Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਸਿਆਸਤ ਤੋਂ ਪ੍ਰੇਰਿਤ, ਭਾਜਪਾ ਸੰਸਦ ਮੈਂਬਰਾਂ ਵਾਂਗ ਸੁਰੱਖਿਆ ਦੀ ਕੀਤੀ ਮੰਗ

13-May-2026 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਦੇ ਮੰਤਰੀ ਸੰਜੀਵ ਅਰੋੜਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਨੀ ਲਾਂਡਰਿੰਗ ਕੇਸ ਵਿੱਚ ਕੀਤੀ ਗਈ ਆਪਣੀ ਗ੍ਰਿਫ਼ਤਾਰੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਪੰਜਾਬ ਵਿੱਚ ਭਾਜਪਾ ਅਤੇ 'ਆਪ' ਵਿਚਾਲੇ ਚੱਲ ਰਹੀ ਸਿਆਸੀ ਜੰਗ ਦਰਮਿਆਨ ਇਸ ਸਾਰੀ ਕਾਰਵਾਈ...

 

ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

05-May-2026 ਚੰਡੀਗੜ੍ਹ

ਪੰਜਾਬ ਵਿੱਚ 3 ਮਈ ਦੀ ਸਵੇਰ ਨੂੰ ਆਏ ਭਾਰੀ ਤੂਫਾਨ ਤੋਂ ਬਾਅਦ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀਨੀਅਰ ਅਧਿਕਾਰੀਆਂ ਨਾਲ ਨੁਕਸਾਨ ਦਾ ਮੁਲਾਂਕਣ ਕਰਨ, ਬਹਾਲੀ ਦੇ ਯਤਨਾਂ ਦਾ ਜਾਇਜ਼ਾ ਲੈਣ ਅਤੇ ਭਵਿੱਖ ਵਿੱਚ ਅਜਿਹੀ ਸਥਿਤੀ ਨਾਲ ਨਜਿੱਠਣ ਸਬੰਧੀ ਤਿਆਰੀਆਂ ਦੀ ਰੂਪ-ਰੇਖਾ ਉਲੀਕਣ...

 

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਡਿਜ਼ਿਟਲ ਜਨਗਣਨਾ 2027 ਲਈ ਖੁਦ ਰਜਿਸਟ੍ਰੇਸ਼ਨ ਕੀਤਾ

02-May-2026 ਚੰਡੀਗੜ੍ਹ

ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਗੁਰਦੇਵ ਨਗਰ ਸਥਿਤ ਆਪਣੇ ਨਿਵਾਸ ਸਥਾਨ ਵਿਖੇ ਡਿਜੀਟਲ ਜਨਗਣਨਾ-2027 ਤਹਿਤ ਆਪਣੇ ਰਿਹਾਇਸ਼ੀ ਵੇਰਵੇ ਸਵੈ-ਗਣਨਾ ਰਾਹੀਂ ਦਰਜ ਕਰਕੇ ਸੂਬੇ ਦੇ ਵਸਨੀਕਾਂ ਨੂੰ ਵੀ ਅਜਿਹਾ ਕਰਨ ਦੀ ਸਲਾਹ ਦਿੱਤੀ। ਇਹ ਆਖਦਿਆਂ ਕਿ ਇਹ ਪਹਿਲੀ...

 

ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

30-Apr-2026 ਚੰਡੀਗੜ੍ਹ

ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਸਾਰੇ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਜੀ ਐਂਡ ਯੂਡੀ) ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਸੀਵਰੇਜ ਸਿਸਟਮ ਦੀ ਸਮੇਂ ਸਿਰ ਅਤੇ ਯੋਜਨਾਬੱਧ ਢੰਗ ਨਾਲ ਸਫਾਈ ਕਰਨਾ ਅਤੇ ਗਾਰ...

 

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

28-Apr-2026 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਨੀਦਰਲੈਂਡ-ਫਿਨਲੈਂਡ ਦੌਰੇ ਦਾ ਵਿਆਪਕ ਰਿਪੋਰਟ ਕਾਰਡ ਪੇਸ਼ ਕੀਤਾ, ਜਿਸ ਵਿੱਚ ਕਿਹਾ ਗਿਆ ਕਿ ਪੰਜਾਬ ਸਰਕਾਰ ਨੇ ਖੇਤੀਬਾੜੀ, ਉਦਯੋਗ ਅਤੇ ਨਵੀਨਤਾ ਵਿੱਚ ਵਿਸ਼ਵ ਭਰ ਤੋਂ ਮਜ਼ਬੂਤ ਸਹਿਯੋਗ ਹਾਸਲ ਕੀਤਾ ਹੈ, ਜਿਸ ਨਾਲ ਕਿਸਾਨਾਂ, ਨੌਜਵਾਨਾਂ ਅਤੇ ਸੂਬੇ ਦੀ ਆਰਥਿਕਤਾ ਨੂੰ...

 

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ : ਸੰਜੀਵ ਅਰੋੜਾ

27-Apr-2026 ਚੰਡੀਗੜ੍ਹ

ਗਰਮੀ ਵਧਣ ਕਰਕੇ ਬਿਜਲੀ ਦੀ ਮੰਗ ਵਿੱਚ ਤੇਜ਼ੀ ਨਾਲ ਅਤੇ ਅਚਾਨਕ ਵਾਧੇ ਦੇ ਮੱਦੇਨਜ਼ਰ ਭਗਵੰਤ ਮਾਨ ਸਰਕਾਰ ਨੇ ਪੰਜਾਬ ਭਰ ਵਿੱਚ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਫੌਰੀ ਕਦਮ ਚੁੱਕੇ ਹਨ। ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਬੇਸ਼ੱਕ ਪੰਜਾਬ ਅੰਦਰ ਬਿਜਲੀ ਦੀ ਮੰਗ ਦਸ ਦਿਨਾਂ ਦੇ ਅੰਦਰ 7,900 ਮੈਗਾਵਾਟ...

 

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ : ਸੰਜੀਵ ਅਰੋੜਾ

27-Apr-2026 ਚੰਡੀਗੜ੍ਹ

ਗਰਮੀ ਵਧਣ ਕਰਕੇ ਬਿਜਲੀ ਦੀ ਮੰਗ ਵਿੱਚ ਤੇਜ਼ੀ ਨਾਲ ਅਤੇ ਅਚਾਨਕ ਵਾਧੇ ਦੇ ਮੱਦੇਨਜ਼ਰ ਭਗਵੰਤ ਮਾਨ ਸਰਕਾਰ ਨੇ ਪੰਜਾਬ ਭਰ ਵਿੱਚ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਫੌਰੀ ਕਦਮ ਚੁੱਕੇ ਹਨ। ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਬੇਸ਼ੱਕ ਪੰਜਾਬ ਅੰਦਰ ਬਿਜਲੀ ਦੀ ਮੰਗ ਦਸ ਦਿਨਾਂ ਦੇ ਅੰਦਰ 7,900 ਮੈਗਾਵਾਟ...

 

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’ : ਭਗਵੰਤ ਸਿੰਘ ਮਾਨ

22-Apr-2026 ਨੀਦਰਲੈਂਡ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ ਬਾਸਮਤੀ ਲਈ ਆਹਲਾ ਦਰਜੇ ਦਾ ਕੇਂਦਰ (ਸੈਂਟਰ ਆਫ ਐਕਸੀਲੈਂਸ) ਬਣੇਗਾ ਜਿਸ ਨਾਲ ਸੂਬੇ ਵਿੱਚ ਫਸਲੀ ਵੰਨ-ਸੁਵੰਨਤਾ ਨੂੰ ਹੁਲਾਰਾ ਮਿਲੇਗਾ ਅਤੇ ਕਿਸਾਨਾਂ ਦੇ ਭਵਿੱਖ ਨੂੰ ਸੰਵਾਰਨ ਵਿੱਚ ਸਹਾਈ ਹੋਵੇਗਾ। ਨੀਦਰਲੈਂਡ ਦੇ ਦੌਰੇ ਦੌਰਾਨ ਮੁੱਖ ਮੰਤਰੀ...

 

ਭਗਵੰਤ ਸਿੰਘ ਮਾਨ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

21-Apr-2026 ਚੰਡੀਗੜ੍ਹ

ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ ਲਈ ਵਿਸ਼ਵ-ਵਿਆਪੀ ਪਹੁੰਚ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਰਥਿਕ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੇ ਆਪਸੀ ਸੰਪਰਕ ਨੂੰ ਉਤਸ਼ਾਹਿਤ ਕਰਨ ਲਈ ਹੰਭਲਾ ਜਾਰੀ ਹੈ। ਚੇਅਰਪਰਸਨ ਮਿਸ ਐਡਿਥ ਨੋਰਡਮੈਨ ਦੀ...

 

ਭਗਵੰਤ ਸਿੰਘ ਮਾਨ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ

21-Apr-2026 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਾਲੈਂਡ ਦੇ ਮਸ਼ਹੂਰ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਹਾਕੀ ਨੂੰ ਹੋਰ ਮਜ਼ਬੂਤ ਕਰਨ, ਖ਼ਾਸ ਕਰ ਕੇ ਵੱਕਾਰੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਤਿਆਰੀ ਲਈ ਉਨ੍ਹਾਂ ਦੀ ਮੁਹਾਰਤ ਦਾ ਲਾਹਾ ਲੈਣ ਦੀ ਪੇਸ਼ਕਸ਼ ਕੀਤੀ। ਵਿਸਤਾਰ ਨਾਲ ਹੋਈ ਮੀਟਿੰਗ...

 

ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

20-Apr-2026 ਚੰਡੀਗੜ੍ਹ

ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ ਕਤਾਰ ‘ਚ ਖੜ੍ਹਾ ਕਰਨ ਲਈ ਮਹੱਤਵਪੂਰਨ ਯਤਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਟੋਮੋਟਿਵ ਅਤੇ ਸਕਿਓਰ ਕੁਨੈਕਟੀਵਿਟੀ ਸੈਮੀਕੰਡਕਟਰ ਸਲਿਊਸ਼ਨਜ਼ ਦੇ ਖੇਤਰ ਵਿੱਚ ਗਲੋਬਲ ਲੀਡਰ ਅਤੇ ਬਹੁਕੌਮੀ ਤਕਨਾਲੋਜੀ ਮੋਹਰੀ ਕੰਪਨੀ ਐਨ.ਐਕਸ.ਪੀ....

 

ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ : ਆਪ ਪੰਜਾਬ

17-Apr-2026 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਕਾਰਵਾਈ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਵਿਰੋਧੀ ਆਗੂਆਂ ਨੂੰ ਡਰਾਉਣ-ਧਮਕਾਉਣ ਅਤੇ ਗੈਰ-ਭਾਜਪਾ ਸਰਕਾਰਾਂ ਨੂੰ ਅਸਥਿਰ ਕਰਨ ਲਈ ਕੇਂਦਰੀ ਏਜੰਸੀਆਂ...

 

ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ

15-Apr-2026 ਮੋਹਾਲੀ

ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਨੇ ਬੁੱਧਵਾਰ ਨੂੰ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ। ਇਸ ਸੈਂਟਰ ਵਿੱਚ ਅਤਿ-ਆਧੁਨਿਕ ਰੇਡੀਏਸ਼ਨ ਤਕਨਾਲੋਜੀ ਹੈ, ਜਿਸਦਾ ਉਦੇਸ਼ ਇੱਕ ਸੰਪੂਰਨ ਅਤੇ ਬਹੁ-ਅਨੁਸ਼ਾਸਨੀ ਪਹੁੰਚ ਨਾਲ ਸਟੀਕ, ਪ੍ਰਭਾਵਸ਼ਾਲੀ ਅਤੇ ਮਰੀਜ਼-ਕੇਂਦ੍ਰਿਤ...

 

ਸੰਜੀਵ ਅਰੋੜਾ ਨੇ ਲੁਧਿਆਣਾ ਵਿੱਚ ਅਟਲ ਅਪਾਰਟਮੈਂਟਸ ਫਲੈਟ ਡਰਾਅ ਪ੍ਰਕਿਰਿਆ ਦੀ ਖੁਦ ਨਿਗਰਾਨੀ ਕੀਤੀ

14-Apr-2026 ਲੁਧਿਆਣਾ

ਪਾਰਦਰਸ਼ੀ ਸ਼ਾਸਨ ਅਤੇ ਨਾਗਰਿਕ-ਕੇਂਦ੍ਰਿਤ ਸ਼ਹਿਰੀ ਵਿਕਾਸ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਜਨਤਾ ਦੀ ਜ਼ੋਰਦਾਰ ਮੰਗ ਦੇ ਜਵਾਬ ਵਿੱਚ ਨਗਰ ਸੁਧਾਰ ਟਰੱਸਟ, ਲੁਧਿਆਣਾ ਦੁਆਰਾ ਅਟਲ ਅਪਾਰਟਮੈਂਟਸ ਲਈ ਫਲੈਟ ਡਰਾਅ ਦੀ ਨਿਗਰਾਨੀ...

 

ਏਵਨ ਸਾਈਕਲਜ਼ ਦੇ 75 ਸਾਲ ਵਿਸ਼ਵਾਸ, ਨਵੀਨਤਾ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਨੂੰ ਦਰਸਾਉਂਦਾ ਹੈ : ਰਾਜਪਾਲ ਗੁਲਾਬ ਚੰਦ ਕਟਾਰੀਆ

14-Apr-2026 ਲੁਧਿਆਣਾ

ਏਵਨ ਸਾਈਕਲਜ਼ ਨੇ ਆਈਕੋਨਿਕ ਕੌਫੀ ਟੇਬਲ ਬੁੱਕ ਦੇ ਲਾਂਚ ਨਾਲ ਵਿਰਾਸਤ ਦੇ 75 ਸਾਲ ਪੂਰੇ ਕੀਤੇ। ਸਾਢੇ ਸੱਤ ਦਹਾਕਿਆਂ ਦੀ ਨਵੀਨਤਾ, ਵਿਸ਼ਵਾਸ ਅਤੇ ਮੀਲ ਪੱਥਰ ਜਿਨ੍ਹਾਂ ਨੇ ਭਾਰਤੀ ਸਾਈਕਲਿੰਗ ਲੈਂਡਸਕੇਪ ਨੂੰ ਆਕਾਰ ਦਿੱਤਾ ਹੈ। ਏਵਨ ਸਾਈਕਲਜ਼ ਜੋ ਕਿ ਗੁਣਵੱਤਾ ਅਤੇ ਭਰੋਸੇਯੋਗਤਾ ਦਾ ਸਮਾਨਾਰਥੀ ਨਾਮ ਹੈ, ਨੇ ਆਪਣੀ ਕੌਫੀ...

 

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਖੇਡ ਮੈਦਾਨ ਦਾ ਕੀਤਾ ਉਦਘਾਟਨ

12-Apr-2026 ਲੁਧਿਆਣਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਐਤਵਾਰ ਨੂੰ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਇੱਕ ਨਵੇਂ ਵਿਕਸਤ ਖੇਡ ਮੈਦਾਨ ਦਾ ਉਦਘਾਟਨ ਕੀਤਾ ਜੋ ਕਿ ਖੇਤਰ ਵਿੱਚ ਖੇਡ ਬੁਨਿਆਦੀ ਢਾਂਚੇ ਅਤੇ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਵੱਡਾ ਕਦਮ ਹੈ। ਇਸ ਮੌਕੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਵਿਧਾਇਕ...

 

ਵ੍ਰਿੰਦਾਵਣ ਕਿਸ਼ਤੀ ਹਾਦਸਾ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਲੁਧਿਆਣਾ ਵਿੱਚ ਪੀੜਤ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ

12-Apr-2026 ਲੁਧਿਆਣਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਨਾਲ ਵ੍ਰਿੰਦਾਵਣ ਵਿੱਚ ਕਿਸ਼ਤੀ ਪਲਟਣ ਦੀ ਦੁਖਦਾਈ ਘਟਨਾ ਵਿੱਚ ਆਪਣੇ ਅਜ਼ੀਜ਼ ਗੁਆਉਣ ਵਾਲੇ ਪੀੜਤ ਪਰਿਵਾਰਾਂ ਨਾਲ ਐਤਵਾਰ ਨੂੰ ਲੁਧਿਆਣਾ ਵਿੱਚ ਮੁਲਾਕਾਤ ਕੀਤੀ। ਸੰਜੀਵ ਅਰੋੜਾ ਨੇ ਇਸ ਬਹੁਤ ਹੀ ਔਖੇ ਸਮੇਂ ਦੌਰਾਨ ਦੁਖੀ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾਂ...

 

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ : ਮੰਤਰੀ ਸੰਜੀਵ ਅਰੋੜਾ

10-Apr-2026 ਚੰਡੀਗੜ੍ਹ

ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਪਟਿਆਲਾ ਵਿੱਚ ਹੋਈ ਐਮਐਸਐਮਈ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਉਦਯੋਗਪਤੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਮਸਲਿਆਂ...

 

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

08-Apr-2026 ਚੰਡੀਗੜ੍ਹ

ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਮੋਹਾਲੀ ਵਿਖੇ ਪਲਕਸ਼ਾ ਯੂਨੀਵਰਸਿਟੀ ਅਤੇ ਸੈਕਟਰ 83 ਦੇ ਇਨਫੋਸਿਸ ਕੈਂਪਸ ਨੇੜੇ ਇੱਕ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ (ਈ.ਸੀ.ਸੀ.) ਵਿਕਸਿਤ ਕਰਨ ਦਾ ਐਲਾਨ ਕੀਤਾ, ਜੋ ਨਿਵੇਸ਼, ਬੁਨਿਆਦੀ...

 

ਪੰਜਾਬ ਉਦਯੋਗਿਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰੇਗਾ : ਸੰਜੀਵ ਅਰੋੜਾ

08-Apr-2026 ਮੰਡੀ ਗੋਬਿੰਦਗੜ੍ਹ/ ਫ਼ਤਹਿਗੜ੍ਹ ਸਾਹਿਬ

ਪੰਜਾਬ ਸਰਕਾਰ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਨਵੇਂ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਮੰਡੀ ਗੋਬਿੰਦਗੜ੍ਹ ਵਿਖੇ ਪ੍ਰਮੁੱਖ ਉਦਯੋਗਿਕ ਇਕਾਈ 'ਵਰਧਮਾਨ ਆਦਰਸ਼ ਇਸਪਾਤ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD