 

ਸ਼ਾਕਸ਼ੀ ਸਾਹਨੀ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਫਸਲ ਲਈ ਸੁਚਾਰੂ ਖਰੀਦ ਕਰਨ ਉਤੇ ਜੋ਼ਰ

17-Sep-2025 ਅੰਮ੍ਰਿਤਸਰ

ਜ਼ਿਲੇ੍ ਵਿਚ ਝੋਨੇ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਮੰਡੀਆਂ ਵਿਚ ਕਿਸਾਨਾਂ ਲਈ ਫਸਲ ਦੀ ਸੁਚਾਰੂ ਖਰੀਦ ਨੂੰ ਸਹੀ ਤਰੀਕੇ ਨਾਲ ਕਰਵਾਇਆ ਜਾਵੇ ਤਾਂ ਜੋ ਮੰਡੀਆਂ ਵਿਚ ਆ ਰਹੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪਰੇ਼ਸਾਨੀ ਦਾ ਸਾਮਣਾ ਨਾ ਕਰਨਾ ਪਵੇ। ਝੋਨੇ ਦੀ ਖਰੀਦ ਸਬੰਧੀ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲੈਦੇ ਹੋਏ ਡਿਪਟੀ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD