Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

 


show all

 

ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ

01-Mar-2026 ਨਵੀਂ ਦਿੱਲੀ

ਆਮ ਆਦਮੀ ਪਾਰਟੀ (ਆਪ) ਦੀ ਜੰਤਰ-ਮੰਤਰ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹੋਈ ਵਿਸ਼ਾਲ ਜਨਤਕ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਅਦਾਲਤ ਦਾ ਹਾਲੀਆ ਫੈਸਲਾ ਭਾਰਤੀ ਰਾਜਨੀਤੀ ਵਿੱਚ ਸੱਚਾਈ ਦੀ ਇਤਿਹਾਸਕ ਜਿੱਤ ਹੈ ਅਤੇ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ 'ਆਪ'...

 

ਰਾਜ ਸਭਾ ਮੈਂਬਰ ਤੇ ਕੈਬਨਿਟ ਮੰਤਰੀਆਂ ਨੇ ਡੇਰਾ ਬਾਬਾ ਨਾਨਕ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜੀ

05-Sep-2025 ਗੁਰਦਾਸਪੁਰ

ਰਾਜ ਸਭਾ ਮੈਂਬਰ ਸ੍ਰੀ ਸੰਜੇ ਸਿੰਘ ਵੱਲੋਂ ਸੂਬੇ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨਾਲ ਅੱਜ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ, ਅੰਮ੍ਰਿਤਸਰ ਦੱਖਣੀ...

 

ਕੇਜਰੀਵਾਲ ਦੀ ਗੈਰ-ਕਾਨੂੰਨੀ ਗ੍ਰਿਫ਼ਤਾਰੀ ਅਤੇ ਜੇਲ੍ਹ੍ਹ ਵਿੱਚ ਉਨ੍ਹਾਂ ਦੀ ਸਿਹਤ ਨਾਲ ਛੇੜਛਾੜ ਦੇ ਖ਼ਿਲਾਫ਼ ਇੰਡੀਆ ਗੱਠਜੋੜ ਨੇ ਜੰਤਰ-ਮੰਤਰ ਵਿਖੇ ਕੀਤਾ ਪ੍ਰਦਰਸ਼ਨ

30-Jul-2024 ਨਵੀਂ ਦਿੱਲੀ

'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗੈਰ-ਕਾਨੂੰਨੀ ਗ੍ਰਿਫ਼ਤਾਰੀ ਅਤੇ ਜੇਲ੍ਹ 'ਚ ਉਨ੍ਹਾਂ ਦੀ ਸਿਹਤ ਨਾਲ ਕੀਤੀ ਜਾ ਰਹੀ ਛੇੜਛਾੜ ਵਿਰੁੱਧ ਇੰਡੀਆ ਗੱਠਜੋੜ ਦੀਆਂ ਸਾਰੀਆਂ ਪਾਰਟੀਆਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਜੰਤਰ-ਮੰਤਰ 'ਤੇ ਕੀਤੇ ਗਏ ਪ੍ਰਦਰਸ਼ਨ 'ਚ 'ਆਪ', ਕਾਂਗਰਸ, ਸਪਾ,...

 

ਕੇਜਰੀਵਾਲ ਨੇ ਹਰਿਆਣਾ ਨੂੰ ਦਿੱਤੀ ਪੰਜ ਗਰੰਟੀ, ਸਰਕਾਰ ਬਣੀ ਤਾਂ ਮਿਲੇਗੀ ਮੁਫ਼ਤ ਤੇ 24 ਘੰਟੇ ਬਿਜਲੀ

20-Jul-2024 ਪੰਚਕੂਲਾ

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਬਿਗਲ ਵਜਾ ਦਿੱਤਾ ਹੈ। ਸ਼ਨੀਵਾਰ ਨੂੰ ਪੰਚਕੂਲਾ ਦੇ ਇੰਦਰਧਨੁਸ਼ ਸਟੇਡੀਅਮ 'ਚ ਸੂਬਾ ਪੱਧਰੀ ਟਾਊਨ ਹਾਲ ਪ੍ਰੋਗਰਾਮ 'ਚ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਹਰਿਆਣਾ ਦੇ ਲੋਕਾਂ ਨੂੰ...

 

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ ਵਿੱਚ ਕੀਤੀ ਜਨ ਸਭਾਵਾਂ, ਲੋਕਾਂ ਨੂੰ 'ਆਪ' ਉਮੀਦਵਾਰ ਨੂੰ ਜਿਤਾਉਣ ਦੀ ਕੀਤੀ ਅਪੀਲ

06-Jul-2024 ਜਲੰਧਰ

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮੋਹਿੰਦਰ ਭਗਤ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਇੱਥੇ ਕਈ ਜਨਤਕ ਮੀਟਿੰਗਾਂ ਨੂੰ ਸੰਬੋਧਨ ਕੀਤਾ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰ ਮੋਹਿੰਦਰ ਭਗਤ ਨੂੰ ਜਿਤਾਉਣ ਦੀ ਅਪੀਲ ਕੀਤੀ। ਜਲੰਧਰ ਪੱਛਮੀ...

 

ਜਦੋਂ ਪੰਜਾਬ ਦੇ ਲੋਕ ਨਾਦਰ ਸ਼ਾਹ ਅੱਗੇ ਨਹੀਂ ਝੁਕੇ ਤਾਂ ਅਮਿਤ ਸ਼ਾਹ ਕੀ ਚੀਜ਼ ਹੈ : ਸੰਜੇ ਸਿੰਘ

29-May-2024 ਹੁਸ਼ਿਆਰਪੁਰ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਬੁੱਧਵਾਰ ਨੂੰ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਚੋਣ ਪ੍ਰਚਾਰ ਕੀਤਾ। ਸੰਜੇ ਸਿੰਘ ਨੇ ਇੱਥੇ ਜਨਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ। ਭਾਸ਼ਣ ਦੌਰਾਨ ਸੰਜੇ ਸਿੰਘ ਨੇ...

 

'ਆਪ' ਸੰਸਦ ਸੰਜੇ ਸਿੰਘ ਨੇ ਮਲਵਿੰਦਰ ਕੰਗ ਲਈ ਨਵਾਂ ਗਾਓਂ 'ਚ ਕੀਤਾ ਪ੍ਰਚਾਰ

28-May-2024 ਨਵਾਂ ਗਾਓਂ

ਆਮ ਆਦਮੀ ਪਾਰਟੀ ਪੰਜਾਬ ਵਿੱਚ ਜ਼ੋਰਦਾਰ ਪ੍ਰਚਾਰ ਕਰ ਰਹੀ ਹੈ। ਮੰਗਲਵਾਰ ਨੂੰ 'ਆਪ' ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਮਲਵਿੰਦਰ ਸਿੰਘ ਕੰਗ ਲਈ ਨਵਾਂ ਗਾਓਂ 'ਚ ਚੋਣ ਪ੍ਰਚਾਰ ਕੀਤਾ ਅਤੇ ਰੋਡ ਸ਼ੋਅ ਕੀਤਾ। ਸੰਜੇ ਸਿੰਘ ਨੇ ਭਾਜਪਾ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ...

 

ਦੇਸ਼ ਵਿੱਚ ਕੋਈ ਵੀ ਮੋਦੀ ਲਹਿਰ ਨਹੀਂ, ਜੇਕਰ ਹੁੰਦੀ ਤਾਂ ਭਾਜਪਾਈ ਅਰਵਿੰਦ ਕੇਜਰੀਵਾਲ ਅਤੇ ਹੇਮੰਤ ਸੋਰੇਨ ਨੂੰ ਜੇਲ੍ਹ ਵਿੱਚ ਨਾ ਪਾਉਂਦੇ - ਭਗਵੰਤ ਮਾਨ

21-Apr-2024 ਝਾਰਖੰਡ

ਐਤਵਾਰ ਨੂੰ ਝਾਰਖੰਡ ਵਿੱਚ ਭਾਰਤ ਗੱਠਜੋੜ ਦੀ ਜਨ ਨਿਆਂ ਰੈਲੀ ਦਾ ਆਯੋਜਨ ਕੀਤਾ ਗਿਆ। ਰੈਲੀ ਵਿੱਚ ਭਾਰਤ ਗਠਜੋੜ ਦੀਆਂ ਸਾਰੀਆਂ ਪਾਰਟੀਆਂ ਦੇ ਸੀਨੀਅਰ ਆਗੂ ਮੌਜੂਦ ਸਨ। ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ...

 

'ਆਪ' ਦੇ ਸੰਸਦ ਮੈਂਬਰ ਸੰਜੇ ਸਿੰਘ ਦੇ ਸਮਰਥਨ 'ਚ ਸੰਸਦ ਪਹੁੰਚੇ ਭਗਵੰਤ ਮਾਨ

27-Jul-2023 ਨਵੀਂ ਦਿੱਲੀ

ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ 'ਆਪ' ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਸਮਰਥਨ 'ਚ ਸੰਸਦ ਕੰਪਲੈਕਸ ਪਹੁੰਚੇ। ਸੰਜੇ ਸਿੰਘ ਨੂੰ ਇਸ ਪੂਰੇ ਸੈਸ਼ਨ ਲਈ ਸਦਨ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ।ਮਾਨ ਨੇ ਕਿਹਾ ਕਿ ਸਦਨ ਵਿੱਚ ਵਿਰੋਧੀ ਅਵਾਜ਼ਾਂ ਨੂੰ ਦਬਾਇਆ ਜਾਣਾ...

 

ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ 'ਆਪ' ਦੀ ਰੈਲੀ 'ਚ ਦਿੱਲੀ ਭਰ ਤੋਂ ਰਾਮਲੀਲਾ ਮੈਦਾਨ 'ਚ ਭਾਰੀ ਭੀੜ ਇਕੱਠੀ ਹੋਈ

11-Jun-2023 ਨਵੀਂ ਦਿੱਲੀ

ਐਤਵਾਰ ਨੂੰ ਦਿੱਲੀ ਦੇ ਲੋਕ ਰਾਮਲੀਲਾ ਮੈਦਾਨ 'ਚ ਇਕ ਲੱਖ ਤੋਂ ਵੱਧ ਦੀ ਗਿਣਤੀ 'ਚ ਇਕੱਠੇ ਹੋਏ ਅਤੇ ਮੋਦੀ ਸਰਕਾਰ ਦੀ ਤਾਨਾਸ਼ਾਹੀ ਖਿਲਾਫ ਆਪਣੀ ਤਾਕਤ ਦਾ ਪ੍ਰਦਰਸ਼ਨ ਕੀਤਾ। ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਦਿੱਲੀ ਸਬੰਧੀ ਪਾਸ ਕੀਤੇ ਗੈਰ-ਸੰਵਿਧਾਨਕ ਆਰਡੀਨੈਂਸ ਵਿਰੁੱਧ ਪੂਰੀ ਦਿੱਲੀ ਇੱਕਜੁੱਟ ਹੋ ਗਈ ਅਤੇ ਸੁਪਰੀਮ ਕੋਰਟ...

 

ਅਰਵਿੰਦ ਕੇਜਰੀਵਾਲ ਦੀ ਮੁਹਿੰਮ ਨੂੰ ਮਿਲੀ ਹੋਰ ਤਾਕਤ, ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੇ ਵੀ ਕੇਂਦਰੀ ਆਰਡੀਨੈਂਸ ਖਿਲਾਫ਼ ਦਿੱਤਾ ਸਮਰਥਨ

27-May-2023 ਹੈਦਰਾਬਾਦ

ਆਮ ਆਦਮੀ ਪਾਰਟੀ ਦੇ ਕੌਮੀ ਕੋਆਰਡੀਨੇਟਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਟੀਆਰਐਸ (ਹੁਣ ਬੀਆਰਐਸ) ਦੇ ਪ੍ਰਧਾਨ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੂੰ ਮਿਲਣ ਲਈ ਹੈਦਰਾਬਾਦ ਪਹੁੰਚੇ। ਉਸਨੇ ਕੇਂਦਰ ਦੇ ਲੋਕਤੰਤਰ ਵਿਰੋਧੀ...

 

ਅਰਵਿੰਦ ਕੇਜਰੀਵਾਲ ਦੀ ਮੁਹਿੰਮ ਲਿਆ ਰਹੀ ਹੈ ਰੰਗ, ਕੇਂਦਰ ਦੇ ਆਰਡੀਨੈਂਸ ਖਿਲਾਫ ਊਧਵ ਠਾਕਰੇ ਦੀ ਸ਼ਿਵ ਸੈਨਾ ਵੀ ਆਈ ਸੰਗ

24-May-2023 ਮੁੰਬਈ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਵਿਰੋਧੀ ਪਾਰਟੀਆਂ ਨੂੰ ਇਕੱਠਾ ਕਰਨ ਦੀ ਮੁਹਿੰਮ ਰੰਗ ਲਿਆ ਰਹੀ ਹੈ। ਬੁੱਧਵਾਰ ਨੂੰ ਊਧਵ ਠਾਕਰੇ ਦੀ ਸ਼ਿਵ ਸੈਨਾ ਨੇ ਵੀ ਦਿੱਲੀ ਦਾ ਸਾਥ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਪੱਛਮੀ ਬੰਗਾਲ ਦੀ ਸੀਐਮ ਮਮਤਾ ਬੈਨਰਜੀ,...

 

ਕੇਂਦਰ ਦੇ ਆਰਡੀਨੈਂਸ ਖਿਲਾਫ ਮਮਤਾ ਬੈਨਰਜੀ ਵੀ ਕੇਜਰੀਵਾਲ ਦੇ ਨਾਲ, ਰਾਜ ਸਭਾ 'ਚ ਬਿੱਲ ਦਾ ਵਿਰੋਧ ਕਰੇਗੀ ਟੀਐਮਸੀ

23-May-2023 ਕੋਲਕਾਤਾ

 ਅਰਵਿੰਦ ਕੇਜਰੀਵਾਲ ਨੂੰ ਹੁਣ ਕੇਂਦਰ ਦੇ ਆਰਡੀਨੈਂਸ ਖਿਲਾਫ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਸਮਰਥਨ ਮਿਲ ਗਿਆ ਹੈ। 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ ਅਤੇ ਦਿੱਲੀ ਦੀ ਚੁਣੀ ਹੋਈ ਸਰਕਾਰ ਦੀਆਂ ਸ਼ਕਤੀਆਂ ਖੋਹਣ ਵਾਲੇ ਕੇਂਦਰ ਦੇ ਆਰਡੀਨੈਂਸ ਵਿਰੁੱਧ...

 

ਅਰਵਿੰਦ ਕੇਜਰੀਵਾਲ ਤੋਂ ਸੀਬੀਆਈ ਦੀ ਪੁੱਛਗਿੱਛ ਦੇ ਵਿਰੋਧ ਵਿੱਚ ਦਿੱਲੀ ਤੋਂ ਲੈ ਕੇ ਪੰਜਾਬ ਤੱਕ 'ਆਪ' ਆਗੂਆਂ-ਵਰਕਰਾਂ ਨੇ ਕੀਤਾ ਪ੍ਰਦਰਸ਼ਨ

16-Apr-2023 ਚੰਡੀਗੜ੍ਹ

 ਸੀ.ਬੀ.ਆਈ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ ਬੁਲਾਏ ਜਾਣ ਦੇ ਖਿਲਾਫ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਦਿੱਲੀ ਅਤੇ ਪੰਜਾਬ ਸਮੇਤ ਕਈ ਰਾਜਾਂ ਵਿੱਚ ਰੋਸ ਪ੍ਰਦਰਸ਼ਨ ਕੀਤਾ ਅਤੇ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।ਕਈ ਥਾਵਾਂ 'ਤੇ ਪੁਲੀਸ ਨੇ 'ਆਪ' ਆਗੂਆਂ ਨੂੰ ਹਿਰਾਸਤ 'ਚ ਲਿਆ ਅਤੇ ਕਈ ਥਾਵਾਂ 'ਤੇ...

 

ਐੱਮ ਸੀ ਡੀ 'ਚ 'ਆਪ' ਦੀ ਇਤਿਹਾਸਕ ਜਿੱਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਦਿੱਲੀ ਵਾਸੀਆਂ ਨੂੰ ਵਧਾਈ: "ਜਨਤਾ ਜਿੱਤ ਗਈ ਅਤੇ ਨੇਤਾ ਹਾਰ ਗਏ"

07-Dec-2022 ਦਿੱਲੀ

 ਦਿੱਲੀ ਨਗਰ ਨਿਗਮ (ਐੱਮ.ਸੀ.ਡੀ.) ਚੋਣਾਂ 'ਚ ਇਤਿਹਾਸਕ ਜਿੱਤ ਦਰਜ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਖ਼ਰਕਾਰ ਅੱਜ 15 ਸਾਲਾਂ ਬਾਅਦ ਜਨਤਾ ਜਿੱਤ ਗਈ ਅਤੇ ਨੇਤਾ ਲੋਕ ਹਾਰ ਗਏ ਹਨ।ਬੁੱਧਵਾਰ ਨੂੰ ਦਿੱਲੀ 'ਚ 'ਆਪ' ਵਰਕਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਕੌਮੀ ਕਨਵੀਨਰ...

 

ਪੰਜਾਬ 'ਚ ਆਮ ਆਦਮੀ ਪਾਰਟੀ ਨੇ ਨਸ਼ਾ-ਵਿਰੋਧੀ ਮੁਹਿੰਮ ਕੀਤੇ ਕਮਰਕੱਸੇ, ਉਮੀਦਵਾਰਾਂ ਤੇ ਵਲੰਟੀਅਰਾਂ ਤੋਂ ਅੰਕੜੇ ਮੰਗੇ

26-Feb-2017 ਨਕੋਦਰ (ਜਲੰਧਰ)

ਆਮ ਆਦਮੀ ਪਾਰਟੀ (ਆਪ) ਨੇ ਅੱਜ ਰਸਮੀ ਤੌਰ ਉੱਤੇ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕਰਦਿਆਂ ਸਮੁੱਚੇ ਸੂਬੇ ਵਿੱਚ ਨਸ਼ਾ-ਪੀੜਤਾਂ ਤੇ ਨਸ਼ਾ-ਛੁਡਾਊ ਕੇਂਦਰਾਂ ਦੇ ਅੰਕੜੇ ਇਕੱਠੇ ਕਰਨ ਲਈ ਆਪਣੇ ਉਮੀਦਵਾਰਾਂ ਤੇ ਵਲੰਟੀਅਰਾਂ ਦੀਆਂ ਡਿਊਟੀਆਂ ਲਾ ਦਿੱਤੀਆਂ। ਅੱਜ ਨਕੋਦਰ ਵਿੱਚ ਪਾਰਟੀ ਵਲੰਟੀਅਰਾਂ ਦਾ ਧੰਨਵਾਦ ਕਰਨ ਲਈ ਰੱਖੇ ਸਮਾਰੋਹ...

 

ਮੌੜ ਧਮਾਕੇ ਦੇ ਪੀੜਤਾਂ ਨੂੰ ਮਿਲੇ ਸੰਜੇ ਸਿੰਘ, ਵਿਸ਼ੇਸ਼ ਜਾਂਚ ਟੀਮ ਦੇ ਗਠਨ ਦੀ ਕੀਤੀ ਮੰਗ

02-Feb-2017 ਬਠਿੰਡਾ

ਆਮ ਆਦਮੀ ਪਾਰਟੀ ਦੇ ਕੌਮੀ ਆਗੂ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਸੰਜੇ ਸਿੰਘ ਨੇ ਅੱਜ ਮੌੜ ਧਮਾਕੇ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਪੀੜਤਾਂ ਨਾਲ ਹਮਦਰਦੀ ਜਤਾਉਂਦਿਆਂ ਸੰਜੇ ਸਿੰਘ ਨੇ ਕਿਹਾ ਕਿ ਇਨਾਂ ਪਰਿਵਾਰਾਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਅਤੇ ਆਮ ਆਦਮੀ ਪਾਰਟੀ ਅਜਿਹੀਆਂ ਕਾਇਰਤਾ...

 

ਆਮ ਆਦਮੀ ਪਾਰਟੀ ਨੇ ਮੌੜ ਵਿਸਫੋਟ ਵਿੱਚ ਸੁਖਬੀਰ ਬਾਦਲ ਦੀ ਭੂਮਿਕਾ ਲਈ ਚੋਣ ਕਮਿਸ਼ਨ ਤੋਂ ਤੁਰੰਤ ਉਨ੍ਹਾਂ ਦੀ ਗਿਰਫਤਾਰੀ ਅਤੇ ਪੁੱਛਗਿਛ ਦੀ ਮੰਗ ਕੀਤੀ

01-Feb-2017 ਚੰਡੀਗੜ

ਆਮ ਆਦਮੀ ਪਾਰਟੀ  ( ਆਪ)  ਨੇ ਅੱਜ ਸ਼ਿਰੋਮਣੀ ਅਕਾਲੀ ਦਲ  ਦੇ ਪ੍ਰਧਾਨ ਅਤੇ ਉਪ ਮੁੱਖਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਸਿੱਧੇ ਤੌਰ ਉਤੇ ਮੌੜ ਬੰਬ ਵਿਸਫੋਟ ਅਤੇ ਬੇਅਦਬੀ ਦੀਆਂ ਲੜੀਵਾਰ ਘਟਨਾਵਾਂ ਲਈ ਦੋਸ਼ੀ ਠਹਿਰਾਇਆ ਅਤੇ ਸ਼ਾਂਤੀਪੂਰਨ ਚੋਣ ਲਈ ਉਸਦੀ ਤੁਰੰਤ ਗਿਰਫਤਾਰੀ ਦੀ ਮੰਗ ਕੀਤੀ ।ਆਮ ਆਦਮੀ ਪਾਰਟੀ...

 

ਬਹੁਤ ਬੇਸ਼ਰਮੀ ਨਾਲ ਸੁਖਬੀਰ ਬਾਦਲ ਆਪ ਆਗੂਆਂ, ਪ੍ਰਵਾਸੀਆਂ ਅਤੇ ਪੰਜਾਬੀਆਂ ਨੂੰ ਅੱਤਵਾਦੀ ਦੱਸ ਰਹੇ ਹਨ - ਆਪ

30-Jan-2017 ਮੋਗਾ

ਆਮ ਆਦਮੀ ਪਾਰਟੀ (ਆਪ) ਨੇ ਅੱਜ ਕਿਹਾ ਹੈ ਕਿ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਸ਼ਰਮਨਾਕ ਹਾਰ ਸਾਫ ਨਜਰ ਆ ਰਹੀ ਹੈ ਅਤੇ ਉਸਨੇ ਆਪ ਆਗੂਆਂ, ਪ੍ਰਵਾਸੀਆਂ ਅਤੇ ਪੰਜਾਬ ਦੇ ਲੋਕਾਂ ਉਤੇ ਝੂਠੇ ਅਤੇ ਕਾਲਪਨਿਕ ਦੋਸ਼ ਲਗਾਉਣੇ ਸ਼ੁਰੂ ਕਰ ਦਿੱਤੇ ਹਨ ਅਤੇ...

 

ਆਮ ਆਦਮੀ ਪਾਰਟੀ ਨੇ ਸੰਪੂਰਣ ਚੋਣ ਮਨੋਰਥ ਪੱਤਰ ਕੀਤਾ ਜਾਰੀ, ਪੰਜਾਬ ਦੇ ਕਿਸਾਨਾਂ ਨੂੰ ਦਸੰਬਰ 2018 ਤੱਕ ਕੀਤਾ ਜਾਵੇਗਾ ਕਰਜਾ ਮੁਕਤ

27-Jan-2017 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਨੇ ਅੱਜ ਐਲਾਨ ਕੀਤਾ ਕਿ ਪੰਜਾਬ ਦੇ ਕਿਸਾਨਾਂ ਨੂੰ ਦਸੰਬਰ 2018 ਤੱਕ ਕਰਜੇ ਦੇ ਜਾਲ ਵਿੱਚੋਂ ਕੱਢ ਦਿੱਤਾ ਜਾਵੇਗਾ। ਬੇਰੋਜਗਾਰਾਂ ਲਈ 25 ਲੱਖ ਨੌਕਰੀਆਂ ਪੈਦਾ ਕੀਤੀਆਂ ਜਾਣਗੀਆਂ ਅਤੇ ਨਾਲ ਹੀ ਪੰਜਾਬ ਨੂੰ ਇੱਕ ਮਹੀਨੇ ਦੇ ਅੰਦਰ ਨਸ਼ਾ-ਮੁਕਤ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਦੀ ਚੋਣ ਪ੍ਰਚਾਰ ਕਮੇਟੀ...

 

 

1 2 3 4 5

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD