Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

 


show all

 

ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ

27-Jul-2026 ਭਵਾਨੀਗੜ੍ਹ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰੀ ਵਿਕਾਸ ਨੂੰ ਹੋਰ ਗਤੀ ਦੇਣ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਤਹਿਤ ਅੱਜ ਨਗਰ ਕੌਂਸਲ ਭਵਾਨੀਗੜ੍ਹ ਵਿੱਚ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਅਵਤਾਰ ਸਿੰਘ ਤਾਰੀ ਨੇ ਹਲਕਾ ਸੰਗਰੂਰ ਦੀ ਵਿਧਾਇਕ ਨਰਿੰਦਰ...

 

ਭਵਾਨੀਗੜ੍ਹ ਵਾਸੀਆਂ ਨੂੰ ਆਧੁਨਿਕ ਸਿਹਤ ਸਹੂਲਤਾਂ ਦੀ ਵੱਡੀ ਸੌਗਾਤ

27-Jul-2026 ਭਵਾਨੀਗੜ੍ਹ

ਹਲਕਾ ਸੰਗਰੂਰ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਭਵਾਨੀਗੜ੍ਹ ਵਿਖੇ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਸਹੂਲਤਾਂ ਨਾਲ ਲੈਸ ਆਮ ਆਦਮੀ ਕਲੀਨਿਕ ਦਾ ਰਸਮੀ ਉਦਘਾਟਨ ਕਰਦਿਆਂ ਇਸ ਨੂੰ ਇਲਾਕੇ ਦੇ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ...

 

ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਜਾਵੇਗਾ ਰਾਜ ਪੱਧਰੀ ਸਮਾਗਮ: ਅਮਨ ਅਰੋੜਾ

27-Jul-2026 ਸੁਨਾਮ

ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਮਹਾਨ ਸੁਤੰਤਰਤਾ ਸੈਨਾਨੀ ਅਤੇ ਅਮਰ ਸ਼ਹੀਦ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸ਼ਹੀਦੀ ਸਮਾਗਮ 31 ਜੁਲਾਈ ਨੂੰ ਸੁਨਾਮ ਦੀ ਅਨਾਜ ਮੰਡੀ ਵਿਖੇ ਪੂਰੀ ਸ਼ਰਧਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ...

 

ਨਰਿੰਦਰ ਕੌਰ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ

27-Jul-2026 ਸੰਗਰੂਰ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਪੇਂਡੂ ਖੇਤਰਾਂ ਦੇ ਸਰਬਪੱਖੀ ਵਿਕਾਸ ਨੂੰ ਹੋਰ ਗਤੀ ਦੇਣ ਲਈ ਚਲਾਈ ਜਾ ਰਹੀ 'ਰੰਗਲਾ ਪੰਜਾਬ' ਸਕੀਮ ਤਹਿਤ ਅੱਜ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਕੁੱਲ 5,51,00,000 ਰੁਪਏ (ਪੰਜ ਕਰੋੜ ਇਕਵੰਜਾ ਲੱਖ ਰੁਪਏ)...

 

ਪਾਵਰ ਕਾਰਪੋਰੇਸ਼ਨ ਦੇ ਕਰਮਚਾਰੀ ਕਿਸਾਨਾਂ ਤੇ ਆਮ ਜਨਤਾ ਲਈ ਪਰੇਸ਼ਾਨੀ ਦਾ ਕਾਰਨ ਨਾ ਬਣਨ

26-Jul-2026 ਸੁਨਾਮ

ਪੰਜਾਬ ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਹੜਤਾਲ 'ਤੇ ਬੈਠੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਕਰਮਚਾਰੀਆਂ ਨੂੰ ਤੁਰੰਤ ਹੜਤਾਲ ਵਾਪਸ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਝੋਨੇ ਦੀ ਲਵਾਈ ਦੇ ਅਹਿਮ ਸੀਜ਼ਨ ਦੌਰਾਨ ਕਿਸਾਨਾਂ ਨੂੰ ਭਾਰੀ...

 

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡਾਂ ਦੇ ਵਿਕਾਸ ਲਈ 01 ਕਰੋੜ 14 ਲੱਖ ਰੁਪਏ ਦੇ ਚੈਕ ਸੌਂਪੇ

26-Jul-2026 ਸੰਗਰੂਰ

ਹਲਕਾ ਸੰਗਰੂਰ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਮੰਗਵਾਲ, ਸਾਰੋਂ, ਫੱਗੂਵਾਲਾ, ਨਦਾਮਪੁਰ ਅਤੇ ਚੰਨੋ ਵਿਖੇ ਲੋਕ ਮਿਲਣੀਆਂ ਕਰ ਕੇ ਪਿੰਡ ਵਾਸੀਆਂ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਧਿਆਨ ਨਾਲ ਸੁਣੇ ਅਤੇ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਦੇ...

 

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਬਨਾਸਰ ਬਾਗ ਵਿਖੇ 138.75 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਦਿਵਿਆਂਗ-ਅਨੁਕੂਲ ਪਾਰਕ ਦਾ ਨੀਂਹ ਪੱਥਰ ਰੱਖਿਆ

25-Jul-2026 ਸੰਗਰੂਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਹਰ ਵਰਗ ਲਈ ਬਿਹਤਰ ਜਨਤਕ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਇਸੇ ਲੜੀ ਤਹਿਤ ਅੱਜ ਹਲਕਾ ਸੰਗਰੂਰ ਦੀ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ...

 

ਐੱਸ.ਆਈ.ਆਰ.: ਗਣਨਾ ਫਾਰਮਾਂ ਦੀ 100 ਫੀਸਦੀ ਡਿਜ਼ੀਟਲਾਈਜ਼ੇਸ਼ਨ ਦਾ ਟੀਚਾ ਪੂਰਾ ਕਰਨ ਵਾਲੇ 100 ਬੀ.ਐਲ.ਓਜ਼. ਸਨਮਾਨਤ

24-Jul-2026 ਸੰਗਰੂਰ

ਭਾਰਤ ਚੋਣ ਕਮਿਸ਼ਨ ਦੇ ਜਾਰੀ ਕੀਤੇ ਸ਼ਡਿਊਲ ਅਨੁਸਾਰ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸ.ਆਈ.ਆਰ.) -2026 ਦੀਆਂ ਚੱਲ ਰਹੀਆਂ ਗਤੀਵਿਧੀਆਂ ਤਹਿਤ ਮਿਤੀ 25.06.2026 ਤੋਂ ਬੀ.ਐਲ.ਓਜ਼. ਵੱਲੋਂ ਕੀਤੇ ਜਾ ਰਹੇ ਡੋਰ ਟੂ ਡੋਰ ਸਰਵੇ ਦੌਰਾਨ ਵੋਟਰਾਂ ਨੂੰ ਗਣਨਾ ਫ਼ਾਰਮਾਂ ਦੀ ਵੰਡ ਕੀਤੀ ਜਾ ਰਹੀ...

 

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 'ਮਿਸ਼ਨ ਹਰਿਆਲੀ 2026' ਦਾ ਆਗ਼ਾਜ਼

24-Jul-2026 ਲਹਿਰਾਗਾਗਾ

ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਅਤੇ ਵਾਤਾਵਰਣ ਦੀ ਸੰਭਾਲ ਦੇ ਉਦੇਸ਼ ਨਾਲ ਅਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਸ਼ੁਰੂ ਕੀਤੀ ਗਈ ਮਹੱਤਵਪੂਰਨ ਮੁਹਿੰਮ ‘ਮਿਸ਼ਨ ਹਰਿਆਲੀ 2026’ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਤਹਿਤ ਸੂਬੇ ਭਰ ਵਿੱਚ 9 ਲੱਖ ਬੂਟੇ ਲਗਾਏ ਜਾਣਗੇ। ਇਹ...

 

120 ਲੱਖ ਰੁਪਏ ਦੀ ਲਾਗਤ ਨਾਲ 'ਨਿਊ ਚੰਗਾਲ ਮਾਈਨਰ' ਨਵੀਨੀਕਰਨ ਉਪਰੰਤ ਲੋਕ ਅਰਪਿਤ

24-Jul-2026 ਸੰਗਰੂਰ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਖੇਤੀਬਾੜੀ ਨੂੰ ਹੋਰ ਮਜ਼ਬੂਤ ਬਣਾਉਣ, ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨ ਅਤੇ ਕਿਸਾਨਾਂ ਤਕ ਨਹਿਰੀ ਪਾਣੀ ਦੀ ਸੁਚੱਜੀ ਅਤੇ ਨਿਰਵਿਘਨ ਪਹੁੰਚ ਯਕੀਨੀ ਬਣਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਜਲ ਸਰੋਤ ਵਿਭਾਗ,...

 

ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

23-Jul-2026 ਸੰਗਰੂਰ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਤੇ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਨੂੰ ਹੋਰ ਮਜ਼ਬੂਤ ਬਣਾਉਣ, ਕਿਸਾਨਾਂ ਨੂੰ ਸਿੰਚਾਈ ਦੀਆਂ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ...

 

ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ

23-Jul-2026 ਸੰਗਰੂਰ

ਪੰਜਾਬ ਸਰਕਾਰ ਵੱਲੋਂ ਵਪਾਰੀਆਂ ਲਈ ਸੁਖਾਵਾਂ, ਪਾਰਦਰਸ਼ੀ ਅਤੇ ਕਾਰੋਬਾਰ-ਪੱਖੀ ਮਾਹੌਲ ਸਿਰਜਣ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਸਮਾਂਬੱਧ ਹੱਲ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਪੂਨਮਦੀਪ ਕੌਰ...

 

ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ

22-Jul-2026 ਸੰਗਰੂਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਪੂਨਮਦੀਪ ਕੌਰ ਨੇ ਅੱਜ ਧੂਰੀ ਸ਼ਹਿਰ ਵਿੱਚ ਕਰੀਬ 45 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ...

 

ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਕਪਿਆਲ ਵਿਖੇ ਆਧੁਨਿਕ ਜਿੰਮ ਦਾ ਉਦਘਾਟਨ

21-Jul-2026 ਭਵਾਨੀਗੜ੍ਹ

ਮੁੱਖ ਮੰਤਰੀ, ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਅਤੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਮਜ਼ਬੂਤ ਕਰਨ ਦੀ ਲੜੀ ਤਹਿਤ, ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਕਪਿਆਲ ਵਿਖੇ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਗਏ ਆਧੁਨਿਕ...

 

ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਲਿਆਲ ਵਿਖੇ ਬਾਜੀਗਰ ਭਾਈਚਾਰੇ ਲਈ 5 ਲੱਖ ਰੁਪਏ ਦੀ ਲਾਗਤ ਨਾਲ ਧਰਮਸ਼ਾਲਾ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

21-Jul-2026 ਭਵਾਨੀਗੜ੍ਹ

ਹਲਕਾ ਸੰਗਰੂਰ ਦੀ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਬਲਿਆਲ ਵਿਖੇ ਬਾਜੀਗਰ ਭਾਈਚਾਰੇ ਦੀ ਸਹੂਲਤ ਲਈ 5 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਧਰਮਸ਼ਾਲਾ ਦੇ ਨਿਰਮਾਣ ਕਾਰਜ ਦਾ ਸ਼ੁਭ ਆਰੰਭ ਕਰਵਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ...

 

ਲੌਂਗੋਵਾਲ ਨੂੰ ਪੰਜਾਬ ਦੀਆਂ ਸਰਵੋਤਮ ਨਗਰ ਕੌਂਸਲਾਂ ਵਿੱਚ ਸ਼ਾਮਲ ਕਰਨਾ ਸਾਡਾ ਟੀਚਾ: ਅਮਨ ਅਰੋੜਾ

21-Jul-2026 ਲੌਂਗੋਵਾਲ/ਸੁਨਾਮ

ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਅੱਜ ਨਗਰ ਕੌਂਸਲ ਲੌਂਗੋਵਾਲ ਦੀ ਨਵੀਂ ਟੀਮ ਨੇ ਰਸਮੀ ਤੌਰ 'ਤੇ ਆਪਣਾ ਕਾਰਜਭਾਰ ਸੰਭਾਲਿਆ। ਇਸ ਮੌਕੇ ਸ਼੍ਰੀਮਤੀ ਰਛਪਾਲ ਕੌਰ (ਪਤਨੀ ਸ. ਬਲਵਿੰਦਰ ਸਿੰਘ) ਨੇ ਪ੍ਰਧਾਨ, ਸ. ਕੁਲਦੀਪ ਸਿੰਘ ਬੰਟੀ ਨੇ ਸੀਨੀਅਰ ਮੀਤ ਪ੍ਰਧਾਨ ਅਤੇ ਸ਼੍ਰੀਮਤੀ ਕਰਮਜੀਤ ਕੌਰ (ਪਤਨੀ...

 

ਨਗਰ ਕੌਂਸਲ ਸੁਨਾਮ ਦੀ ਨਵੀਂ ਟੀਮ ਨੇ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਸੰਭਾਲਿਆ ਕਾਰਜਭਾਰ

20-Jul-2026 ਸੁਨਾਮ

ਨਗਰ ਕੌਂਸਲ ਸੁਨਾਮ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਪ੍ਰਧਾਨ ਸ਼੍ਰੀ ਮਨਪ੍ਰੀਤ ਬਾਂਸਲ, ਸੀਨੀਅਰ ਮੀਤ ਪ੍ਰਧਾਨ ਸ਼੍ਰੀ ਯਾਦਵਿੰਦਰ ਸਿੰਘ ਨਿਰਮਾਣ ਅਤੇ ਮੀਤ ਪ੍ਰਧਾਨ ਸ਼੍ਰੀਮਤੀ ਮੀਨਾ ਰਾਣੀ ਨੇ ਅੱਜ ਨਗਰ ਕੌਂਸਲ ਦਫ਼ਤਰ ਸੁਨਾਮ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਵਿਸ਼ੇਸ਼ ਹਾਜ਼ਰੀ ਵਿੱਚ ਰਸਮੀ ਤੌਰ...

 

ਨਰਿੰਦਰ ਕੌਰ ਨੇ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

20-Jul-2026 ਸੰਗਰੂਰ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ 'ਲੋਕ ਮਿਲਣੀ' ਪ੍ਰੋਗਰਾਮ ਤਹਿਤ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਨੇ ਮਹਿਲ ਮੁਬਾਰਕ (ਸੰਗਰੂਰ), ਸੰਤ ਸੰਗਰੂਰ, ਵਾਰਡ ਨੰਬਰ-18, ਫਤਿਹਗੜ੍ਹ ਭਾਦਸੋਂ ਅਤੇ ਪਿੰਡ ਦਿੱਤੂਪੁਰ ਵਿਖੇ ਕਰਵਾਏ ਗਏ ਸਮਾਗਮਾਂ...

 

ਬਰਿੰਦਰ ਗੋਇਲ ਵੱਲੋਂ ਨੀਟ-2026 ਦੇ ਜ਼ਿਲ੍ਹਾ ਟੌਪਰ ਅਰਨਵ ਜਿੰਦਲ ਦਾ ਵਿਸ਼ੇਸ਼ ਸਨਮਾਨ

20-Jul-2026 ਲਹਿਰਾਗਾਗਾ/ਸੰਗਰੂਰ

ਨੀਟ-2026 ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਲ ਇੰਡੀਆ ਪੱਧਰ 'ਤੇ 50ਵਾਂ, ਪੰਜਾਬ ਵਿੱਚ ਤੀਜਾ ਅਤੇ ਜ਼ਿਲ੍ਹਾ ਸੰਗਰੂਰ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੇ ਲਹਿਰਾਗਾਗਾ ਦੇ ਹੋਣਹਾਰ ਵਿਦਿਆਰਥੀ ਅਰਨਵ ਜਿੰਦਲ ਦਾ ਅੱਜ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਆਪਣੀ ਧਰਮ ਪਤਨੀ ਸ੍ਰੀਮਤੀ ਸੀਮਾ ਗੋਇਲ, ਨਗਰ...

 

ਨਰਿੰਦਰ ਕੌਰ ਭਰਾਜ ਵੱਲੋਂ 'ਜੀ ਰਾਮ ਜੀ' ਯੋਜਨਾ ਤਹਿਤ ਪਿੰਡਾਂ ਦੀ ਨੁਹਾਰ ਬਦਲਣ ਲਈ ਅਧਿਕਾਰੀਆਂ ਅਤੇ ਸਰਪੰਚਾਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

20-Jul-2026 ਸੰਗਰੂਰ

ਪੇਂਡੂ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਹੁਲਾਰਾ ਦੇਣ ਅਤੇ ਸਥਾਨਕ ਪੱਧਰ 'ਤੇ ਲੋਕਾਂ ਲਈ ਰੋਜ਼ਗਾਰ ਦੇ ਸਾਧਨ ਵਧਾਉਣ ਦੇ ਮਕਸਦ ਨਾਲ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ। ਇਹ ਮੀਟਿੰਗ ਵਿਸ਼ੇਸ਼ ਤੌਰ 'ਤੇ 'ਜੀ ਰਾਮ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD