Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

 


show all

 

ਅਰਵਿੰਦ ਕੇਜਰੀਵਾਲ ਖਿਲਾਫ ਆਬਕਾਰੀ ਨੀਤੀ ਦਾ ਮਾਮਲਾ ਅਜ਼ਾਦੀ ਤੋਂ ਬਾਅਦ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ : ਸੰਜੇ ਸਿੰਘ

09-Apr-2024 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਆਪ ਆਗੂਆਂ ਖ਼ਿਲਾਫ਼ ਆਬਕਾਰੀ ਨੀਤੀ ਕੇਸ ਆਜ਼ਾਦੀ ਤੋਂ ਬਾਅਦ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਹੈ। ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ...

 

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਦੀ ਰਣਨੀਤੀ ਨੂੰ ਲੈਕੇ ਕੀਤੀ ਅਹਿਮ ਮੀਟਿੰਗ

09-Apr-2024 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀ ਰਣਨੀਤੀ 'ਤੇ ਚਰਚਾ ਕਰਨ ਲਈ ਇਕ ਅਹਿਮ ਮੀਟਿੰਗ ਕੀਤੀ।  ਮੀਟਿੰਗ 'ਆਪ' ਪੰਜਾਬ ਦੇ ਪ੍ਰਧਾਨ ਭਗਵੰਤ ਮਾਨ  ਦੀ ਅਗਵਾਈ ਹੇਠ ਹੋਈ।  ਇਸ ਮੀਟਿੰਗ ਵਿੱਚ ‘ਆਪ’ ਦੇ ਕੌਮੀ ਸਕੱਤਰ ਡਾਕਟਰ ਸੰਦੀਪ ਪਾਠਕ, ਦੋ ਵਾਰ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ,...

 

ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ 'ਆਪ' ਦੀ ਰੈਲੀ 'ਚ ਦਿੱਲੀ ਭਰ ਤੋਂ ਰਾਮਲੀਲਾ ਮੈਦਾਨ 'ਚ ਭਾਰੀ ਭੀੜ ਇਕੱਠੀ ਹੋਈ

11-Jun-2023 ਨਵੀਂ ਦਿੱਲੀ

ਐਤਵਾਰ ਨੂੰ ਦਿੱਲੀ ਦੇ ਲੋਕ ਰਾਮਲੀਲਾ ਮੈਦਾਨ 'ਚ ਇਕ ਲੱਖ ਤੋਂ ਵੱਧ ਦੀ ਗਿਣਤੀ 'ਚ ਇਕੱਠੇ ਹੋਏ ਅਤੇ ਮੋਦੀ ਸਰਕਾਰ ਦੀ ਤਾਨਾਸ਼ਾਹੀ ਖਿਲਾਫ ਆਪਣੀ ਤਾਕਤ ਦਾ ਪ੍ਰਦਰਸ਼ਨ ਕੀਤਾ। ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਦਿੱਲੀ ਸਬੰਧੀ ਪਾਸ ਕੀਤੇ ਗੈਰ-ਸੰਵਿਧਾਨਕ ਆਰਡੀਨੈਂਸ ਵਿਰੁੱਧ ਪੂਰੀ ਦਿੱਲੀ ਇੱਕਜੁੱਟ ਹੋ ਗਈ ਅਤੇ ਸੁਪਰੀਮ ਕੋਰਟ...

 

ਅਰਵਿੰਦ ਕੇਜਰੀਵਾਲ ਦੀ ਮੁਹਿੰਮ ਨੂੰ ਮਿਲੀ ਹੋਰ ਤਾਕਤ, ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੇ ਵੀ ਕੇਂਦਰੀ ਆਰਡੀਨੈਂਸ ਖਿਲਾਫ਼ ਦਿੱਤਾ ਸਮਰਥਨ

27-May-2023 ਹੈਦਰਾਬਾਦ

ਆਮ ਆਦਮੀ ਪਾਰਟੀ ਦੇ ਕੌਮੀ ਕੋਆਰਡੀਨੇਟਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਟੀਆਰਐਸ (ਹੁਣ ਬੀਆਰਐਸ) ਦੇ ਪ੍ਰਧਾਨ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੂੰ ਮਿਲਣ ਲਈ ਹੈਦਰਾਬਾਦ ਪਹੁੰਚੇ। ਉਸਨੇ ਕੇਂਦਰ ਦੇ ਲੋਕਤੰਤਰ ਵਿਰੋਧੀ...

 

ਪੰਜਾਬ 'ਚ ਆਮ ਆਦਮੀ ਪਾਰਟੀ ਨੇ ਨਸ਼ਾ-ਵਿਰੋਧੀ ਮੁਹਿੰਮ ਕੀਤੇ ਕਮਰਕੱਸੇ, ਉਮੀਦਵਾਰਾਂ ਤੇ ਵਲੰਟੀਅਰਾਂ ਤੋਂ ਅੰਕੜੇ ਮੰਗੇ

26-Feb-2017 ਨਕੋਦਰ (ਜਲੰਧਰ)

ਆਮ ਆਦਮੀ ਪਾਰਟੀ (ਆਪ) ਨੇ ਅੱਜ ਰਸਮੀ ਤੌਰ ਉੱਤੇ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕਰਦਿਆਂ ਸਮੁੱਚੇ ਸੂਬੇ ਵਿੱਚ ਨਸ਼ਾ-ਪੀੜਤਾਂ ਤੇ ਨਸ਼ਾ-ਛੁਡਾਊ ਕੇਂਦਰਾਂ ਦੇ ਅੰਕੜੇ ਇਕੱਠੇ ਕਰਨ ਲਈ ਆਪਣੇ ਉਮੀਦਵਾਰਾਂ ਤੇ ਵਲੰਟੀਅਰਾਂ ਦੀਆਂ ਡਿਊਟੀਆਂ ਲਾ ਦਿੱਤੀਆਂ। ਅੱਜ ਨਕੋਦਰ ਵਿੱਚ ਪਾਰਟੀ ਵਲੰਟੀਅਰਾਂ ਦਾ ਧੰਨਵਾਦ ਕਰਨ ਲਈ ਰੱਖੇ ਸਮਾਰੋਹ...

 

ਮੌੜ ਧਮਾਕੇ ਦੇ ਪੀੜਤਾਂ ਨੂੰ ਮਿਲੇ ਸੰਜੇ ਸਿੰਘ, ਵਿਸ਼ੇਸ਼ ਜਾਂਚ ਟੀਮ ਦੇ ਗਠਨ ਦੀ ਕੀਤੀ ਮੰਗ

02-Feb-2017 ਬਠਿੰਡਾ

ਆਮ ਆਦਮੀ ਪਾਰਟੀ ਦੇ ਕੌਮੀ ਆਗੂ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਸੰਜੇ ਸਿੰਘ ਨੇ ਅੱਜ ਮੌੜ ਧਮਾਕੇ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਪੀੜਤਾਂ ਨਾਲ ਹਮਦਰਦੀ ਜਤਾਉਂਦਿਆਂ ਸੰਜੇ ਸਿੰਘ ਨੇ ਕਿਹਾ ਕਿ ਇਨਾਂ ਪਰਿਵਾਰਾਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਅਤੇ ਆਮ ਆਦਮੀ ਪਾਰਟੀ ਅਜਿਹੀਆਂ ਕਾਇਰਤਾ...

 

ਆਮ ਆਦਮੀ ਪਾਰਟੀ ਨੇ ਮੌੜ ਵਿਸਫੋਟ ਵਿੱਚ ਸੁਖਬੀਰ ਬਾਦਲ ਦੀ ਭੂਮਿਕਾ ਲਈ ਚੋਣ ਕਮਿਸ਼ਨ ਤੋਂ ਤੁਰੰਤ ਉਨ੍ਹਾਂ ਦੀ ਗਿਰਫਤਾਰੀ ਅਤੇ ਪੁੱਛਗਿਛ ਦੀ ਮੰਗ ਕੀਤੀ

01-Feb-2017 ਚੰਡੀਗੜ

ਆਮ ਆਦਮੀ ਪਾਰਟੀ  ( ਆਪ)  ਨੇ ਅੱਜ ਸ਼ਿਰੋਮਣੀ ਅਕਾਲੀ ਦਲ  ਦੇ ਪ੍ਰਧਾਨ ਅਤੇ ਉਪ ਮੁੱਖਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਸਿੱਧੇ ਤੌਰ ਉਤੇ ਮੌੜ ਬੰਬ ਵਿਸਫੋਟ ਅਤੇ ਬੇਅਦਬੀ ਦੀਆਂ ਲੜੀਵਾਰ ਘਟਨਾਵਾਂ ਲਈ ਦੋਸ਼ੀ ਠਹਿਰਾਇਆ ਅਤੇ ਸ਼ਾਂਤੀਪੂਰਨ ਚੋਣ ਲਈ ਉਸਦੀ ਤੁਰੰਤ ਗਿਰਫਤਾਰੀ ਦੀ ਮੰਗ ਕੀਤੀ ।ਆਮ ਆਦਮੀ ਪਾਰਟੀ...

 

ਬਹੁਤ ਬੇਸ਼ਰਮੀ ਨਾਲ ਸੁਖਬੀਰ ਬਾਦਲ ਆਪ ਆਗੂਆਂ, ਪ੍ਰਵਾਸੀਆਂ ਅਤੇ ਪੰਜਾਬੀਆਂ ਨੂੰ ਅੱਤਵਾਦੀ ਦੱਸ ਰਹੇ ਹਨ - ਆਪ

30-Jan-2017 ਮੋਗਾ

ਆਮ ਆਦਮੀ ਪਾਰਟੀ (ਆਪ) ਨੇ ਅੱਜ ਕਿਹਾ ਹੈ ਕਿ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਸ਼ਰਮਨਾਕ ਹਾਰ ਸਾਫ ਨਜਰ ਆ ਰਹੀ ਹੈ ਅਤੇ ਉਸਨੇ ਆਪ ਆਗੂਆਂ, ਪ੍ਰਵਾਸੀਆਂ ਅਤੇ ਪੰਜਾਬ ਦੇ ਲੋਕਾਂ ਉਤੇ ਝੂਠੇ ਅਤੇ ਕਾਲਪਨਿਕ ਦੋਸ਼ ਲਗਾਉਣੇ ਸ਼ੁਰੂ ਕਰ ਦਿੱਤੇ ਹਨ ਅਤੇ...

 

ਆਮ ਆਦਮੀ ਪਾਰਟੀ ਨੇ ਸੰਪੂਰਣ ਚੋਣ ਮਨੋਰਥ ਪੱਤਰ ਕੀਤਾ ਜਾਰੀ, ਪੰਜਾਬ ਦੇ ਕਿਸਾਨਾਂ ਨੂੰ ਦਸੰਬਰ 2018 ਤੱਕ ਕੀਤਾ ਜਾਵੇਗਾ ਕਰਜਾ ਮੁਕਤ

27-Jan-2017 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਨੇ ਅੱਜ ਐਲਾਨ ਕੀਤਾ ਕਿ ਪੰਜਾਬ ਦੇ ਕਿਸਾਨਾਂ ਨੂੰ ਦਸੰਬਰ 2018 ਤੱਕ ਕਰਜੇ ਦੇ ਜਾਲ ਵਿੱਚੋਂ ਕੱਢ ਦਿੱਤਾ ਜਾਵੇਗਾ। ਬੇਰੋਜਗਾਰਾਂ ਲਈ 25 ਲੱਖ ਨੌਕਰੀਆਂ ਪੈਦਾ ਕੀਤੀਆਂ ਜਾਣਗੀਆਂ ਅਤੇ ਨਾਲ ਹੀ ਪੰਜਾਬ ਨੂੰ ਇੱਕ ਮਹੀਨੇ ਦੇ ਅੰਦਰ ਨਸ਼ਾ-ਮੁਕਤ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਦੀ ਚੋਣ ਪ੍ਰਚਾਰ ਕਮੇਟੀ...

 

ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਸਕੱਤਰ ਭੁਪਿੰਦਰ ਸਿੰਘ ਗੋਰਾ ਸੱਤ ਹੋਰ ਕਾਂਗਰਸੀਆਂ ਸਣੇ ਆਪ ਵਿੱਚ ਸ਼ਾਮਿਲ

27-Jan-2017 ਚੰਡੀਗੜ

ਕਾਂਗਰਸ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਅੱਠ ਸੀਨੀਅਰ ਕਾਂਗਰਸੀ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਮੌੜ ਹਲਕੇ ਦੇ ਇੰਚਾਰਜ ਭੁਪਿੰਦਰ ਸਿੰਘ ਗੋਰਾ ਆਮ ਆਦਮੀ ਪਾਰਟੀ ਦੇ ਕੌਮੀ ਸਕੱਤਰ ਸੰਜੇ ਸਿੰਘ ਅਤੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਦੀ...

 

ਬਾਦਲ ਨੂੰ ਸਿਰੋਪਾ ਪਾਉਣ ਤੋਂ ਇਨਕਾਰ ਕਰਨ ਵਾਲੇ ਅਰਦਾਸੀਏ ਭਾਈ ਬਲਬਰੀ ਸਿੰਘ ਆਪ ਵਿਚ ਹੋਏ ਸ਼ਾਮਿਲ

27-Jan-2017 ਚੰਡੀਗੜ੍ਹ

ਸ਼੍ਰੀ ਹਰਿਮੰਦਿਰ ਸਾਹਿਬ (ਅੰਮ੍ਰਿਤਸਰ) ਵਿਖੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿਰੋਪਾ ਪਾਉਣ ਤੋਂ ਇਨਕਾਰ ਕਰਨ ਵਾਲੇ ਅਰਦਾਸੀਏ ਭਾਈ ਬਲਬੀਰ ਸਿੰਘ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਹੋਈਆਂ ਘਟਨਾਵਾਂ ਤੋਂ ਖਫਾ ਹੋ ਕੇ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਆਪ ਵਿੱਚ ਸ਼ਾਮਿਲ...

 

ਕਾਂਗਰਸ ਨੂੰ ਵੱਡਾ ਝਟਕਾ, ਦੋਆਬਾ ਜ਼ੋਨ ਓ.ਬੀ.ਸੀ. ਵਿੰਗ ਇੰਚਾਰਜ ਤਾਜਿੰਦਰ ਹੈਰੀ ਅਤੇ ਜ਼ਿਲਾ ਭਲਾਈ ਸੈੱਲ ਦੇ ਜਨਰਲ ਸਕੱਤਰ ਰਾਜਿੰਦਰ ਸ਼ਰਮਾ ਆਮ ਆਦਮੀ ਪਾਰਟੀ ’ਚ ਸ਼ਾਮਲ

26-Jan-2017 ਜਲੰਧਰ

ਆਮ ਆਦਮੀ ਪਾਰਟੀ ਨੂੰ ਅੱਜ ਉਸ ਵੇਲੇ ਇੱਕ ਵੱਡਾ ਹੁਲਾਰਾ ਮਿਲਿਆ, ਜਦੋਂ ਦੋਆਬਾ ਦੇ ਪ੍ਰਮੁੱਖ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ; ਇਸ ਮੌਕੇ ਜਲੰਧਰ ’ਚ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਮੌਜੂਦ ਸਨ।ਦੋਆਬਾ ਜ਼ੋਨ ਕਾਂਗਰਸ ਦੇ ਓ.ਬੀ.ਸੀ. ਮਾਮਲਿਆਂ ਬਾਰੇ ਇੰਚਾਰਜ ਤਾਜਿੰਦਰ ਸਿੰਘ ਹੈਰੀ...

 

ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਸਾਬਕਾ ਅਕਾਲੀ ਵਿਧਾਇਕ ਸਵਰਗੀ ਗੁਰਦੀਪ ਸਿੰਘ ਭੁੱਲਰ ਦੇ ਭਰਾ ਡੋਗਰ ਸਿੰਘ ਭੁੱਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

26-Jan-2017 ਨੂਰਮਹਿਲ (ਜਲੰਧਰ),

ਸਾਰੇ ਵਰਗਾਂ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਉਸੇ ਲੜੀ ਵਿੱਚ ਸਾਬਕਾ ਅਕਾਲੀ ਵਿਧਾਇਕ ਸਵਰਗੀ ਗੁਰਦੀਪ ਸਿੰਘ ਭੁੱਲਰ ਦੇ ਭਰਾ ਅਤੇ ਉੱਘੇ ਆਗੂ ਡੋਗਰ ਸਿੰਘ ਭੁੱਲਰ, ਸਾਬਕਾ ਚੇਅਰਮੈਨ ਅਤੇ ਬਹੁਤ ਸਾਰੇ ਸਰਪੰਚਾਂ ਸਮੇਤ ਅੱਜ ਨੂਰਮਹਿਲ ਵਿਖੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ...

 

ਐਸਜੀਪੀਸੀ ਮੈਂਬਰ ਸੁਰਜੀਤ ਸਿੰਘ ਗੜੀ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ

25-Jan-2017 ਰਾਜਪੁਰਾ

ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਐਸਜੀਪੀਸੀ ਮੈਂਬਰ ਸੁਰਜੀਤ ਸਿੰਘ ਗੜੀ, ਜਸਬੀਰ ਸਿੰਘ ਜੱਸੀ ਐਮਸੀ ਅਤੇ ਜਗੀਰ ਸਿੰਘ ਐਮਸੀ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਹ ਸਾਰੇ ਆਗੂ ਪਾਰਟੀ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਸੰਜੇ ਸਿੰਘ ਦੀ ਮੌਜੂਦਗੀ ਵਿੱਚ ਪਾਰਟੀ ਚ...

 

ਆਮ ਆਦਮੀ ਪਾਰਟੀ ਦੇ ਐਨਆਰਆਈ ਸਮਰਥਕਾਂ ਨੂੰ ਲੈ ਕੇ ਇੱਕ ਜਹਾਜ ਅੰਮਿ੍ਰਤਸਰ ਪਹੁੰਚਿਆ

24-Jan-2017 ਅੰਮਿ੍ਰਤਸਰ

ਆਮ ਆਦਮੀ ਪਾਰਟੀ ਦੇ ਚੋਣ ਪ੍ਰਚਾਰ ਨੂੰ ਅੱਜ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਐਨਆਰਆਈ ਸਮਰਥਕਾਂ ਨਾਲ ਭਰਿਆ ਇੱਕ ਜਹਾਜ ‘ਉਮੀਦ ਦੀ ਮਿਸ਼ਾਲ’ ਨਾਲ ਅੰਮਿ੍ਰਤਸਰ ਹਵਾਈ ਅੱਡੇ ਉਤੇ ਉਤਰਿਆ, ਜਿੱਥੇ ਉਨਾਂ ਦਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।ਉਤਸ਼ਾਹ ਨਾਲ ਭਰੇ ਹੋਏ ਪ੍ਰਵਾਸੀ ਪੰਜਾਬੀਆਂ...

 

ਬਾਦਲਾਂ ਅਤੇ ਕੈਪਟਨ ਦੇ ਪਰਿਵਾਰਾਂ ਨੂੰ ਸਿਆਸਤ ’ਚੋ ਬਾਹਰ ਕਰਨਾ ਸਮੇਂ ਦੀ ਲੋੜ : ਸੰਜੇ ਸਿੰਘ

23-Jan-2017 ਮਲੇਰਕੋਟਲਾ/ ਧੂਰੀ/ ਮਹਿਲ ਕਲਾਂ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੋਰ ਕਮੇਟੀ ਦੇ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਪੰਜਾਬ ਦੀ ਸੱਤਾ ’ਤੇ ਕਈ ਦਹਾਕਿਆਂ ਤੋਂ ਕਬਜ਼ਾ ਕਰਕੇ ਬੈਠੇ ਅਰਬਪਤੀ ਅਤੇ ਕਾਰੋਬਾਰੀ ਬਾਦਲਾਂ ਅਤੇ ਕੈਪਟਨ ਦੇ ਪਰਿਵਾਰਾਂ ਨੂੰ ਚਲਦਾ ਕਰਨਾ ਹੁਣ ਸਮੇਂ ਦੀ ਵੱਡੀ ਮੰਗ ਹੈ। ਪੰਜਾਬ ਦੇ ਲੋਕਾਂ ਕੋਲ ਅੱਜ ਇਕੋ-ਇਕ ਮੌਕਾ ਹੈ ਅਤੇ...

 

ਸਾਬਕਾ ਕੌਂਸਲਰ ਸਤਪਾਲ, ਕੌਂਸਲਰ ਗੋਰਾ ਅਤੇ ਜਗਜੀਤ ਸਿੰਘ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ

20-Jan-2017 ਚੰਡੀਗੜ੍ਹ

ਆਮ ਆਦਮੀ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਲੁਧਿਆਣਾ ਤੋਂ ਸਾਬਕਾ ਕੌਂਸਲਰ ਸਤਪਾਲ ਪੁਰੀ, ਕੌਂਸਲਰ ਗੁਰਪ੍ਰੀਤ ਸਿੰਘ ਗੋਰਾ ਅਤੇ ਵਾਰਡ ਨੰ. 7 ਤੋਂ ਐਲਆਈਪੀ ਪ੍ਰਧਾਨ ਜਗਜੀਤ ਸਿੰਘ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ...

 

ਸਾਬਕਾ ਵਿਧਾਇਕ ਸ਼ਿੰਗਾਰਾ ਰਾਮ ਸੰਘੂਰਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ

19-Jan-2017 ਗੜਸ਼ੰਕਰ

ਆਮ ਆਦਮੀ ਪਾਰਟੀ (ਆਪ) ਨੂੰ ਵੀਰਵਾਰ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਦੋਆਬਾ ਜੋਨ ਦੇ ਐਸਸੀ ਵਿੰਗ ਦੇ ਇੰਚਾਰਜ ਸ਼ਿੰਗਾਰਾ ਰਾਮ ਸੰਘੂਰਾ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਸੰਘੂਰਾ 1992 ਅਤੇ 1997...

 

ਸੁਖਬੀਰ ਬਾਦਲ ਨੇ ਸਾਰੇ ਐਨਆਰਆਈ ਭਾਈਚਾਰੇ ਨੂੰ ਅੱਤਵਾਦੀ ਦੱਸ ਕੇ ਉਨਾਂ ਦਾ ਅਪਮਾਨ ਕੀਤਾ – ਸੰਜੇ ਸਿੰਘ

19-Jan-2017 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਜਨ. ਸਕੱਤਰ ਸੰਜੇ ਸਿੰਘ ਅਤੇ ਸੀਨੀਅਰ ਆਗੂ ਕੰਵਰ ਸੰਧੂ ਨੇ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਉਸ ਟਿੱਪਣੀ ਦੀ ਸਖਤ ਅਲੋਚਨਾ ਕੀਤੀ ਹੈ, ਜਿਸ ਵਿੱਚ ਉਨਾਂ ਨੇ ਪੂਰੇ ਐਨਆਰਆਈ ਭਾਈਚਾਰੇ ਨੂੰ ਅੱਤਵਾਦੀ ਦੱਸਿਆ ਅਤੇ ਆਮ ਆਦਮੀ ਪਾਰਟੀ ਉਤੇ ਕੱਟੜਵਾਦੀਆਂ...

 

ਆਮ ਆਦਮੀ ਪਾਰਟੀ ਦੇ ਚੋਣ ਪ੍ਰਚਾਰ ਵਿੱਚ ਤੇਜੀ ਲਿਆਉਣ ਲਈ 180 ਐਨਆਰਆਈ ਕੈਨੇਡਾ ਤੋਂ ਪੰਜਾਬ ਪਹੁੰਚੇ

19-Jan-2017 ਚੰਡੀਗੜ੍ਹ

ਕੈਨੇਡਾ ਤੋਂ ਪ੍ਰਵਾਸੀ ਭਾਰਤੀਆਂ ਦਾ ਪਹਿਲਾ ਵਫਦ ਅੱਜ ਪੰਜਾਬ ਪਹੁੰਚ ਗਿਆ ਹੈ। ਉਹ ਕੇਐਲਐਮ ਦੀ ਵਿਸ਼ੇਸ਼ ਫਲਾਇਟ ਰਾਹੀਂ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਉਤੇ ਇੱਕ ਵਜੇ ਪਹੁੰਚੇ। ਦੂਜਾ ਵਫਦ ਯੂਕੇ ਤੋਂ 24 ਜਨਵਰੀ ਨੂੰ ਆਏਗਾ।ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ ਅਤੇ ਓਵਰਸੀਜ ਕਨਵੀਨਰ ਕੁਮਾਰ ਵਿਸ਼ਵਾਸ ਵੱਲੋਂ ਹਵਾਈ...

 

 

<< 1 2 3 4 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD